Bibi Jagir Kaur: ਸ਼੍ਰੋਮਣੀ ਅਕਾਲੀ ਦਲ ਵੱਲੋਂ ਬੀਬੀ ਜਗੀਰ ਕੌਰ ਨੂੰ ਇੱਕ ਹੋਰ ਮੌਕਾ,ਬੀਬੀ ਦੇ ਤਲਖ਼ ਤੇਵਰ ਬਰਕਰਾਰ

Continues below advertisement

Bibi Jagir Kaur: ਸ਼੍ਰੋਮਣੀ ਅਕਾਲੀ ਦਲ ਵੱਲੋਂ ਬੀਬੀ ਜਗੀਰ ਕੌਰ ਨੂੰ ਇੱਕ ਹੋਰ ਮੌਕਾ,ਬੀਬੀ ਦੇ ਤਲਖ਼ ਤੇਵਰ ਬਰਕਰਾਰ 

Bibi Jagir Kaur: ਸ਼੍ਰੋਮਣੀ ਅਕਾਲੀ ਦਲ ਨੇ ਬੀਬੀ ਜਗੀਰ ਕੌਰ ਨੂੰ ਇੱਕ ਹੋਰ ਮੌਕਾ ਦੇ ਦਿੱਤਾ ਹੈ। ਪਾਰਟੀ ਦੇ ਮੁੱਖ ਬੁਲਾਰੇ ਡਾ. ਦਲਜੀਤ ਸਿੰਘ ਚੀਮਾ ਨੇ ਟਵੀਟ ਕਰ ਕੇ ਦੱਸਿਆ ਕਿ ਅਨੁਸ਼ਾਸਨੀ ਕਮੇਟੀ ਦੇ ਚੇਅਰਮੈਨ ਸਿਕੰਦਰ ਸਿੰਘ ਮਲੂਕਾ ਨੇ ਬੀਬੀ ਜਗੀਰ ਕੌਰ ਨੂੰ 7 ਨਵੰਬਰ 12.00 ਵਜੇ ਨਿੱਜੀ ਤੌਰ 'ਤੇ ਪੇਸ਼ ਹੋਣ ਦਾ ਇੱਕ ਆਖ਼ਰੀ ਮੌਕਾ ਦਿੱਤਾ ਹੈ।

 ਬੀਬੀ ਜਗੀਰ ਕੌਰ ਦੇ ਤੇਵਰ ਬਦਲਦੇ ਨਜ਼ਰ ਨਹੀਂ ਆ ਰਹੇ। ਬੇਸ਼ੱਕ ਅਕਾਲੀ ਦਲ ਨੇ ਬੀਬੀ ਜਗੀਰ ਕੌਰ ਨੂੰ ਇੱਕ ਹੋਰ ਮੌਕਾ ਦਿੱਤਾ ਹੈ ਪਰ ਉਨ੍ਹਾਂ ਨੇ ਆਪਣਾ ਸਟੈਂਡ ਸਪਸ਼ਟ ਕਰ ਦਿੱਤਾ ਹੈ। ਉਨ੍ਹਾਂ ਨੇ ਨਰਾਜ਼ਗੀ ਜਾਹਿਰ ਕਰਦਿਆਂ ਕਿਹਾ ਕਿ ਇਹ ਮੌਕਾ ਉਦੋਂ ਦੇਣਾ ਸੀ ਜਦੋਂ ਮੁਅੱਤਲ ਕੀਤਾ ਸੀ। 

ਦੱਸ ਦਈਏ ਕਿ ਸ਼੍ਰੋਮਣੀ ਅਕਾਲੀ ਦਲ ਨੇ ਬੀਬੀ ਜਗੀਰ ਕੌਰ ਨੂੰ ਇੱਕ ਹੋਰ ਮੌਕਾ ਦੇ ਦਿੱਤਾ ਹੈ। ਪਾਰਟੀ ਦੇ ਮੁੱਖ ਬੁਲਾਰੇ ਡਾ. ਦਲਜੀਤ ਸਿੰਘ ਚੀਮਾ ਨੇ ਟਵੀਟ ਕਰ ਕੇ ਦੱਸਿਆ ਕਿ ਅਨੁਸ਼ਾਸਨੀ ਕਮੇਟੀ ਦੇ ਚੇਅਰਮੈਨ ਸਿਕੰਦਰ ਸਿੰਘ ਮਲੂਕਾ ਨੇ ਬੀਬੀ ਜਗੀਰ ਕੌਰ ਨੂੰ 7 ਨਵੰਬਰ 12.00 ਵਜੇ ਨਿੱਜੀ ਤੌਰ 'ਤੇ ਪੇਸ਼ ਹੋਣ ਦਾ ਇੱਕ ਆਖ਼ਰੀ ਮੌਕਾ ਦਿੱਤਾ ਹੈ।

Continues below advertisement

JOIN US ON

Telegram