ਪੜਚੋਲ ਕਰੋ
Advertisement
Sidhu Moosewala ਨੂੰ ਇਨਸਾਫ਼ ਦਿਵਾਉਣ ਲਈ Balkaur Singh ਚਲਾਉਣਗੇ ਦਸਤਖਤ ਮੁਹਿੰਮ, ਜਾਣੋ ਇਸ ਬਾਰੇ
Sidhu Moosewala ਨੂੰ ਇਨਸਾਫ਼ ਦਿਵਾਉਣ ਲਈ Balkaur Singh ਚਲਾਉਣਗੇ ਦਸਤਖਤ ਮੁਹਿੰਮ, ਜਾਣੋ ਇਸ ਬਾਰੇ
Sidhu Moosewala Murder Case: ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੇ ਕਤਲ ਨੂੰ ਕਰੀਬ 5 ਮਹੀਨੇ ਬੀਤ ਚੁੱਕੇ ਹਨ। ਹਾਲੇ ਤੱਕ ਪੰਜਾਬ ਪੁਲਿਸ ਮੁੱਖ ਦੋਸ਼ੀ ਗੈਂਗਸਟਰ ਗੋਲਡੀ ਬਰਾੜ ਨੂੰ ਫੜਨ ਵਿੱਚ ਕਾਮਯਾਬ ਨਹੀਂ ਹੋ ਸਕੀ ਹੈ। ਪਰਿਵਾਰ 5 ਮਹੀਨਿਆਂ ਤੋਂ ਇਨਸਾਫ਼ ਦੀ ਗੁਹਾਰ ਲਗਾ ਰਿਹਾ ਹੈ। ਇਸ ਦੌਰਾਨ ਮੂਸੇਵਾਲਾ ਦੇ ਪਿਤਾ ਬਲਕੌਰ ਸਿੰਘ ਨੇ ਐਲਾਨ ਕੀਤਾ ਹੈ ਕਿ ਉਹ ਘਰ ਵਿੱਚ ਦਸਤਖਤ ਵਾਲਾ ਰਜਿਸਟਰ ਲਗਾਉਣ ਜਾ ਰਹੇ ਹਨ।
ਮੂਸੇਵਾਲਾ ਦੇ ਪ੍ਰਸ਼ੰਸਕ ਇਸ ਰਜਿਸਟਰ 'ਤੇ ਆਪਣੀਆਂ ਭਾਵਨਾਵਾਂ ਲਿਖਣਗੇ। ਬਲਕੌਰ ਸਿੰਘ ਨੇ ਦੱਸਿਆ ਕਿ ਕਈ ਵਾਰ ਉਹ ਘਰ ਨਹੀਂ ਹੁੰਦੇ, ਜਿਸ ਕਾਰਨ ਉਹ ਮੂਸੇਵਾਲਾ ਦੇ ਪ੍ਰਸ਼ੰਸਕਾਂ ਨੂੰ ਮਿਲਣ ਤੋਂ ਅਸਮਰੱਥ ਹੁੰਦੇ ਹਨ। ਇਸ ਰਜਿਸਟਰ ਦੇ ਬਣਨ ਨਾਲ ਲੋਕਾਂ ਨੂੰ ਮੂਸੇਵਾਲਾ ਪ੍ਰਤੀ ਆਪਣੀਆਂ ਭਾਵਨਾਵਾਂ ਪ੍ਰਗਟ ਕਰਨ ਦਾ ਸਮਾਂ ਵੀ ਮਿਲੇਗਾ।
ਪੰਜਾਬ
PM Modi ਨੂੰ CM Bhagwant Mann ਦਾ ਝਟਕਾ, ਕਿਸਾਨਾਂ ਦੇ ਰੋਸ਼ ਕਾਰਨ ਲਿਆ ਵੱਡਾ ਫੈਸਲਾ
ਹੋਰ ਵੇਖੋ
Advertisement
Advertisement
Advertisement
ਟਾਪ ਹੈਡਲਾਈਨ
ਵਿਸ਼ਵ
ਪੰਜਾਬ
ਦੇਸ਼
ਜਨਰਲ ਨੌਲਜ
ਟ੍ਰੈਂਡਿੰਗ ਟੌਪਿਕ
Advertisement