ਪੜਚੋਲ ਕਰੋ

Punjab Agriculture | ਫ਼ਗਵਾੜਾ ਖ਼ੇਤੀ ਵਿਧੀ ਅਪਣਾ ਕੇ ਸ. ਫੂਲਕਾ ਕਰ ਰਹੇ ਮੋਟੀ ਕਮਾਈ - ਸਾਰੇ ਕਿਸਾਨ ਜ਼ਰੂਰ ਵੇਖਣ ਇਹ ਵੀਡੀਓ

Punjab Agriculture | ਫ਼ਗਵਾੜਾ ਖ਼ੇਤੀ ਵਿਧੀ ਅਪਣਾ ਕੇ ਸ. ਫੂਲਕਾ ਕਰ ਰਹੇ ਮੋਟੀ ਕਮਾਈ - ਸਾਰੇ ਕਿਸਾਨ ਜ਼ਰੂਰ ਵੇਖਣ ਇਹ ਵੀਡੀਓ 

#Punjab #Farmer #Income #Phagwaragrow #agriculture #HSPhoolka #abplive

ਦੇਸ਼ 'ਚ ਖੇਤੀਬਾੜੀ ਇਸ ਸਮੇਂ ਘਾਟੇ ਦਾ ਧੰਦਾ ਸਾਬਤ ਹੋ ਰਹੀ ਹੈ 
ਕਿਸਾਨ ਦਿਨੋ-ਦਿਨ ਕਰਜ਼ਾਈ ਹੁੰਦੇ ਜਾ ਰਹੇ ਹਨ ਤੇ ਪੰਜਾਬ ਦੀ ਧਰਤੀ ਪਾਣੀ ਦੀ ਸਮੱਸਿਆ ਕਾਰਨ ਬੰਜਰ ਹੋ ਰਹੀ ਹੈ |
ਅਜਿਹੇ ਚ ਸੁਪਰੀਮ ਕੋਰਟ ਦੇ ਨਾਮਵਰ ਵਕੀਲ ਤੇ ਮਕਬੂਲ ਸ਼ਖ਼ਸੀਅਤ ਹਰਵਿੰਦਰ ਸਿੰਘ ਫੂਲਕਾ ਨੇ ਇਸ ਮੁੱਦੇ ਨੂੰ ਲੈ ਕੇ ਵੱਡੀ ਮੁਹਿੰਮ ਸ਼ੁਰੂ ਕਰ ਦਿੱਤੀ ਹੈ।
ਮੁਹਿੰਮ ਦੀ ਸ਼ੁਰੂਆਤ ਉਨ੍ਹਾਂ ਆਪਣੇ ਜੱਦੀ ਪਿੰਡ ਭਦੌੜ ਵਿੱਚ ਆਪਣੇ ਖੇਤਾਂ ਤੋਂ ਕੀਤੀ ਹੈ
ਫੂਲਕਾ ਨੇ ਖੇਤੀ ਦਾ ਨਵਾਂ ਮਾਡਲ ਅਪਣਾਇਆ ਹੈ 
ਜਿਸਦਾ ਨਾਮ ਹੈ ਫਗਵਾੜਾ ਗੁਡ ਗ੍ਰੋਅ ਖੇਤੀ ਵਿਧੀ 
ਇਸ ਵਿਧੀ ਰਾਹੀਂ ਉਨ੍ਹਾਂ ਨੇ ਕਣਕ ਅਤੇ ਹੋਰ ਫ਼ਸਲਾਂ ਦੀ ਬਿਜਾਈ ਕੀਤੀ ਹੈ।
ਇਸ ਵਿਧੀ ਨੂੰ ਅਪਣਾ ਕੇ ਐਡਵੋਕੇਟ ਫੂਲਕਾ ਨਾ ਸਿਰਫ ਪਾਣੀ ਦੀ ਬੱਚਤ ਕਰ ਰਹੇ ਹਨ ਸਗੋਂ ਘੱਟ ਖਰਚੇ 'ਤੇ ਖੇਤੀ ਕਰਕੇ ਵੱਧ ਆਮਦਨ ਵੀ ਪ੍ਰਾਪਤ ਕਰ ਰਹੇ ਹਨ।
ਕੀ ਹੈ ਇਹ ਵਿਧੀ ਤੇ ਕਿਸਾਨ ਕਿਸ ਤਰ੍ਹਾਂ ਇਸ ਵਿਧੀ ਨੂੰ ਆਪਣਾ ਕੇ ਕਰ ਸਕਦੇ ਹਨ ਮੋਤੀ ਕਮਾਈ 
ਸੁਣੋ ਸ. ਹਰਵਿੰਦਰ ਸਿੰਘ ਫੂਲਕਾ ਦੀ ਜ਼ੁਬਾਨੀ
Subscribe Our Channel: ABP Sanjha  

 / @abpsanjha   Don't forget to press THE BELL ICON to never miss any updates

Watch ABP Sanjha Live  TV: https://abpsanjha.abplive.in/live-tv
ABP Sanjha Website: https://abpsanjha.abplive.in/

Social Media Handles:
YouTube:  

 / abpsanjha  
Facebook:  

 / abpsanjha  
Twitter:  

 / abpsanjha  

Download ABP App for Apple: https://itunes.apple.com/in/app/abp-l...
Download ABP App for Android: https://play.google.com/store/apps/de...

ABP Sanjha
Transcript

ਹੋਰ ਵੇਖੋ
Sponsored Links by Taboola

ਫੋਟੋਗੈਲਰੀ

ਵੀਡੀਓਜ਼

ਪੇਪਰ ਲੀਕ 'ਤੇ ਕਾਂਗਰਸ ਦਾ ਹੱਲਾ ਬੋਲ! ਰਾਜਪੁਰਾ 'ਚ ਸੜਕਾਂ 'ਤੇ ਉਤਰੇ ਕਾਂਗਰਸੀ
ਪੰਜਾਬ 'ਚ 3 ਦਿਨ ਭਾਰੀ ਮੀਂਹ ਦਾ ਅਲਰਟ! ਮੌਸਮ ਵਿਭਾਗ ਦੀ ਵੱਡੀ ਚੇਤਾਵਨੀ
PM ਮੋਦੀ ਨੇ ਪ੍ਰਦਰਸ਼ਨ ਕਰ ਰਹੇ ਵਿਦਿਆਰਥੀਆਂ ਨੂੰ ਦਿੱਤਾ ਇਹ ਜਵਾਬ!
2 ਮਹੀਨੇ ਪਹਿਲਾਂ ਬਣੀ ਡਿਸਪੈਂਸਰੀ ਦੀ ਛੱਤ ਤੋੜਨੀ ਪਈ! ਵੱਡੀ ਲਾਪਰਵਾਹੀ ਬੇਨਕਾਬ
10 ਹਜ਼ਾਰ 'ਚ ਨਹੀਂ ਚੱਲਦਾ ਘਰ! ਕਰਮਚਾਰੀਆਂ ਨੇ CM ਮਾਨ ਦਾ ਪੁਤਲਾ ਫੂਕਿਆ

ਟਾਪ ਹੈਡਲਾਈਨ

ਪਠਾਨਕੋਟ 'ਚ ਮਹਿਲਾ ਦਾ ਸ਼ਰਮਨਾਕ ਕਾਰਨਾਮਾ, ਚੱਲਦੀ ਰੇਲ 'ਚ ਮਾਸੂਮ ਬੱਚੇ ਨੂੰ ਛੱਡ ਕੇ ਹੋਈ ਫਰਾਰ
ਪਠਾਨਕੋਟ 'ਚ ਮਹਿਲਾ ਦਾ ਸ਼ਰਮਨਾਕ ਕਾਰਨਾਮਾ, ਚੱਲਦੀ ਰੇਲ 'ਚ ਮਾਸੂਮ ਬੱਚੇ ਨੂੰ ਛੱਡ ਕੇ ਹੋਈ ਫਰਾਰ
ਅੱਜ ਪੰਜਾਬ ਬੰਦ ਦਾ ਐਲਾਨ, ਜਾਣੋ ਕੀ-ਕੀ ਰਹੇਗਾ ਬੰਦ?
ਅੱਜ ਪੰਜਾਬ ਬੰਦ ਦਾ ਐਲਾਨ, ਜਾਣੋ ਕੀ-ਕੀ ਰਹੇਗਾ ਬੰਦ?
ABP Sanjha Top 10, 27 July 2026: ਅੱਜ ਦੀਆਂ ਬ੍ਰੇਕਿੰਗ ਨਿਊਜ਼, ਪੜ੍ਹੋ ABP Sanjha 'ਤੇ ਸਵੇਰ ਦੇ ਬੁਲੇਟਿਨ 'ਚ 10 ਮੁੱਖ ਖ਼ਬਰਾਂ - Morning
ABP Sanjha Top 10, 27 July 2026: ਅੱਜ ਦੀਆਂ ਬ੍ਰੇਕਿੰਗ ਨਿਊਜ਼, ਪੜ੍ਹੋ ABP Sanjha 'ਤੇ ਸਵੇਰ ਦੇ ਬੁਲੇਟਿਨ 'ਚ 10 ਮੁੱਖ ਖ਼ਬਰਾਂ - Morning
ABP Sanjha Top 10, 26 July 2026: ਅੱਜ ਦੀਆਂ ਬ੍ਰੇਕਿੰਗ ਨਿਊਜ਼, ਪੜ੍ਹੋ ABP Sanjha 'ਤੇ ਸ਼ਾਮ ਦਾ ਬੁਲੇਟਿਨ 'ਚ 10 ਮੁੱਖ ਖ਼ਬਰਾਂ - Evening
ABP Sanjha Top 10, 26 July 2026: ਅੱਜ ਦੀਆਂ ਬ੍ਰੇਕਿੰਗ ਨਿਊਜ਼, ਪੜ੍ਹੋ ABP Sanjha 'ਤੇ ਸ਼ਾਮ ਦਾ ਬੁਲੇਟਿਨ 'ਚ 10 ਮੁੱਖ ਖ਼ਬਰਾਂ - Evening

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Sangrur :ਬੇਰੁਜ਼ਗਾਰ ਸਾਂਝਾ ਮੋਰਚਾ ਵੱਲੋਂ CM ਮਾਨ ਦੀ ਕੋਠੀ ਦਾ ਘਿਰਾਓ , ਪੁਲਿਸ ਅਤੇ ਪ੍ਰਦਰਸ਼ਨਕਾਰੀਆਂ ਵਿਚਾਲੇ ਧੱਕਾਮੁੱਕੀ
Sangrur :ਬੇਰੁਜ਼ਗਾਰ ਸਾਂਝਾ ਮੋਰਚਾ ਵੱਲੋਂ CM ਮਾਨ ਦੀ ਕੋਠੀ ਦਾ ਘਿਰਾਓ , ਪੁਲਿਸ ਅਤੇ ਪ੍ਰਦਰਸ਼ਨਕਾਰੀਆਂ ਵਿਚਾਲੇ ਧੱਕਾਮੁੱਕੀ
Suhagrat before the Marriage : ਇੱਥੇ ਪਹਿਲਾਂ ਸੁਹਾਗਰਾਤ, ਫਿਰ ਹੁੰਦਾ ਹੈ ਵਿਆਹ , ਕਈ ਸਾਲਾਂ ਤੋਂ ਚੱਲ ਰਹੀ ਹੈ ਇਹ ਪਰੰਪਰਾ
Suhagrat before the Marriage : ਇੱਥੇ ਪਹਿਲਾਂ ਸੁਹਾਗਰਾਤ, ਫਿਰ ਹੁੰਦਾ ਹੈ ਵਿਆਹ , ਕਈ ਸਾਲਾਂ ਤੋਂ ਚੱਲ ਰਹੀ ਹੈ ਇਹ ਪਰੰਪਰਾ
Facebook 'ਚ ਆਉਣ ਵਾਲਾ ਹੈ ਸਭ ਤੋਂ ਵੱਡਾ ਬਦਲਾਅ ! ਮਿਲੇਗਾ TikTok ਵਰਗਾ ਫੀਚਰ
Facebook 'ਚ ਆਉਣ ਵਾਲਾ ਹੈ ਸਭ ਤੋਂ ਵੱਡਾ ਬਦਲਾਅ ! ਮਿਲੇਗਾ TikTok ਵਰਗਾ ਫੀਚਰ
Pralhad Joshi ਬਣੇ ਨਵੇਂ ਕੇਂਦਰੀ ਸਿੱਖਿਆ ਮੰਤਰੀ , ਧਰਮਿੰਦਰ ਪ੍ਰਧਾਨ ਦੇ ਅਸਤੀਫ਼ੇ ਤੋਂ ਬਾਅਦ ਸੰਭਾਲਿਆ ਅਹੁਦਾ
Pralhad Joshi ਬਣੇ ਨਵੇਂ ਕੇਂਦਰੀ ਸਿੱਖਿਆ ਮੰਤਰੀ , ਧਰਮਿੰਦਰ ਪ੍ਰਧਾਨ ਦੇ ਅਸਤੀਫ਼ੇ ਤੋਂ ਬਾਅਦ ਸੰਭਾਲਿਆ ਅਹੁਦਾ
 Second Hand Car : ਸੈਕੰਡ ਹੈਂਡ ਕਾਰ ਖਰੀਦਣ ਤੋਂ ਪਹਿਲਾਂ ਇਹ ਗੱਲਾਂ ਜ਼ਰੂਰ ਚੈਕ ਕਰੋ
 Second Hand Car : ਸੈਕੰਡ ਹੈਂਡ ਕਾਰ ਖਰੀਦਣ ਤੋਂ ਪਹਿਲਾਂ ਇਹ ਗੱਲਾਂ ਜ਼ਰੂਰ ਚੈਕ ਕਰੋ
Canada News: ਕੈਨੇਡਾ 'ਚ ਵੱਡੀ ਵਾਰਦਾਤ, ਪੰਜਾਬੀ ਕੁੜੀ ਦਾ ਗੋਲੀ ਮਾਰ ਕੇ ਕਤਲ, ਟੋਰਾਂਟੋ 'ਚ ਫੈਲੀ ਦਹਿਸ਼ਤ...
Canada News: ਕੈਨੇਡਾ 'ਚ ਵੱਡੀ ਵਾਰਦਾਤ, ਪੰਜਾਬੀ ਕੁੜੀ ਦਾ ਗੋਲੀ ਮਾਰ ਕੇ ਕਤਲ, ਟੋਰਾਂਟੋ 'ਚ ਫੈਲੀ ਦਹਿਸ਼ਤ...
Punjab News: ਪੰਜਾਬ ਤੋਂ ਵੱਡੀ ਖਬਰ, ਟਿਊਟਰ ਨੇ 20 ਸਾਲਾਂ ਵਿਦਿਆਰਥੀ ਨਾਲ ਬਣਾਏ ਸੰਬੰਧ, ਪਤੀ ਦੇ ਸਮਝਾਉਣ 'ਤੇ ਬੋਲੀ- 'ਤਲਾਕ ਦੇ ਦੇਵਾਂਗੀ'; ਫਿਰ ਪਰੇਸ਼ਾਨ ਪਤੀ ਨੇ ਲਗਾਇਆ...
ਪੰਜਾਬ ਤੋਂ ਵੱਡੀ ਖਬਰ, ਟਿਊਟਰ ਨੇ 20 ਸਾਲਾਂ ਵਿਦਿਆਰਥੀ ਨਾਲ ਬਣਾਏ ਸੰਬੰਧ, ਪਤੀ ਦੇ ਸਮਝਾਉਣ 'ਤੇ ਬੋਲੀ- 'ਤਲਾਕ ਦੇ ਦੇਵਾਂਗੀ'; ਫਿਰ ਪਰੇਸ਼ਾਨ ਪਤੀ ਨੇ ਲਗਾਇਆ...
Education Minister Resignation: ਸਿਆਸੀ ਜਗਤ 'ਚ ਮੱਚਿਆ ਘਮਸਾਣ, ਇੱਕ ਹੋਰ ਸਿੱਖਿਆ ਮੰਤਰੀ ਨੇ ਦਿੱਤਾ ਅਸਤੀਫ਼ਾ...! ਜਾਣੋ ਵਜ੍ਹਾ...
ਸਿਆਸੀ ਜਗਤ 'ਚ ਮੱਚਿਆ ਘਮਸਾਣ, ਇੱਕ ਹੋਰ ਸਿੱਖਿਆ ਮੰਤਰੀ ਨੇ ਦਿੱਤਾ ਅਸਤੀਫ਼ਾ...! ਜਾਣੋ ਵਜ੍ਹਾ...
Embed widget