![ABP Premium](https://cdn.abplive.com/imagebank/Premium-ad-Icon.png)
Lakha Sidhana ਦੀ ਬੜ੍ਹਕ ਮਗਰੋਂ Punjab Police ਦਾ U Turn, ਕੇਸ 'ਚੋਂ ਨਾ ਹਟਾਇਆ | Amritpal singh khalsa | Sidhu Moosewala Father Balkaur Singh
Lakha Sidhana ਦੀ ਬੜ੍ਹਕ ਮਗਰੋਂ Punjab Police ਦਾ U Turn, ਕੇਸ 'ਚੋਂ ਨਾ ਹਟਾਇਆ | Amritpal singh khalsa | Sidhu Moosewala Father Balkaur Singh
#lakhasidhana #amritpalsingh #sidhumoosewala #balkaursinghsidhu #AmritpalSingh #MehrajRally #WarisPunjabDe #DeepSidhu #SikhLeader #PunjabYouth
ਲੱਖਾ ਸਿਧਾਣਾ ਦੀ ਬੜ੍ਹਕ
ਪੰਜਾਬ ਪੁਲਿਸ ਦਾ ਯੂ-ਟਰਨ
ਕੇਸ 'ਚੋਂ ਨਾਮ ਹਟਾਇਆ
ਲੱਖਾ ਸਿਧਾਣਾ ਵਲੋਂ ਸ਼ਕਤੀ ਪ੍ਰਦਰਸ਼ਨ
ਮਹਿਰਾਜ ਦੀ ਅਨਾਜ ਮੰਡੀ 'ਚ ਕੀਤਾ ਇਕੱਠ
ਓਕਾਠ 'ਚ ਮੂਸੇਵਾਲਾ ਦੇ ਪਿਤਾ ਵੀ ਪੁੱਜੇ
ਅੰਮ੍ਰਿਤਪਾਲ ਸਿੰਘ ਵੀ ਲੱਖਾ ਸਿਧਾਣਾ ਦੇ ਹੱਕ 'ਚ
ਗੈਂਗਸਟਰ ਤੋਂ ਸਿਆਸਤਦਾਨ ਬਣੇ ਲੱਖਾ ਸਿਧਾਣਾ ਦੀ ਬੜ੍ਹਕ ਮਗਰੋਂ ਪੰਜਾਬ ਪੁਲਿਸ ਨੇ ਯੂ-ਟਰਨ ਲੈ ਲਿਆ ਹੈ। ਤਰਨ ਤਾਰਨ ਜ਼ਿਲ੍ਹੇ ਦੀ ਪੁਲਿਸ ਨੇ ਫਿਰੌਤੀ ਮੰਗਣ ਦੇ ਮਾਮਲੇ ਵਿੱਚ ਦਰਜ ਐਫਆਈਆਰ ਵਿੱਚੋਂ ਲੱਖਾ ਸਿਧਾਣਾ ਦਾ ਨਾਂ ਹਟਾ ਦਿੱਤਾ ਹੈ। ਲੱਖਾ ਦੇ ਹਮਾਇਤੀਆਂ ਨੇ ਸੰਘਰਸ਼ ਵਿੱਢਣ ਦਾ ਐਲਾਨ ਕੀਤਾ ਸੀ।
ਦੱਸ ਦਈਏ ਕਿ ਕਰੀਬ ਇੱਕ ਮਹੀਨੇ ਬਾਅਦ ਤਰਨ ਤਾਰਨ ਪੁਲਿਸ ਨੇ ਯੂ-ਟਰਨ ਲਿਆ ਹੈ। ਇਸ ਐਫਆਈਆਰ ਵਿੱਚ ਪੁਲਿਸ ਨੇ ਲੱਖਾ ਸਿਧਾਣਾ ਦੇ ਨਾਲ-ਨਾਲ ਗੈਂਗਸਟਰ ਲਖਬੀਰ ਸਿੰਘ ਉਰਫ਼ ਲੰਡਾ ਤੇ 9 ਹੋਰਾਂ ਖ਼ਿਲਾਫ਼ ਕੇਸ ਦਰਜ ਕੀਤਾ ਸੀ। ਇਨ੍ਹਾਂ ਸਾਰਿਆਂ ਖ਼ਿਲਾਫ਼ 2 ਸਤੰਬਰ ਨੂੰ ਫਿਰੌਤੀ ਮੰਗਣ ਤੇ ਸਰਹੱਦ ਪਾਰੋਂ ਹਥਿਆਰ ਤੇ ਨਸ਼ੀਲੇ ਪਦਾਰਥ ਮੰਗਵਾਉਣ ਦੇ ਦੋਸ਼ ਹੇਠ ਕੇਸ ਦਰਜ ਕੀਤਾ ਗਿਆ ਸੀ।
ਮਾਮਲਾ ਦਰਜ ਹੋਣ ਤੋਂ ਬਾਅਦ ਲੱਖਾ ਸਿਧਾਣਾ ‘ਆਪ’ ਸਰਕਾਰ ਵਿਰੁੱਧ ਨਿੱਤਰ ਆਏ ਸੀ। ਉਨ੍ਹਾਂ ਨੇ ਸੂਬਾ ਸਰਕਾਰ 'ਤੇ ਧੱਕੇਸ਼ਾਹੀ ਦੇ ਦੋਸ਼ ਲਗਾਏ ਸਨ ਜਿਸ ਦੇ ਚਲਦਿਆਂ ਲੱਖਾਂ ਸਿਧਾਣਾ ਵਲੋਂ ਅੱਜ ਆਪਣੇ ਪਿੰਡ ਮਹਿਰਾਜ ਦੀ ਅਨਾਜ ਮੰਡੀ ਵਿੱਚ ਵੱਡਾ ਇਕੱਠ ਕੀਤਾ ਗਿਆ | ਲੱਖਾਂ ਸਿਧਾਂ ਵਲੋਂ ਕੀਤੇ ਗਏ ਇਸ ਇਕੱਠ 'ਚ ਸਿੱਧੂ ਮੂਸੇਵਾਲਾ ਦੇ ਪਿਤਾ, ਵਾਰਿਸ ਪੰਜਾਬ ਦੇ ਜਥੇਬੰਦੀ ਦੇ ਪ੍ਰਧਾਨ ਅੰਮ੍ਰਿਤਪਾਲ ਸਿੰਘ ਖਾਲਸਾ ਵੀ ਪੁੱਜੇ |ਜਿਨ੍ਹਾਂ ਵਲੋਂ ਪੰਜਾਬ ਤੇ ਭਾਰਤ ਸਰਕਾਰ ਬਾਰੇ ਤਿੱਖੇ ਬੋਲ ਬੋਲੇ ਗਏ |
Subscribe Our Channel: ABP Sanjha https://www.youtube.com/channel/UCYGZ0qW3w_dWExE3QzMkwZA/?sub_confirmation=1 Don't forget to press THE BELL ICON to never miss any updates
Watch ABP Sanjha Live TV: https://abpsanjha.abplive.in/live-tv
ABP Sanjha Website: https://abpsanjha.abplive.in/
Social Media Handles:
YouTube: https://www.youtube.com/user/abpsanjha
Facebook: https://www.facebook.com/abpsanjha/
Twitter: https://twitter.com/abpsanjha
Download ABP App for Apple: https://itunes.apple.com/in/app/abp-live-abp-news-abp-ananda/id811114904?mt=8
Download ABP App for Android: https://play.google.com/store/apps/details?id=com.winit.starnews.hin&hl=en
![Beas water Level alert | ਬਿਆਸ ਨਦੀ 'ਚ ਆਇਆ ਹੜ੍ਹ - 70 ਸਾਲਾ ਬਜ਼ੁਰਗ ਔਰਤ ਰੁੜ੍ਹੀ](https://feeds.abplive.com/onecms/images/uploaded-images/2024/07/04/41f26c987bf80e2b7e37fb282f3dc3271720104867650673_original.jpg?impolicy=abp_cdn&imwidth=470)
![Barnala Roadways Bus Accident | ਸਵਾਰੀਆਂ ਨਾਲ ਭਰੀ ਰੋਡਵੇਜ਼ ਦੀ ਬੱਸ ਦੀ ਟਰੱਕ ਨਾਲ ਟੱਕਰ, ਕਈ ਜਖ਼ਮੀ](https://feeds.abplive.com/onecms/images/uploaded-images/2024/07/04/7e911a55d3f61a978c986355a12aadfd1720112199111673_original.jpg?impolicy=abp_cdn&imwidth=100)
![Shambhu Farmer Death |ਅੰਦੋਲਨ ਤੋਂ ਘਰ ਪਰਤ ਰਹੇ ਕਿਸਾਨਾਂ ਨਾਲ ਹੋਇਆ ਭਿਆਨਕ ਹਾਦਸਾ, 1 ਦੀ ਮੌਤ](https://feeds.abplive.com/onecms/images/uploaded-images/2024/07/04/bf5dc9bdcfe7f58f62f9583be56e566b1720111443530673_original.jpg?impolicy=abp_cdn&imwidth=100)
![Jalalabad News |ਪਿੰਡ 'ਚ ਘੁਸਪੈਠੀਏ ਦੀ ਲਾਸ਼ ਦਫਨਾਉਣ ਆਈ ਪੁਲਿਸ ਨੂੰ ਲੋਕਾਂ ਨੇ ਮੋੜਿਆ](https://feeds.abplive.com/onecms/images/uploaded-images/2024/07/04/f54e556b7827141901ff6fed56aecdaa1720111305843673_original.jpg?impolicy=abp_cdn&imwidth=100)
![Hoshiarpur News | ਹੁਸ਼ਿਆਰਪੁਰ ਦੀ ਮਸ਼ਹੂਰ 150 ਸਾਲ ਪੁਰਾਣੀ ਚਰਚ 'ਚ ਚੋਰੀ](https://feeds.abplive.com/onecms/images/uploaded-images/2024/07/04/b50b15f8712a85ff287022547c59b5df1720110673723673_original.jpg?impolicy=abp_cdn&imwidth=100)
ਟਾਪ ਹੈਡਲਾਈਨ
ਟ੍ਰੈਂਡਿੰਗ ਟੌਪਿਕ
![ABP Premium](https://cdn.abplive.com/imagebank/metaverse-mid.png)