ਪੜਚੋਲ ਕਰੋ

Gangster Deepak Tinu ਤੇ ਉਸਦੀ Girlfriend ਦੀ ਮਦਦ ਕਰਨ ਵਾਲਾ Ludhiana ਦਾ ਜਿੰਮ ਮਾਲਕ ਕਾਬੂ,ਵੇਖੋ ਹੋਰ ਕੌਣ ਕੌਣ ਚੜ੍ਹਿਆ ਪੁਲਿਸ ਅੜਿੱਕੇ

ਮਾਨਸਾ ਪੁਲਿਸ ਦੀ ਹਿਰਾਸਤ ਵਿੱਚੋਂ ਫਰਾਰ ਗੈਂਗਸਟਰ ਦੀਪਕ ਟੀਨੂੰ ਨੂੰ ਭੱਜਣ ਵਿੱਚ ਮਦਦ ਕਰਨ ਵਾਲੇ ਉਸਦੇ ਤਿੰਨ ਸਾਥੀਆਂ ਨੂੰ ਲੁਧਿਆਣਾ ਤੋਂ ਗ੍ਰਿਫਤਾਰ ਕੀਤਾ ਗਿਆ ਹੈ। ਪੁਲਿਸ ਨੇ ਇਨ੍ਹਾਂ ਦੇ ਕਬਜ਼ੇ ‘ਚੋਂ ਵਾਰਦਾਤ ‘ਚ ਵਰਤੀ ਗਈ ਕਾਲੇ ਰੰਗ ਦੀ ਸਕੋਡਾ ਕਾਰ ਵੀ ਬਰਾਮਦ ਕੀਤੀ ਹੈ।ਗ੍ਰਿਫਤਾਰ ਕੀਤੇ ਗਏ ਵਿਅਕਤੀਆਂ ਦੀ ਪਛਾਣ ਕੁਲਦੀਪ ਸਿੰਘ ਉਰਫ਼ ਕੋਹਲੀ, ਰਾਜਵੀਰ ਸਿੰਘ ਉਰਫ਼ ਕਾਜ਼ਮਾ ਅਤੇ ਰਜਿੰਦਰ ਸਿੰਘ ਉਰਫ਼ ਗੋਰਾ ਵਾਸੀ ਲੁਧਿਆਣਾ ਵਜੋਂ ਹੋਈ ਹੈ। ਕੁਲਦੀਪ ਕੋਹਲੀ ਜਿੰਮ ਦਾ ਮਾਲਕ ਹੈ ਅਤੇ ਜਿੰਮ ਚਲਾਉਣ ਦੀ ਆੜ ਵਿੱਚ ਨਸ਼ਿਆਂ ਦਾ ਕਾਰੋਬਾਰ ਕਰਦਾ ਸੀ।

ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ), ਪੰਜਾਬ ਗੌਰਵ ਯਾਦਵ ਨੇ ਦੱਸਿਆ ਕਿ ਚੱਲ ਰਹੀ ਜਾਂਚ ਵਿੱਚ ਸਾਹਮਣੇ ਆਇਆ ਹੈ ਕਿ ਤਿੰਨੋਂ ਮੁਲਜ਼ਮ ਟੀਨੂੰ ਦੇ ਨਜ਼ਦੀਕੀ ਸਾਥੀ ਸਨ ਅਤੇ ਉਨ੍ਹਾਂ ਨੇ ਟੀਨੂੰ ਨੂੰ ਪੁਲਿਸ ਹਿਰਾਸਤ ਵਿੱਚੋਂ ਭੱਜਣ ਵਿੱਚ ਮਦਦ ਕੀਤੀ ਸੀ, ਜਿਸ ਉਪਰੰਤ ਐਂਟੀ ਗੈਂਗਸਟਰ ਟਾਸਕ ਫੋਰਸ (ਏਜੀਟੀਐਫ) ਅਤੇ ਵਿਸ਼ੇਸ਼ ਜਾਂਚ ਟੀਮ (ਐਸ.ਆਈ.ਟੀ.) ਨੇ ਇਨ੍ਹਾਂ ਨੂੰ ਲੁਧਿਆਣਾ ਤੋਂ ਗ੍ਰਿਫਤਾਰ ਕੀਤਾ ਹੈ।

ਉਨ੍ਹਾਂ ਕਿਹਾ ਕਿ ਜਾਂਚ ਤੋਂ ਪਤਾ ਲੱਗਾ ਹੈ ਕਿ 1 ਅਕਤੂਬਰ ਨੂੰ ਦੀਪਕ ਟੀਨੂੰ ਨੇ ਕੋਹਲੀ ਨੂੰ ਮਹਿਲਾ ਸਾਥੀ ਭੇਜਣ ਲਈ ਕਿਹਾ ਸੀ, ਜਿਸ ਨੇ ਸੀਆਈਏ ਮਾਨਸਾ ਵਿਖੇ ਆਪਣੇ ਸਾਥੀਆਂ ਸਮੇਤ ਟੀਨੂੰ ਦੇ ਭੱਜਣ ਵਿਚ ਮਦਦ ਕੀਤੀ ਸੀ। ਉਨ੍ਹਾਂ ਦੱਸਿਆ ਕਿ ਰਾਜਵੀਰ ਸਿੰਘ ਨੇ ਆਪਣੇ ਸਾਥੀ ਗਗਨਦੀਪ ਖਹਿਰਾ ਵਾਸੀ ਲੁਧਿਆਣਾ ਨਾਲ ਮਿਲ ਕੇ ਜ਼ੀਰਕਪੁਰ ਤੋਂ ਮਹਿਲਾ ਸਾਥੀ ਨੂੰ ਆਪਣੇ ਨਾਲ ਲਿਆ ਅਤੇ ਕੋਹਲੀ ਵੱਲੋਂ ਦਿੱਤੇ ਕੱਪੜਿਆਂ ਦੇ ਬੈਗ ਸਮੇਤ ਸੀਆਈਏ ਮਾਨਸਾ ਨੇੜੇ ਛੱਡ ਦਿੱਤਾ। ਉਨ੍ਹਾਂ ਅੱਗੇ ਕਿਹਾ ਕਿ ਪੁਲਿਸ ਟੀਮਾਂ ਗਗਨਦੀਪ ਨੂੰ ਫੜਨ ਲਈ ਛਾਪੇਮਾਰੀ ਕਰ ਰਹੀਆਂ ਹਨ।

ਡੀਜੀਪੀ ਗੌਰਵ ਯਾਦਵ ਨੇ ਦੱਸਿਆ ਕਿ ਮੁਲਜ਼ਮ ਕੁਲਦੀਪ ਕੋਹਲੀ ਪਿਛਲੇ ਦੋ ਸਾਲਾਂ ਤੋਂ ਦੀਪਕ ਟੀਨੂੰ ਦੇ ਸੰਪਰਕ ਵਿੱਚ ਸੀ, ਜਦੋਂ ਉਹ ਦੋਵੇਂ ਕਪੂਰਥਲਾ ਜੇਲ੍ਹ ਵਿੱਚ ਬੰਦ ਸਨ। ਉਹਨਾਂ ਕਿਹਾ ਕਿ ਕੋਹਲੀ ਨੂੰ ਸਾਲ 2021 ਵਿੱਚ ਜ਼ਮਾਨਤ ‘ਤੇ ਰਿਹਾਅ ਕੀਤਾ ਗਿਆ ਸੀ, ਜਿਸ ਉਪਰੰਤ ਉਹ ਟੀਨੂੰ ਦੇ ਹਰਿਆਣਾ ਅਧਾਰਤ ਸਾਥੀਆਂ ਨਾਲ ਮਿਲ ਕੇ ਸਰਹੱਦ ਪਾਰੋਂ ਨਸ਼ਾ ਤਸਕਰੀ ਵਿੱਚ ਸ਼ਾਮਲ ਹੋ ਗਿਆ।

ਇੰਸਪੈਕਟਰ ਜਨਰਲ ਆਫ਼ ਪੁਲਿਸ (ਆਈਜੀਪੀ) ਪਟਿਆਲਾ ਰੇਂਜ ਐਮ.ਐਸ. ਛੀਨਾ ਦੀ ਅਗਵਾਈ ਵਾਲੀ ਚਾਰ ਮੈਂਬਰੀ ਵਿਸ਼ੇਸ਼ ਜਾਂਚ ਟੀਮ ਇਸ ਮਾਮਲੇ ਦੀ ਦਿਨ-ਰਾਤ ਜਾਂਚ ਕਰ ਰਹੀ ਹੈ ਅਤੇ ਇਸ ਅਪਰਾਧ ਵਿੱਚ ਸ਼ਾਮਲ ਸਾਰੇ ਦੋਸ਼ੀਆਂ ਨੂੰ ਜਲਦ ਹੀ ਗ੍ਰਿਫ਼ਤਾਰ ਕਰ ਲਿਆ ਜਾਵੇਗਾ।

ਵੀਡੀਓਜ਼ ਖ਼ਬਰਾਂ

Amritpal Singh| ਅੰਮ੍ਰਿਤਪਾਲ ਦੇ ਪਰਿਵਾਰ ਨੇ ਜਥੇਦਾਰ ਨਾਲ ਮੁਲਾਕਾਤ ਬਾਅਦ ਕੀ ਕਿਹਾ ?

ਸ਼ਾਟ ਵੀਡੀਓ ਖ਼ਬਰਾਂ

View More
Advertisement

ਟਾਪ ਹੈਡਲਾਈਨ

ਏਸ਼ੀਆ ਕੱਪ ਲਈ ਭਾਰਤੀ ਮਹਿਲਾ ਟੀਮ ਦਾ ਐਲਾਨ, ਟੀਮ ਦੀ ਪੰਜਾਬਣ ਹੱਥ ਕਮਾਨ, 15 ਖਿਡਾਰੀਆਂ ਨੂੰ ਮਿਲਿਆ ਮੌਕਾ

Flood Alert: ਹਿਮਾਚਲ 'ਚ ਬਾਰਸ਼ ਕਰਕੇ ਨੱਕੋ-ਨੱਕ ਭਰੇ ਡੈਮ, ਬਿਆਸ ਕੱਢੇ ਵੱਸੇ ਪਿੰਡਾਂ ਲਈ ਅਲਰਟ

ਸਾਕਾ ਨੀਲਾ ਤਾਰਾ ਦੇ ਜਸ਼ਨ ਮਨਾਉਣ ਤੇ ਲੱਡੂ ਵੰਡਣ ਕਰਕੇ ਹੋਇਆ ਸ਼ਿਵ ਸੈਨਾ ਲੀਡਰ 'ਤੇ ਹਮਲਾ! ‘ਆਪ’ ਸੰਸਦ ਮੈਂਬਰ ਨੇ ਕਹੀ ਵੱਡੀ ਗੱਲ

Amritpal Singh News: ਅੰਮ੍ਰਿਤਪਾਲ ਸਿੰਘ ਆਪਣੀ ਮਾਤਾ ਦੇ ਬਿਆਨ ਤੋਂ ਦੁਖੀ, ਬੋਲੇ...ਖਾਲਸੇ ਰਾਜ ਦਾ ਸੁਪਨਾ ਵੇਖਣਾ ਕੋਈ ਗੁਨਾਹ ਨਹੀਂ...

ABP Premium
Advertisement

ਵੀਡੀਓਜ਼

Karan Aujla | Badshah at Performance at Ambani Sangeet ceremony | ਪੰਜਾਬੀਆਂ ਨੇ ਬਾਲੀਵੁੱਡ ਕੀਤਾ ਕਮਲਾAmritpal Singh| ਅੰਮ੍ਰਿਤਪਾਲ ਦੇ ਪਰਿਵਾਰ ਨੇ ਜਥੇਦਾਰ ਨਾਲ ਮੁਲਾਕਾਤ ਬਾਅਦ ਕੀ ਕਿਹਾ ?Sargun Mehta on bringing Big Actors to punjab ਵੱਡੇ ਕਲਾਕਾਰਾਂ ਨੂੰ ਸਰਗੁਨ ਨੇ ਪੰਜਾਬ ਚ ਕੰਮ ਕਰਨ ਲਈ ਮਨਾਇਆAmritpal Singh| ਅੰਮ੍ਰਿਤਪਾਲ ਨੇ ਆਪਣੀ ਮਾਤਾ ਦੇ ਬਿਆਨ 'ਤੇ ਕੀ ਆਖਿਆ ?

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਏਸ਼ੀਆ ਕੱਪ ਲਈ ਭਾਰਤੀ ਮਹਿਲਾ ਟੀਮ ਦਾ ਐਲਾਨ, ਟੀਮ ਦੀ ਪੰਜਾਬਣ ਹੱਥ ਕਮਾਨ, 15 ਖਿਡਾਰੀਆਂ ਨੂੰ ਮਿਲਿਆ ਮੌਕਾ
ਏਸ਼ੀਆ ਕੱਪ ਲਈ ਭਾਰਤੀ ਮਹਿਲਾ ਟੀਮ ਦਾ ਐਲਾਨ, ਟੀਮ ਦੀ ਪੰਜਾਬਣ ਹੱਥ ਕਮਾਨ, 15 ਖਿਡਾਰੀਆਂ ਨੂੰ ਮਿਲਿਆ ਮੌਕਾ
Flood Alert: ਹਿਮਾਚਲ 'ਚ ਬਾਰਸ਼ ਕਰਕੇ ਨੱਕੋ-ਨੱਕ ਭਰੇ ਡੈਮ, ਬਿਆਸ ਕੱਢੇ ਵੱਸੇ ਪਿੰਡਾਂ ਲਈ ਅਲਰਟ
Flood Alert: ਹਿਮਾਚਲ 'ਚ ਬਾਰਸ਼ ਕਰਕੇ ਨੱਕੋ-ਨੱਕ ਭਰੇ ਡੈਮ, ਬਿਆਸ ਕੱਢੇ ਵੱਸੇ ਪਿੰਡਾਂ ਲਈ ਅਲਰਟ
ਸਾਕਾ ਨੀਲਾ ਤਾਰਾ ਦੇ ਜਸ਼ਨ ਮਨਾਉਣ ਤੇ ਲੱਡੂ ਵੰਡਣ ਕਰਕੇ ਹੋਇਆ ਸ਼ਿਵ ਸੈਨਾ ਲੀਡਰ 'ਤੇ ਹਮਲਾ! ‘ਆਪ’ ਸੰਸਦ ਮੈਂਬਰ ਨੇ ਕਹੀ ਵੱਡੀ ਗੱਲ
ਸਾਕਾ ਨੀਲਾ ਤਾਰਾ ਦੇ ਜਸ਼ਨ ਮਨਾਉਣ ਤੇ ਲੱਡੂ ਵੰਡਣ ਕਰਕੇ ਹੋਇਆ ਸ਼ਿਵ ਸੈਨਾ ਲੀਡਰ 'ਤੇ ਹਮਲਾ! ‘ਆਪ’ ਸੰਸਦ ਮੈਂਬਰ ਨੇ ਕਹੀ ਵੱਡੀ ਗੱਲ
Amritpal Singh News: ਅੰਮ੍ਰਿਤਪਾਲ ਸਿੰਘ ਆਪਣੀ ਮਾਤਾ ਦੇ ਬਿਆਨ ਤੋਂ ਦੁਖੀ, ਬੋਲੇ...ਖਾਲਸੇ ਰਾਜ ਦਾ ਸੁਪਨਾ ਵੇਖਣਾ ਕੋਈ ਗੁਨਾਹ ਨਹੀਂ...
Amritpal Singh News: ਅੰਮ੍ਰਿਤਪਾਲ ਸਿੰਘ ਆਪਣੀ ਮਾਤਾ ਦੇ ਬਿਆਨ ਤੋਂ ਦੁਖੀ, ਬੋਲੇ...ਖਾਲਸੇ ਰਾਜ ਦਾ ਸੁਪਨਾ ਵੇਖਣਾ ਕੋਈ ਗੁਨਾਹ ਨਹੀਂ...
Worrying: ਦੇਸ਼ ਵਿੱਚ ਹਰ ਤੀਜਾ ਵਿਅਕਤੀ ਇਸ ਗੰਭੀਰ ਬਿਮਾਰੀ ਦਾ ਹੈ ਸ਼ਿਕਾਰ, ਜੇਕਰ ਤੁਹਾਡੇ ਵਿੱਚ ਵੀ ਹਨ ਇਹ ਲੱਛਣ ਹੋ ਜਾਓ ਸਾਵਧਾਨ

Summer Wave : ਨਮੀ ਵਾਲੀ ਗਰਮੀ ਤੋਂ ਬਚਣ ਲਈ ਅਪਣਾਓ ਇਹ ਉਪਾਅ, ਬਹੁਤ ਫਾਇਦੇਮੰਦ ਨੇ ਇਹ ਨੁਸਖੇ!

Weather: ਪੰਜਾਬ 'ਚ ਮੌਸਮ ਵਿਭਾਗ ਨੇ ਦਿੱਤੀ ਚੇਤਾਵਨੀ, ਇਨ੍ਹਾਂ ਜ਼ਿਲ੍ਹਿਆਂ 'ਚ ਭਾਰੀ ਮੀਂਹ ਨਾਲ ਚੱਲਣਗੀਆਂ ਤੇਜ਼ ਹਵਾਵਾਂ, ਅਲਰਟ ਜਾਰੀ

ਨਾਬਾਲਗ ਖਿਡਾਰਣਾਂ ਨਾਲ ਜਿਨਸੀ ਸੋਸ਼ਣ ਕਰਦਾ ਸੀ ਭਾਰਤੀ ਕੋਚ, ਪੁਲਿਸ ਨੇ ਰੰਗੇ ਹੱਥੀਂ ਫੜਿਆ, ਕੁੜੀਆਂ ਨੇ ਦੱਸੀ ਸੱਚਾਈ

Embed widget