ਪੰਜਾਬੀ ਗਾਇਕ ਅਲਫਾਜ਼ 'ਤੇ ਜਾਨਲੇਵਾ ਹਮਲਾ, ABP Sanjha Headline: ਏਬੀਪੀ ਸਾਂਝਾ 'ਤੇ ਵੇਖੋ 03 ਅਕਤੂਬਰ 2022, ਸਵੇਰ ਦੀਆਂ ਵੱਡੀਆਂ ਖ਼ਬਰਾਂ

Continues below advertisement

ਪੰਜਾਬੀ ਗਾਇਕ ਅਲਫਾਜ਼ 'ਤੇ ਜਾਨਲੇਵਾ ਹਮਲਾ, ABP Sanjha Headline: ਏਬੀਪੀ ਸਾਂਝਾ 'ਤੇ ਵੇਖੋ 03 ਅਕਤੂਬਰ 2022, ਸਵੇਰ ਦੀਆਂ ਵੱਡੀਆਂ ਖ਼ਬਰਾਂ
#PunjabNews #ABPSanjha #Headlines #punjabnewstoday #latestpunjabnews #toppunjabnews #punjabnewslive #punjabnewsupdate #PunjabiNews #punjabisinger #alfaz #attackonalfaz

  1. ਪੰਜਾਬੀ ਗਾਇਕ ਅਲਫਾਜ਼ 'ਤੇ ਜਾਨਲੇਵਾ ਹਮਲਾ, ਮਿੰਨੀ ਟੈਂਪੂ ਨਾਲ ਮਾਰੀ ਟੱਕਰ, ਹਾਲਤ ਨਾਜ਼ੁਕ
    ਚੰਡੀਗੜ੍ਹ: ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੇ ਕਤਲ ਦਾ ਮਾਮਲਾ ਅਜੇ ਸ਼ਾਂਤ ਨਹੀਂ ਹੋਇਆ ਕਿ ਹੁਣ ਇੱਕ ਹੋਰ ਮਸ਼ਹੂਰ ਪੰਜਾਬੀ ਗਾਇਕ ਅਲਫ਼ਾਜ਼ 'ਤੇ ਜਾਨਲੇਵਾ ਹਮਲਾ ਹੋ ਗਿਆ। ਦੱਸਿਆ ਜਾ ਰਿਹਾ ਹੈ ਕਿ ਅਲਫਾਜ਼ 'ਤੇ ਇਹ ਹਮਲਾ ਮੋਹਾਲੀ ਦੇ ਇਕ ਰੈਸਟੋਰੈਂਟ 'ਚ ਮਾਮੂਲੀ ਤਕਰਾਰ ਤੋਂ ਬਾਅਦ ਕੀਤਾ ਗਿਆ ਹੈ। ਹਮਲੇ ਤੋਂ ਬਾਅਦ ਜ਼ਖਮੀ ਹੋਏ ਅਲਫਾਜ਼ ਦੀ ਹਾਲਤ ਨਾਜ਼ੁਕ ਬਣੀ ਹੋਈ ਹੈ। ਉਹ ਮੁਹਾਲੀ ਦੇ ਫੋਰਟਿਸ ਹਸਪਤਾਲ ਵਿੱਚ ਦਾਖ਼ਲ ਹੈ, ਜਿੱਥੇ ਉਸ ਦਾ ਇਲਾਜ ਚੱਲ ਰਿਹਾ ਹੈ। ਪੌਪ ਗਾਇਕ ਹਨੀ ਸਿੰਘ ਨੇ ਆਪਣੇ ਇੰਸਟਾਗ੍ਰਾਮ 'ਤੇ ਤਸਵੀਰ ਸ਼ੇਅਰ ਕਰਕੇ ਗਾਇਕ ਅਲਫਾਜ਼ 'ਤੇ ਹੋਏ ਹਮਲੇ ਦੀ ਜਾਣਕਾਰੀ ਦਿੱਤੀ ਹੈ।ਹਨੀ ਸਿੰਘ ਵੱਲੋਂ ਪੋਸਟ ਕੀਤੀ ਗਈ ਤਸਵੀਰ ਵਿੱਚ ਅਲਫ਼ਾਜ਼ ਹਸਪਤਾਲ ਦੇ ਬੈੱਡ 'ਤੇ ਨਜ਼ਰ ਆ ਰਿਹਾ ਹੈ। ਉਸ ਦੇ ਸਰੀਰ 'ਤੇ ਪੱਟੀਆਂ ਬੰਨ੍ਹੀਆਂ ਹੋਈਆਂ ਹਨ। ਉਸ ਦੇ ਸਿਰ 'ਤੇ ਗੰਭੀਰ ਸੱਟ ਲੱਗੀ ਹੈ। ਹਨੀ ਸਿੰਘ ਨੇ ਇਸ ਤਸਵੀਰ ਨਾਲ ਲਿਖਿਆ ਕਿ ਇਸ ਹਮਲੇ ਪਿੱਛੇ ਜੋ ਵੀ ਹੈ, ਉਸ ਨੂੰ ਬਖਸ਼ਿਆ ਨਹੀਂ ਜਾਵੇਗਾ। ਹਨੀ ਸਿੰਘ ਨੇ ਵੀ ਆਪਣੇ ਪ੍ਰਸ਼ੰਸਕਾਂ ਨੂੰ ਅਲਫਾਜ਼ ਦੇ ਜਲਦੀ ਠੀਕ ਹੋਣ ਲਈ ਦੁਆ ਕਰਨ ਦੀ ਅਪੀਲ ਕੀਤੀ ਹੈ।
  2. ਲੇਬਰ ਰੂਮ ਦੇ ਬਾਹਰ ਡਿਲਵਰੀ ਮਾਮਲੇ ਦੀ ਜਾਂਚ ਲਈ ਚਾਰ ਮੈਂਬਰੀ ਕਮੇਟੀ ਗਠਿਤ, ਜੌੜਾਮਾਜਰਾ ਨੇ ਕੱਲ੍ਹ ਤੱਕ ਰਿਪੋਰਟ ਮੰਗੀ
  3. ਸੀਐਮ ਭਗਵੰਤ ਮਾਨ ਦੇ ਭਰੋਸਗੀ ਮਤੇ 'ਤੇ ਅੱਜ ਬਹਿਸ ਤੇ ਵੋਟਿੰਗ, ਪੰਜਾਬ ਦੇ ਇਤਿਹਾਸ 'ਚ ਦੂਜੀ ਵਾਰ ਹੋਏਗਾ ਅਜਿਹਾ
  4. ਗਾਇਕ ਅਲਫਾਜ਼ 'ਤੇ ਹਮਲੇ ਦੀ ਮਜੀਠੀਆ ਨੇ ਕੀਤੀ ਨਿੰਦਾ, ਸੀਐਮ ਗੁਜਰਾਤ 'ਚ ਭੰਗੜੇ ਪਾ ਰਿਹਾ ਤੇ ਕਾਨੂੰਨ ਅਵਸਥਾ ਦਿਨੋ ਦਿਨ ਵਿਗੜ ਰਹੀ...
Continues below advertisement

JOIN US ON

Telegram