ਪੜਚੋਲ ਕਰੋ

Punjab's drug : ਤਲਵੰਡੀ ਸਾਬੋ ਪੁਲਿਸ ਨੇ ਸਰਕਾਰੀ ਸਕੂਲ ਦੇ ਸਪੋਰਟਸ ਅਧਿਆਪਕ ਅਤੇ ਉਸਦੇ ਸਾਥੀ ਨੂੰ ਹੈਰੋਇਨ ਸਮੇਤ ਕੀਤਾ ਕਾਬੂ

Punjab's drug : ਵਿਧਾਨ ਸਭਾ ਹਲਕਾ ਤਲਵੰਡੀ ਸਾਬੋ ਅੰਦਰ ਬੀਤੇ ਦਿਨ ਹਲਕੇ ਦੀ ਵਿਧਾਇਕਾ ਬਲਜਿੰਦਰ ਕੌਰ ਦੇ ਪਿੰਡ ਵਿਚ ਨਸ਼ੇ ਦੀ ਓਵਰਡੋਜ਼ ਨਾਲ ਨੌਜਵਾਨ ਦੀ ਮੌਤ ਹੋ ਗਈ ਸੀ ,ਉਥੇ ਹੀ ਅੱਜ ਤਲਵੰਡੀ ਸਾਬੋ ਪੁਲਿਸ ਨੇ ਸਰਕਾਰੀ ਸਕੂਲ ਦੇ ਸਪੋਰਟਸ ਅਧਿਆਪਕ ਅਤੇ ਉਸਦੇ ਇੱਕ ਸਾਥੀ ਨੂੰ ਬੁੱਲਟ ਮੋਟਰਸਾਈਕਲ 'ਤੇ ਹੈਰੋਇਨ ਸਮੇਤ ਕਾਬੂ ਕਰਨ ਵਿਚ ਸਫਲਤਾ ਹਾਸਲ ਕੀਤੀ ਹੈ। ਪੁਲਿਸ ਨੇ ਮਾਮਲਾ ਦਰਜ ਕਰਕੇ ਜਾਂਚ ਸ਼ੁਰੂ ਕਰ ਦਿੱਤੀ ਹੈ ਪਰ ਬੱਚਿਆਂ ਨੂੰ ਖੇਡ ਵੱਲ ਪ੍ਰੇਰਿਤ ਕਰਨ ਵਾਲੇ ਅਧਿਆਪਕ ਤੋਂ ਹੈਰੋਇਨ ਬਰਾਮਦ ਇਲਾਕੇ ਵਿਚ ਚਰਚਾ ਦਾ ਵਿਸ਼ਾ ਬਣਿਆ ਹੋਇਆ ਹੈ। 

ਤਲਵੰਡੀ ਸਾਬੋ ਪੁਲਿਸ ਦੀ ਹਿਰਾਸਤ ਵਿੱਚ ਆਪਣਾ ਮੂੰਹ ਛੁਪਾ ਰਹੇ ਇਹ ਦੋਵੇਂ ਦੋਸ਼ੀਆਂ ਨੂੰ ਪੁਲਿਸ ਨੇ ਨਾਕਾਬੰਦੀ ਦੌਰਾਨ 3 ਗ੍ਰਾਮ ਹੈਰੋਇਨ ਸਮੇਤ ਕਾਬੂ ਕਰਨ ਵਿਚ ਸਫਲਤਾ ਹਾਸਲ ਕੀਤੀ ਹੈ ਪਰ ਇਸ ਮਾਮਲੇ ਦੀ ਵਿਲੱਖਣਤਾ ਇਹ ਹੈ ਕਿ ਫੜੇ ਗਏ ਦੋਵੇਂ ਕਥਿਤ ਦੋਸ਼ੀਆਂ ਵਿਚ ਇਕ ਕਥਿਤ ਦੋਸ਼ੀ ਤਲਵੰਡੀ ਸਾਬੋ ਦੇ ਹਰਿਆਣਾ ਨਾਲ ਲਗਦੇ ਪਿੰਡ ਨਥੇਹਾ ਦੇ ਸਰਕਾਰੀ ਸੀਨੀਅਰ ਸਕੈਂਡਰੀ ਸਕੂਲ ਵਿਚ ਸਪੋਰਟਸ ਅਧਿਆਪਕ (DP) ਦੀ ਨੌਕਰੀ ਕਰਦਾ ਹੈ। 

ਪੁਲਿਸ ਨੇ ਇਹਨਾਂ ਨੂੰ ਉਸ ਨੇ ਕਾਬੂ ਕੀਤਾ ,ਜਦੋਂ ਇਹ ਦੋਵੇਂ ਆਪਣੇ ਬੁਲਟ ਮੋਟਰ ਸਾਈਕਲ 'ਤੇ ਤਲਵੰਡੀ ਸਾਬੋ ਆ ਰਹੇ ਸਨ। ਵੱਖ ਵੱਖ ਨਾਕਾਬੰਦੀ ਦੌਰਾਨ ਪੁਲਿਸ ਨੇ ਸ਼ੱਕ ਦੇ ਅਧਾਰ 'ਤੇ ਇਨ੍ਹਾਂ ਦੀ ਤਲਾਸ਼ੀ ਲਈ 3 ਗ੍ਰਾਮ ਹੈਰੋਇਨ ਬਰਾਮਦ ਕੀਤੀ ਗਈ। ਤਲਵੰਡੀ ਸਾਬੋ ਪੁਲਿਸ ਨੇ ਮਾਮਲਾ ਦਰਜ ਕਰ ਕੇ ਜਾਂਚ ਸ਼ੁਰੂ ਕਰ ਦਿੱਤੀ ਹੈ। ਡੀਐਸਪੀ ਤਲਵੰਡੀ ਸਾਬੋ ਨੇ ਦੱਸਿਆ ਮਾਮਲਾ ਦਰਜ ਕਰਕੇ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ। ਉਨ੍ਹਾਂ ਦੱਸਿਆ ਕਿ ਕਥਿਤ ਆਰੋਪੀਆਂ ਤੋਂ ਪੁੱਛਗਿੱਛ ਕੀਤੀ ਜਾਵੇਗੀ ਕਿ ਹੈਰੋਇਨ ਕਿੱਥੋਂ ਲਿਆ ਰਹੇ ਸੀ। 
 
ਦੱਸ ਦੇਈਏ ਕਿ ਬੀਤੇ ਦਿਨੀਂ ਤਲਵੰਡੀ ਸਾਬੋ ਦੀ ਆਪ ਵਿਧਾਇਕਾ ਪ੍ਰੋ.ਬਲਜਿੰਦਰ ਕੌਰ ਦੇ ਪਿੰਡ ਦੇ ਸਰਕਾਰੀ ਸਕੂਲ ਵਿਚ ਪਿੰਡ ਦੇ ਹੀ ਇੱਕ ਨੌਜਵਾਨ ਦੀ ਲਾਸ਼ ਮਿਲੀ ਸੀ , ਜਿਸ ਦੀ ਬਾਂਹ ਵਿੱਚ ਸਰਿੰਜ ਲੱਗੀ ਹੋਈ ਸੀ। ਤਲਵੰਡੀ ਸਾਬੋ ਪੁਲੀਸ ਨੇ ਮ੍ਰਿਤਕ ਦੇ ਪਿਤਾ ਦੇ ਬਿਆਨ 'ਤੇ ਮਾਮਲਾ ਦਰਜ ਕਰਕੇ ਜਾਂਚ ਸ਼ੁਰੂ ਕਰ ਦਿੱਤੀ ਹੈ। ਮ੍ਰਿਤਕ ਦੇ ਪਿਤਾ ਮੁਤਾਬਕ ਮ੍ਰਿਤਕ ਨੌਜਵਾਨ ਕੁਝ ਦਿਨ ਪਹਿਲਾਂ ਹੀ ਨਸ਼ਾ ਛੁਡਾਊ ਕੇਂਦਰ ਵਿੱਚੋਂ ਘਰ ਵਿੱਚ ਆਇਆ ਸੀ। 

ਵੀਡੀਓਜ਼ ਖ਼ਬਰਾਂ

ਵਾਰੀਆਂ ਬੰਨ੍ਹ ਬੰਨ੍ਹ ਲੁੱਟਿਆ ਤੁਹਾਨੂੰ ਜਲੰਧਰ ਵਾਲਿਓ- CM ਭਗਵੰਤ ਮਾਨ

ਸ਼ਾਟ ਵੀਡੀਓ ਖ਼ਬਰਾਂ

View More
Advertisement

ਟਾਪ ਹੈਡਲਾਈਨ

China Spy Ship: ਚੀਨ ਅੱਗੇ ਝੁਕਿਆ ਸ਼੍ਰੀਲੰਕਾ...ਪਰ ਇਸ ਹਰਕਤ ਕਰਕੇ ਭਾਰਤ ਦੀ ਵੱਧ ਗਈ ਟੈਂਸ਼ਨ

ਸਾਵਧਾਨ! 995 ਕਰੋੜ ਪਾਸਵਰਡ ਹੈਕ, ਮਸ਼ਹੂਰ ਹਸਤੀਆਂ ਦੇ ਡਿਟੇਲਸ ਵੀ ਲੀਕ

Amritsar News: ਦੋ ਧੀਆਂ ਦੇ ਪਿਓ ਦੀ ਮੈਲਬਰਨ ਤੋਂ ਸਿਡਨੀ ਜਾਂਦਿਆ ਐਕਸੀਡੈਂਟ ਦੌਰਾਨ ਹੋਈ ਦੁਖਦਾਈ ਮੌਤ, ਅਜਨਾਲਾ ਦੇ ਪਿੰਡ 'ਚ ਸੋਗ ਦੀ ਲਹਿਰ

Gurucharan Singh: ਲਾਪਤਾ ਹੋਣ ਤੋਂ ਬਾਅਦ ਪਹਿਲੀ ਵਾਰ ਪੈਪਸ ਸਾਹਮਣੇ ਆਏ ਗੁਰਚਰਨ ਸਿੰਘ, ਗੱਲਾਂ-ਗੱਲਾਂ 'ਚ ਖੋਲ੍ਹੇ ਕਈ ਰਾਜ਼
ਲਾਪਤਾ ਹੋਣ ਤੋਂ ਬਾਅਦ ਪਹਿਲੀ ਵਾਰ ਪੈਪਸ ਸਾਹਮਣੇ ਆਏ ਗੁਰਚਰਨ ਸਿੰਘ, ਗੱਲਾਂ-ਗੱਲਾਂ 'ਚ ਖੋਲ੍ਹੇ ਕਈ ਰਾਜ਼
Advertisement
Advertisement
ABP Premium
Advertisement

ਵੀਡੀਓਜ਼

ਵਾਰੀਆਂ ਬੰਨ੍ਹ ਬੰਨ੍ਹ ਲੁੱਟਿਆ ਤੁਹਾਨੂੰ ਜਲੰਧਰ ਵਾਲਿਓ- CM ਭਗਵੰਤ ਮਾਨFarmer Protest | ਵਿਰੋਧੀ ਧਿਰ ਦੇ ਸਾਂਸਦਾਂ ਨੂੰ ਕਿਸਾਨ ਦੇਣਗੇ ਮੰਗ ਪੱਤਰਜਲੰਧਰ ਪੱਛਮੀ ਤੋਂ ਕਾਂਗਰਸ ਦੀ ਉਮੀਦਵਾਰ 'ਤੇ ਪਵਨ ਕੁਮਾਰ ਟੀਨੂੰ ਨੇ ਲਾਏ ਵੱਡੇ ਆਰੋਪਜੰਮੂ-ਕਸ਼ਮੀਰ ਦੇ ਕੁਲਗਾਮ 'ਚ ਫੌਜ ਦਾ ਜਵਾਨ ਹੋਇਆ ਸ਼ਹੀਦ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
China Spy Ship: ਚੀਨ ਅੱਗੇ ਝੁਕਿਆ ਸ਼੍ਰੀਲੰਕਾ...ਪਰ ਇਸ ਹਰਕਤ ਕਰਕੇ ਭਾਰਤ ਦੀ ਵੱਧ ਗਈ ਟੈਂਸ਼ਨ
China Spy Ship: ਚੀਨ ਅੱਗੇ ਝੁਕਿਆ ਸ਼੍ਰੀਲੰਕਾ...ਪਰ ਇਸ ਹਰਕਤ ਕਰਕੇ ਭਾਰਤ ਦੀ ਵੱਧ ਗਈ ਟੈਂਸ਼ਨ
ਸਾਵਧਾਨ! 995 ਕਰੋੜ ਪਾਸਵਰਡ ਹੈਕ, ਮਸ਼ਹੂਰ ਹਸਤੀਆਂ ਦੇ ਡਿਟੇਲਸ ਵੀ ਲੀਕ
ਸਾਵਧਾਨ! 995 ਕਰੋੜ ਪਾਸਵਰਡ ਹੈਕ, ਮਸ਼ਹੂਰ ਹਸਤੀਆਂ ਦੇ ਡਿਟੇਲਸ ਵੀ ਲੀਕ
Amritsar News: ਦੋ ਧੀਆਂ ਦੇ ਪਿਓ ਦੀ ਮੈਲਬਰਨ ਤੋਂ ਸਿਡਨੀ ਜਾਂਦਿਆ ਐਕਸੀਡੈਂਟ ਦੌਰਾਨ ਹੋਈ ਦੁਖਦਾਈ ਮੌਤ, ਅਜਨਾਲਾ ਦੇ ਪਿੰਡ 'ਚ ਸੋਗ ਦੀ ਲਹਿਰ
Amritsar News: ਦੋ ਧੀਆਂ ਦੇ ਪਿਓ ਦੀ ਮੈਲਬਰਨ ਤੋਂ ਸਿਡਨੀ ਜਾਂਦਿਆ ਐਕਸੀਡੈਂਟ ਦੌਰਾਨ ਹੋਈ ਦੁਖਦਾਈ ਮੌਤ, ਅਜਨਾਲਾ ਦੇ ਪਿੰਡ 'ਚ ਸੋਗ ਦੀ ਲਹਿਰ
Gurucharan Singh: ਲਾਪਤਾ ਹੋਣ ਤੋਂ ਬਾਅਦ ਪਹਿਲੀ ਵਾਰ ਪੈਪਸ ਸਾਹਮਣੇ ਆਏ ਗੁਰਚਰਨ ਸਿੰਘ, ਗੱਲਾਂ-ਗੱਲਾਂ 'ਚ ਖੋਲ੍ਹੇ ਕਈ ਰਾਜ਼
ਲਾਪਤਾ ਹੋਣ ਤੋਂ ਬਾਅਦ ਪਹਿਲੀ ਵਾਰ ਪੈਪਸ ਸਾਹਮਣੇ ਆਏ ਗੁਰਚਰਨ ਸਿੰਘ, ਗੱਲਾਂ-ਗੱਲਾਂ 'ਚ ਖੋਲ੍ਹੇ ਕਈ ਰਾਜ਼
Car Tips: ਸਾਵਧਾਨ! ਪਾਣੀ ਦੀ ਬੋਤਲ ਕਾਰਨ ਲੱਗ ਸਕਦੀ ਹੈ ਕਾਰ ਨੂੰ ਅੱਗ, ਜਾਣੋ ਕਿਵੇਂ

ਆਧਾਰ ਕਾਰਡ 'ਚ ਸਿਰਫ ਇੱਕ ਵਾਰ ਬਦਲਾਈ ਜਾ ਸਕਦੀ ਹੈ ਇਹ ਚੀਜ਼, ਜਾਣੋ ਕੀ ਹੈ ਇਹ ?

Hair Care Tips: ਘਰ 'ਚ ਹੀ ਤਿਆਰ ਕਰੋ ਵਾਲਾਂ ਦਾ ਕੰਡੀਸ਼ਨਰ, ਬਚੇਗਾ ਪੈਸਾ ਅਤੇ ਮਿਲਣਗੇ ਫਾਇਦੇ

Punjab Government: ਸਰਕਾਰ ਦਾ ਵੱਡਾ ਫੈਸਲਾ ! ਹੁਣ ਪਟਵਾਰੀ ਦਫ਼ਤਰ ਗੇੜੇ ਮਾਰਨ ਦੀ ਲੋੜ ਨਹੀਂ, ਘਰ ਬੈਠਿਆਂ ਹੀ ਹੋਵੇਗਾ ਕੰਮ, ਜਾਣੋ ਹਰ ਜਾਣਕਾਰੀ

Embed widget