ਆਮ ਸਰਕਾਰ ਦੀ ਖਾਸ ਡਿਮਾਂਡ ! ਹੁਣ ਆਪਣਾ ਏਅਰ ਕਰਾਫਟ ਖਰੀਦੇਗੀ ਭਗਵੰਤ ਮਾਨ ਸਰਕਾਰ
ਆਮ ਸਰਕਾਰ ਦੀ ਖਾਸ ਡਿਮਾਂਡ ! ਹੁਣ ਆਪਣਾ ਏਅਰ ਕਰਾਫਟ ਖਰੀਦੇਗੀ ਭਗਵੰਤ ਮਾਨ ਸਰਕਾਰ
ਚੰਡੀਗੜ੍ਹ: ਪੰਜਾਬ ਦੀ ਆਮ ਸਰਕਾਰ ਦੀ ਖਾਸ ਮੰਗ ਹੈ। ਖਰਚੇ ਘਟਾਉਣ ਦੇ ਦਾਅਵੇ ਕਰਨ ਵਾਲੀ ਭਗਵੰਤ ਮਾਨ ਸਰਕਾਰ ਹੁਣ 8 ਤੋਂ 10 ਸੀਟਰ ਜਹਾਜ਼ ਕਿਰਾਏ 'ਤੇ ਲੈਣ ਦੀ ਤਿਆਰੀ ਕਰ ਰਹੀ ਹੈ। ਇਸ ਲਈ ਸਰਕਾਰ ਵੱਲੋਂ ਟੈਂਡਰ ਮੰਗੇ ਗਏ ਹਨ।ਦੱਸ ਦਈਏ ਕਿ ਪੰਜਾਬ ਕੋਲ ਆਪਣਾ ਹੈਲੀਕਾਪਟਰ ਹੈ ਪਰ ਹੁਣ ਸਰਕਾਰ ਨੂੰ ਏਅਰ ਕਰਾਫਟ ਦੀ ਵੀ ਲੋੜ ਹੈ। ਪਿਛਲੇ ਕੁਝ ਮਹੀਨਿਆਂ ਤੋਂ ਸਰਕਾਰ ਪ੍ਰਾਈਵੇਟ ਜੈੱਟ ਕਿਰਾਏ 'ਤੇ ਲੈ ਕੇ ਕੰਮ ਚਲਾ ਰਹੀ ਹੈ। ਹੁਣ ਸਰਕਾਰ ਏਅਰ ਕਰਾਫਟ ਲੈਣ ਜਾ ਰਹੀ ਹੈ।
Subscribe Our Channel: ABP Sanjha https://www.youtube.com/channel/UCYGZ0qW3w_dWExE3QzMkwZA/?sub_confirmation=1 Don't forget to press THE BELL ICON to never miss any updates
Watch ABP Sanjha Live TV: https://abpsanjha.abplive.in/live-tv
ABP Sanjha Website: https://abpsanjha.abplive.in/
Social Media Handles:
YouTube: https://www.youtube.com/user/abpsanjha
Facebook: https://www.facebook.com/abpsanjha/
Twitter: https://twitter.com/abpsanjha
Download ABP App for Apple: https://itunes.apple.com/in/app/abp-live-abp-news-abp-ananda/id811114904?mt=8
Download ABP App for Android: https://play.google.com/store/apps/details?id=com.winit.starnews.hin&hl=en