ਪੜਚੋਲ ਕਰੋ

Hoshiarpur Surpanch Mur+der : ਪੁਲਿਸ ਤੇ ਪਰਿਵਾਰ ਵਿਚਕਾਰ ਬਣੀ ਸਹਿਮਤੀ

Hoshiarpur Surpanch Mur+der : ਪੁਲਿਸ ਤੇ ਪਰਿਵਾਰ ਵਿਚਕਾਰ ਬਣੀ ਸਹਿਮਤੀ 

#Hoshiarpur #Firing #Crime #Sarpanch #abplive
ਹੁਸ਼ਿਆਰ ਸਰਪੰਚ ਕਤਲ ਮਾਮਲਾ - ਪੁਲਿਸ ਤੇ ਪਰਿਵਾਰ ਵਿਚਕਾਰ ਬਣੀ ਸਹਿਮਤੀ 

ਹੁਸ਼ਿਆਰਪੁਰ ਦੇ ਪਿੰਡ ਡਡਿਆਨਾ ਦੇ ਸਰਪੰਚ ਕਤਲ ਮਾਮਲੇ ਨੂੰ ਲੈ ਕੇ ਪਰਿਵਾਰ ਤੇ ਸਾਥੀਆਂ ਵਲੋਂ ਹੁਸ਼ਿਆਰਪੁਰ ਬੰਦ ਦੀ ਦਿੱਤੀ ਕਾਲ ਨੂੰ ਵਾਪਸ ਲੈ ਲਿਆ ਗਿਆ |
ਪਰਿਵਾਰ ਤੇ ਪੁਲਿਸ ਵਿਚਕਾਰ ਸਹਿਮਤੀ ਬਣ ਗਈ ਹੈ | ਪੁਲਿਸ ਨੇ ਭਰੋਸਾ ਦਿਵਾਇਆ ਹੈ ਕਿ ਕਾਤਲਾਂ ਨੂੰ ਜਲਦ ਫ਼ੜ੍ਹ ਲਿਆ ਜਾਵੇਗਾ 
ਜਿਸ ਤੋਂ ਬਾਅਦ ਹੁਸ਼ਿਆਰਪੁਰ ਬੰਦ ਦੀ ਕਾਲ ਵਾਪਸ ਲੈ ਲਈ ਗਈ |
ਦੱਸ ਦਈਏ ਕਿ ਹੁਸ਼ਿਆਰਪੁਰ ਦੇ ਪਿੰਡ ਡਡੀਆਣਾ ਚ 4 ਜਨਵਰੀ ਦੀ ਸਵੇਰ 3 ਨੌਜਵਾਨਾਂ ਵਲੋਂ ਸਰਪੰਚ ਦਾ ਕਤਲ ਕਰ ਦਿੱਤਾ ਗਿਆ ਸੀ |
ਪਰਿਵਾਰ ਤੇ ਰਿਸ਼ਤੇਦਾਰਾਂ ਵਲੋਂ ਅੱਡਾ ਦੂਸੜਕਾ ਬੰਦ ਕਰਕੇ ਮੁੱਖ ਸੜਕ ਜਾਮ ਕੀਤੀ ਗਈ ਸੀ |
ਪਰਿਵਾਰ ਨੇ ਅਣਮਿਥੇ ਸਮੇਂ ਲਾਇ ਧਰਨੇ ਦਾ ਐਲਾਨ ਕਰ ਦਿੱਤਾ ਸੀ  | ਪਰਿਵਾਰ ਦਾ ਕਹਿਣਾ ਹੈ ਕਿ ਜਦ ਤਕ ਸਾਰੇ ਕਾਤਲ ਫੜ੍ਹੇ ਨਹੀਂ ਜਾਂਦੇ ਨਾ ਤਾ ਸਸਕਾਰ ਕੀਤਾ ਜਾਵੇਗਾ ਤੇ ਨਾ ਹੀ ਧਰਨਾ ਖਤਮ ਹੋਵੇਗਾ | ਇਸੇ ਦੇ ਨਾਲ ਪੁਲਿਸ ਨੂੰ ਕਾਤਲਾਂ ਦੀ ਗ੍ਰਿਫ਼ਤਾਰੀ ਲਈ 6 ਜਨਵਰੀ 2024 12 ਵਜੇ ਤੱਕ ਦਾ ਅਲਟੀਮੇਟਮ ਦਿੱਤਾ ਗਿਆ ਸੀ  | ਪਰਿਵਾਰ ਦਾ ਕਹਿਣਾ ਹੈ ਕਿ ਜੇ ਕਤਲ ਨਾ ਫੜ੍ਹੇ ਗਏ ਤਾਂ ਪੂਰਾ ਹੁਸ਼ਿਆਰਪੁਰ ਬੰਦ ਕਰਵਾਇਆ ਜਾਵੇਗਾ |ਸਥਿਤੀ ਨੂੰ ਵੇਖਦਿਆਂ ਹੋਇਆ ਪੁਲਿਸ ਪ੍ਰਸ਼ਾਸਨ ਨੇ ਪਰਿਵਾਰ ਨੂੰ ਮਨਾ ਲਿਆ ਹੈ ਤੇ ਜਲਦ ਕਾਤਲਾਂ ਦੀ ਗਿਰਫਤਾਰੀ ਦਾ ਭਰੋਸਾ ਦਿੱਤਾ ਹੈ |

Subscribe Our Channel: ABP Sanjha   

 / @abpsanjha  
Don't forget to press THE BELL ICON to never miss any updates

Watch ABP Sanjha Live  TV: https://abpsanjha.abplive.in/live-tv
ABP Sanjha Website: https://abpsanjha.abplive.in/

Social Media Handles:
YouTube:   

 / abpsanjha  
Facebook:  

 / abpsanjha  
Twitter:  

 / abpsanjha  

Download ABP App for Apple: https://itunes.apple.com/in/app/abp-l...
Download ABP App for Android: https://play.google.com/store/apps/de...

ਹੋਰ ਵੇਖੋ
Sponsored Links by Taboola

ਫੋਟੋਗੈਲਰੀ

ਵੀਡੀਓਜ਼

Milk Price Hike: ਲੋਕਾਂ ਨੂੰ ਮਹਿੰਗਾਈ ਦਾ ਹੋਰ ਵੱਡਾ ਝੱਟਕਾ; ਦੁੱਧ ਹੋਇਆ ₹100 ਤੋਂ ਪਾਰ! | Abp Sanjha
Bikram Majithia ਆਏ ਮੁਲਾਜ਼ਮਾਂ ਦੇ ਹੱਕ 'ਚ; Bhagwant Mann ਸਰਕਾਰ ਦੀ ਬਣਾਈ ਰੇਲ੍ਹ | Akali vs AAP | Abp Sanjha
Waris Punjab De Rally ਦੌਰਾਨ Sukhbir Badal 'ਤੇ ਤਿੱਖਾ ਹਮਲਾ! | Bhai Amritpal Singh | Abp Sanjha
Mohali Dimple Murder Case: ਡਿੰਪਲ ਕਤਲ ਮਾਮਲੇ 'ਚ 35 ਗਵਾਹ; ਪੰਜਾਬ ਪੁਲਿਸ ਦੇ ਵੱਡੇ ਖ਼ੁਲਾਸੇ! | Abp Sanjha
Govt Employees Protest: ਪੰਜਾਬ ਸਰਕਾਰ vs 3 ਲੱਖ ਮੁਲਾਜ਼ਮ;ਸਸਪੈਂਡ ਤੋਂ ਤਨਖਾਹ ਕੱਟਣ ਤੱਕ ਦੀ ਤਿਆਰੀ | Abp Sanjha

ਟਾਪ ਹੈਡਲਾਈਨ

ਪੰਜਾਬ 'ਚ ਛੁੱਟੀਆਂ ਦੀ ਲਿਸਟ ਜਾਰੀ, ਜਾਣੋ ਕਦੋਂ-ਕਦੋਂ ਰਹਿਣਗੀਆਂ ਛੁੱਟੀਆਂ; ਦੇਖੋ ਪੂਰੀ ਲਿਸਟ
ਪੰਜਾਬ 'ਚ ਛੁੱਟੀਆਂ ਦੀ ਲਿਸਟ ਜਾਰੀ, ਜਾਣੋ ਕਦੋਂ-ਕਦੋਂ ਰਹਿਣਗੀਆਂ ਛੁੱਟੀਆਂ; ਦੇਖੋ ਪੂਰੀ ਲਿਸਟ
ਪੰਜਾਬ ਦੇ 3 ਜ਼ਿਲ੍ਹਿਆਂ 'ਚ ਮੀਂਹ ਦੇ ਆਸਾਰ, ਚੰਡੀਗੜ੍ਹ 'ਚ ਛਾਏ ਰਹਿਣਗੇ ਬੱਦਲ; ਮੌਸਮ ਵਿਭਾਗ ਦੀ ਵੱਡੀ ਭਵਿੱਖਬਾਣੀ
ਪੰਜਾਬ ਦੇ 3 ਜ਼ਿਲ੍ਹਿਆਂ 'ਚ ਮੀਂਹ ਦੇ ਆਸਾਰ, ਚੰਡੀਗੜ੍ਹ 'ਚ ਛਾਏ ਰਹਿਣਗੇ ਬੱਦਲ; ਮੌਸਮ ਵਿਭਾਗ ਦੀ ਵੱਡੀ ਭਵਿੱਖਬਾਣੀ
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 16 ਅਕਤੂਬਰ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 16 ਅਕਤੂਬਰ 2026
ABP Sanjha Top 10, 15 October 2026: ਅੱਜ ਦੀਆਂ ਬ੍ਰੇਕਿੰਗ ਨਿਊਜ਼, ਪੜ੍ਹੋ ABP Sanjha 'ਤੇ ਸ਼ਾਮ ਦਾ ਬੁਲੇਟਿਨ 'ਚ 10 ਮੁੱਖ ਖ਼ਬਰਾਂ - Evening
ABP Sanjha Top 10, 15 October 2026: ਅੱਜ ਦੀਆਂ ਬ੍ਰੇਕਿੰਗ ਨਿਊਜ਼, ਪੜ੍ਹੋ ABP Sanjha 'ਤੇ ਸ਼ਾਮ ਦਾ ਬੁਲੇਟਿਨ 'ਚ 10 ਮੁੱਖ ਖ਼ਬਰਾਂ - Evening

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
SIR ਵਿਵਾਦ ਵਿਚਾਲੇ ਚੋਣ ਕਮਿਸ਼ਨ ਦਾ ਵੱਡਾ ਫੈਸਲਾ! ਪੰਜਾਬ ਦੇ ਵੋਟਰਾਂ ਲਈ ਵੀ ਅਹਿਮ ਖ਼ਬਰ
SIR ਵਿਵਾਦ ਵਿਚਾਲੇ ਚੋਣ ਕਮਿਸ਼ਨ ਦਾ ਵੱਡਾ ਫੈਸਲਾ! ਪੰਜਾਬ ਦੇ ਵੋਟਰਾਂ ਲਈ ਵੀ ਅਹਿਮ ਖ਼ਬਰ
EPF Update 2026 :  PF ਵਾਲਿਆਂ ਲਈ ਵੱਡੀ ਖ਼ਬਰ ! ਆਖ਼ਰੀ ਤਾਰੀਖ ਨੂੰ ਲੈ ਕੇ ਆਇਆ ਨਵਾਂ ਅਪਡੇਟ
EPF Update 2026 :  PF ਵਾਲਿਆਂ ਲਈ ਵੱਡੀ ਖ਼ਬਰ ! ਆਖ਼ਰੀ ਤਾਰੀਖ ਨੂੰ ਲੈ ਕੇ ਆਇਆ ਨਵਾਂ ਅਪਡੇਟ
 Parvinder Jhota ਕਤਲ ਮਾਮਲਾ ਪਹੁੰਚਿਆ ਹਾਈਕੋਰਟ, CBI ਜਾਂਚ ਦੀ ਮੰਗ, ਪੁਲਿਸ ਦੀ ਭੂਮਿਕਾ 'ਤੇ ਵੀ ਉੱਠੇ ਸਵਾਲ
 Parvinder Jhota ਕਤਲ ਮਾਮਲਾ ਪਹੁੰਚਿਆ ਹਾਈਕੋਰਟ, CBI ਜਾਂਚ ਦੀ ਮੰਗ, ਪੁਲਿਸ ਦੀ ਭੂਮਿਕਾ 'ਤੇ ਵੀ ਉੱਠੇ ਸਵਾਲ
 Diesel Price Hike : ਦੁਨੀਆ ਭਰ 'ਚ ਡੀਜ਼ਲ ਦੀ ਕਮੀ ਦਾ ਖ਼ਤਰਾ, ਦੀਵਾਲੀ ਤੋਂ ਬਾਅਦ ਵਧ ਸਕਦੀਆਂ ਨੇ ਕੀਮਤਾਂ!
 Diesel Price Hike : ਦੁਨੀਆ ਭਰ 'ਚ ਡੀਜ਼ਲ ਦੀ ਕਮੀ ਦਾ ਖ਼ਤਰਾ, ਦੀਵਾਲੀ ਤੋਂ ਬਾਅਦ ਵਧ ਸਕਦੀਆਂ ਨੇ ਕੀਮਤਾਂ!
Gangrape Case : ਦਿੱਲੀ ਹਾਈਕੋਰਟ ਦਾ ਵੱਡਾ ਫੈਸਲਾ, ਔਰਤ 'ਤੇ ਵੀ ਲੱਗ ਸਕਦਾ ਹੈ ਗੈਂਗਰੇਪ ਦਾ ਆਰੋਪ , ਜਾਣੋ ਕੀ ਕਿਹਾ ਅਦਾਲਤ ਨੇ
Gangrape Case : ਦਿੱਲੀ ਹਾਈਕੋਰਟ ਦਾ ਵੱਡਾ ਫੈਸਲਾ, ਔਰਤ 'ਤੇ ਵੀ ਲੱਗ ਸਕਦਾ ਹੈ ਗੈਂਗਰੇਪ ਦਾ ਆਰੋਪ , ਜਾਣੋ ਕੀ ਕਿਹਾ ਅਦਾਲਤ ਨੇ
Political News: ਮੰਤਰੀ ਦੇ ਅਸਤੀਫ਼ੇ ਮਗਰੋਂ ਸਿਆਸਤ ’ਚ ਉਥਲ-ਪੁਥਲ ਤੇਜ਼, ਹੁਣ ਮੋਦੀ ਕੈਬਨਿਟ ’ਚ ਹੋਵੇਗਾ ਫੇਰਬਦਲ? ਸਿਆਸੀ ਹਲਕਿਆਂ ’ਚ ਚਰਚਾ ਛਿੜੀ...
ਮੰਤਰੀ ਦੇ ਅਸਤੀਫ਼ੇ ਮਗਰੋਂ ਸਿਆਸਤ ’ਚ ਉਥਲ-ਪੁਥਲ ਤੇਜ਼, ਹੁਣ ਮੋਦੀ ਕੈਬਨਿਟ ’ਚ ਹੋਵੇਗਾ ਫੇਰਬਦਲ? ਸਿਆਸੀ ਹਲਕਿਆਂ ’ਚ ਚਰਚਾ ਛਿੜੀ...
Parmish Verma ਨੇ ਗਰਲਫ੍ਰੈਂਡ ਨੂੰ ਸਟੇਜ ’ਤੇ ਬੁਲਾ ਕੇ ਲਾਇਆ ਗਲ਼ੇ , ਕਿਹਾ- ਇਹ ਮੇਰੀ ਸਪੈਸ਼ਲ ਗੈਸਟ
Parmish Verma ਨੇ ਗਰਲਫ੍ਰੈਂਡ ਨੂੰ ਸਟੇਜ ’ਤੇ ਬੁਲਾ ਕੇ ਲਾਇਆ ਗਲ਼ੇ , ਕਿਹਾ- ਇਹ ਮੇਰੀ ਸਪੈਸ਼ਲ ਗੈਸਟ
SBI ਗਾਹਕਾਂ ਨੂੰ ਝਟਕਾ ! ਵਧੀਆਂ ਵਿਆਜ ਦਰਾਂ , ਹੁਣ ਹਰ ਮਹੀਨੇ ਦੇਣੀ ਪੈ ਸਕਦੀ ਹੈ ਵੱਧ EMI
SBI ਗਾਹਕਾਂ ਨੂੰ ਝਟਕਾ ! ਵਧੀਆਂ ਵਿਆਜ ਦਰਾਂ , ਹੁਣ ਹਰ ਮਹੀਨੇ ਦੇਣੀ ਪੈ ਸਕਦੀ ਹੈ ਵੱਧ EMI
Embed widget