ਪੜਚੋਲ ਕਰੋ

Big Breaking : Firozpur ਵਿੱਚ ਸੁਨਿਆਰੇ ਦੇ ਘਰ ਚੱਲੀਆਂ ਗੋਲੀਆਂ, ਕੁਝ ਦਿਨ ਪਹਿਲਾਂ ਧਮਕੀ ਦੇ ਮੰਗੀ ਗਈ ਸੀ ਫਿਰੌਤੀ,watch CCTV

Big Breaking : Firozpur ਵਿੱਚ ਸੁਨਿਆਰੇ ਦੇ ਘਰ ਚੱਲੀਆਂ ਗੋਲੀਆਂ, ਕੁਝ ਦਿਨ ਪਹਿਲਾਂ ਧਮਕੀ ਦੇ ਮੰਗੀ ਗਈ ਸੀ ਫਿਰੌਤੀ. watch CCTV

Firozpur News: ਸੂਬੇ ਕਨੂੰਨ ਵਿਵਸਥਾ ਲਗਾਤਾਰ ਸਵਾਲਾਂ ਦੇ ਘੇਰੇ ਵਿੱਚ ਹੈ। ਪੰਜਾਬ ਅੰਦਰ ਲਗਾਤਾਰ ਲੁੱਟਾ ਖੋਹਾਂ ਦੇ ਨਾਲ ਨਾਲ ਗੋਲੀ ਚੱਲਣ ਦੀਆਂ ਘਟਨਾਵਾਂ ਵਿੱਚ ਵੀ ਵਾਧਾ ਹੋ ਰਿਹਾ ਹੈ। ਸਰੇਆਮ ਗੈਂਗਸਟਰਾਂ ਵੱਲੋਂ ਫੋਨ ਕਰ ਫਿਰੋਤੀਆਂ ਮੰਗੀਆਂ ਜਾ ਰਹੀਆਂ ਹਨ। ਅਤੇ ਨਾ ਦੇਣ ਤੇ ਕਾਰੋਬਾਰੀਆਂ ਦੇ ਘਰਾਂ ਤੇ ਹੁਣ ਗੋਲੀਆਂ ਚੱਲਣੀਆ ਸ਼ੁਰੂ ਹੋ ਚੁੱਕੀਆਂ ਹਨ।
ਤਾਜਾ ਮਾਮਲਾ ਫਿਰੋਜ਼ਪੁਰ ਦੇ ਹਲਕਾ ਤਲਵੰਡੀ ਭਾਈ ਤੋਂ ਸਾਹਮਣੇ ਆਇਆ ਹੈ ਜਿੱਥੇ ਇੱਕ ਸੁਨਿਆਰੇ ਦੇ ਘਰ 'ਤੇ ਅੱਧੀ ਰਾਤ ਗੋਲੀਆਂ ਚਲਾਈਆਂ ਗਈਆਂ ਹਨ। 
ਤੁਹਾਨੂੰ ਦੱਸ ਦਈਏ ਕਿ ਇਸ ਘਟਨਾ ਤੋਂ ਪਹਿਲਾਂ ਇਸ ਸੁਨਿਆਰੇ ਨੂੰ ਗੈਂਗਸਟਰਾਂ ਵੱਲੋਂ ਧਮਕੀ ਦੇ ਫਿਰੌਤੀ ਮੰਗਣ ਦਾ ਵੀ ਮਾਮਲਾ ਸਾਹਮਣੇ ਆਇਆ ਸੀ। ਫਿਲਹਾਲ ਪੁਲਿਸ ਵੱਲੋਂ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ।

ਫਿਰੋਜ਼ਪੁਰ ਦੇ ਦਿਹਾਤੀ ਹਲਕਾ ਤਲਵੰਡੀ ਭਾਈ ਵਿੱਚ ਇੱਕ ਸੁਨਿਆਰੇ ਦੇ ਘਰ 'ਤੇ ਅੱਧੀ ਰਾਤ ਗੋਲੀ ਚੱਲਣ ਦਾ ਮਾਮਲਾ ਸਾਹਮਣੇ ਆਇਆ। ਮਿਲੀ ਜਾਣਕਾਰੀ ਅਨੁਸਾਰ ਤਲਵੰਡੀ ਭਾਈ ਦੇ ਮਸ਼ਹੂਰ ਚੌਹਾਨ ਜਿਊਲਰਜ਼ ਦੇ ਮਾਲਕ ਦੇ ਘਰ ਰਾਤ ਇੱਕ ਵਜੇ ਦੇ ਕਰੀਬ ਇੱਕ ਅਣਪਛਾਤੇ ਵਿਅਕਤੀ ਵੱਲੋਂ ਫਾਇਰਿੰਗ ਕੀਤੀ ਗਈ ਹੈ। ਜਿਸਦੀ ਸੀਸੀਟੀਵੀ ਵੀ ਸਾਹਮਣੇ ਆਈ ਹੈ।

ਇਸ ਸਬੰਧੀ ਜਾਣਕਾਰੀ ਦਿੰਦਿਆਂ ਚੌਹਾਨ ਜਿਊਲਰਜ਼ ਦੇ ਮਾਲਕ ਪਰਮਿੰਦਰ ਸਿੰਘ ਚੌਹਾਨ ਨੇ ਦੱਸਿਆ ਕਿ ਪਿਛਲੇ ਲੰਮੇ ਸਮੇਂ ਤੋਂ ਉਸ ਨੂੰ ਫਿਰੌਤੀ ਦੀਆਂ ਕਾਲਾਂ ਆ ਰਹੀਆਂ ਹਨ। ਜਿਸ ਸਬੰਧੀ ਉਹ ਕਈ ਵਾਰ ਪੁਲਿਸ ਨੂੰ ਸੂਚਿਤ ਕਰ ਚੁੱਕੇ ਹਨ।

ਬੀਤੇ ਦਿਨੀਂ ਵੀ ਇੱਕ ਗੈਂਗਸਟਰ ਵੱਲੋਂ ਉਸ ਕੋਲੋਂ ਫੋਨ ਕਾਲ ਤੇ ਫਿਰੌਤੀ ਮੰਗੀ ਗਈ ਸੀ ਅਤੇ ਧਮਕੀਆਂ ਦਿੱਤੀਆਂ ਗਈਆਂ ਸਨ। ਅਤੇ ਉਨ੍ਹਾਂ ਫਿਰੋਤੀ ਦੇਣ ਤੋਂ ਸਾਫ ਤੌਰ 'ਤੇ ਮਨਾਂ ਕਰ ਦਿੱਤਾ ਸੀ ਅਤੇ ਹੁਣ ਉਸਦੇ ਘਰ ਇਹ ਘਟਨਾ ਵਾਪਰ ਗਈ ਹੈ। 

 

ਉਨ੍ਹਾਂ ਪੰਜਾਬ ਪੁਲਿਸ ਅਤੇ ਪੰਜਾਬ ਸਰਕਾਰ ਤੋਂ ਮੰਗ ਕੀਤੀ ਹੈ। ਕਿ ਉਨ੍ਹਾਂ ਦੀ ਸੁਰੱਖਿਆ ਦਾ ਧਿਆਨ ਰੱਖਿਆ ਜਾਵੇ ਕਿਉਂਕਿ ਉਸਨੂੰ ਅਤੇ ਉਸਦੇ ਪਰਿਵਾਰ ਨੂੰ ਜਾਨ ਦਾ ਖ਼ਤਰਾ ਹੈ। ਉਨ੍ਹਾਂ ਕਿਹਾ ਕਿ ਇਹ ਕੋਈ ਪਹਿਲਾਂ ਮਾਮਲਾ ਨਹੀਂ ਹੈ। ਇਸ ਤੋਂ ਪਹਿਲਾਂ ਵੀ ਕਈ ਵਾਰ ਉਸਨੂੰ ਧਮਕੀਆਂ ਮਿਲ ਚੁੱਕੀਆਂ ਹਨ। ਪਰ ਪੁਲਿਸ ਵੱਲੋਂ ਇਸ ਮਾਮਲੇ ਨੂੰ ਗੰਭੀਰਤਾ ਨਾਲ ਨਹੀਂ ਲਿਆ ਜਾ ਰਿਹਾ ਜਿਸ ਦਾ ਨਤੀਜਾ ਅੱਜ ਸਭ ਦੇ ਸਾਹਮਣੇ ਹੈ।

ਦੂਸਰੇ ਪਾਸੇ ਜਦੋਂ ਥਾਣਾ ਤਲਵੰਡੀ ਭਾਈ ਦੇ ਐੱਸਐੱਚ ਓ ਗੁਰਮੀਤ ਸਿੰਘ ਨਾਲ ਇਸ ਮਾਮਲੇ ਬਾਰੇ ਗੱਲਬਾਤ ਕੀਤੀ ਗਈ ਤਾਂ ਕਿਤੇ ਨਾ ਕਿਤੇ ਉਹ ਵੀ ਮੀਡੀਆ ਤੋਂ ਦੂਰੀ ਬਣਾਉਂਦੇ ਨਜਰ ਆਏ ਅਤੇ ਕੈਮਰੇ ਅੱਗੇ ਆਉਣ ਤੋਂ ਇਨਕਾਰ ਕਰ ਦਿੱਤਾ 

ਵੀਡੀਓਜ਼ ਖ਼ਬਰਾਂ

ਮਾਪਿਆਂ ਦੇ ਇਕਲੋਤੇ ਪੁੱਤ ਦੀ ਆਸਟ੍ਰੇਲਿਆ 'ਚ ਮੌਤ, ਮਾਂ ਦਾ ਰੋ ਰੋ ਬੁਰਾ ਹਾਲ
ਮਾਪਿਆਂ ਦੇ ਇਕਲੋਤੇ ਪੁੱਤ ਦੀ ਆਸਟ੍ਰੇਲਿਆ 'ਚ ਮੌਤ, ਮਾਂ ਦਾ ਰੋ ਰੋ ਬੁਰਾ ਹਾਲ

ਸ਼ਾਟ ਵੀਡੀਓ ਖ਼ਬਰਾਂ

View More
Advertisement

ਟਾਪ ਹੈਡਲਾਈਨ

China Spy Ship: ਚੀਨ ਅੱਗੇ ਝੁਕਿਆ ਸ਼੍ਰੀਲੰਕਾ...ਪਰ ਇਸ ਹਰਕਤ ਕਰਕੇ ਭਾਰਤ ਦੀ ਵੱਧ ਗਈ ਟੈਂਸ਼ਨ
China Spy Ship: ਚੀਨ ਅੱਗੇ ਝੁਕਿਆ ਸ਼੍ਰੀਲੰਕਾ...ਪਰ ਇਸ ਹਰਕਤ ਕਰਕੇ ਭਾਰਤ ਦੀ ਵੱਧ ਗਈ ਟੈਂਸ਼ਨ
ਸਾਵਧਾਨ! 995 ਕਰੋੜ ਪਾਸਵਰਡ ਹੈਕ, ਮਸ਼ਹੂਰ ਹਸਤੀਆਂ ਦੇ ਡਿਟੇਲਸ ਵੀ ਲੀਕ
ਸਾਵਧਾਨ! 995 ਕਰੋੜ ਪਾਸਵਰਡ ਹੈਕ, ਮਸ਼ਹੂਰ ਹਸਤੀਆਂ ਦੇ ਡਿਟੇਲਸ ਵੀ ਲੀਕ
Amritsar News: ਦੋ ਧੀਆਂ ਦੇ ਪਿਓ ਦੀ ਮੈਲਬਰਨ ਤੋਂ ਸਿਡਨੀ ਜਾਂਦਿਆ ਐਕਸੀਡੈਂਟ ਦੌਰਾਨ ਹੋਈ ਦੁਖਦਾਈ ਮੌਤ, ਅਜਨਾਲਾ ਦੇ ਪਿੰਡ 'ਚ ਸੋਗ ਦੀ ਲਹਿਰ
Amritsar News: ਦੋ ਧੀਆਂ ਦੇ ਪਿਓ ਦੀ ਮੈਲਬਰਨ ਤੋਂ ਸਿਡਨੀ ਜਾਂਦਿਆ ਐਕਸੀਡੈਂਟ ਦੌਰਾਨ ਹੋਈ ਦੁਖਦਾਈ ਮੌਤ, ਅਜਨਾਲਾ ਦੇ ਪਿੰਡ 'ਚ ਸੋਗ ਦੀ ਲਹਿਰ
Gurucharan Singh: ਲਾਪਤਾ ਹੋਣ ਤੋਂ ਬਾਅਦ ਪਹਿਲੀ ਵਾਰ ਪੈਪਸ ਸਾਹਮਣੇ ਆਏ ਗੁਰਚਰਨ ਸਿੰਘ, ਗੱਲਾਂ-ਗੱਲਾਂ 'ਚ ਖੋਲ੍ਹੇ ਕਈ ਰਾਜ਼
ਲਾਪਤਾ ਹੋਣ ਤੋਂ ਬਾਅਦ ਪਹਿਲੀ ਵਾਰ ਪੈਪਸ ਸਾਹਮਣੇ ਆਏ ਗੁਰਚਰਨ ਸਿੰਘ, ਗੱਲਾਂ-ਗੱਲਾਂ 'ਚ ਖੋਲ੍ਹੇ ਕਈ ਰਾਜ਼
Advertisement
Advertisement
ABP Premium
Advertisement

ਵੀਡੀਓਜ਼

ਮਾਪਿਆਂ ਦੇ ਇਕਲੋਤੇ ਪੁੱਤ ਦੀ ਆਸਟ੍ਰੇਲਿਆ 'ਚ ਮੌਤ, ਮਾਂ ਦਾ ਰੋ ਰੋ ਬੁਰਾ ਹਾਲਖਾਲਿਸਥਾਨ ਬਾਰੇ ਅੰਮ੍ਰਿਤਪਾਲ ਦੇ ਸਟੈਂਡ ਬਾਅਦ ਮਾਂ ਦਾ ਵੱਡਾ ਬਿਆਨKangana Ranaut Slap | Amritpal Singh |  Kulwinder Kaur ਕੁਲਵਿੰਦਰ ਕੌਰ ਬਾਰੇ ਅੰਮ੍ਰਿਤਪਾਲ ਸਿੰਘ ਦੀ ਵੱਡੀ ਗੱਲਸਰਕਾਰੀ ਅਧਿਆਪਕ ਨੂੰ ਪੈਟਰੋਲ ਪਾ ਕੇ ਸਾੜਿਆ, ਹਾਲਤ ਗੰਭੀਰ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
China Spy Ship: ਚੀਨ ਅੱਗੇ ਝੁਕਿਆ ਸ਼੍ਰੀਲੰਕਾ...ਪਰ ਇਸ ਹਰਕਤ ਕਰਕੇ ਭਾਰਤ ਦੀ ਵੱਧ ਗਈ ਟੈਂਸ਼ਨ
China Spy Ship: ਚੀਨ ਅੱਗੇ ਝੁਕਿਆ ਸ਼੍ਰੀਲੰਕਾ...ਪਰ ਇਸ ਹਰਕਤ ਕਰਕੇ ਭਾਰਤ ਦੀ ਵੱਧ ਗਈ ਟੈਂਸ਼ਨ
ਸਾਵਧਾਨ! 995 ਕਰੋੜ ਪਾਸਵਰਡ ਹੈਕ, ਮਸ਼ਹੂਰ ਹਸਤੀਆਂ ਦੇ ਡਿਟੇਲਸ ਵੀ ਲੀਕ
ਸਾਵਧਾਨ! 995 ਕਰੋੜ ਪਾਸਵਰਡ ਹੈਕ, ਮਸ਼ਹੂਰ ਹਸਤੀਆਂ ਦੇ ਡਿਟੇਲਸ ਵੀ ਲੀਕ
Amritsar News: ਦੋ ਧੀਆਂ ਦੇ ਪਿਓ ਦੀ ਮੈਲਬਰਨ ਤੋਂ ਸਿਡਨੀ ਜਾਂਦਿਆ ਐਕਸੀਡੈਂਟ ਦੌਰਾਨ ਹੋਈ ਦੁਖਦਾਈ ਮੌਤ, ਅਜਨਾਲਾ ਦੇ ਪਿੰਡ 'ਚ ਸੋਗ ਦੀ ਲਹਿਰ
Amritsar News: ਦੋ ਧੀਆਂ ਦੇ ਪਿਓ ਦੀ ਮੈਲਬਰਨ ਤੋਂ ਸਿਡਨੀ ਜਾਂਦਿਆ ਐਕਸੀਡੈਂਟ ਦੌਰਾਨ ਹੋਈ ਦੁਖਦਾਈ ਮੌਤ, ਅਜਨਾਲਾ ਦੇ ਪਿੰਡ 'ਚ ਸੋਗ ਦੀ ਲਹਿਰ
Gurucharan Singh: ਲਾਪਤਾ ਹੋਣ ਤੋਂ ਬਾਅਦ ਪਹਿਲੀ ਵਾਰ ਪੈਪਸ ਸਾਹਮਣੇ ਆਏ ਗੁਰਚਰਨ ਸਿੰਘ, ਗੱਲਾਂ-ਗੱਲਾਂ 'ਚ ਖੋਲ੍ਹੇ ਕਈ ਰਾਜ਼
ਲਾਪਤਾ ਹੋਣ ਤੋਂ ਬਾਅਦ ਪਹਿਲੀ ਵਾਰ ਪੈਪਸ ਸਾਹਮਣੇ ਆਏ ਗੁਰਚਰਨ ਸਿੰਘ, ਗੱਲਾਂ-ਗੱਲਾਂ 'ਚ ਖੋਲ੍ਹੇ ਕਈ ਰਾਜ਼
Car Tips: ਸਾਵਧਾਨ! ਪਾਣੀ ਦੀ ਬੋਤਲ ਕਾਰਨ ਲੱਗ ਸਕਦੀ ਹੈ ਕਾਰ ਨੂੰ ਅੱਗ, ਜਾਣੋ ਕਿਵੇਂ
Car Tips: ਸਾਵਧਾਨ! ਪਾਣੀ ਦੀ ਬੋਤਲ ਕਾਰਨ ਲੱਗ ਸਕਦੀ ਹੈ ਕਾਰ ਨੂੰ ਅੱਗ, ਜਾਣੋ ਕਿਵੇਂ
ਆਧਾਰ ਕਾਰਡ 'ਚ ਸਿਰਫ ਇੱਕ ਵਾਰ ਬਦਲਾਈ ਜਾ ਸਕਦੀ ਹੈ ਇਹ ਚੀਜ਼, ਜਾਣੋ ਕੀ ਹੈ ਇਹ ?
ਆਧਾਰ ਕਾਰਡ 'ਚ ਸਿਰਫ ਇੱਕ ਵਾਰ ਬਦਲਾਈ ਜਾ ਸਕਦੀ ਹੈ ਇਹ ਚੀਜ਼, ਜਾਣੋ ਕੀ ਹੈ ਇਹ ?
Hair Care Tips: ਘਰ 'ਚ ਹੀ ਤਿਆਰ ਕਰੋ ਵਾਲਾਂ ਦਾ ਕੰਡੀਸ਼ਨਰ, ਬਚੇਗਾ ਪੈਸਾ ਅਤੇ ਮਿਲਣਗੇ ਫਾਇਦੇ
Hair Care Tips: ਘਰ 'ਚ ਹੀ ਤਿਆਰ ਕਰੋ ਵਾਲਾਂ ਦਾ ਕੰਡੀਸ਼ਨਰ, ਬਚੇਗਾ ਪੈਸਾ ਅਤੇ ਮਿਲਣਗੇ ਫਾਇਦੇ
Punjab Government: ਸਰਕਾਰ ਦਾ ਵੱਡਾ ਫੈਸਲਾ ! ਹੁਣ ਪਟਵਾਰੀ ਦਫ਼ਤਰ ਗੇੜੇ ਮਾਰਨ ਦੀ ਲੋੜ ਨਹੀਂ, ਘਰ ਬੈਠਿਆਂ ਹੀ ਹੋਵੇਗਾ ਕੰਮ, ਜਾਣੋ ਹਰ ਜਾਣਕਾਰੀ
Punjab Government: ਸਰਕਾਰ ਦਾ ਵੱਡਾ ਫੈਸਲਾ ! ਹੁਣ ਪਟਵਾਰੀ ਦਫ਼ਤਰ ਗੇੜੇ ਮਾਰਨ ਦੀ ਲੋੜ ਨਹੀਂ, ਘਰ ਬੈਠਿਆਂ ਹੀ ਹੋਵੇਗਾ ਕੰਮ, ਜਾਣੋ ਹਰ ਜਾਣਕਾਰੀ
Embed widget