ਪੜਚੋਲ ਕਰੋ
Advertisement
Crime In Amritsar : ਅੰਮ੍ਰਿਤਸਰ 'ਚ ਬੇਖੌਫ਼ ਲੁਟੇਰੇ - ਦਿਨ ਦਿਹਾੜੇ ਪੰਪ ਨੂੰ ਬਣਾਇਆ ਨਿਸ਼ਾਨਾ,ਬੰਦੂਕ ਦੀ ਨੋਕ 'ਤੇ ਲੁੱਟ
Crime In Amritsar : ਅੰਮ੍ਰਿਤਸਰ 'ਚ ਬੇਖੌਫ਼ ਲੁਟੇਰੇ - ਦਿਨ ਦਿਹਾੜੇ ਪੰਪ ਨੂੰ ਬਣਾਇਆ ਨਿਸ਼ਾਨਾ,ਬੰਦੂਕ ਦੀ ਨੋਕ 'ਤੇ ਲੁੱਟ
ਲੁਟੇਰਿਆਂ ਨੇ ਦਿਨ ਦਿਹਾੜੇ ਪੰਪ ਨੂੰ ਬਣਾਇਆ ਨਿਸ਼ਾਨਾ
ਬੰਦੂਕ ਦੀ ਨੋਕ 'ਤੇ ਨਕਦੀ ਅਤੇ ਮੋਬਾਈਲ ਫੋਨ ਦੀ ਲੁੱਟ
ਲੁੱਟ ਤੋਂ ਬਾਅਦ ਲੁਟੇਰੇ ਹੋਏ ਫਰਾਰ
ਤਸਵੀਰਾਂ ਨੇ ਤਰਨ ਤਾਰਨ ਦੇ ਪਿੰਡ ਸ਼ੇਰੋਂ ਨਜ਼ਦੀਕ ਸਥਿਤ ਪੈਟਰੋਲ ਪੰਪ ਦੀਆਂ
ਜਿਸ ਨੂੰ ਲੁਟੇਰਿਆਂ ਨੇ ਦਿਨ ਦਿਹਾੜੇ ਨਿਸ਼ਾਨਾ ਬਣਾਇਆ ਹੈ
ਲੁੱਟ ਕਰਨ ਮੋਟਰਸਾਈਕਲ 'ਤੇ ਆਏ ਦੋਨੋ ਲੁਟੇਰਿਆਂ ਨੇ ਬੰਦੂਕ ਦੀ ਨੋਕ 'ਤੇ ਵਾਰਦਾਤ ਨੂੰ ਅੰਜਾਮ ਦਿੱਤਾ
ਤੇ ਕਰਿੰਦਿਆਂ ਅਤੇ ਪਟਰੋਲ ਪੰਪ ਦੇ ਮਾਲਕ ਕੋਲੋਂ ਕਰੀਬ 10 ਹਜ਼ਾਰ ਦੀ ਨਕਦੀ ਅਤੇ ਮੋਬਾਈਲ ਖੋਹ ਕੇ ਫਰਾਰ ਹੋ ਗਏ
ਇਹ ਸਾਰੀ ਘਟਨਾ ਪੰਪ 'ਤੇ ਲੱਗੇ ਸੀਸੀਟੀਵੀ ਕੈਮਰੇ ਵਿੱਚ ਕੈਦ ਹੋਈ ਹੈ ,ਪੁਲਿਸ ਨੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ।
ਪੰਜਾਬ
Khanauri Border Press Confrence | ਖਨੌਰੀ ਬਾਰਡਰ ਤੋਂ ਕਿਸਾਨਾਂ ਨੇ ਕੀਤਾ ਵੱਡਾ ਐਲ਼ਾਨ | abp sanjha|
Sukhbir Badal 'ਤੇ ਹਮਲੇ ਨੂੰ ਲੈ ਕੇ ਮੁੱਖ ਮੰਤਰੀ Bhagwant Mann ਦਾ ਵੱਡਾ ਬਿਆਨ
Jagjit Singh Dhallewal ਦੇ ਪੋਤਰੇ ਜਿਗਰਪ੍ਰੀਤ ਸਿੰਘ ਨੇ ਆਪਣੇ ਦਾਦੇ ਬਾਰੇ ਕਹਿ ਦਿੱਤੀ ਵੱਡੀ ਗੱਲ
ਪੁਲਸ ਦੇ ਸਾਮਣੇ ਨਾਮਜਦਗੀ ਭਰਨ ਆਏ ਉਮੀਦਵਾਰਾਂ ਦੇ ਕਾਗਜ ਖੋਹ ਭੱਜੇ ਗੁੰਡੇ, ਪਟਿਆਲਾ 'ਚ ਹੋ ਗਿਆ ਵੱਡਾ ਹੰਗਾਮਾ
CM Bhagwant Mann ਨੂੰ ਕਿਸਾਨ ਲੀਡਰ Sarwan Singh Pandher ਦੀ ਚੇਤਾਵਨੀ
ਹੋਰ ਵੇਖੋ
Advertisement
Advertisement
Advertisement
ਟਾਪ ਹੈਡਲਾਈਨ
ਪੰਜਾਬ
ਸਿੱਖਿਆ
ਪੰਜਾਬ
ਪੰਜਾਬ
ਟ੍ਰੈਂਡਿੰਗ ਟੌਪਿਕ
Advertisement