ਪੜਚੋਲ ਕਰੋ

America Punjabi Family Murder : ਖੇਤਾਂ 'ਚ ਸੁੱਟੀਆਂ ਲਾਸ਼ਾਂ,CCTV 'ਚ ਕੈਦ Kidnapping ਦੀ ਵਾਰਦਾਤ,ਮ੍ਰਿਤਕਾਂ ਦਾ ਪਰਿਵਾਰ ਸਦਮੇ 'ਚ

#America #California #PunjabiFamily #Kidnapping #CCTVFootage #CCTV #USA #Hoshiarpur

ਅਮਰੀਕਾ ਦੇ ਕੈਲੀਫੋਰਨੀਆ ਤੋਂ ਮੰਦਭਾਗੀ ਖ਼ਬਰ ਸਾਹਮਣੇ ਆਈ ਹੈ ਜਿਥੇ ਅਗਵਾ ਹੋਏ ਪੰਜਾਬੀ ਪਰਿਵਾਰ ਦੀਆਂ ਲਾਸ਼ਾਂ ਮਿਲਣ ਨਾਲ ਹਰ ਕਿਸੀ ਦਾ ਹਿਰਦਾ ਵਲੂੰਧਰਿਆ ਗਿਆ ਹੈ |ਸਾਊਥ ਹਾਈਵੇਅ 59 ਸਥਿਤ ਦਫਤਰ ਤੋਂ ਅਗਵਾ ਕੀਤੇ ਗਏ ਇਸ ਪਰਿਵਾਰ ਦੀ ਆਖਰੀ CCTV ਫੁਟੇਜ ਵੀ ਸਾਹਮਣੇ ਆਈ ਹੈ | ਜਿਸ ਵਿਚ ਕਿਡਨੱਪਰ ਅਤੇ ਪਰਿਵਾਰ ਨਜ਼ਰ ਆ ਰਹੇ ਹਨ | ਫੁਟੇਜ ਵਿਚ ਸਾਫ ਵਿਖਾਈ ਦੇ ਰਿਹਾ ਹੈ ਕਿ ਕਿਡਨੇਪਰ ਕਿੰਝ ਬੰਦੂਕ ਦੀ ਨੋਕ 'ਤੇ ਪਰਿਵਾਰ ਨੂੰ ਅਗਵਾ ਕਰਕੇ ਲੈ ਗਿਆ |ਅਗਵਾ ਕੀਤੇ ਗਏ ਇਨ੍ਹਾਂ ਚਾਰਾਂ ਲੋਕਾਂ ਦੀਆਂ ਹੁਣ ਲਾਸ਼ਾਂ ਮਿਲੀਆਂ ਹਨ।

ਕੈਲੀਫੋਰਨੀਆ ਦੇ ਮਰਸਡ ਕਾਉਂਟੀ ਸ਼ੈਰਿਫ ਦੇ ਦਫਤਰ ਤੋਂ ਇਕ ਬਿਆਨ ਜਾਰੀ ਕਰਕੇ ਜਾਣਕਾਰੀ ਦਿੱਤੀ ਗਈ ਹੈ। ਮ੍ਰਿਤਕ ਜਸਦੀਪ ਸਿੰਘ ਦੇ ਮਾਤਾ-ਪਿਤਾ ਹੁਸ਼ਿਆਰਪੁਰ ਤੋਂ ਅਮਰੀਕਾ ਪਹੁੰਚ ਚੁੱਕੇ ਹਨ। ਮਾਂ ਅਤੇ ਪਿਤਾ 29 ਸਤੰਬਰ ਨੂੰ ਹੀ ਭਾਰਤ ਆਏ ਸਨ ਅਤੇ ਅਗਲੇ ਦਿਨ ਉਨ੍ਹਾਂ ਦਾ ਬੇਟਾ ਤੇ ਪਰਿਵਾਰ ਅਗਵਾ ਹੋ ਗਏ। ਸੋਮਵਾਰ ਵਾਪਰੀ ਇਸ ਘਟਨਾ ਬਾਰੇ ਮਰਸਡ ਕਾਊਂਟੀ ਸ਼ੈਰਿਫ ਦੇ ਦਫਤਰ ਨੇ ਇਕ ਬਿਆਨ ਜਾਰੀ ਕਰਕੇ ਜਾਣਕਾਰੀ ਦਿੱਤੀ ਸੀ | ਅਗਵਾ ਕੀਤੇ ਗਏ ਲੋਕਾਂ 'ਚ 36 ਸਾਲਾ ਜਸਦੀਪ ਸਿੰਘ, 27 ਸਾਲਾ ਜਸਲੀਨ ਕੌਰ, ਉਨ੍ਹਾਂ ਦੀ 8 ਮਹੀਨੇ ਦੀ ਬੇਟੀ ਆਰੋਹੀ ਤੇ 39 ਸਾਲਾ ਅਮਨਦੀਪ ਸਿੰਘ ਸ਼ਾਮਲ ਸਨ |ਜਿਨ੍ਹਾਂ ਦੀਆਂ ਲਾਸ਼ਾਂ ਖੇਤਾਂ ਚੋਂ ਬਰਾਮਦ ਹੋਈਆਂ ਹਨ |

ਖਬਰਾਂ ਮੁਤਾਬਕ ਕਿਡਨੈਪਰ ਨੇ ਪਿਸਤੌਲ ਦੀ ਨੋਕ ਤੇ ਚਾਰੋ ਲੋਕ ਨੂੰ ਅਗਵਾਹ ਕਰ ਕੇ ਊਨਾ ਦੀ ਹੀ ਗੱਡੀ ਵਿੱਚ ਲੈ ਗਿਆ |ਜਿਸ ਤੋਂ ਬਾਅਦ ਕਰੀਬ 30 ਕਿਲੋਮੀਟਰ ਦੀ ਦੂਰੀ ਤੇ ਅਗਵਾਹ ਹੋਏ ਲੋਕਾ ਦੇ ਮੋਬਾਈਲ ਮਿਲੇ ਨੇ ਤੇ ਗੱਡੀ ਨੂੰ ਅੱਗ ਲਗਾ ਦਿਤੀ ਗਈ ਸੀ| ਸੋਮਵਾਰ ਦੇਰ ਰਾਤ ਪਰਿਵਾਰ ਦੀ ਗੱਡੀ ਸੜੀ ਹਾਲਤ 'ਚ ਮਿਲੀ| ਮੰਗਲਵਾਰ ਸਵੇਰੇ ਸੂਚਨਾ ਮਿਲੀ ਕਿ ਮਰਸਡ ਕਾਊਂਟੀ ਵਿੱਚ ਏਟੀਐਮ ਵਿੱਚ ਇੱਕ ਪੀੜਤ ਦੇ ਬੈਂਕ ਕਾਰਡ ਦੀ ਵਰਤੋਂ ਕੀਤੀ ਗਈ ਸੀ।ਪੁਲਿਸ ਨੇ ਬੈਂਕ ਲੈਣ-ਦੇਣ ਕਰਨ ਵਾਲੇ ਵਿਅਕਤੀ ਦੀ ਫੋਟੋ ਪ੍ਰਾਪਤ ਕੀਤੀ, ਜੋ ਅਗਵਾ ਵਾਲੀ ਥਾਂ ਤੋਂ ਤਸਵੀਰ ਵਿੱਚ ਮੌਜੂਦ ਵਿਅਕਤੀ ਨਾਲ ਮਿਲਦੀ-ਜੁਲਦੀ ਦਿਖਾਈ ਦਿੰਦੀ ਹੈ।ਜਾਂਚ ਏਜੰਸੀਆਂ ਦੇ ਪਹੁੰਚਣ ਤੋਂ ਪਹਿਲਾਂ ਸ਼ੱਕੀ ਵਿਅਕਤੀ, ਜੀਸਸ ਮੈਨੁਅਲ ਸਲਗਾਡੋ ਨੇ ਆਪਣੀ ਜਾਨ ਲੈਣ ਦੀ ਕੋਸ਼ਿਸ਼ ਕੀਤੀ ਤੇ ਇਸ ਸਮੇਂ ਪੁਲੀਸ ਹਿਰਾਸਤ ਵਿੱਚ ਉਸ ਦੀ ਹਾਲਤ ਗੰਭੀਰ ਹੈ। ਉਸ ਦਾ ਇਲਾਜ ਕੀਤਾ ਜਾ ਰਿਹਾ ਹੈ। 

ਦੱਸ ਦਈਏ ਕਿ ਅਗਵਾ ਹੋਇਆ ਪਰਿਵਾਰ ਹੋਸ਼ਿਆਰਪੁਰ ਦੇ ਟਾਂਡਾ ਉੜਮੁੜ ਦੇ ਪਿੰਡ ਹਾਰਸੀ ਨਾਲ ਸੰਬੰਧਤ ਹੈ |ਅਗਵਾ ਦੀ ਘਟਨਾ ਤੋਂ ਬਾਅਦ ਜਸਦੀਪ ਤੇ ਅਮਨਦੀਪ ਦੇ ਪਿਤਾ ਡਾ. ਰਣਧੀਰ ਸਿੰਘ ਅਤੇ ਮਾਤਾ ਕ੍ਰਿਪਾਲ ਕੌਰ ਸਦਮੇ ਵਿੱਚ ਹਨ। ਰਣਧੀਰ ਸਿਹਤ ਵਿਭਾਗ ਤੇ ਕ੍ਰਿਪਾਲ ਸਿੱਖਿਆ ਵਿਭਾਗ ਤੋਂ ਸੇਵਾਮੁਕਤ ਹਨ। ਰਣਧੀਰ 29 ਸਤੰਬਰ ਨੂੰ ਅਮਰੀਕਾ ਤੋਂ ਭਾਰਤ ਪਰਤੇ ਸਨ।

ਵੀਡੀਓਜ਼ ਖ਼ਬਰਾਂ

Bhagwant Mann| '25 ਸਾਲ ਵਾਲੇ ਨਾਲ ਹੁਣ 25 ਬੰਦੇ ਨਹੀਂ ਹੈਗੇ'

ਸ਼ਾਟ ਵੀਡੀਓ ਖ਼ਬਰਾਂ

View More
Advertisement

ਟਾਪ ਹੈਡਲਾਈਨ

Amritpal Singh: ਦਿੱਲੀ ਪਹੁੰਚੇ ਅੰਮ੍ਰਿਤਪਾਲ ਸਿੰਘ ਦੇ ਮਾਪੇ, ਬੋਲੇ ਅਜੇ ਤੱਕ ਕੋਈ ਜਾਣਕਾਰੀ ਨਹੀਂ ਦਿੱਤੀ ਗਈ...

Strike: ਅੱਜ ਵਪਾਰੀਆਂ ਦੀ ਹੜਤਾਲ, ਸ਼ਹਿਰ ਰਹਿਣਗੇ ਬੰਦ, ਪੈਟਰੋਲ ਪੰਪ 'ਤੇ ਵੀ ਹੋਵੇਗਾ ਅਸਰ 

Amritpal Singh: ਅੰਮ੍ਰਿਤਪਾਲ ਸਿੰਘ ਨੂੰ ਮਿਲੀ 4 ਦਿਨ ਦੀ ਪੈਰੋਲ ਪਰ ਪੰਜਾਬ 'ਚ ਨੋ ਐਂਟਰੀ, ਸਰਕਾਰ ਨੇ ਲਾਈਆਂ 10 ਸ਼ਰਤਾਂ

Weather Update: ਪੰਜਾਬੀਆਂ ਹੋ ਜਾਓ ਤਿਆਰ! 5 ਤੋਂ 11 ਜੁਲਾਈ ਤੱਕ ਹੋਏਗਾ ਜਲਥਲ, ਅਲਰਟ ਜਾਰੀ
Weather Update: ਪੰਜਾਬੀਆਂ ਹੋ ਜਾਓ ਤਿਆਰ! 5 ਤੋਂ 11 ਜੁਲਾਈ ਤੱਕ ਹੋਏਗਾ ਜਲਥਲ, ਅਲਰਟ ਜਾਰੀ
Advertisement
Advertisement
ABP Premium
Advertisement

ਵੀਡੀਓਜ਼

Bhagwant Mann| '25 ਸਾਲ ਵਾਲੇ ਨਾਲ ਹੁਣ 25 ਬੰਦੇ ਨਹੀਂ ਹੈਗੇ'Amritpal Singh| ਅੰਮ੍ਰਿਤਪਾਲ ਪਹੁੰਚਿਆ ਦਿੱਲੀ, ਵੇਖੋ ਕਾਫ਼ਲਾ, ਚੁੱਕੇਗਾ ਸਹੁੰBeas water Level alert | ਬਿਆਸ ਨਦੀ 'ਚ ਆਇਆ ਹੜ੍ਹ -  70 ਸਾਲਾ ਬਜ਼ੁਰਗ ਔਰਤ ਰੁੜ੍ਹੀBarnala Roadways Bus Accident | ਸਵਾਰੀਆਂ ਨਾਲ ਭਰੀ ਰੋਡਵੇਜ਼ ਦੀ ਬੱਸ ਦੀ ਟਰੱਕ ਨਾਲ ਟੱਕਰ, ਕਈ ਜਖ਼ਮੀ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Amritpal Singh: ਦਿੱਲੀ ਪਹੁੰਚੇ ਅੰਮ੍ਰਿਤਪਾਲ ਸਿੰਘ ਦੇ ਮਾਪੇ, ਬੋਲੇ ਅਜੇ ਤੱਕ ਕੋਈ ਜਾਣਕਾਰੀ ਨਹੀਂ ਦਿੱਤੀ ਗਈ...
Amritpal Singh: ਦਿੱਲੀ ਪਹੁੰਚੇ ਅੰਮ੍ਰਿਤਪਾਲ ਸਿੰਘ ਦੇ ਮਾਪੇ, ਬੋਲੇ ਅਜੇ ਤੱਕ ਕੋਈ ਜਾਣਕਾਰੀ ਨਹੀਂ ਦਿੱਤੀ ਗਈ...
Strike: ਅੱਜ ਵਪਾਰੀਆਂ ਦੀ ਹੜਤਾਲ, ਸ਼ਹਿਰ ਰਹਿਣਗੇ ਬੰਦ, ਪੈਟਰੋਲ ਪੰਪ 'ਤੇ ਵੀ ਹੋਵੇਗਾ ਅਸਰ 
Strike: ਅੱਜ ਵਪਾਰੀਆਂ ਦੀ ਹੜਤਾਲ, ਸ਼ਹਿਰ ਰਹਿਣਗੇ ਬੰਦ, ਪੈਟਰੋਲ ਪੰਪ 'ਤੇ ਵੀ ਹੋਵੇਗਾ ਅਸਰ 
Amritpal Singh: ਅੰਮ੍ਰਿਤਪਾਲ ਸਿੰਘ ਨੂੰ ਮਿਲੀ 4 ਦਿਨ ਦੀ ਪੈਰੋਲ ਪਰ ਪੰਜਾਬ 'ਚ ਨੋ ਐਂਟਰੀ, ਸਰਕਾਰ ਨੇ ਲਾਈਆਂ 10 ਸ਼ਰਤਾਂ
Amritpal Singh: ਅੰਮ੍ਰਿਤਪਾਲ ਸਿੰਘ ਨੂੰ ਮਿਲੀ 4 ਦਿਨ ਦੀ ਪੈਰੋਲ ਪਰ ਪੰਜਾਬ 'ਚ ਨੋ ਐਂਟਰੀ, ਸਰਕਾਰ ਨੇ ਲਾਈਆਂ 10 ਸ਼ਰਤਾਂ
Weather Update: ਪੰਜਾਬੀਆਂ ਹੋ ਜਾਓ ਤਿਆਰ! 5 ਤੋਂ 11 ਜੁਲਾਈ ਤੱਕ ਹੋਏਗਾ ਜਲਥਲ, ਅਲਰਟ ਜਾਰੀ
Weather Update: ਪੰਜਾਬੀਆਂ ਹੋ ਜਾਓ ਤਿਆਰ! 5 ਤੋਂ 11 ਜੁਲਾਈ ਤੱਕ ਹੋਏਗਾ ਜਲਥਲ, ਅਲਰਟ ਜਾਰੀ
Narendra Modi News: ਅਜਿਹਾ ਕੀ ਹੋਇਆ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਟੀ-20 ਵਿਸ਼ਵ ਚੈਂਪੀਅਨਜ਼ ਟਰਾਫੀ ਨੂੰ ਟੱਚ ਨਹੀਂ ਕੀਤਾ? ਜਾਣੋ

Hathras Case: ਹਾਥਰਸ ਪਹੁੰਚੇ ਰਾਹੁਲ ਗਾਂਧੀ, ਪੀੜਤਾਂ ਨਾਲ ਕੀਤੀ ਮੁਲਾਕਤ, ਪਾਰਟੀ ਵੱਲੋਂ ਮਦਦ ਕਰਨ ਦਾ ਦਿੱਤਾ ਭਰੋਸਾ 

Health Tips: ਜਿੰਨੀ ਫਾਇਦੇਮੰਦ, ਉੰਨੀ ਨੁਕਸਾਨਦਾਇਕ ਇਹ ਸਬਜ਼ੀ, ਭੁੱਲ ਕੇ ਵੀ ਨਾ ਪੀਓ ਇਸ ਦਾ ਜੂਸ

Green Chilli Pickle:   ਥੋੜ੍ਹੇ ਜਿਹੇ ਸਮੇਂ ਵਿੱਚ ਹੀ ਤਿਆਰ ਕਰੋ ਹਰੀ ਮਿਰਚ ਦਾ ਅਚਾਰ,  ਬਹੁਤ ਆਸਾਨ ਹੈ ਰੈਸਿਪੀ

Embed widget