ਪੜਚੋਲ ਕਰੋ

CM Bhagwant Mann ਦਾ ਵੱਡਾ ਐਲਾਨ - ਜਲਦ ਸ਼ੁਰੂ ਹੋਣਗੀਆਂ ਹਲਵਾਰਾ ਏਅਰਪੋਰਟ ਤੋਂ ਉਡਾਣਾਂ

#CMBhagwantMann #HalwaraAirport #punjabnews

ਲੁਧਿਆਣਾ ਵਾਸੀਆਂ ਨੂੰ ਹਲਵਾਰਾ ਏਅਰ ਪੋਰਟ ਦੀ ਸੌਗਾਤ ਮਿਲੇਗੀ। ਇਹ ਐਲਾਨ ਮੁੱਖ ਮੰਤਰੀ ਭਗਵੰਤ ਮਾਨ ਨੇ ਸ਼ਹੀਦ ਕਰਤਾਰ ਸਿੰਘ ਸਰਾਭਾ ਦੇ ਸ਼ਹੀਦੀ ਦਿਵਸ ਮੌਕੇ ਲੁਧਿਆਣਾ ਦੇ ਪਿੰਡ ਸਰਾਭਾ ਵਿਖੇ ਕੀਤਾ। ਸੀਐਮ ਭਗਵੰਤ ਮਾਨ ਨੇ ਲੁਧਿਆਣਾ ਦੇ ਹਲਵਾਰਾ ਏਅਰ ਪੋਰਟ ਨੂੰ ਜਲਦ ਸਿਵਲ ਏਅਰਪੋਰਟ ਵਜੋਂ ਸ਼ੁਰੂ ਕਰਨ ਦਾ ਐਲਾਨ ਕੀਤਾ ਹੈ। ਸੀਐਮ ਮਾਨ ਨੇ ਕਿਹਾ ਕਿ ਇਸ ਕਾਰਜ ਲਈ  161 ਏਕੜ ਜ਼ਮੀਨ ਐਕੁਆਇਰ ਹੋ ਚੁੱਕੀ ਹੈ। ਪੰਜਾਬ ਸਰਕਾਰ ਨੇ ਟਰਮੀਨਲ ਬਣਾਉਣ ਦਾ ਫੈਸਲਾ ਕੀਤਾ ਹੈ। 48.09 ਕਰੋੜ ਨਾਲ ਹਲਵਾਰਾ ਦਾ ਏਅਰਪੋਰਟ ਸ਼ੁਰੂ ਕੀਤਾ ਜਾਏਗਾ। ਉਨ੍ਹਾਂ ਕਿਹਾ ਕਿ ਕੇਂਦਰ ਸਰਕਾਰ ਨਾਲ ਸਾਰੀਆਂ ਰਸਮਾਂ ਪੂਰੀਆਂ ਕਰਾਂਗੇ। ਹਲਵਾਰਾ ਏਅਰਪੋਰਟ ਜਲਦ ਸ਼ੁਰੂ ਕੀਤਾ ਜਾਏਗਾ। ਸੀਐਮ ਭਗਵੰਤ ਮਾਨ ਨੇ ਕਿਹਾ ਕਿ ਅੱਜ ਇਹ ਵੱਡੀ ਸੌਗਾਤ ਲੁਧਿਆਣਾ ਵਾਸੀਆਂ ਨੂੰ ਦਿਤੀ ਹੈ। ਸੀਐਮ ਨੇ ਕਿਹਾ ਕਿ ਹਲਵਾਰਾ ਏਅਰਪੋਰਟ ਸਿਵਲ ਏਅਰਪੋਰਟ ਵਜੋਂ ਚਾਲੂ ਹੋਵੇਗਾ। ਉਨ੍ਹਾਂ ਕਿਹਾ ਕਿ ਇਸ ਨਾਲ ਵਿਦੇਸ਼ਾਂ ਵਿੱਚ ਵੱਸਦੇ ਪੰਜਾਬੀ ਹੁਣ ਆਪਣੇ ਪਿੰਡ ਵਿੱਚ ਤੇ ਪਿੰਡ ਦੇ ਨੇੜੇ ਉੱਤਰ ਸਕਣਗੇ। ਉਨ੍ਹਾਂ ਕਿਹਾ ਕਿ ਸ਼ਹੀਦ ਕਰਤਾਰ ਸਿੰਘ ਸਰਾਭਾ ਨੂੰ ਭਾਰਤ ਰਤਨ ਦਾ ਐਵਾਰਡ ਦੇਣ ਲਈ ਕੇਂਦਰ ਸਰਕਾਰ ਨੂੰ ਲਿਖਾਂਗੇ। ਕੌਮੀ ਸ਼ਹੀਦ ਦਾ ਦਰਜਾ ਦਵਾਉਣ ਲਈ ਵੀ ਕੇਂਦਰ ਸਰਕਾਰ ਨਾਲ ਗੱਲ ਕੀਤੀ ਜਾਏਗੀ। ਸ਼ਹੀਦ ਕਰਤਾਰ ਸਿੰਘ ਸਰਾਭਾ ਦੇ ਪਿੰਡ ਵਿਖੇ ਬੋਲਦਿਆਂ ਹੋਇਆਂ ਸੀਐਮ ਮਾਨ ਨੇ ਕਿਹਾ ਕਿ ਪਹਿਲਾਂ ਕੋਈ ਵੀ ਸਰਕਾਰ ਵੱਲੋਂ ਇੱਥੇ ਨਹੀਂ ਆਇਆ। ਉਨ੍ਹਾਂ ਕਿਹਾ ਕਿ ਖੇਡਾਂ ਵਤਨ ਪੰਜਾਬ ਦੀਆਂ ਦੇ ਜੇਤੂਆਂ ਦਾ 17 ਨਵੰਬਰ ਸਨਮਾਨ ਹੋਵੇਗਾ।

ਵੀਡੀਓਜ਼ ਖ਼ਬਰਾਂ

Amritpal Advocate | ਅੰਮ੍ਰਿਤਪਾਲ ਸਿੰਘ ਦੇ ਵਕੀਲ ਦਾ ਵੱਡਾ ਖ਼ੁਲਾਸਾ - 'ਚੋਣਾਂ ਲੜ੍ਹਨ ਬਾਰੇ ਅਜੇ ਕੋਈ ਫ਼ੈਸਲਾ ਨਹੀਂ'

ਸ਼ਾਟ ਵੀਡੀਓ ਖ਼ਬਰਾਂ

View More
Advertisement

ਟਾਪ ਹੈਡਲਾਈਨ

Hukamnama Sahib: ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (1-07-2024)

Bel Friuts : ਜਾਣੋ ਕੀ ਹਨ ਬੇਲ ਦਾ ਸ਼ਰਬਤ ਪੀਣ ਦੇ ਫਾਇਦੇ

School Open: ਅੱਜ ਖੁੱਲ੍ਹਣਗੇ ਪੰਜਾਬ ਅਤੇ ਚੰਡੀਗੜ੍ਹ ਦੇ ਸਕੂਲ? ਮਿਡ-ਡੇ ਮੀਲ 'ਚ ਵੀ ਹੋਇਆ ਬਦਲਾਅ

Team India: ਦੱਖਣੀ ਅਫਰੀਕਾ ਦੌਰੇ ਲਈ ਟੀਮ ਇੰਡੀਆ ਦਾ ਐਲਾਨ! ਟੀ-20 ਵਿਸ਼ਵ ਕੱਪ ਦੇ ਸਿਰਫ਼ 6 ਖਿਡਾਰੀਆਂ ਨੂੰ ਮਿਲੀ ਥਾਂ
ਦੱਖਣੀ ਅਫਰੀਕਾ ਦੌਰੇ ਲਈ ਟੀਮ ਇੰਡੀਆ ਦਾ ਐਲਾਨ! ਟੀ-20 ਵਿਸ਼ਵ ਕੱਪ ਦੇ ਸਿਰਫ਼ 6 ਖਿਡਾਰੀਆਂ ਨੂੰ ਮਿਲੀ ਥਾਂ
Advertisement
Advertisement
ABP Premium
Advertisement

ਵੀਡੀਓਜ਼

Amritpal Advocate | ਅੰਮ੍ਰਿਤਪਾਲ ਸਿੰਘ ਦੇ ਵਕੀਲ ਦਾ ਵੱਡਾ ਖ਼ੁਲਾਸਾ - 'ਚੋਣਾਂ ਲੜ੍ਹਨ ਬਾਰੇ ਅਜੇ ਕੋਈ ਫ਼ੈਸਲਾ ਨਹੀਂ'Ravneet Bittu On CM Mann | 'ਮੁੱਖ ਮੰਤਰੀ,ਓਹਦੀ Wife ,ਭੈਣ ਤੇ ਪਰਿਵਾਰ ਨੂੰ ਵੋਟਾਂ ਲਈ ਗਲੀ ਗਲੀ ਫ਼ਿਰਨਾ ਪੈ ਰਿਹਾ'Ravneet bittu on Amritpal | 'ਅੱਤਵਾਦੀ ਲਈ ਕੋਈ ਜਗ੍ਹਾ ਨਹੀਂ...'ਅੰਮ੍ਰਿਤਪਾਲ ਬਾਰੇ ਕੀ ਬੋਲ ਗਏ ਰਵਨੀਤ ਬਿੱਟੂਤਬਾਹ ਹੋਣ ਦੀ ਕਗਾਰ 'ਤੇ ਚੰਡੀਗੜ੍ਹ ਦੀ ਮਸ਼ਹੂਰ ਮਾਰਕਿਟ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Hukamnama Sahib: ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (1-07-2024)
Hukamnama Sahib: ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (1-07-2024)
Bel Friuts : ਜਾਣੋ ਕੀ ਹਨ ਬੇਲ ਦਾ ਸ਼ਰਬਤ ਪੀਣ ਦੇ ਫਾਇਦੇ
Bel Friuts : ਜਾਣੋ ਕੀ ਹਨ ਬੇਲ ਦਾ ਸ਼ਰਬਤ ਪੀਣ ਦੇ ਫਾਇਦੇ
School Open: ਅੱਜ ਖੁੱਲ੍ਹਣਗੇ ਪੰਜਾਬ ਅਤੇ ਚੰਡੀਗੜ੍ਹ ਦੇ ਸਕੂਲ? ਮਿਡ-ਡੇ ਮੀਲ 'ਚ ਵੀ ਹੋਇਆ ਬਦਲਾਅ
School Open: ਅੱਜ ਖੁੱਲ੍ਹਣਗੇ ਪੰਜਾਬ ਅਤੇ ਚੰਡੀਗੜ੍ਹ ਦੇ ਸਕੂਲ? ਮਿਡ-ਡੇ ਮੀਲ 'ਚ ਵੀ ਹੋਇਆ ਬਦਲਾਅ
Team India: ਦੱਖਣੀ ਅਫਰੀਕਾ ਦੌਰੇ ਲਈ ਟੀਮ ਇੰਡੀਆ ਦਾ ਐਲਾਨ! ਟੀ-20 ਵਿਸ਼ਵ ਕੱਪ ਦੇ ਸਿਰਫ਼ 6 ਖਿਡਾਰੀਆਂ ਨੂੰ ਮਿਲੀ ਥਾਂ
ਦੱਖਣੀ ਅਫਰੀਕਾ ਦੌਰੇ ਲਈ ਟੀਮ ਇੰਡੀਆ ਦਾ ਐਲਾਨ! ਟੀ-20 ਵਿਸ਼ਵ ਕੱਪ ਦੇ ਸਿਰਫ਼ 6 ਖਿਡਾਰੀਆਂ ਨੂੰ ਮਿਲੀ ਥਾਂ
Coffee In High BP: ਤੁਸੀਂ ਵੀ ਹਾਈ ਬੀਪੀ ਦੇ ਮਰੀਜ਼ ਹੋ ਕੇ ਪੀਂਦੇ ਹੋ ਕੌਫੀ, ਤਾਂ ਜਾਣ ਲਓ ਇਸ ਦੇ ਨੁਕਸਾਨ

Water Tank Collapsed: ਮਥੁਰਾ 'ਚ ਦਰਦਨਾਕ ਹਾਦਸਾ, ਹਲਕੀ ਬਾਰਿਸ਼ 'ਚ ਤਾਸ਼ ਦੇ ਪੱਤਿਆਂ ਵਾਂਗ ਡਿੱਗੀ ਪਾਣੀ ਦੀ ਟੈਂਕੀ, 2 ਮੌਤਾਂ, 11 ਜ਼ਖਮੀ

Sports Breaking: ਕ੍ਰਿਕਟ ਜਗਤ ਨੂੰ ਵੱਡਾ ਝਟਕਾ, ਇਨ੍ਹਾਂ 6 ਦਿੱਗਜ ਖਿਡਾਰੀਆਂ ਨੇ ਸੰਨਿਆਸ ਦਾ ਕੀਤਾ ਐਲਾਨ

SSY: ਕਰੋੜਪਤੀ ਬਣੇਗੀ ਬੇਟੀ, ਇਸ ਸਕੀਮ 'ਚ ਹਰ ਸਾਲ 1 ਲੱਖ ਰੁਪਏ ਨਿਵੇਸ਼ ਕਰੋ!

Embed widget