Bibi jagir kaur On Phone Call : ਅਕਾਲੀ ਦਲ 'ਚੋਂ ਕੱਢੇ ਜਾਣ ਤੋਂ ਬਾਅਦ ਬੀਬੀ ਜਾਗੀਰ ਕੌਰ ਦੀ Audio Viral

Bibi jagir kaur On Phone Call : ਅਕਾਲੀ ਦਲ 'ਚੋਂ ਕੱਢੇ ਜਾਣ ਤੋਂ ਬਾਅਦ ਬੀਬੀ ਜਾਗੀਰ ਕੌਰ ਦੀ Audio Viral

Punjab News: ਸ਼੍ਰੋਮਣੀ ਕਮੇਟੀ ਦੇ ਸਾਬਕਾ ਪ੍ਰਧਾਨ ਬੀਬੀ ਜਗੀਰ ਕੌਰ ਨੂੰ ਸ਼੍ਰੋਮਣੀ ਅਕਾਲੀ ਦਲ ਵਿੱਚੋਂ ਕੱਢਣ ਮਗਰੋਂ ਉਨ੍ਹਾਂ ਨੇ ਤਲਖ ਤੇਵਰ ਦਿਖਾਏ ਹਨ। ਉਨ੍ਹਾਂ ਕਿਹਾ ਕਿ ਉਹ ਆਪਣੇ ਸਟੈਂਡ ਉੱਪਰ ਦ੍ਰਿੜ੍ਹ ਹਨ ਕਿਉਂਕਿ ਉਹ ਸਹੀ ਹਨ। ਬੀਬੀ ਜਗੀਰ ਕੌਰ ਨੇ ਕਿਹਾ ਕਿ ਪਾਰਟੀ ਦੇ ਸੰਵਿਧਾਨ ਅਨੁਸਾਰ ਅਨੁਸ਼ਾਸਨੀ ਕਮੇਟੀ ਨਹੀਂ ਬਣਾਈ ਗਈ। ਇਸ ਇਹ ਕਾਰਵਾਈ ਜਾਇਜ਼ ਨਹੀਂ। 


ਉਨ੍ਹਾਂ ਕਿਹਾ ਕਿ ਇਹ ਪਾਰਟੀ ਕਿਸੇ ਇੱਕ ਸ਼ਖ਼ਸ ਦੀ ਨਹੀਂ ਹੈ। ਸ਼੍ਰੋਮਣੀ ਅਕਾਲੀ ਦਲ ਕੁਰਬਾਨੀਆਂ ਨਾਲ ਬਣਿਆ ਹੈ। ਉਨ੍ਹਾਂ ਕਿਹਾ ਕਿ ਦੋ ਤਿੰਨ ਬੰਦੇ ਮੈਨੂੰ ਪਾਰਟੀ ’ਚੋਂ ਬਾਹਰ ਨਹੀਂ ਕੱਢ ਸਕਦੇ, ਜਿਨ੍ਹਾਂ ਨੂੰ ਜਨਤਾ ਨੇ ਕੱਢਿਆ ਹੈ, ਉਹ ਮੈਨੂੰ ਕੀ ਕੱਢਣਗੇ।

JOIN US ON

Telegram
Sponsored Links by Taboola