ਪੜਚੋਲ ਕਰੋ

Sidhu Moosewala Murder Case 'ਚ Ludhiana Police ਨੇ ਕੀਤਾ ਇੱਕ ਹੋਰ ਖੁਲਾਸਾ, Dharamjot Kahlon ਨਾਲ ਜੁੜਿਆ ਲਿੰਕ

Ludhiana News: ਹੁਣ ਸਿੱਧੂ ਮੂਸੇਵਾਲਾ ਕਤਲ ਮਾਮਲੇ ਵਿੱਚ ਲੁਧਿਆਣਾ ਪੁਲਿਸ ਨੇ ਇੱਕ ਹੋਰ ਵੱਡਾ ਖੁਲਾਸਾ ਕੀਤਾ ਹੈ। ਦੱਸ ਦਈਏ ਕਿ ਗੈਂਗਸਟਰ ਮਨੀ ਰਈਆ ਨੂੰ ਬੀਤੇ ਦਿਨ ਲੁਧਿਆਣਾ ਪੁਲਿਸ ਪ੍ਰੋਡਕਸ਼ਨ ਵਾਰੰਟ 'ਤੇ ਲਿਆਈ ਸੀ। ਇਸ ਦੌਰਾਨ ਵਿਦੇਸ਼ ਨਾਲ ਜੁੜਿਆ ਹੋਇਆ ਲਿੰਕ ਸਾਹਮਣੇ ਆਇਆ ਹੈ। ਗੈਂਗਸਟਰ ਗੋਲਡੀ ਬਰਾੜ ਤੋਂ ਬਾਅਦ ਹੁਣ ਧਰਮਜੋਤ ਸਿੰਘ ਨਾਲ ਲਿੰਕ ਦੱਸੇ ਜਾ ਰਹੇ ਹਨ। ਇਸ ਨੂੰ ਲੈ ਕੇ ਪੁਲਿਸ ਨੇ ਜਿੱਥੇ ਇਸ ਗੱਲ ਦਾ ਖੁਲਾਸਾ ਕੀਤਾ ਹੈ ਤਾਂ ਉੱਥੇ ਹੀ ਉਨ੍ਹਾਂ ਵਿਦੇਸ਼ ਦੇ ਨਾਲ ਵੀ ਕੜੀ ਜੋੜਦੇ ਧਰਮਜੋਤ ਸਿੰਘ ਤੇ ਗੋਲਡੀ ਬਰਾੜ ਨੂੰ ਜਿਗਰੀ ਯਾਰ ਦੱਸਿਆ ਹੈ।

ਪੱਤਰਕਾਰਾਂ ਨਾਲ ਗੱਲਬਾਤ ਕਰਦੇ ਹੋਏ ਏਸੀਪੀ ਗੁਰਪ੍ਰੀਤ ਸਿੰਘ ਨੇ ਕਿਹਾ ਕਿ ਸਿੱਧੂ ਮੂਸੇਵਾਲਾ ਕਤਲ ਮਾਮਲੇ ਵਿੱਚ ਰੇਕੀ ਕਰ ਹਥਿਆਰ ਸਪਲਾਈ ਕਰ ਤੇ ਗੈਂਗਸਟਰਾਂ ਨੂੰ ਮੌਨੀਟਰ ਕਰਨ ਵਾਲੇ ਗੋਲਡੀ ਬਰਾੜ ਤੋਂ ਵਿਦੇਸ਼ ਵਿੱਚ ਬੈਠੇ ਸਾਥੀ ਧਰਮਜੋਤ ਸਿੰਘ ਦਾ ਵੀ ਨਾਮ ਸਾਹਮਣੇ ਆਇਆ ਹੈ। ਉਨ੍ਹਾਂ ਕਿਹਾ ਕਿ ਗੈਂਗਸਟਰ ਮਨੀ ਰਈਆ ਨੂੰ ਬੀਤੇ ਦਿਨੀਂ ਪ੍ਰੋਡਕਸ਼ਨ ਵਾਰੰਟ ਤੇ ਲਿਆਂਦਾ ਗਿਆ ਸੀ।

ਉਸ ਪਾਸੋਂ ਪੁੱਛਗਿੱਛ ਦੌਰਾਨ ਖੁਲਾਸੇ ਹੋਏ ਹਨ ਤੇ ਉਸ ਨੇ ਮੰਨਿਆ ਕਿ ਗੋਲਡੀ ਬਰਾੜ ਤੇ ਧਰਮਜੋਤ ਆਪਸ ਵਿੱਚ ਕਲਾਸਮੇਟ ਹਨ ਤੇ ਧਰਮਜੋਤ ਵੀ ਵਿਦੇਸ਼ ਵਿਚ ਬੈਠਾ ਹੈ। ਉਸ ਦੀ ਡਾਇਰੈਕਸ਼ਨ ਤੇ ਪੰਜਾਬ ਵਿੱਚ ਵਾਰਦਾਤਾਂ ਨੂੰ ਅੰਜਾਮ ਦਿੱਤਾ ਜਾ ਰਿਹਾ ਸੀ। ਉਨ੍ਹਾਂ ਇਹ ਵੀ ਕਿਹਾ ਕਿ ਇਸ ਸਬੰਧੀ ਮਾਮਲਾ ਦਰਜ ਕਰ ਲਿਆ ਗਿਆ ਹੈ ਤੇ ਇਸ ਮਾਮਲੇ ਚ ਹੋਰ ਵੀ ਖੁਲਾਸੇ ਹੋ ਸਕਦੇ ਹਨ।

ਵੀਡੀਓਜ਼ ਖ਼ਬਰਾਂ

Bikram Majithia| ਬਿਕਰਮ ਮਜੀਠੀਆ ਨੂੰ ਵੀ ਨਹੀਂ ਬਖ਼ਸ਼ਿਆ...

ਸ਼ਾਟ ਵੀਡੀਓ ਖ਼ਬਰਾਂ

ਹੋਰ ਵੇਖੋ
Advertisement

ਫੋਟੋਗੈਲਰੀ

Advertisement

ਵੀਡੀਓਜ਼

Bikram Majithia| ਬਿਕਰਮ ਮਜੀਠੀਆ ਨੂੰ ਵੀ ਨਹੀਂ ਬਖ਼ਸ਼ਿਆ...ਜੇ ਹਿੰਮਤ ਹੈ ਤਾਂ ਸ੍ਰੀ ਅਕਾਲ ਤਖ਼ਤ ਸਾਹਿਬ 'ਤੇ ਜਾ ਕਹੋ....|Sukhbir Badal|Akali Dalਪੰਜਾਬ ਕਾਂਗਰਸ ਦੀ ਆਪਸੀ ਫੁੱਟ 'ਤੇ ਵੱਡਾ ਐਕਸ਼ਨ ! ਦਿੱਲੀ ਦੀ ਮੀਟਿੰਗ 'ਚ ਅਹਿਮ ਫੈਸਲੇ|Partap Bajwa|Raja Warringਸਰਕਾਰੀ ਹਸਪਤਾਲ ਦਾ ਵੇਖੋ ਹਾਲ!  ਸਿਹਤ ਮੰਤਰੀ ਵੇਖ ਖੁਦ ਹੋਏ ਹੈਰਾਨ
Advertisement

ਟਾਪ ਹੈਡਲਾਈਨ

18 ਸੂਬਿਆਂ ‘ਚ ਤੂਫਾਨ ਦਾ ਅਲਰਟ, ਪਵੇਗਾ ਭਾਰੀ ਮੀਂਹ, ਚੱਕਰਵਾਤ ਬਣਿਆ ਵਜ੍ਹਾ; ਰਹੋ ਸਾਵਧਾਨ

CBSE ਦੇ 12ਵੀਂ ਜਮਾਤ ਦੇ 15 ਮਾਰਚ ਨੂੰ ਹੋਣ ਵਾਲੇ ਹਿੰਦੀ ਦੇ ਪੇਪਰ ਨੂੰ ਲੈਕੇ ਵੱਡਾ ਅਪਡੇਟ, ਨਹੀਂ ਦਿੱਤਾ ਗਿਆ Exam ਤਾਂ...

ਹੋਲੀ ਤੋਂ ਪਹਿਲਾਂ ਚੰਡੀਗੜ੍ਹ ਵਾਲਿਆਂ ਲਈ ਜ਼ਰੂਰੀ ਖ਼ਬਰ, ਖੋਰੂ ਪਾਇਆ ਤਾਂ ਹੋ ਜਾਵੇਗੀ ਕਾਰਵਾਈ, 1300 ਪੁਲਿਸ ਮੁਲਾਜ਼ਮ ਰੱਖਣਗੇ ਨਜ਼ਰ

ਨਾਰਾਜ਼ ਬਿਕਰਮ ਮਜੀਠੀਆ ਨੂੰ ਮਨਾਉਣ ਲਈ ਪਾਰਟੀ ਲਾ ਰਹੀ ਪੂਰਾ ਜ਼ੋਰ...ਜਥੇਦਾਰ ਨੂੰ ਹਟਾਉਣ ਤੋਂ ਬਾਅਦ ਵਧਿਆ ਵਿਵਾਦ, ਇੱਥੇ ਪੜ੍ਹੋ ਪੂਰਾ ਮਾਮਲਾ

ABP Premium
Advertisement

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼

ਮਾਪਿਆਂ ਨੂੰ ਮਿਲਿਆ ਅਗਵਾ ਕੀਤਾ 7 ਸਾਲਾ ਬੱਚਾ ਭਵਕੀਰਤ, ਆਇਆ ਸੁੱਖ ਦਾ ਸਾਹ, ਮੁਲਜ਼ਮਾਂ ਦਾ ਐਨਕਾਊਂਟਰ

ਗੈਰ-ਹਾਜ਼ਰ ਮਿਲੇ ਸਿਵਲ ਸਰਜਨ ਅਤੇ SMO, ਸਿਹਤ ਮੰਤਰੀ ਨੇ ਕਰ'ਤੀ ਵੱਡੀ ਕਾਰਵਾਈ, ਫਸੇ ਕਸੁੱਤੇ

ਕਾਂਗਰਸ ਨੇ 2027 ਲਈ ਖਿੱਚ ਲਈ ਤਿਆਰੀ, 18 ਨੂੰ ਸੱਦੀ ਵਿਧਾਇਕਾਂ ਦੀ ਮੀਟਿੰਗ, AAP ਨੂੰ ਵੀ ਲਾਏ ਚੰਗੇ ਰਗੜੇ

ਪੰਜਾਬ ਰੋਡਵੇਜ਼ ਨੂੰ ਲੈਕੇ ਸਰਕਾਰ ਨੇ ਲਿਆ ਵੱਡਾ ਫੈਸਲਾ, ਕਈ ਮੁਲਾਜ਼ਮਾਂ ਨੂੰ ਹੋਵੇਗਾ ਫਾਇਦਾ

Embed widget