ਪੜਚੋਲ ਕਰੋ
Big Breaking : Bibi Jagir Kaur ਸ਼੍ਰੋਮਣੀ ਅਕਾਲੀ ਦਲ ਵਿੱਚੋਂ ਮੁਅੱਤਲ
Big Breaking : Bibi Jagir Kaur ਸ਼੍ਰੋਮਣੀ ਅਕਾਲੀ ਦਲ ਵਿੱਚੋਂ ਮੁਅੱਤਲ
ਸ਼੍ਰੋਮਣੀ ਅਕਾਲੀ ਦਲ ਨੇ ਬੀਬੀ ਜਗੀਰ ਕੌਰ ਨੂੰ ਪਾਰਟੀ ਵਿੱਚੋਂ ਮੁਅੱਤਲ ਕਰ ਦਿੱਤਾ ਹੈ।ਬੀਬੀ ਜਗੀਰ ਕੌਰ ਲਗਾਤਾਰ ਸ਼੍ਰੋਮਣੀ ਕਮੇਟੀ ਦੀ ਪ੍ਰਧਾਨਗੀ ਲਈ ਚੋਣਾਂ ਲੜਨ ਬਾਰੇ ਗੱਲ ਕਰ ਰਹੇ ਹਨ। ਜਿਸ ਮਗਰੋਂ ਪਾਰਟੀ ਵਿਰੋਧੀ ਗਤੀਵਿਧੀਆਂ ਦੇ ਨਾਮ 'ਤੇ ਉਨ੍ਹਾਂ ਨੂੰ ਪਾਰਟੀ ਵਿੱਚੋਂ ਮੁਅੱਤਲ ਕਰ ਦਿੱਤਾ ਗਿਆ ਹੈ।
ਹੋਰ ਵੇਖੋ