ਪੜਚੋਲ ਕਰੋ

Kotakpura Golikand Case 'ਚ Former CM Parkash singh Badal ਤੋਂ ਪੁੱਛਗਿੱਛ

Punjab News: ਕੋਟਕਪੂਰਾ ਗੋਲੀਕਾਂਡ ਮਾਮਲੇ 'ਚ ਅੱਜ ਐਸਆਈਟੀ ਵੱਲੋਂ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਤੋਂ ਪੁੱਛਗਿੱਛ ਕੀਤੀ ਜਾਵੇਗੀ। ਸਿੱਟ ਦੇ ਅਧਿਕਾਰੀ ਅੱਜ ਪ੍ਰਕਾਸ਼ ਸਿੰਘ ਬਾਦਲ ਤੋਂ ਚੰਡੀਗੜ੍ਹ ਸਥਿਤ ਉਨ੍ਹਾਂ ਦੀ ਰਿਹਾਇਸ ਵਿਖੇ ਸਵੇਰੇ 11 ਵਜੇ ਪੁੱਛਗਿੱਛ ਕਰਨਗੇ।

ਦੱਸ ਦਈਏ ਕਿ ਪੰਜਾਬ ਸਰਕਾਰ ਦੀ ਵਿਸ਼ੇਸ਼ ਜਾਂਚ ਟੀਮ ਨੇ ਪੜਤਾਲ ਦਾ ਕੰਮ ਤੇਜ਼ ਕਰ ਦਿੱਤਾ ਹੈ। ਸਿੱਟ ਮੰਗਲਵਾਰ ਹੀ ਇੱਕ ਵਾਰ ਮੁੜ ਕੋਟਕਪੂਰਾ ਗੋਲੀ ਕਾਂਡ ਦੀ ਜਾਂਚ ਲਈ ਕੋਟਕਪੂਰਾ ਦੇ ਮੁੱਖ ਚੌਕ ’ਚ ਪਹੁੰਚੀ ਸੀ ਜਿੱਥੇ 14 ਅਕਤੂਬਰ 2015 ਨੂੰ ਧਰਨਾਕਾਰੀ ਸੰਗਤ ’ਤੇ ਪੰਜਾਬ ਪੁਲਿਸ ਵੱਲੋਂ ਗੋਲੀਆਂ ਚਲਾਈਆਂ ਗਈਆਂ ਸਨ। 

ਦੱਸ ਦਈਏ ਕਿ ਇਸ ਘਟਨਾ ਮਗਰੋਂ ਨੇੜਲੇ ਪਿੰਡ ਬਹਿਬਲ ਕਲਾਂ ਵਿੱਚ ਵੀ ਇੱਕ ਪੁਲੀਸ ਅਧਿਕਾਰੀ ਨੇ ਸਿੱਖ ਕਾਰਕੁਨਾਂ ’ਤੇ ਗੋਲੀਆਂ ਚਲਾਈਆਂ ਸਨ, ਜਿਸ ਵਿੱਚ ਵੱਡੀ ਗਿਣਤੀ ਲੋਕ ਫੱਟੜ ਹੋਏ ਸਨ ਤੇ ਦੋ ਸਿੱਖ ਨੌਜਵਾਨ ਕ੍ਰਿਸ਼ਨ ਭਗਵਾਨ ਸਿੰਘ ਅਤੇ ਗੁਰਜੀਤ ਸਿੰਘ ਬਿੱਟੂ ਸਰਾਵਾਂ ਦੀ ਗੋਲੀ ਲੱਗਣ ਕਾਰਨ ਮੌਤ ਹੋ ਗਈ ਸੀ। 

ਸਿੱਖ ਕਾਰਕੁਨ ਗੁਰਿੰਦਰ ਸਿੰਘ ਕੋਟਕਪੂਰਾ ਨੇ ਇਸ ਮਸਲੇ ’ਤੇ ਸਰਕਾਰ ਦੀ ਨਿਖੇਧੀ ਕਰਦਿਆਂ ਆਖਿਆ ਕਿ ਸਰਕਾਰਾਂ ਵੱਲੋਂ ਸਿੱਖਾਂ ਨਾਲ ਕੋਝਾ ਮਜ਼ਾਕ ਕੀਤਾ ਜਾ ਰਿਹਾ ਹੈ। ਜਾਂਚ ਕਰਵਾਈ ਜਾਰ ਹੀ ਹੈ, ਪਰ ਸਿੱਖਾਂ ਨੂੰ ਇਨਸਾਫ਼ ਨਹੀਂ ਮਿਲ ਰਿਹਾ।

ਵੀਡੀਓਜ਼ ਖ਼ਬਰਾਂ

Kisan Andolan | Shambu Border 'ਤੇ ਮੀਟਿੰਗ 'ਚ ਕਿਸਾਨ ਲੀਡਰਾਂ ਵੱਲੋਂ ਅਹਿਮ ਫੈਸਲੇ | Dallewal | abp sanjha

ਸ਼ਾਟ ਵੀਡੀਓ ਖ਼ਬਰਾਂ

ਹੋਰ ਵੇਖੋ
Advertisement

ਫੋਟੋਗੈਲਰੀ

Advertisement

ਵੀਡੀਓਜ਼

Kisan Andolan | Shambu Border 'ਤੇ ਮੀਟਿੰਗ 'ਚ ਕਿਸਾਨ ਲੀਡਰਾਂ ਵੱਲੋਂ ਅਹਿਮ ਫੈਸਲੇ | Dallewal | abp sanjhaDiljit Dosanjh's show will be special, turban langar will be arranged in the showਰੋਂਦੀ ਰੋਂਦੀ ਦਿਲਜੀਤ ਕੋਲ ਆਈ ਕੁੜੀ , ਦੋਸਾਂਝਵਾਲੇ ਨੇ ਗਲ ਲਾ ਕੀਤਾ ਵਾਅਦਾਕਰਨ ਔਜਲਾ ਨੇ ਦੀਵਾਨੇ ਕੀਤੇ ਲੋਕ , ਅੱਜ ਗੁਜਰਾਤ 'ਚ ਕਰੇਗਾ ਪ੍ਰਫਾਰਮ
Advertisement

ਟਾਪ ਹੈਡਲਾਈਨ

1 ਜਨਵਰੀ ਨੂੰ ਵਾਪਰਿਆ ਵੱਡਾ ਹਾਦਸਾ, 213 ਯਾਤਰੀਆਂ ਦੇ ਨਾਲ ਸਮੁੰਦਰ 'ਚ ਡੁੱਬ ਗਿਆ ਸੀ ਏਅਰ ਇੰਡੀਆ ਦਾ ਜਹਾਜ਼

ਨਵੇਂ ਸਾਲ 'ਤੇ ਮੋਦੀ ਸਰਕਾਰ ਵੱਲੋਂ ਕਿਸਾਨਾਂ ਨੂੰ ਵੱਡੀ ਸੌਗਾਤ, ਹੁਣ ਇਸ ਚੀਜ਼ 'ਤੇ ਮਿਲੇਗੀ ਜ਼ਿਆਦਾ ਸਬਸਿਡੀ

Farmers Protest: ਸੰਯੁਕਤ ਕਿਸਾਨ ਮੋਰਚਾ ਦਾ ਯੂ-ਟਰਨ! ਹਾਈ ਪਾਵਰ ਕਮੇਟੀ ਦੀ ਮੀਟਿੰਗ 'ਚ ਨਹੀਂ ਹੋਣਗੇ ਸ਼ਾਮਲ 

Farmers Protest: ਸ਼ੰਭੂ ਬਾਰਡਰ 'ਤੇ ਮੀਟਿੰਗ 'ਚ ਕਿਸਾਨ ਲੀਡਰਾਂ ਵੱਲੋਂ ਅਹਿਮ ਫੈਸਲੇ, ਦਿੱਲੀ ਕੂਚ ਦੇ ਫੈਸਲੇ ਦਾ ਹੋਏਗਾ ਜਲਦ ਐਲਾਨ 

ABP Premium
Advertisement

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼

Punjab News: ਨਵੇਂ ਸਾਲ 'ਚ ਸਫਰ ਹੋਵੇਗਾ ਸੁਖਾਵਾਂ, PRTC ਦੇ ਬੇੜੇ 'ਚ ਸ਼ਾਮਲ ਹੋਣਗੀਆਂ 83 BS-6 ਨਵੀਆਂ ਬੱਸਾਂ

Gold-Silver Price Today: ਨਵੇਂ ਸਾਲ ਦੇ ਪਹਿਲੇ ਦਿਨ ਸੋਨਾ ਹੋਇਆ ਮਹਿੰਗਾ, ਚਾਂਦੀ ਦੀ ਕੀਮਤ ਘਟੀ, ਜਾਣੋ ਅੱਜ ਦਾ ਰੇਟ

ਸਰਕਾਰੀ ਵੈਬਸਾਈਟਸ 'ਤੇ ਹੋਇਆ ਵੱਡਾ Cyber Attack, Instagram, Facebook, YouTube ਸਭ ਕੁਝ ਕੀਤਾ ਹੈਕ

Farmers Protest: ਨੌਂ ਘੰਟਿਆਂ ਦੇ 'ਪੰਜਾਬ ਬੰਦ' ਨੇ ਹੀ ਸਰਕਾਰੀ ਖ਼ਜ਼ਾਨੇ ਦੀਆਂ ਕੱਢਵਾਈਆਂ ਚੀਕਾਂ, ਇਕੱਲੇ ਵੈਟ ਤੇ ਜੀਐਸਟੀ ਤੋਂ 90 ਕਰੋੜ ਦਾ ਘਾਟਾ

Embed widget