ਪੜਚੋਲ ਕਰੋ

Drone capture :ਸਰਹੱਦ ਪਾਰ ਤੋਂ ਜਾਰੀ Drone ਵਾਲੀ ਸਾਜ਼ਿਸ਼

Drone capture again : ਸਰਹੱਦ 'ਤੇ ਮੁੜ ਦਿਖਿਆ ਡ੍ਰੋਨ, ਬੀਐਸਐਫ਼ ਨੇ ਗੋਲ਼ੀਆਂ ਮਾਰ ਕੀਤਾ ਤਬਾਹ, ਹੈਰੋਇਨ ਹੋਈ ਬਰਾਮਦ, 4 ਦਿਨਾਂ ਵਿੱਚ 3 ਡ੍ਰੋਨ ਬੀਐਸਐਫ਼ ਵੱਲੋਂ ਕਾਬੂ

#amritsar #ajnala #dronecapture #bsf

Amritsar News: ਬੀਐਸਐਫ਼ ਨੇ ਪਾਕਿਸਤਾਨੀ ਤਸਕਰਾਂ ਦੀ ਇੱਕ ਹੋਰ ਕੋਸ਼ਿਸ਼ ਨੂੰ ਨਾਕਾਮ ਕਰ ਦਿੱਤਾ ਹੈ। ਅਜਨਾਲਾ ਨੇੜੇ ਭਾਰਤ-ਪਾਕਿਸਤਾਨ ਸਰਹੱਦ ਤੇ ਬੀਐਸਐਫ਼ ਨੇ ਗੋਲ਼ੀਆਂ ਮਾਰ ਕੇ ਡ੍ਰੋਨ ਨੂੰ ਸੁੱਟ ਲਿਆ ਹੈ। ਜਿਸ ਰਾਹੀ ਪੰਜਾਬ ਵਿੱਚ ਹੈਰੋਇਨ ਭੇਜੀ ਜਾ ਰਹੀ ਸੀ ਜਿਸ ਨੂੰ ਬੀਐਸਐਫ਼ ਨੇ ਜਬਤ ਕਰ ਲਿਆ ਹੈ। ਦਰਅਸਲ ਬੀਐਸਐਫ਼ ਦੀ 183 ਬਟਾਲੀਅਨ ਗਸ਼ਤ ਉੱਤੇ ਸੀ ਤਾਂ ਅਚਾਨਕ ਰਾਤ 8.30 ਵਜੇ ਜਵਾਨਾਂ ਨੂੰ ਡ੍ਰੋਨ ਦੀ ਆਵਾਜ਼ ਸੁਣੀ ਤਾਂ ਉਨ੍ਹਾਂ ਨੇ ਉਸ ਵੱਲ ਗੋਲ਼ੀਬਾਰੀ ਸ਼ੁਰੂ ਕਰ ਦਿੱਤੀ ਜਿਸ ਤੋਂ ਬਾਅਦ ਡ੍ਰੋਨ ਜ਼ਮੀਨ ਤੇ ਡਿੱਗ ਪਿਆ। ਇਹ ਪੂਰਾ ਮਾਮਲਾ ਕਾਲਮ ਡੋਗਰਾ ਪੋਸਟ ਦੇ ਨੇੜੇ ਦਾ ਹੈ। ਜਾਣਕਾਰੀ ਮੁਤਾਬਕ ਡ੍ਰੋਨ ਦੇ ਨਾਲ ਇੱਕ ਕਾਲੇ ਰੰਗ ਦੇ ਪੈਕਟ ਬੰਨਿਆ ਹੋਇਆ ਸੀ ਜਿਸ ਨੂੰ ਪੰਜਾਬ ਵਿੱਚ ਡਿਲਵਰ ਕਰਨ ਸੀ ਪਰ ਬੀਐਸਐਫ਼ ਨੇ ਇਹ ਸਾਜ਼ਸ਼ ਨੂੰ ਪਹਿਲਾਂ ਹੀ ਨਾਕਾਮ ਕਰ ਦਿੱਤਾ। ਇਸ ਦੌਰਾਨ ਜਵਾਨਾਂ ਨੂੰ 2,500 ਕਿੱਲੋਗ੍ਰਾਮ ਹੈਰੋਇਨ ਬਰਾਮਦ ਹੋਈ ਹੈ। ਇਸ ਡ੍ਰੋਨ ਦੇ ਕਾਬੂ ਆਉਣ ਤੋਂ ਬਾਅਦ ਬੀਐਸਐਫ਼ ਦੇ ਅਧਿਕਾਰੀ ਤੇ ਅੰਮ੍ਰਿਤਸਰ ਦਿਹਾਤੀ ਪੁਲਿਸ ਤੇ ਥਾਣਾ ਅਜਨਾਲਾ ਦੀ ਪੁਲਿਸ ਨੇ ਮੌਕੇ ਤੇ ਪਹੁੰਚ ਤੇ ਤਲਾਸ਼ੀ ਮੁਹਿੰਮ ਸ਼ੁਰੂ ਕਰ ਦਿੱਤੀ ਹੈ। ਜ਼ਿਕਰ ਕਰ ਦਈਏਕਿ ਬੀਐਸਐਫ਼ ਵੱਲੋਂ ਪਿਛਲੇ 4 ਦਿਨਾਂ ਵਿੱਚ ਇਹ ਤੀਜਾ ਡ੍ਰੋਨ ਫੜ੍ਹਿਆ ਗਿਆ ਹੈ। ਪਹਿਲਾ ਡ੍ਰੋਨ ਚਾਰ ਦਿਨ ਪਹਿਲਾਂ ਅੰਮ੍ਰਿਤਸਰ ਦੇ ਅਜਨਾਲਾ ਤੋਂ ਕਾਬੂ ਕੀਤਾ ਸੀ। ਇਸ ਤੋਂ ਬਾਅਦ ਪਿੰਡ ਰਣੀਆ ਵਿੱਚ ਡ੍ਰੋਨ ਦੀ ਹਲਚਲ ਵੇਖੀ ਗਈ ਸੀ ਜਿਸ ਨੂੰ 17 ਗੋਲ਼ੀਆਂ ਮਾਰ ਕੇ ਸੁੱਟ ਦਿੱਤਾ ਗਿਆ ਸੀ ਤੇ ਹੁਣ ਬੀਤੀ ਰਾਤ ਬੀਐਸਐਫ਼ ਨੂੰ ਇਹ ਵੱਡੀ ਸਫ਼ਲਤਾ ਮਿਲੀ  ਹੈ।

ਵੀਡੀਓਜ਼ ਖ਼ਬਰਾਂ

Haryana Elections 2024: PM Modi ਨੇ ਖੋਲੀ ਕਾਂਗਰਸ ਕੀ ਪੋਲ  !!! | ABPSANJHA

ਸ਼ਾਟ ਵੀਡੀਓ ਖ਼ਬਰਾਂ

ਹੋਰ ਵੇਖੋ
Advertisement

ਟਾਪ ਹੈਡਲਾਈਨ

Chandigarh News: ਚੰਡੀਗੜ੍ਹ ਦੇ ਸੈਕਟਰ 32 ਹਸਪਤਾਲ ਦੇ ਬਾਹਰ ਚੱਲੀਆਂ ਗੋਲੀਆਂ, ਮੱਚ ਗਈ ਹਾਹਾਕਾਰ, ਦੋ ਮੁੰਡੇ ਹੋਏ ਜ਼ਖਮੀ

Viral Video: ਲੁਧਿਆਣਾ 'ਚ 100 ਸਾਲ ਪੁਰਾਣੀ ਇਮਾਰਤ ਡਿੱਗੀ, ਮੱਚ ਗਈ ਤਰਥੱਲੀ, ਗੋਦੀ 'ਚ ਬੱਚੇ ਨੂੰ ਲੈ ਮਾਂ ਨੇ ਇੰਝ ਬਚਾਈ ਜਾਨ

Punjab News: ਪਰਾਲੀ ਸਾੜਨ ਵਾਲਿਆਂ ਦੀ ਖ਼ੈਰ ਨਹੀਂ! ਪੰਜਾਬ ਦੇ 16 ਜ਼ਿਲ੍ਹਿਆਂ 'ਚ ਕੇਂਦਰ ਸਰਕਾਰ ਨੇ ਖੁਦ ਸੰਭਾਲੀ ਕਮਾਨ

Gandhi Jayanti 2024 Wishes: ਗਾਂਧੀ ਜਯੰਤੀ 'ਤੇ ਆਪਣੇ ਦੋਸਤਾਂ ਨੂੰ ਇਸ ਖਾਸ ਅੰਦਾਜ਼ 'ਚ ਭੇਜੋ ਵਧਾਈ ਭਰੇ ਸੰਦੇਸ਼

ABP Premium
Advertisement

ਵੀਡੀਓਜ਼

Haryana Elections 2024: PM Modi ਨੇ ਖੋਲੀ ਕਾਂਗਰਸ ਕੀ ਪੋਲ  !!! | ABPSANJHAPunjab Panchayat Elections: ਜ਼ੀਰਾ 'ਚ ਹੋਏ ਹੰਗਾਮੇ ਦਾ ਵੱਡਾ ਖੁਲਾਸਾ | Crime News | ABPSANJHAHaryana Elections 2024 ਤੋਂ ਪਹਿਲਾਂ ਰਾਹੁਲ ਗਾਂਧੀ ਦਾ 50 lakh ਵਾਲਾ ਕਿੱਸਾ  !!! | ABPSANJHARAHUL ON MODI | Rahul Gandhi ਨੇ ਫ਼ਿਰ ਕੀਤਾ PM ਮੋਦੀ ਤੇ ATTACK

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Chandigarh News: ਚੰਡੀਗੜ੍ਹ ਦੇ ਸੈਕਟਰ 32 ਹਸਪਤਾਲ ਦੇ ਬਾਹਰ ਚੱਲੀਆਂ ਗੋਲੀਆਂ, ਮੱਚ ਗਈ ਹਾਹਾਕਾਰ, ਦੋ ਮੁੰਡੇ ਹੋਏ ਜ਼ਖਮੀ
Chandigarh News: ਚੰਡੀਗੜ੍ਹ ਦੇ ਸੈਕਟਰ 32 ਹਸਪਤਾਲ ਦੇ ਬਾਹਰ ਚੱਲੀਆਂ ਗੋਲੀਆਂ, ਮੱਚ ਗਈ ਹਾਹਾਕਾਰ, ਦੋ ਮੁੰਡੇ ਹੋਏ ਜ਼ਖਮੀ
Viral Video: ਲੁਧਿਆਣਾ 'ਚ 100 ਸਾਲ ਪੁਰਾਣੀ ਇਮਾਰਤ ਡਿੱਗੀ, ਮੱਚ ਗਈ ਤਰਥੱਲੀ, ਗੋਦੀ 'ਚ ਬੱਚੇ ਨੂੰ ਲੈ ਮਾਂ ਨੇ ਇੰਝ ਬਚਾਈ ਜਾਨ
Viral Video: ਲੁਧਿਆਣਾ 'ਚ 100 ਸਾਲ ਪੁਰਾਣੀ ਇਮਾਰਤ ਡਿੱਗੀ, ਮੱਚ ਗਈ ਤਰਥੱਲੀ, ਗੋਦੀ 'ਚ ਬੱਚੇ ਨੂੰ ਲੈ ਮਾਂ ਨੇ ਇੰਝ ਬਚਾਈ ਜਾਨ
Punjab News: ਪਰਾਲੀ ਸਾੜਨ ਵਾਲਿਆਂ ਦੀ ਖ਼ੈਰ ਨਹੀਂ! ਪੰਜਾਬ ਦੇ 16 ਜ਼ਿਲ੍ਹਿਆਂ 'ਚ ਕੇਂਦਰ ਸਰਕਾਰ ਨੇ ਖੁਦ ਸੰਭਾਲੀ ਕਮਾਨ
Punjab News: ਪਰਾਲੀ ਸਾੜਨ ਵਾਲਿਆਂ ਦੀ ਖ਼ੈਰ ਨਹੀਂ! ਪੰਜਾਬ ਦੇ 16 ਜ਼ਿਲ੍ਹਿਆਂ 'ਚ ਕੇਂਦਰ ਸਰਕਾਰ ਨੇ ਖੁਦ ਸੰਭਾਲੀ ਕਮਾਨ
Gandhi Jayanti 2024 Wishes: ਗਾਂਧੀ ਜਯੰਤੀ 'ਤੇ ਆਪਣੇ ਦੋਸਤਾਂ ਨੂੰ ਇਸ ਖਾਸ ਅੰਦਾਜ਼ 'ਚ ਭੇਜੋ ਵਧਾਈ ਭਰੇ ਸੰਦੇਸ਼
Gandhi Jayanti 2024 Wishes: ਗਾਂਧੀ ਜਯੰਤੀ 'ਤੇ ਆਪਣੇ ਦੋਸਤਾਂ ਨੂੰ ਇਸ ਖਾਸ ਅੰਦਾਜ਼ 'ਚ ਭੇਜੋ ਵਧਾਈ ਭਰੇ ਸੰਦੇਸ਼
ਪੁਣੇ 'ਚ ਹੈਲੀਕਾਪਟਰ ਹੋਇਆ ਕ੍ਰੈਸ਼, 3 ਲੋਕਾਂ ਦੀ ਮੌਤ, ਪੁਲਿਸ ਅਤੇ ਮੈਡੀਕਲ ਟੀਮ ਹੋਈ ਰਵਾਨਾ

Punjab Holiday: ਕੱਲ੍ਹ ਨੂੰ ਵੀ ਪੰਜਾਬ ਵਿਚ ਸਰਕਾਰੀ ਛੁੱਟੀ ਹੈ ਜਾਂ ਨਹੀਂ? ਚੈੱਕ ਕਰੋ List

Diwali 2024: ਦੀਵਾਲੀ 31 ਅਕਤੂਬਰ ਜਾਂ 1 ਨਵੰਬਰ ਨੂੰ! ਜਾਣੋ ਪੂਰੇ ਦੇਸ਼ ਵਿੱਚ ਕਿਸ ਦਿਨ ਮਨਾਈ ਜਾਵੇਗੀ?

ਈ-ਬਾਈਕ ਜਾਂ ਸਕੂਟਰ ਖਰੀਦਣ 'ਤੇ ₹20000 ਦਾ ਡਿਸਕਾਉਂਟ, ਤਿਉਹਾਰੀ ਆਫਰ ਨਹੀਂ... ਇਹ ਹੈ ਸਰਕਾਰ ਦੀ ਗਾਰੰਟੀ

Embed widget