ਪੜਚੋਲ ਕਰੋ

Rapper Barna Boy ਨੇ Sidhu Moosewala ਦੇ ਮਾਪਿਆਂ ਨਾਲ ਕੀਤੀ ਮੁਲਾਕਾਤ

Rapper Barna Boy ਨੇ Sidhu Moosewala ਦੇ ਮਾਪਿਆਂ ਨਾਲ ਕੀਤੀ ਮੁਲਾਕਾਤ

#rapperBarnaBoy #NigerianSinger #BarnaBoy #sidhumoosewal #sidhumoosewalafamily

Nigerian Singer Barna Boy : ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੇ ਮਾਤਾ-ਪਿਤਾ ਆਪਣੇ ਬੇਟੇ ਦੇ ਕਾਤਲਾਂ ਖਿਲਾਫ ਕਾਰਵਾਈ ਨਾ ਹੋਣ 'ਤੇ ਨਾਰਾਜ਼ ਹਨ। ਇਨ੍ਹੀਂ ਦਿਨੀਂ ਮਾਪੇ ਬੇਟੇ ਨੂੰ ਇਨਸਾਫ਼ ਦਿਵਾਉਣ ਲਈ ਇੰਗਲੈਂਡ ਵਿੱਚ ਹੋਣ ਵਾਲੀ ਸਾਈਕਲ ਰੈਲੀ ਵਿੱਚ ਹਿੱਸਾ ਲੈਣ ਗਏ ਹੋਏ ਹਨ। ਇੰਗਲੈਂਡ ਵਿੱਚ ਹੀ ਮੂਸੇਵਾਲਾ ਦੇ ਮਾਤਾ-ਪਿਤਾ ਨੇ ਨਾਈਜੀਰੀਅਨ ਰੈਪਰ ਬਰਨਾ ਬੁਆਏ ਨਾਲ ਮੁਲਾਕਾਤ ਕੀਤੀ। ਬਰਨਾ ਬੁਆਏ ਨੇ ਮੂਸੇਵਾਲਾ ਦੇ ਮਾਪਿਆਂ ਨਾਲ ਹਮਦਰਦੀ ਪ੍ਰਗਟ ਕੀਤੀ। ਉਨ੍ਹਾਂ ਨੇ ਪਿਤਾ ਬਲਕੌਰ ਸਿੰਘ ਨਾਲ ਸਿੱਧੂ ਨਾਲ ਹੋਈ ਪਹਿਲੀ ਮੁਲਾਕਾਤ ਨੂੰ ਯਾਦ ਕੀਤਾ ਅਤੇ ਭਾਵੁਕ ਹੋ ਗਏ।

ਦੱਸ ਦੇਈਏ ਕਿ ਲਾਈਵ ਸ਼ੋਅ ਦੌਰਾਨ ਵੀ ਗਾਇਕ ਬਰਨਾ ਸਿੱਧੂ ਮੂਸੇਵਾਲਾ ਦਾ ਨਾਂ ਲੈਂਦਿਆਂ ਭਾਵੁਕ ਹੋ ਗਏ ਸਨ। ਬਰਨਾ ਨੇ ਮੂਸੇਵਾਲਾ ਦੇ ਹਸਤਾਖ਼ਰ ਅੰਦਾਜ਼ ਵਿੱਚ ਉਨ੍ਹਾਂ ਨੂੰ ਸ਼ਰਧਾਂਜਲੀ ਭੇਟ ਕੀਤੀ। ਜਿਸ 'ਚ ਉਸ ਨੇ ਆਪਣੇ ਪੱਟ 'ਤੇ ਹੱਥ ਮਾਰ ਕੇ ਹਵਾ 'ਚ ਲਹਿਰਾਇਆ। ਇਸ ਦੌਰਾਨ ਸ਼ੋਅ 'ਚ ਮੌਜੂਦ ਦਰਸ਼ਕ ਵੀ ਭਾਵੁਕ ਹੋ ਗਏ। ਬਰਨਾ ਬੁਆਏ ਅਤੇ ਸਿੱਧੂ ਮੂਸੇਵਾਲਾ ਇੱਕ ਮਿਕਸਟੇਪ 'ਤੇ ਕੰਮ ਕਰ ਰਹੇ ਸਨ। ਮੂਸੇਵਾਲਾ ਦੇ ਕਤਲ ਤੋਂ ਬਾਅਦ ਉਸ ਨੂੰ ਕਾਫੀ ਸਦਮਾ ਲੱਗਾ ਹੈ। ਬਰਨਾ ਬੁਆਏ ਨੇ ਇੱਕ ਪੋਸਟ ਵਿੱਚ ਲਿਖਿਆ ਕਿ ਹੁਣ ਇਹ ਮਿਕਸਟੇਪ ਸਵਰਗ ਵਿੱਚ ਹੀ ਪੂਰੀ ਕੀਤੀ ਜਾਵੇਗੀ।

ਇੰਗਲੈਂਡ ਵਿੱਚ ਰਹਿਣ ਵਾਲੇ ਪੰਜਾਬੀ ਗਾਇਕ ਦੇ ਪ੍ਰਸ਼ੰਸਕਾਂ ਨੇ ਮੂਸੇਵਾਲਾ ਦੇ ਪਰਿਵਾਰ ਨੂੰ ਇਨਸਾਫ ਦਿਵਾਉਣ ਲਈ ਮੁਹਿੰਮ ਸ਼ੁਰੂ ਕਰ ਦਿੱਤੀ ਹੈ। ਇਸੇ ਕੜੀ ਵਿੱਚ ਉਨ੍ਹਾਂ ਵੱਲੋਂ 24 ਨਵੰਬਰ ਨੂੰ ਇੰਗਲੈਂਡ ਦੀ ਪਾਰਲੀਮੈਂਟ ਦੇ ਬਾਹਰ ਇੱਕ ਸਾਈਕਲ ਰੈਲੀ ਦਾ ਆਯੋਜਨ ਕੀਤਾ ਗਿਆ ਹੈ। ਇਸ ਰੈਲੀ ਵਿੱਚ ਮੂਸੇਵਾਲਾ ਦੇ ਮਾਪੇ ਭਾਗ ਲੈਣਗੇ।

ਮੂਸੇਵਾਲਾ ਦੇ ਮਾਪੇ ਆਪਣੇ ਪੁੱਤਰ ਲਈ ਇਨਸਾਫ਼ ਦੀ ਮੰਗ ਕਰ ਰਹੇ ਹਨ। ਦੋ ਮਹੀਨੇ ਪਹਿਲਾਂ ਮੂਸੇਵਾਲਾ ਦੇ ਕਤਲ 'ਚ ਸ਼ਾਮਿਲ ਗੈਂਗਸਟਰ ਟੀਨੂੰ ਦੇ ਪੁਲਿਸ ਹਿਰਾਸਤ 'ਚੋਂ ਫਰਾਰ ਹੋਣ ਤੋਂ ਬਾਅਦ ਦੋਵਾਂ ਦੇ ਹੌਂਸਲੇ ਟੁੱਟਦੇ ਨਜ਼ਰ ਆ ਰਹੇ ਸਨ। ਉਦੋਂ ਮੂਸੇਵਾਲਾ ਦੇ ਪਿਤਾ ਬਲਕੌਰ ਸਿੰਘ ਨੇ ਕਿਹਾ ਸੀ ਕਿ ਉਹ ਪੰਜਾਬ ਸਰਕਾਰ ਨੂੰ ਇੱਕ ਮਹੀਨੇ ਦਾ ਸਮਾਂ ਦੇਣਗੇ। ਜੇਕਰ ਉਸ ਦੇ ਪੁੱਤਰ ਨੂੰ ਇਨਸਾਫ਼ ਮਿਲਿਆ ਤਾਂ ਠੀਕ, ਨਹੀਂ ਤਾਂ ਉਹ ਆਪਣੇ ਪੁੱਤਰ ਦੇ ਕਤਲ ਨਾਲ ਸਬੰਧਤ ਸ਼ਿਕਾਇਤ ਵਾਪਸ ਲੈ ਕੇ ਵਿਦੇਸ਼ ਚਲਾ ਜਾਵੇਗਾ।

ਵੀਡੀਓਜ਼ ਖ਼ਬਰਾਂ

ਥਾਣੇਦਾਰ ਦਾ ਸ਼ਰਮਨਾਕ ਕਾਰਾ! ਨਸ਼ੇ ਲਈ ਬਦਮਾਸ਼ਾਂ ਕੋਲ ਗਹਿਣੇ ਪਾਉਂਦਾ ਸਰਕਾਰੀ ਹਥਿਆਰ
ਥਾਣੇਦਾਰ ਦਾ ਸ਼ਰਮਨਾਕ ਕਾਰਾ! ਨਸ਼ੇ ਲਈ ਬਦਮਾਸ਼ਾਂ ਕੋਲ ਗਹਿਣੇ ਪਾਉਂਦਾ ਸਰਕਾਰੀ ਹਥਿਆਰ

ਸ਼ਾਟ ਵੀਡੀਓ ਖ਼ਬਰਾਂ

ਹੋਰ ਵੇਖੋ
Advertisement

ਫੋਟੋਗੈਲਰੀ

Advertisement

ਵੀਡੀਓਜ਼

ਦਿਲਜੀਤ ਦੋਸਾਂਝ ਦਾ ਲੁਧਿਆਣਾ 'ਚ ਗ੍ਰੈਂਡ ਸ਼ੋਅ , ਪੰਜਾਬੀ ਘਰ ਆ ਗਏ ਓਏਦੋਸਾਂਝਾਵਾਲੇ ਵਾਲੇ ਦਾ ਇੱਕ ਹੋਰ ਟੈਲੇੰਟ , ਬੱਲੇ ਓਏ ਦਿਲਜੀਤ ਹੈ ਪੱਕਾ ਪੰਜਾਬੀਛੋਟੇ ਸਾਹਿਬਜ਼ਾਦਿਆਂ ਲਈ ਦਿਲਜੀਤ ਦੇ ਬੋਲ , ਦਿਲ ਛੂਹ ਜਾਏਗੀ ਦੋਸਾਂਝਾਵਾਲੇ ਦੀ ਗਾਇਕੀਦਿਲਜੀਤ ਨੇ ਕੀਤਾ ਲੁਧਿਆਣਾ ਸ਼ੋਅ ਦਾ ਐਲਾਨ ,  ਮਿੰਟਾ 'ਚ ਹੀ ਵੇਖੋ ਆਖ਼ਰ ਕੀ ਹੋ ਗਿਆ
Advertisement

ਟਾਪ ਹੈਡਲਾਈਨ

ਗੋਆ ਦੇ ਕਲੰਗੂਟ ਬੀਚ 'ਤੇ ਸੈਲਾਨੀਆਂ ਦੀ ਕਿਸ਼ਤੀ ਪਲਟੀ, 1 ਵਿਅਕਤੀ ਦੀ ਮੌ*ਤ
ਗੋਆ ਦੇ ਕਲੰਗੂਟ ਬੀਚ 'ਤੇ ਸੈਲਾਨੀਆਂ ਦੀ ਕਿਸ਼ਤੀ ਪਲਟੀ, 1 ਵਿਅਕਤੀ ਦੀ ਮੌ*ਤ
Punjab News: ਪੰਜਾਬ ਬਿਜਲੀ ਵਿਭਾਗ ਦੀ ਵੱਡੀ ਕਾਰਵਾਈ, ਮੱਚ ਗਈ ਤਰਥੱਲੀ, ਲੋਕਾਂ ਨੂੰ ਭੇਜੇ ਜਾ ਰਹੇ ਸੰਮਨ
Punjab News: ਪੰਜਾਬ ਬਿਜਲੀ ਵਿਭਾਗ ਦੀ ਵੱਡੀ ਕਾਰਵਾਈ, ਮੱਚ ਗਈ ਤਰਥੱਲੀ, ਲੋਕਾਂ ਨੂੰ ਭੇਜੇ ਜਾ ਰਹੇ ਸੰਮਨ
Ranjeet Singh Neeta: ਕੌਣ ਹੈ ਖਾਲਿਸਤਾਨੀ ਰਣਜੀਤ ਸਿੰਘ ਨੀਟਾ? ਕਈ ਮੁਲਕਾਂ 'ਚ ਫੈਲਾਈਆਂ ਜੜ੍ਹਾਂ, ਵਿਦੇਸ਼ਾਂ 'ਚੋਂ ਹੀ ਕਰਵਾ ਰਿਹਾ ਬਲਾਸਟ
ਕੌਣ ਹੈ ਖਾਲਿਸਤਾਨੀ ਰਣਜੀਤ ਸਿੰਘ ਨੀਟਾ? ਕਈ ਮੁਲਕਾਂ 'ਚ ਫੈਲਾਈਆਂ ਜੜ੍ਹਾਂ, ਵਿਦੇਸ਼ਾਂ 'ਚੋਂ ਹੀ ਕਰਵਾ ਰਿਹਾ ਬਲਾਸਟ
ਡੱਲੇਵਾਲ ਦਾ ਇਲਾਜ ਕਰ ਰਹੀ ਸਿਹਤ ਵਿਭਾਗ ਦੀ ਟੀਮ ਨਾਲ ਵਾਪਰਿਆ ਹਾਦਸਾ, ਡਾਕਟਰ ਹੋਏ ਜ਼ਖ਼ਮੀ
ਡੱਲੇਵਾਲ ਦਾ ਇਲਾਜ ਕਰ ਰਹੀ ਸਿਹਤ ਵਿਭਾਗ ਦੀ ਟੀਮ ਨਾਲ ਵਾਪਰਿਆ ਹਾਦਸਾ, ਡਾਕਟਰ ਹੋਏ ਜ਼ਖ਼ਮੀ
ABP Premium
Advertisement

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼

ਕੀ ਹੈ ਕ੍ਰਿਸਮਿਸ ਦਾ ਇਤਿਹਾਸ? 25 ਦਸੰਬਰ ਨੂੰ ਹੀ ਕਿਉਂ ਮਨਾਉਂਦੇ ਆਹ ਤਿਉਹਾਰ
ਕੀ ਹੈ ਕ੍ਰਿਸਮਿਸ ਦਾ ਇਤਿਹਾਸ? 25 ਦਸੰਬਰ ਨੂੰ ਹੀ ਕਿਉਂ ਮਨਾਉਂਦੇ ਆਹ ਤਿਉਹਾਰ
ਰਾਤੋਰਾਤ ਪਾਕਿਸਤਾਨ ਨੇ ਅਫ਼ਗਾਨਿਸਤਾਨ 'ਚ ਕੀਤਾ ਵੱਡਾ ਹਵਾਈ ਹਮਲਾ, 15 ਲੋਕਾਂ ਦੀ ਮੌਤ
ਰਾਤੋਰਾਤ ਪਾਕਿਸਤਾਨ ਨੇ ਅਫ਼ਗਾਨਿਸਤਾਨ 'ਚ ਕੀਤਾ ਵੱਡਾ ਹਵਾਈ ਹਮਲਾ, 15 ਲੋਕਾਂ ਦੀ ਮੌਤ
Punjab News: ਪੰਜਾਬਵਾਸੀਆਂ ਨੂੰ 21 ਦਿਨਾਂ ਤੱਕ ਕਰਨਾ ਪਏਗਾ ਮੁਸ਼ਕਿਲਾਂ ਦਾ ਸਾਹਮਣਾ, ਸਵੇਰੇ 9 ਤੋਂ ਸ਼ਾਮ 4 ਵਜੇ ਤੱਕ...
ਪੰਜਾਬਵਾਸੀਆਂ ਨੂੰ 21 ਦਿਨਾਂ ਤੱਕ ਕਰਨਾ ਪਏਗਾ ਮੁਸ਼ਕਿਲਾਂ ਦਾ ਸਾਹਮਣਾ, ਸਵੇਰੇ 9 ਤੋਂ ਸ਼ਾਮ 4 ਵਜੇ ਤੱਕ...
Punjab News: ਨਵੇਂ ਸਾਲ ਤੋਂ ਪਹਿਲਾਂ ਪੰਜਾਬ ਵਾਸੀਆਂ ਦੀ ਇਹ ਸਮੱਸਿਆ ਹੋਈ ਹੱਲ, ਲਾਈਨਾਂ 'ਚ ਨਹੀਂ ਪਏਗਾ ਖੜ੍ਹਨਾ...
Punjab News: ਨਵੇਂ ਸਾਲ ਤੋਂ ਪਹਿਲਾਂ ਪੰਜਾਬ ਵਾਸੀਆਂ ਦੀ ਇਹ ਸਮੱਸਿਆ ਹੋਈ ਹੱਲ, ਲਾਈਨਾਂ 'ਚ ਨਹੀਂ ਪਏਗਾ ਖੜ੍ਹਨਾ...
Embed widget