ਪੜਚੋਲ ਕਰੋ

Punbus Prtc Strike : ਰੋਡਵੇਜ਼ ਮੁਲਾਜ਼ਮਾਂ ਦੀਆਂ 2 ਮੰਗਾਂ ਮੰਨੇ ਜਾਣ ਦੇ ਬਾਵਜੂਦ ਹੜਤਾਲ ਰਹੇਗੀ ਜਾਰੀ

‘ਪੀਆਰਟੀਸੀ, ਪਨਬੱਸ ਤੇ ਪੰਜਾਬ ਰੋਡਵੇਜ਼’ ਦੇ ਕੰਟਰੈਕਟ ਮੁਲਾਜ਼ਮਾਂ ਦੀ ਜਥੇਬੰਦੀ ਦੀ ਪੰਜਾਬ ਸਰਕਾਰ ਨਾਲ ਮੀਟਿੰਗ ਬੇਸਿੱਟਾ ਰਹੀ ਹੈ। ਰੋਡਵੇਜ਼ ਮੁਲਾਜ਼ਮਾਂ ਨੇ ਇਸ ਮਗਰੋਂ ਸੰਘਰਸ਼ ਹੋਰ ਤੇਜ਼ ਕਰਨ ਦਾ ਫੈਸਲਾ ਕੀਤਾ ਹੈ। ਮੁੱਖ ਮੰਤਰੀ ਭਗਵੰਤ ਮਾਨ ਦੀ ਰਿਹਾਇਸ਼ ਦਾ ਘਿਰਾਓ ਵੀ ਕੀਤਾ ਜਾਏਗਾ। ਯੂਨੀਅਨ ਨੇ ਐਲਾਨ ਕੀਤਾ ਹੈ ਕਿ ਸਰਕਾਰ ਵੱਲੋਂ ਮੰਨੀਆਂ ਮੰਗਾਂ ਲਾਗੂ ਨਾ ਕਰਨ ਤੇ ਕੁਝ ਹੋਰ ਮੰਗਾਂ ਦੇ ਹੱਕ ਵਿੱਚ ਦਿੱਤੇ ਗਏ ਹੜਤਾਲ ਸੱਦੇ ਤਹਿਤ ਸੰਘਰਸ਼ ਜਾਰੀ ਰਹੇਗਾ। ਇਸ ਦੌਰਾਨ ਮੁਸਾਫਰਾਂ ਨੂੰ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈ ਸਕਦਾ ਹੈ। 

ਦੱਸ ਦਈਏ ਕਿ ਬੱਸ ਕਾਮਿਆਂ ਦੇ ਸੰਘਰਸ਼ ਨੂੰ ਦੇਖਦੇ ਹੋਏ ਸਰਕਾਰ ਨੇ ਜਥੇਬੰਦੀ ਦੇ ਆਗੂਆਂ ਨੂੰ ਅੱਜ 14 ਨਵੰਬਰ ਲਈ ਮੀਟੰਗ ਦਾ ਸਮਾਂ ਦਿੱਤਾ ਸੀ ਪਰ ਇਸ ਦੇ ਬਾਵਜੂਦ ਸੱਤ ਹਜ਼ਾਰ ਕਾਮਿਆਂ ਨੇ ਹੜਤਾਲ਼ ’ਤੇ ਡਟੇ ਰਹਿਣ ਦਾ ਫ਼ੈਸਲਾ ਕੀਤਾ ਸੀ। ਹੁਣ ਮੀਟਿੰਗ ਬੇਸਿੱਟਾ ਰਹਿਣ ਕਰਕੇ ਸੰਘਰਸ਼ ਹੋਰ ਤੇਜ਼ ਕਰਨ ਦਾ ਐਲਾਨ ਕੀਤਾ ਗਿਆ ਹੈ। ਐਤਵਾਰ ਵੀ ਬੱਸਾਂ ਦਾ ਚੱਕਾ ਜਾਮ ਰਿਹਾ ਸੀ ਜਿਸ ਕਰਕੇ ਪਟਿਆਲਾ ਦੇ ਬੱਸ ਅੱਡੇ ’ਚ ਮੁਸਾਫਰਾਂ ਨੂੰ ਭਾਰੀ ਖੱਜਲ਼ ਖੁਆਰੀ ਦਾ ਸਾਹਮਣਾ ਕਰਨਾ ਪਿਆ ਸੀ। ਸਰਕਾਰੀ ਬੱਸਾਂ ਦੇ ਚੱਕੇ ਜਾਮ ਕਾਰਨ ਪ੍ਰਾਈਵੇਟ ਬੱਸਾਂ ਵਾਲ਼ਿਆਂ ਦੀ ਚਾਂਦੀ ਬਣੀ ਹੋਈ ਹੈ। 

ਪੀਆਰਟੀਸੀ ਵਰਕਰ ਯੂਨੀਅਨ ਦੇ ਸੂਬਾਈ ਮੀਤ ਪ੍ਰਧਾਨ ਹਰਕੇਸ਼ ਵਿੱਕੀ ਨੇ ਦੱਸਿਆ ਕਿ ਮਹਿਕਮੇ ਵੱਲੋਂ ਇੱਕ ਕੰਡਕਟਰ ਨੂੰ ਜਾਣਬੁੱਝ ਕੇ ਤੰਗ ਪ੍ਰੇਸ਼ਾਨ ਕੀਤਾ ਜਾ ਰਿਹਾ ਸੀ। ਇਸ ਤੋਂ ਇਲਾਵਾ ਆਊਟਸੋਰ ਤਹਿਤ ਨਵੇਂ ਭਰਤੀ ਕੀਤੇ ਗਏ ਕਾਮਿਆਂ ਨੂੰ ਪਹਿਲਾਂ ਤੋਂ ਆਊਟਸੋਰਸਡ ਕੰਮ ਕਰਨ ਵਾਲੇ ਕਾਮਿਆਂ ਨਾਲ਼ੋਂ ਘੱਟ ਤਨਖਾਹ ’ਤੇ ਰੱਖਿਆ ਜਾ ਰਿਹਾ ਹੈ। ਜਦਕਿ ਉਹ ਬਰਾਬਰ ਤਨਖਾਹ ਦੀ ਮੰਗ ਕਰ ਰਹੇ ਹਨ। 

ਉਨ੍ਹਾਂ ਆਖਿਆ ਕਿ ਤਤਕਾਲੀ ਟਰਾਂਸਪੋਰਟ ਮੰਤਰੀ ਰਾਜਾ ਵੜਿੰਗ ਵੱਲੋਂ ਉਦੋਂ ਹੜਤਾਲ ਦੌਰਾਨ ਤਨਖਾਹ ਵਧਾਉਣ ਸਮੇਤ ਹਰ ਸਾਲ ਪੰਜ ਫੀਸਦੀ ਦਾ ਵਾਧਾ ਕਰਨ ਦਾ ਫੈਸਲਾ ਕੀਤਾ ਸੀ ਪਰ ‘ਆਪ’ ਸਰਕਾਰ ਵੱਲੋਂ ਪੰਜ ਫੀਸਦੀ ਦਾ ਵਾਧਾ ਕਰਨ ਦੀ ਮੱਦ ਨੂੰ ਲਾਗੂ ਨਹੀਂ ਕੀਤਾ ਜਾ ਰਿਹਾ। ਉਨ੍ਹਾਂ ਆਖਿਆ ਕਿ ਮੁਲਾਜ਼ਮਾਂ ਨਾਲ ਵਾਅਦੇ ਕਰਨ ਵਾਲੀ ਸਰਕਾਰ ਉਨ੍ਹਾਂ ਦੀਆਂ ਮੰਗਾਂ ਮੰਨਣ ਤੋਂ ਭੱਜ ਰਹੀ ਹੈ।

ਵੀਡੀਓਜ਼ ਖ਼ਬਰਾਂ

ਸਾਡੀਆਂ ਮੰਗਾ ਕੇਂਦਰ ਨਾਲ ਹੈ, ਪੰਜਾਬ ਸਰਕਾਰ ਸਾਡੇ ਵਿੱਚ ਨਾ ਆਵੇ

ਸ਼ਾਟ ਵੀਡੀਓ ਖ਼ਬਰਾਂ

ਹੋਰ ਵੇਖੋ
Advertisement

ਫੋਟੋਗੈਲਰੀ

Advertisement

ਵੀਡੀਓਜ਼

ਸਾਡੀਆਂ ਮੰਗਾ ਕੇਂਦਰ ਨਾਲ ਹੈ, ਪੰਜਾਬ ਸਰਕਾਰ ਸਾਡੇ ਵਿੱਚ ਨਾ ਆਵੇਆਰ. ਐਸ. ਐਸ. ਨਾਲ ਮਿਲੇ ਹੋਣ ਦੀਆਂ ਗੱਲਾਂ ਦਾ ਸੱਚGuwahati 'ਚ ਗੱਜੇ ਦਿਲਜੀਤ ਦੋਸਾਂਝ , Dr. ਮਨਮੋਹਨ ਸਿੰਘ ਦੇ ਨਾਮ ਕੀਤਾ ਸ਼ੋਅਅਕਾਲੀ ਦਲ ਵਲੋਂ ਵਾਰ ਵਾਰ ਆਰ ਐਸ ਐਸ ਦੀ ਦਖ਼ਲਅੰਦਾਜੀ ਦਾ ਮੁੱਦਾ ਕਿਉਂ ਚੁੱਕਿਆ ਜਾਂਦਾ ਹੈ
Advertisement

ਟਾਪ ਹੈਡਲਾਈਨ

1 ਜਨਵਰੀ 2025 ਤੋਂ ਬਦਲਣਗੇ UPI ਨਾਲ ਜੁੜੇ ਇਹ ਨਿਯਮ, ਇੱਕ ਕਲਿੱਕ ਨਾਲ ਜਾਣੋ ਪੂਰੀ ਜਾਣਕਾਰੀ

Crime News: ਬਠਿੰਡਾ 'ਚ ਨਵ-ਵਿਆਹੁਤਾ ਨੇ ਕੀਤੀ ਖ਼ੁਦਕੁਸ਼ੀ, ਪਰਿਵਾਰ ਦਾ ਜ਼ੁਲਮ ਨਾ ਸਹਾਰ ਸਕੀ ਅਰਸ਼ਦੀਪ ਕੌਰ, ਢਾਈ ਮਹੀਨੇ ਪਹਿਲਾਂ ਹੋਇਆ ਸੀ ਵਿਆਹ

ਸਿੱਖਾਂ 'ਚ ਯਾਦਗਾਰ ਬਣਾਉਣ ਦੀ ਇਜਾਜ਼ਤ ਨਹੀਂ , ਘੱਟ ਗਿਣਤੀ ਕਮਿਸ਼ਨ ਦੇ ਸਾਬਕਾ ਚੇਅਰਮੈਨ ਨੇ ਡਾ.ਮਨਮੋਹਨ ਸਿੰਘ ਦੀ ਪਤਨੀ ਨੂੰ ਲਿਖੀ ਚਿੱਠੀ, ਜਾਣੋ ਕਿਉਂ ਹੋ ਰਹੀ ਸਿਆਸਤ ?

Holiday In Punjab: ਠੰਡ ਕਰਕੇ ਪੰਜਾਬ ਦੇ ਸਕੂਲਾਂ 'ਚ ਵਧਾਈਆਂ ਛੁੱਟੀਆਂ, ਜਾਣੋ ਹੁਣ ਕਦੋਂ ਲੱਗਣਗੇ ਸਕੂਲ ?

ABP Premium
Advertisement

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼

ਅਜੇ ਨਹੀਂ ਮਿਲੇਗੀ ਗਿਆਨੀ ਹਰਪ੍ਰੀਤ ਸਿੰਘ ਨੂੰ ਜਥੇਦਾਰੀ ਵਾਪਸ ? ਜਾਂਚ ਕਮੇਟੀ ਦਾ ਵਧਾਇਆ ਸਮਾਂ, ਚੌੜਾ ਨੂੰ ਪੰਥ ’ਚੋਂ ਛੇਕਣ ਦਾ ਮਤਾ ਵਾਪਸ, SGPC ਦੀ ਮੀਟਿੰਗ 'ਚ ਹੋਏ ਵੱਡੇ ਫ਼ੈਸਲੇ

ਪੰਜਾਬੀਓ ਕੁਝ ਹੀ ਘੰਟੇ ਬਾਕੀ ! ਜੇ ਨਾ ਕੀਤਾ ਆਹ ਕੰਮ ਤਾਂ 'ਸਰਕਾਰ' ਠੋਕੇਗੀ ਮੋਟਾ ਜੁਰਾਮਾਨਾ, ਅੰਮ੍ਰਿਤਸਰ 'ਚ ਇਕੱਠਾ ਹੋਇਆ 31.09 ਕਰੋੜ, ਜਾਣੋ ਕੀ ਹੈ ਵਜ੍ਹਾ

ਸਾਵਧਾਨ: ਜੇ ਨਾ ਸੰਭਲੇ ਤਾਂ ਅਗਲੀਆਂ ਪੀੜ੍ਹੀਆਂ ਹੋ ਜਾਣਗੀਆਂ ਬਰਬਾਦ! ਕੈਨੇਡਾ ਤੇ ਚੀਨ ਦੇ ਵਿਗਿਆਨੀਆਂ ਨੇ ਕੀਤੇ ਵੱਡੇ ਖੁਲਾਸੇ  

Diljit Concert: ਪੰਜਾਬ ਸਰਕਾਰ ਦਾ ਦਿਲਜੀਤ ਨੇ ਭਰਿਆ ਖ਼ਜ਼ਾਨਾ ! ਸ਼ੋਅ ਤੋਂ ਪੰਜਾਬ ਸਰਕਾਰ ਨੇ ਕਮਾਏ ਕਰੋੜਾਂ ! ਜਾਣੋ ਕਿਵੇਂ ਕੀਤੀ ਕਮਾਈ ?

Embed widget