ਪੜਚੋਲ ਕਰੋ

Big Breaking : Punbus ਤੇ PRTC ਮੁਲਾਜ਼ਮਾਂ ਦੀ ਹੜ੍ਹਤਾਲ ਰਹੇਗੀ ਜਾਰੀ

ਪੀਆਰਟੀਸੀ, ਪਨਬੱਸ ਤੇ ਪੰਜਾਬ ਰੋਡਵੇਜ਼’ ਦੇ ਕੰਟਰੈਕਟ ਮੁਲਾਜ਼ਮਾਂ ਦੀ ਜਥੇਬੰਦੀ ਦੀ ਪੰਜਾਬ ਸਰਕਾਰ ਨਾਲ ਮੀਟਿੰਗ ਬੇਸਿੱਟਾ ਰਹੀ ਹੈ। ਰੋਡਵੇਜ਼ ਮੁਲਾਜ਼ਮਾਂ ਨੇ ਇਸ ਮਗਰੋਂ ਸੰਘਰਸ਼ ਹੋਰ ਤੇਜ਼ ਕਰਨ ਦਾ ਫੈਸਲਾ ਕੀਤਾ ਹੈ। ਮੁੱਖ ਮੰਤਰੀ ਭਗਵੰਤ ਮਾਨ ਦੀ ਰਿਹਾਇਸ਼ ਦਾ ਘਿਰਾਓ ਵੀ ਕੀਤਾ ਜਾਏਗਾ। ਯੂਨੀਅਨ ਨੇ ਐਲਾਨ ਕੀਤਾ ਹੈ ਕਿ ਸਰਕਾਰ ਵੱਲੋਂ ਮੰਨੀਆਂ ਮੰਗਾਂ ਲਾਗੂ ਨਾ ਕਰਨ ਤੇ ਕੁਝ ਹੋਰ ਮੰਗਾਂ ਦੇ ਹੱਕ ਵਿੱਚ ਦਿੱਤੇ ਗਏ ਹੜਤਾਲ ਸੱਦੇ ਤਹਿਤ ਸੰਘਰਸ਼ ਜਾਰੀ ਰਹੇਗਾ। ਇਸ ਦੌਰਾਨ ਮੁਸਾਫਰਾਂ ਨੂੰ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈ ਸਕਦਾ ਹੈ। 
ਦੱਸ ਦਈਏ ਕਿ ਬੱਸ ਕਾਮਿਆਂ ਦੇ ਸੰਘਰਸ਼ ਨੂੰ ਦੇਖਦੇ ਹੋਏ ਸਰਕਾਰ ਨੇ ਜਥੇਬੰਦੀ ਦੇ ਆਗੂਆਂ ਨੂੰ ਅੱਜ 14 ਨਵੰਬਰ ਲਈ ਮੀਟੰਗ ਦਾ ਸਮਾਂ ਦਿੱਤਾ ਸੀ ਪਰ ਇਸ ਦੇ ਬਾਵਜੂਦ ਸੱਤ ਹਜ਼ਾਰ ਕਾਮਿਆਂ ਨੇ ਹੜਤਾਲ਼ ’ਤੇ ਡਟੇ ਰਹਿਣ ਦਾ ਫ਼ੈਸਲਾ ਕੀਤਾ ਸੀ। ਹੁਣ ਮੀਟਿੰਗ ਬੇਸਿੱਟਾ ਰਹਿਣ ਕਰਕੇ ਸੰਘਰਸ਼ ਹੋਰ ਤੇਜ਼ ਕਰਨ ਦਾ ਐਲਾਨ ਕੀਤਾ ਗਿਆ ਹੈ। ਐਤਵਾਰ ਵੀ ਬੱਸਾਂ ਦਾ ਚੱਕਾ ਜਾਮ ਰਿਹਾ ਸੀ ਜਿਸ ਕਰਕੇ ਪਟਿਆਲਾ ਦੇ ਬੱਸ ਅੱਡੇ ’ਚ ਮੁਸਾਫਰਾਂ ਨੂੰ ਭਾਰੀ ਖੱਜਲ਼ ਖੁਆਰੀ ਦਾ ਸਾਹਮਣਾ ਕਰਨਾ ਪਿਆ ਸੀ। ਸਰਕਾਰੀ ਬੱਸਾਂ ਦੇ ਚੱਕੇ ਜਾਮ ਕਾਰਨ ਪ੍ਰਾਈਵੇਟ ਬੱਸਾਂ ਵਾਲ਼ਿਆਂ ਦੀ ਚਾਂਦੀ ਬਣੀ ਹੋਈ ਹੈ। 

ਪੀਆਰਟੀਸੀ ਵਰਕਰ ਯੂਨੀਅਨ ਦੇ ਸੂਬਾਈ ਮੀਤ ਪ੍ਰਧਾਨ ਹਰਕੇਸ਼ ਵਿੱਕੀ ਨੇ ਦੱਸਿਆ ਕਿ ਮਹਿਕਮੇ ਵੱਲੋਂ ਇੱਕ ਕੰਡਕਟਰ ਨੂੰ ਜਾਣਬੁੱਝ ਕੇ ਤੰਗ ਪ੍ਰੇਸ਼ਾਨ ਕੀਤਾ ਜਾ ਰਿਹਾ ਸੀ। ਇਸ ਤੋਂ ਇਲਾਵਾ ਆਊਟਸੋਰ ਤਹਿਤ ਨਵੇਂ ਭਰਤੀ ਕੀਤੇ ਗਏ ਕਾਮਿਆਂ ਨੂੰ ਪਹਿਲਾਂ ਤੋਂ ਆਊਟਸੋਰਸਡ ਕੰਮ ਕਰਨ ਵਾਲੇ ਕਾਮਿਆਂ ਨਾਲ਼ੋਂ ਘੱਟ ਤਨਖਾਹ ’ਤੇ ਰੱਖਿਆ ਜਾ ਰਿਹਾ ਹੈ। ਜਦਕਿ ਉਹ ਬਰਾਬਰ ਤਨਖਾਹ ਦੀ ਮੰਗ ਕਰ ਰਹੇ ਹਨ। 

ਉਨ੍ਹਾਂ ਆਖਿਆ ਕਿ ਤਤਕਾਲੀ ਟਰਾਂਸਪੋਰਟ ਮੰਤਰੀ ਰਾਜਾ ਵੜਿੰਗ ਵੱਲੋਂ ਉਦੋਂ ਹੜਤਾਲ ਦੌਰਾਨ ਤਨਖਾਹ ਵਧਾਉਣ ਸਮੇਤ ਹਰ ਸਾਲ ਪੰਜ ਫੀਸਦੀ ਦਾ ਵਾਧਾ ਕਰਨ ਦਾ ਫੈਸਲਾ ਕੀਤਾ ਸੀ ਪਰ ‘ਆਪ’ ਸਰਕਾਰ ਵੱਲੋਂ ਪੰਜ ਫੀਸਦੀ ਦਾ ਵਾਧਾ ਕਰਨ ਦੀ ਮੱਦ ਨੂੰ ਲਾਗੂ ਨਹੀਂ ਕੀਤਾ ਜਾ ਰਿਹਾ। ਉਨ੍ਹਾਂ ਆਖਿਆ ਕਿ ਮੁਲਾਜ਼ਮਾਂ ਨਾਲ ਵਾਅਦੇ ਕਰਨ ਵਾਲੀ ਸਰਕਾਰ ਉਨ੍ਹਾਂ ਦੀਆਂ ਮੰਗਾਂ ਮੰਨਣ ਤੋਂ ਭੱਜ ਰਹੀ ਹੈ।

ਵੀਡੀਓਜ਼ ਖ਼ਬਰਾਂ

ਥਾਣੇਦਾਰ ਦਾ ਸ਼ਰਮਨਾਕ ਕਾਰਾ! ਨਸ਼ੇ ਲਈ ਬਦਮਾਸ਼ਾਂ ਕੋਲ ਗਹਿਣੇ ਪਾਉਂਦਾ ਸਰਕਾਰੀ ਹਥਿਆਰ

ਸ਼ਾਟ ਵੀਡੀਓ ਖ਼ਬਰਾਂ

ਹੋਰ ਵੇਖੋ
Advertisement

ਫੋਟੋਗੈਲਰੀ

Advertisement

ਵੀਡੀਓਜ਼

ਬੰਗਾਲ 'ਚ ਪਿਆ ਭੰਗੜਾ ,ਕਰਨ ਔਜਲਾ ਲਈ Kolkata ਦਾ ਪਿਆਰਰਾਹਾ ਦੀ Flying Kiss , ਰਣਬੀਰ-ਆਲੀਆ ਦੀ ਧੀ ਦਾ Cute ਪਲਦਿਲਜੀਤ ਲਈ ਬਦਲਿਆ ਘੰਟਾ ਘਰ ਦਾ ਰੂਪ , ਪੰਜਾਬੀ ਘਰ ਆ ਗਏ ਓਏਦਿਲਜੀਤ ਤੇ AP ਦੀ ਗੱਲ ਚ ਆਏ ਹਨੀ ਸਿੰਘ ,
Advertisement

ਟਾਪ ਹੈਡਲਾਈਨ

Punjab News: ਸਰਦੀਆਂ ਦੀਆਂ ਛੁੱਟੀਆਂ ਤੋਂ ਬਾਅਦ ਫਿਰ ਆ ਰਹੀਆਂ ਲਗਾਤਾਰ ਦੋ ਛੁੱਟੀਆਂ, ਜਾਣੋ ਡਿਟੇਲ

Punjab News: ਗੁਰਿੰਦਰ ਢਿੱਲੋਂ ਤੇ ਗਿਆਨੀ ਹਰਪ੍ਰੀਤ ਸਿੰਘ ਦੀ ਗੁਪਤ ਮੀਟਿੰਗ ਨੇ ਛੇੜੀ ਨਵੀਂ ਚਰਚਾ, ਚੁੱਪ ਨੇ ਪਾਇਆ ਸ਼ੋਰ ! ਕੀ ਨੇ ਸਿਆਸੀ ਤੇ ਧਾਰਮਿਕ ਮਾਇਨੇ ?

Shaheedi Jor Mela: ਸਾਹਿਬਜ਼ਾਦਿਆਂ ਨੂੰ ਯਾਦ ਕਰਦਿਆਂ ਪੀਐਮ ਮੋਦੀ ਨੇ ਕਹੀ ਵੱਡੀ ਗੱਲ...

Canada Immigration: ਕੈਨੇਡਾ ਸਰਕਾਰ ਦਾ ਇੱਕ ਹੋਰ ਝਟਕਾ, ਹੁਣ ਪੀਆਰ ਲੈਣਾ ਬੇਹੱਦ ਔਖਾ

ABP Premium
Advertisement

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼

ਜਲੰਧਰ 'ਚ ਪੁਲਿਸ ਨੇ ਕੀਤਾ ਐਨਕਾਊਂਟਰ, ਜੱਗੂ ਭਗਵਾਨਪੁਰੀਆ ਦੇ ਗੁਰਗੇ ਨੂੰ ਲੱਗੀ ਗੋਲੀ, ਜਾਣੋ ਪੂਰਾ ਮਾਮਲਾ

ਤਰਨਤਾਰਨ 'ਚ 24 ਘੰਟਿਆਂ 'ਚ ਦੂਜੀ ਵਾਰ ਹੋਇਆ ਮੁਕਾਬਲਾ, ਜਵਾਬੀ ਫਾਇਰਿੰਗ 'ਚ ਨਸ਼ਾ ਤਸਕਰ ਜ਼ਖ਼ਮੀ

Scam ਦੇ ਉਹ 4 ਤਰੀਕੇ, ਜੋ ਸਭ ਤੋਂ ਵੱਧ ਵਰਤਦੇ ਨੇ ਘਪਲੇਬਾਜ਼, ਜਾਲ 'ਚ ਫਸ ਗਏ ਤਾਂ ਹੋ ਜਾਵੋਗੇ ਕੰਗਾਲ !

IRCTC Website Down: IRCTC ਦੀ ਐਪ ਅਤੇ ਵੈਬਸਾਈਟ ਹੋਈ ਡਾਊਨ, ਟਿਕਟ ਬੁੱਕ ਕਰਨ 'ਚ ਲੋਕਾਂ ਨੂੰ ਹੋ ਰਹੀ ਪਰੇਸ਼ਾਨੀ

Embed widget