ਪੜਚੋਲ ਕਰੋ

CM Mann ਦੀ ਰਿਹਾਇਸ਼ ਬਾਹਰ ਜ਼ਬਰਦਸਤ ਹੰਗਾਮਾ, ਪ੍ਰਦਰਸ਼ਨਕਾਰੀਆਂ ਤੇ ਪੁਲਿਸ ਵਿਚਾਲੇ ਝੜਪ, ਪੁਲਿਸ 'ਤੇ ਕੁੜੀਆਂ ਨੇ ਲਾਏ ਕੱਪੜੇ ਪਾੜਣ ਦੇ ਇਲਜ਼ਾਮ

ਸੰਗਰੂਰ ਇਸ ਵੇਲੇ ਧਰਨਿਆਂ ਦਾ ਗੜ੍ਹ ਬਣਦਾ ਜਾ ਰਿਹਾ ਹੈ। ਆਏ ਦਿਨ ਵੱਖ ਵੱਖ ਜਥੇਬੰਦੀਆਂ ਦੇ ਲੋਕ ਆਪਣੀਆਂ ਮੰਗਾਂ ਨੂੰ ਲੈ ਕੇ ਧਰਨਾ ਲਾਉਣ ਲਈ ਮਜਬੂਰ ਹੋ ਰਹੇ ਹਨ। ਇਸ ਦੌਰਾਨ ਪੁਲਿਸ ਵੱਲੋਂ ਉਨ੍ਹਾਂ ਨਾਲ ਧੱਕਾਮੁੱਕੀ ਕਰਨ ਦੀ ਖ਼ਬਰ ਸਾਹਮਣੇ ਆਉਂਦੀ ਕਰ ਰਹਿੰਦੀ ਹੈ।

ਤਾਜ਼ਾ ਮਾਮਲੇ ਵਿੱਚ ਨਿਊ ਪੀਟੀਆਈ ਯੂਨੀਅਨ ਵੱਲੋਂ ਮੁੱਖ ਮੰਤਰੀ ਦੀ ਰਿਹਾਇਸ਼ ਬਾਹਰ ਪ੍ਰਦਰਸ਼ਨ ਕੀਤਾ ਜਾ ਰਿਹਾ ਸੀ। ਇਸ ਮੌਕੇ ਪੁਲਿਸ ਨੇ ਉਨ੍ਹਾਂ ਨੂੰ ਰੋਕਣ ਲਈ ਬਲ ਦਾ ਪ੍ਰਯੋਗ ਵੀ ਕੀਤਾ ਗਿਆ। ਇਸ ਦੌਰਾਨ ਪ੍ਰਦਰਸ਼ਨਕਾਰੀ ਔਰਤਾਂ ਨੇ ਕਿਹਾ ਕਿ ਪੁਲਿਸ ਵੱਲੋਂ ਉਨ੍ਹਾਂ ਨਾਲ ਬਦਤਮੀਜ਼ੀ ਕੀਤੀ ਗਈ ਹੈ ਤੇ ਉਨ੍ਹਾਂ ਦੇ ਕੱਪੜੇ ਤੱਕ ਪਾੜੇ ਗਏ ਹਨ। ਇਸ ਪ੍ਰਦਰਸ਼ਨ ਵਿੱਚ ਕਈ ਲੜਕੀਆਂ ਦੇ ਬੇਹੱਸ਼ ਤੱਕ ਹੋਣ ਦੀ ਖ਼ਬਰ ਸਾਹਮਣੇ ਆਈ ਹੈ।

ਜ਼ਿਕਰ ਕਰ ਦਈਏ ਕਿ ਪ੍ਰਦਰਸ਼ਨਕਾਰੀ ਪਿਛਲੀ ਸਰਕਾਰ ਵੱਲੋਂ ਕੱਢੇ ਗਏ ਭਰਤੀ ਦੇ ਪੋਰਟਲ ਨੂੰ ਆਨਲਾਈਨ ਕਰਨ ਲਈ ਲੰਮੇ ਸਮੇਂ ਤੋਂ ਸੰਘਰਸ਼ ਕਰ ਰਹੇ ਹਨ

ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਯੂਨੀਅਨ ਆਗੂਆਂ ਨੇ ਕਿਹਾ ਕਿ ਕਿਸੇ ਸਮੇਂ ਮੁੱਖ ਮੰਤਰੀ ਭਗਵੰਤ ਮਾਨ ਕਹਿੰਦੇ ਸਨ ਕਿ ਉਨ੍ਹਾਂ ਦਾ ਹਰਾ ਪੈੱਨ ਪੰਜਾਬ ਦੇ ਲੋਕਾਂ ਦੇ ਹੱਕ 'ਚ ਫੈਸਲੇ ਲੈਣ ਲਈ ਹੀ ਚੱਲੇਗਾ ਪਰ ਅੱਜ ਉਨ੍ਹਾਂ ਦੇ ਘਰ ਅੱਗੇ ਕੜਕਦੀ ਧੁੱਪ 'ਚ ਧਰਨਾ ਦੇਣਾ ਪੈ ਰਿਹਾ ਹੈ |

ਉਨ੍ਹਾਂ ਦੋਸ਼ ਲਾਇਆ ਕਿ ਮੁੱਖ ਮੰਤਰੀ ਬਣਨ ਤੋਂ ਪਹਿਲਾਂ ਭਗਵੰਤ ਮਾਨ ਨੇ ਵੱਡੇ-ਵੱਡੇ ਦਾਅਵੇ ਕੀਤੇ ਸੀ ਪਰ ਅਸਲੀਅਤ ਵਿੱਚ ਅਜਿਹਾ ਕੁਝ ਵੀ ਹੋਇਆ। ਆਏ ਦਿਨ ਮੁਲਾਜ਼ਮ ਤੇ ਨੌਜਵਾਨ ਆਪਣੀਆਂ ਮੰਗਾਂ ਨੂੰ ਲੈ ਕੇ ਧਰਨੇ ਲਾ ਰਹੇ ਹਨ। ਉਨ੍ਹਾਂ ਕਿਹਾ ਕਿ ਬੱਸ ਨਾਂਅ ਹੀ ਬਦਲਿਆ ਹੈ ਸਰਕਾਰਾਂ ਪਹਿਲਾਂ ਵਾਂਗ ਹੀ ਕੰਮ ਕਰ ਰਹੀਆਂ ਹਨ।

ਵੀਡੀਓਜ਼ ਖ਼ਬਰਾਂ

Beas water Level alert | ਬਿਆਸ ਨਦੀ 'ਚ ਆਇਆ ਹੜ੍ਹ -  70 ਸਾਲਾ ਬਜ਼ੁਰਗ ਔਰਤ ਰੁੜ੍ਹੀ

ਸ਼ਾਟ ਵੀਡੀਓ ਖ਼ਬਰਾਂ

View More
Advertisement

ਟਾਪ ਹੈਡਲਾਈਨ

Hukamnama Sahib: ਪੜ੍ਹੋ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਅੱਜ ਦਾ ਮੁੱਖਵਾਕ (05-07-2024)

Weather: ਪੰਜਾਬ ਦੇ 12 ਜ਼ਿਲ੍ਹਿਆਂ 'ਚ ਮੀਂਹ ਦਾ ਆਰੇਂਜ ਅਲਰਟ, ਜਾਣੋ ਆਪਣੇ ਸ਼ਹਿਰ 'ਚ ਮੌਸਮ ਦਾ ਹਾਲ

Amritpal Singh: ਅੱਜ ਸੰਸਦ 'ਚ ਸਹੁੰ ਚੁੱਕਣਗੇ ਅੰਮ੍ਰਿਤਪਾਲ ਸਿੰਘ, ਆਰਮੀ ਪਲੇਨ 'ਚ ਲਿਆਂਦਾ ਜਾਵੇਗਾ ਦਿੱਲੀ, ਸਹੁੰ ਚੁੱਕਦਿਆਂ ਹੀ ਹੋੋਵੇਗੀ ਵਾਪਸੀ

Health: ਲੀਵਰ ਕੈਂਸਰ ਦੇ ਸ਼ੁਰੂਆਤੀ ਸਟੇਜ 'ਤੇ ਸਰੀਰ 'ਚ ਨਜ਼ਰ ਆਉਂਦੇ ਆਹ ਲੱਛਣ, ਭੁੱਲ ਕੇ ਵੀ ਨਾ ਕਰੋ ਨਜ਼ਰਅੰਦਾਜ਼

ABP Premium
Advertisement

ਵੀਡੀਓਜ਼

Beas water Level alert | ਬਿਆਸ ਨਦੀ 'ਚ ਆਇਆ ਹੜ੍ਹ -  70 ਸਾਲਾ ਬਜ਼ੁਰਗ ਔਰਤ ਰੁੜ੍ਹੀBarnala Roadways Bus Accident | ਸਵਾਰੀਆਂ ਨਾਲ ਭਰੀ ਰੋਡਵੇਜ਼ ਦੀ ਬੱਸ ਦੀ ਟਰੱਕ ਨਾਲ ਟੱਕਰ, ਕਈ ਜਖ਼ਮੀShambhu Farmer Death |ਅੰਦੋਲਨ ਤੋਂ ਘਰ ਪਰਤ ਰਹੇ ਕਿਸਾਨਾਂ ਨਾਲ ਹੋਇਆ ਭਿਆਨਕ ਹਾਦਸਾ, 1 ਦੀ ਮੌਤJalalabad News |ਪਿੰਡ 'ਚ ਘੁਸਪੈਠੀਏ ਦੀ ਲਾਸ਼ ਦਫਨਾਉਣ ਆਈ ਪੁਲਿਸ ਨੂੰ ਲੋਕਾਂ ਨੇ ਮੋੜਿਆ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Hukamnama Sahib: ਪੜ੍ਹੋ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਅੱਜ ਦਾ ਮੁੱਖਵਾਕ (05-07-2024)
Hukamnama Sahib: ਪੜ੍ਹੋ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਅੱਜ ਦਾ ਮੁੱਖਵਾਕ (05-07-2024)
Weather: ਪੰਜਾਬ ਦੇ 12 ਜ਼ਿਲ੍ਹਿਆਂ 'ਚ ਮੀਂਹ ਦਾ ਆਰੇਂਜ ਅਲਰਟ, ਜਾਣੋ ਆਪਣੇ ਸ਼ਹਿਰ 'ਚ ਮੌਸਮ ਦਾ ਹਾਲ
Weather: ਪੰਜਾਬ ਦੇ 12 ਜ਼ਿਲ੍ਹਿਆਂ 'ਚ ਮੀਂਹ ਦਾ ਆਰੇਂਜ ਅਲਰਟ, ਜਾਣੋ ਆਪਣੇ ਸ਼ਹਿਰ 'ਚ ਮੌਸਮ ਦਾ ਹਾਲ
Amritpal Singh: ਅੱਜ ਸੰਸਦ 'ਚ ਸਹੁੰ ਚੁੱਕਣਗੇ ਅੰਮ੍ਰਿਤਪਾਲ ਸਿੰਘ, ਆਰਮੀ ਪਲੇਨ 'ਚ ਲਿਆਂਦਾ ਜਾਵੇਗਾ ਦਿੱਲੀ, ਸਹੁੰ ਚੁੱਕਦਿਆਂ ਹੀ ਹੋੋਵੇਗੀ ਵਾਪਸੀ
Amritpal Singh: ਅੱਜ ਸੰਸਦ 'ਚ ਸਹੁੰ ਚੁੱਕਣਗੇ ਅੰਮ੍ਰਿਤਪਾਲ ਸਿੰਘ, ਆਰਮੀ ਪਲੇਨ 'ਚ ਲਿਆਂਦਾ ਜਾਵੇਗਾ ਦਿੱਲੀ, ਸਹੁੰ ਚੁੱਕਦਿਆਂ ਹੀ ਹੋੋਵੇਗੀ ਵਾਪਸੀ
Health: ਲੀਵਰ ਕੈਂਸਰ ਦੇ ਸ਼ੁਰੂਆਤੀ ਸਟੇਜ 'ਤੇ ਸਰੀਰ 'ਚ ਨਜ਼ਰ ਆਉਂਦੇ ਆਹ ਲੱਛਣ, ਭੁੱਲ ਕੇ ਵੀ ਨਾ ਕਰੋ ਨਜ਼ਰਅੰਦਾਜ਼
Health: ਲੀਵਰ ਕੈਂਸਰ ਦੇ ਸ਼ੁਰੂਆਤੀ ਸਟੇਜ 'ਤੇ ਸਰੀਰ 'ਚ ਨਜ਼ਰ ਆਉਂਦੇ ਆਹ ਲੱਛਣ, ਭੁੱਲ ਕੇ ਵੀ ਨਾ ਕਰੋ ਨਜ਼ਰਅੰਦਾਜ਼
Hair Oiling : ਆਓ ਜਾਣਦੇ ਹਾਂ ਕਿ  ਮਾਨਸੂਨ ਦੌਰਾਨ ਵਾਲਾਂ 'ਚ ਤੇਲ ਲਗਾਉਣਾ ਚਾਹੀਦਾ ਹੈ ਜਾਂ ਨਹੀਂ

Indian-Origin Schoolgirl: ਭਾਰਤੀ ਮੂਲ ਦੀ 9 ਸਾਲ ਦੀ ਬੱਚੀ ਨੇ ਰਚਿਆ ਇਤਿਹਾਸ, ਬਣੀ ਇੰਗਲੈਂਡ ਦੀ ਸ਼ਤਰੰਜ ਟੀਮ ਦੀ ਸਭ ਤੋਂ ਛੋਟੀ ਉਮਰ ਦੀ ਖਿਡਾਰਨ

Viral Video: ਲੱਖਾਂ ਦੀ ਭੀੜ ਵਿਚਾਲੇ ਰੋਹਿਤ ਸ਼ਰਮਾ ਅਚਾਨਕ ਬੱਸ ਤੋਂ ਉਤਰੇ, ਫਿਰ ਨੱਚਦੇ ਹੋਏ ਪਹੁੰਚੇ ਸਟੇਡੀਅਮ, ਵੀਡੀਓ ਦੇਖ ਫੈਨਜ਼ ਖੂਬ ਲੁੱਟਾ ਰਹੇ ਪਿਆਰ

Team India: ਵਿਰਾਟ, ਰੋਹਿਤ ਸਣੇ ਟੀਮ ਇੰਡੀਆ ਨੇ 'ਚੱਕ ਦੇ ਇੰਡੀਆ' ਗੀਤ 'ਤੇ ਕੀਤਾ ਸ਼ਾਨਦਾਰ ਡਾਂਸ, ਵੀਡੀਓ ਹੋਇਆ ਵਾਇਰਲ

Embed widget