ਦਿੱਲੀ ਮਾਡਲ ਕਿਵੇਂ ਹੋਇਆ ਫ਼ੇਲ੍ਹ? MLA ਪ੍ਰਗਟ ਸਿੰਘ ਦਾ ਵੱਡਾ ਖ਼ੁਲਾਸਾ!
ਦਿੱਲੀ ਮਾਡਲ ਕਿਵੇਂ ਹੋਇਆ ਫ਼ੇਲ੍ਹ?
MLA ਪ੍ਰਗਟ ਸਿੰਘ ਦਾ ਵੱਡਾ ਖ਼ੁਲਾਸਾ!
ਆਮ ਆਦਮੀ ਪਾਰਟੀ ਦਿੱਲੀ ਦੇ ਵਿੱਚ ਇੱਕ ਕਰਾਰੀ ਹਾਰ ਤੋਂ ਬਾਅਦ ਹੁਣ ਪੰਜਾਬ ਦੇ ਵਿੱਚ ਪਹੁੰਚੀ ਹੈ ਪਰ ਹੁਣ ਇਸਦਾ ਅਸਰ ਲਗਾਤਾਰ ਪੰਜਾਬ ਦੇ ਵਿੱਚ ਵੀ ਨਜ਼ਰ ਆ ਰਿਹਾ ਹੈ। ਜਦੋਂ ਤੋਂ ਦਿੱਲੀ ਦੇ ਵਿੱਚ ਚਾਪ ਹਾਰੀ ਹੈ ਉਦੋਂ ਤੋਂ ਪੰਜਾਬ ਦੀ ਸਿਆਸਤ ਦੇ ਵਿੱਚ ਹਲਚਲ ਜਾ ਰਹੀ ਹੈ ਜਿਸ ਤੋਂ ਬਾਅਦ ਬਹੁਤ ਸਾਰੇ ਲੀਡਰਾਂ ਦੇ ਬਿਆਨ ਵੀ ਸਾਹਮਣੇ ਆ ਰਹੇ ਨੇ। ਉੱਥੇ ਹੀ ਤੁਹਾਨੂੰ ਦੱਸ ਦਈਏ ਕਿ ਕਾਂਗਰਸੀ ਆਗੂਆਂ ਦੀਆਂ ਪ੍ਰਤੀਕਿਰਿਆਂ ਦੇ ਵਿੱਚ ਇੱਕ ਪ੍ਰਤੀਕਿਰਿਆ ਸਾਹਮਣੇ ਆਈ ਹੈ ਵਿੱਚ ਲੱਗੀ ਹੋਈ ਆਮ ਆਦਮੀ ਪਾਰਟੀ ਦਿੱਲੀ ਦੇ ਵਿੱਚ ਇੱਕ ਕਰਾਰੀ ਹਾਰ ਤੋਂ ਬਾਅਦ ਹੁਣ ਪੰਜਾਬ ਦੇ ਵਿੱਚ ਪਹੁੰਚੀ ਹੈ ਪਰ ਹੁਣ ਇਸਦਾ ਅਸਰ ਲਗਾਤਾਰ ਪੰਜਾਬ ਦੇ ਵਿੱਚ ਵੀ ਨਜ਼ਰ ਆ ਰਿਹਾ ਹੈ। ਜਦੋਂ ਤੋਂ ਦਿੱਲੀ ਦੇ ਵਿੱਚ ਚਾਪ ਹਾਰੀ ਹੈ ਉਦੋਂ ਤੋਂ ਪੰਜਾਬ ਦੀ ਸਿਆਸਤ ਦੇ ਵਿੱਚ ਹਲਚਲ ਜਾ ਰਹੀ ਹੈ ਜਿਸ ਤੋਂ ਬਾਅਦ ਬਹੁਤ ਸਾਰੇ ਲੀਡਰਾਂ ਦੇ ਬਿਆਨ ਵੀ ਸਾਹਮਣੇ ਆ ਰਹੇ ਨੇ। ਉੱਥੇ ਹੀ ਤੁਹਾਨੂੰ ਦੱਸ ਦਈਏ ਕਿ ਕਾਂਗਰਸੀ ਆਗੂਆਂ ਦੀਆਂ ਪ੍ਰਤੀਕਿਰਿਆਂ ਦੇ ਵਿੱਚ ਇੱਕ ਪ੍ਰਤੀਕਿਰਿਆ ਸਾਹਮਣੇ ਆਈ ਹੈ