Sukhbir Singh Badal | 'ਸੁਖਬੀਰ ਬਾਦਲ ਨੇ ਪਾਪ ਕੀਤਾ - ਸਖ਼ਤ ਸਜ਼ਾ ਦੇਵੇ ਅਕਾਲ ਤਖ਼ਤ ਸਾਹਿਬ'
Sukhbir Singh Badal | 'ਸੁਖਬੀਰ ਬਾਦਲ ਨੇ ਪਾਪ ਕੀਤਾ - ਸਖ਼ਤ ਸਜ਼ਾ ਦੇਵੇ ਅਕਾਲ ਤਖ਼ਤ ਸਾਹਿਬ'
HSGMC ਦਾ ਸੁਖਬੀਰ ਬਾਦਲ 'ਤੇ ਨਿਸ਼ਾਨਾ
'ਸੁਖਬੀਰ ਬਾਦਲ ਨੇ ਪਾਪ ਕੀਤਾ'
'ਸਖ਼ਤ ਸਜ਼ਾ ਦੇਵੇ ਅਕਾਲ ਤਖ਼ਤ ਸਾਹਿਬ'
'ਸੁਖਬੀਰ ਸਿੰਘ ਬਾਦਲ ਨੂੰ ਕੀਤੀਆਂ ਧਾਰਮਿਕ ਬੇਅਦਬੀਆਂ'
'ਇਹ ਸਭ ਤੋਂ ਵੱਡੇ ਅਪਰਾਧ ਹਨ'
ਹਰਿਆਣਾ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਭੁਪਿੰਦਰ ਸਿੰਘ ਅਸੰਧ ਨੇ ਕਿਹਾ ਕਿ ਸੁਖਬੀਰ ਸਿੰਘ ਬਾਦਲ ਨੇ ਪਾਪ ਕੀਤਾ ਹੈ
ਅਤੇ ਅਕਾਲ ਤਖ਼ਤ ਸਾਹਿਬ ਨੂੰ ਉਸ ਵਿਰੁੱਧ ਸਖ਼ਤ ਕਾਰਵਾਈ ਕਰਨੀ ਚਾਹੀਦੀ ਹੈ|
ਅਸੰਧ ਨੇ ਕਿਹਾ ਕਿ ਸੁਖਬੀਰ ਸਿੰਘ ਬਾਦਲ ਨੂੰ ਧਾਰਮਿਕ ਬੇਅਦਬੀਆਂ ਕਾਰਨ ‘ਤਨਖਾਹੀਆ’ ਕਰਾਰ ਦਿੱਤਾ ਗਿਆ ਹੈ।
ਉਨ੍ਹਾਂ ਨੇ ਕਈ ਸਿੱਖਾਂ ਦੀ ਹੱਤਿਆ ਕਰਨ ਵਾਲੇ ਸੁਮੇਧ ਸਿੰਘ ਸੈਣੀ ਨੂੰ ਪੰਜਾਬ ਦਾ ਡੀਜੀਪੀ ਬਣਾਇਆ |
ਉਨ੍ਹਾਂ ਨੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਅਪਮਾਨ ਕੀਤਾ | ਇਹ ਸਭ ਤੋਂ ਵੱਡੇ ਅਪਰਾਧ ਹਨ |
ਨੋਟ: ਪੰਜਾਬ ਤੇ ਪੰਜਾਬੀਅਤ ਨਾਲ ਜੁੜੀਆਂ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਸਕਦੇ ਹੋ। ਤੁਹਾਨੂੰ ਹਰ ਵੇਲੇ ਅਪਡੇਟ ਰੱਖਣ ਲਈ ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਸ਼ੇਅਰਚੈੱਟ ਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।
ABP Sanjha Website: abpsanjha
ਏਬੀਪੀ ਸਾਂਝਾ ਬੇਬਾਕ ਤੇ ਨਿਰਪੱਖ ਡਿਜ਼ੀਟਲ ਪਲੇਟਫਾਰਮ ਹੈ। ਏਬੀਪੀ ਸਾਂਝਾ ਪੰਜਾਬ ਤੇ ਪੰਜਾਬੀਅਤ ਨਾਲ ਜੁੜੇ ਹਰ ਮਸਲੇ ਨੂੰ ਇਮਾਨਦਾਰੀ ਤੇ ਥੜੱਲੇ ਨਾਲ ਉਠਾਉਂਦਾ ਹੈ। ਏਬੀਪੀ ਸਾਂਝਾ ਦੇਸ਼-ਵਿਦੇਸ਼ ਦੀਆਂ ਸਿਆਸੀ ਸਰਗਰਮੀਆਂ ਤੋਂ ਇਲਾਵਾ ਮਨੋਰੰਜਨ, ਕਾਰੋਬਾਰ, ਸਿਹਤ ਤੇ ਖੇਤੀਬਾੜੀ ਨਾਲ ਜੁੜੀਆਂ ਖਬਰਾਂ ਤੇ ਹਰ ਜਾਣਕਾਰੀ ਨਾਲ ਪੰਜਾਬੀਆਂ ਨੂੰ ਅਪਡੇਟ ਰੱਖਦਾ ਹੈ।