![ABP Premium](https://cdn.abplive.com/imagebank/Premium-ad-Icon.png)
Sudhir suri ਤੋਂ ਬਾਅਦ Gursimran Mand ਨੂੰ ਮਿਲੀ ਧਮਕੀ -'Suri ਤੋਂ ਬਾਅਦ ਅਗਲਾ ਟਾਰਗੇਟ ਗੁਰਸਿਮਰਨ ਮੰਡ
ਅੰਮ੍ਰਿਤਸਰ 'ਚ ਹਿੰਦੂ ਨੇਤਾ ਸੁਧੀਰ ਸੂਰੀ ਦੇ ਕਤਲ ਤੋਂ ਬਾਅਦ ਹੁਣ ਲੁਧਿਆਣਾ ਦੇ ਗੁਰਸਿਮਰਨ ਸਿੰਘ ਮੰਡ ਨੂੰ ਜਾਨੋਂ ਮਾਰਨ ਦੀ ਧਮਕੀ ਮਿਲੀ ਹੈ।
ਧਮਕੀ ਦੇਣ ਵਾਲਾ ਸ਼ਖਸ ਗੈਂਗਸਟਰ ਗੋਲਡੀ ਬਰਾੜ ਦਸਿਆ ਜਾ ਰਿਹਾ ਹੈ
ਜਿਸ ਵਲੋਂ ਵਿਦੇਸ਼ੀ ਨੰਬਰ ਤੋਂ ਕਾਲ ਤੇ ਵਟਸਐਪ 'ਤੇ ਮੈਸੇਜ ਕਰਕੇ ਧਮਕੀ ਦਿੱਤੀ ਗਈ ਹੈ |
ਧਮਕੀ ਮਿਲਣ ਤੋਂ ਬਾਅਦ ਗੁਰਸਿਮਰਨ ਮੰਡ ਨੇ ਆਪਣੇ ਕਤਲ ਹੋਣ ਦਾ ਖਦਸ਼ਾ ਜਤਾਇਆ ਹੈ
ਤੇ ਕਿਹਾ ਕਿ ਜੇਕਰ ਉਸਦੀ ਸੁਰੱਖਿਆ ਵਿੱਚ ਅਣਗਹਿਲੀ ਕਾਰਨ ਕੋਈ ਅਣਸੁਖਾਵੀਂ ਘਟਨਾ ਵਾਪਰਦੀ ਹੈ ਤਾਂ ਸੁਰੱਖਿਆ ਕਰਮਚਾਰੀ ਸਿੱਧੇ ਤੌਰ 'ਤੇ ਜ਼ਿੰਮੇਵਾਰ ਹੋਣਗੇ।
ਮੰਡ ਦਾ ਕਹਿਣਾ ਹੈ ਕਿ ਉਸਦੀ ਸੁਰੱਖਿਆ ਲਈ 55 ਸਾਲ ਤੋਂ ਵੱਧ ਉਮਰ ਦੇ ਬੰਦੂਕਧਾਰੀ ਹਨ,ਤੇ ਇਹ ਬਜ਼ੁਰਗ ਗੰਨਮੈਨ ਪਹਿਲਾਂ ਹੀ ਬਿਮਾਰੀਆਂ ਨਾਲ ਜੂਝ ਰਹੇ ਹਨ। ਮੰਡ ਨੇ ਕਿਹਾ ਕਿ ਉਹ ਆਪਣੇ ਸੁਰੱਖਿਆ ਕਰਮੀਆਂ ਦੇ ਘੇਰੇ 'ਚ ਖ਼ੁਦ ਨੂੰ ਸੁਰੱਖਿਅਤ ਮਹਿਸੂਸ ਨਹੀਂ ਕਰਦੇ
ਮੰਡ ਨੇ ਪੰਜਾਬ ਪੁਲਿਸ ਨੂੰ ਧਮਕੀ ਦੇਣ ਵਾਲੇ ਵਿਅਕਤੀ ਦਾ ਪਤਾ ਲਗਾ ਕੇ ਕਾਰਵਾਈ ਕਰਨ ਦੀ ਮੰਗ ਕੀਤੀ ਹੈ।
Subscribe Our Channel: ABP Sanjha https://www.youtube.com/channel/UCYGZ0qW3w_dWExE3QzMkwZA/?sub_confirmation=1 Don't forget to press THE BELL ICON to never miss any updates
Watch ABP Sanjha Live TV: https://abpsanjha.abplive.in/live-tv
ABP Sanjha Website: https://abpsanjha.abplive.in/
Social Media Handles:
YouTube: https://www.youtube.com/user/abpsanjha
Facebook: https://www.facebook.com/abpsanjha/
Twitter: https://twitter.com/abpsanjha
Download ABP App for Apple: https://itunes.apple.com/in/app/abp-live-abp-news-abp-ananda/id811114904?mt=8
Download ABP App for Android: https://play.google.com/store/apps/details?id=com.winit.starnews.hin&hl=en
![Patiala News | 'ਪਟਿਆਲਾ ਦੀਆਂ ਸੜਕਾਂ 'ਤੇ ਗੱਡੀ ਦੀ ਖ਼ੂXXਨੀ ਖੇਡ','ਅੱਗੇ ਜੋ ਵੀ ਆਇਆ,ਚਾਲਕ ਉਸ ਨੂੰ ਹੀ ਦਰੜਦਾ ਗਿਆ'](https://feeds.abplive.com/onecms/images/uploaded-images/2024/07/02/2e91fa0c89142a0fb3751e7bb92068aa1719943847237673_original.jpg?impolicy=abp_cdn&imwidth=470)
![Harsimrat Badal | ਅੰਮ੍ਰਿਤਪਾਲ ਦੇ ਲਈ ਗੱਜੀ ਬੀਬੀ ਬਾਦਲ - ਕਦੇ ਨਹੀਂ ਵੇਖਿਆ ਹੋਣਾ ਇਹ ਰੂਪ](https://feeds.abplive.com/onecms/images/uploaded-images/2024/07/02/e5686821737af2d4eee24657ae43e1bc1719943716469673_original.jpg?impolicy=abp_cdn&imwidth=100)
![Amritpal Singh Oath | ਜਾਣੋ ਕਦੋਂ ਤੇ ਕਿਵੇਂ ਅੰਮ੍ਰਿਤਪਾਲ ਚੁੱਕੇਗਾ ਸਹੁੰ, ਲੋਕ ਸਭਾ ਸਪੀਕਰ ਕੋਲ ਗਈ ਅਰਜ਼ੀ](https://feeds.abplive.com/onecms/images/uploaded-images/2024/07/02/bd5fccbc5a3f8c18d3d1e9287907afb41719943445693673_original.jpg?impolicy=abp_cdn&imwidth=100)
![Asaduddin Owaisi In Parliament | 'ਓਵੈਸੀ ਦੇ ਭੜਕਾਊ ਬਿਆਨ - ਮੰਤਰੀਆਂ ਦੇ ਢਿੱਡ 'ਚ ਹੋਇਆ ਦਰਦ'](https://feeds.abplive.com/onecms/images/uploaded-images/2024/07/02/cc139f0d2186304e4f2f495b611389fd1719943234107673_original.jpg?impolicy=abp_cdn&imwidth=100)
![MP sandeer Pathak | 'ਰਾਸ਼ਟਰਪਤੀ ਦਾ ਭਾਸ਼ਣ ਖੋਖਲਾ - ਸਿਰਫ਼ ਗੁੜ ਗੋਬਰ...' - ਰਾਜ ਸਭਾ 'ਚ ਸੰਦੀਪ ਪਾਠਕ ਦੇ ਤਲਖ਼ ਤੇਵਰ](https://feeds.abplive.com/onecms/images/uploaded-images/2024/07/02/2207cf3067b3dc4bd3d840ba0449af561719943057363673_original.jpg?impolicy=abp_cdn&imwidth=100)
ਟਾਪ ਹੈਡਲਾਈਨ
ਟ੍ਰੈਂਡਿੰਗ ਟੌਪਿਕ
![ABP Premium](https://cdn.abplive.com/imagebank/metaverse-mid.png)