ਪੜਚੋਲ ਕਰੋ

Gangster lawrence Bishnoi ਦੀਆਂ ਵੱਧ ਸਕਦੀਆਂ ਮੁਸ਼ਕਿਲਾਂ, UAPA ਤਹਿਤ ਮਾਮਲਾ ਦਰਜ

#gangster 3Lawrencebishnoi #UAPA #abpsanjha

Gangster Lawrence Bishnoi : ਸਿੱਧੂ ਮੂਸੇਵਾਲਾ ਕਤਲ ਕਾਂਡ ਅਤੇ ਸਲਮਾਨ ਖਾਨ ਨੂੰ ਧਮਕੀਆਂ ਦੇਣ ਤੋਂ ਬਾਅਦ ਸੁਰਖੀਆਂ ਵਿੱਚ ਆਏ ਗੈਂਗਸਟਰ ਲਾਰੈਂਸ ਬਿਸ਼ਨੋਈ ਦੀਆਂ ਮੁਸ਼ਕਿਲਾਂ ਹੋਰ ਵੱਧ ਸਕਦੀਆਂ ਹਨ। ਜਾਣਕਾਰੀ ਮੁਤਾਬਕ ਹੁਣ ਰਾਸ਼ਟਰੀ ਜਾਂਚ ਏਜੰਸੀ (ਐੱਨ.ਆਈ.ਏ.) ਉਸ ਨੂੰ ਹਿਰਾਸਤ 'ਚ ਲੈਣ ਜਾ ਰਹੀ ਹੈ। ਇਹ ਜਾਣਕਾਰੀ ਪੰਜਾਬ ਪੁਲਿਸ ਨੇ ਦਿੱਤੀ ਹੈ। ਪੁਲਿਸ ਨੇ ਕਿਹਾ ਹੈ ਕਿ ਲਾਰੈਂਸ ਬਿਸ਼ਨੋਈ ਦੇ ਖਿਲਾਫ ਦਰਜ ਕੀਤੇ ਗਏ ਕੇਸ ਵਿੱਚ NIA ਦੁਆਰਾ ਉਸਨੂੰ ਹਿਰਾਸਤ ਵਿੱਚ ਲਿਆ ਜਾਵੇਗਾ।

ਪੰਜਾਬ ਪੁਲਿਸ ਦੇ ਇੱਕ ਸੀਨੀਅਰ ਅਧਿਕਾਰੀ ਨੇ ਦੱਸਿਆ, “ਉਹ ਇਸ ਸਮੇਂ ਹੋਰ ਮਾਮਲਿਆਂ ਵਿੱਚ ਸੂਬੇ ਦੀ ਬਠਿੰਡਾ ਜੇਲ੍ਹ ਵਿੱਚ ਬੰਦ ਹੈ।  ਇਸ ਸਾਲ ਜੂਨ ਵਿੱਚ ਪੰਜਾਬ ਪੁਲਿਸ ਗਾਇਕ ਸਿੱਧੂ ਮੂਸੇਵਾਲਾ ਕਤਲ ਕੇਸ ਵਿੱਚ ਪੁੱਛਗਿੱਛ ਲਈ ਲਾਰੈਂਸ ਬਿਸ਼ਨੋਈ ਨੂੰ ਦਿੱਲੀ ਤੋਂ ਇੱਥੇ ਲਿਆਈ ਸੀ।

ਕੀ ਹੈ ਪੂਰਾ ਮਾਮਲਾ?

ਅਸਲ 'ਚ ਗੈਂਗਸਟਰ ਲਾਰੈਂਸ ਬਿਸ਼ਨੋਈ 'ਤੇ ਕਤਲ, ਫਿਰੌਤੀ ਸਮੇਤ ਕਈ ਗੰਭੀਰ ਮਾਮਲੇ ਦਰਜ ਹਨ। ਹਾਲ ਹੀ 'ਚ ਪੰਜਾਬ ਦੇ ਗਾਇਕ ਸਿੱਧੂ ਮੂਸੇਵਾਲਾ ਦਾ ਵੀ ਕਤਲ ਵੀ ਬਿਸ਼ਨੋਈ ਦੇ ਇਸ਼ਾਰੇ 'ਤੇ ਹੋਇਆ ਸੀ। ਜਿਸ ਤੋਂ ਬਾਅਦ ਉਸ ਨੂੰ ਦਿੱਲੀ ਤੋਂ ਪੰਜਾਬ ਸਿਫਟ ਕੀਤਾ ਗਿਆ। ਪੰਜਾਬ ਪੁਲਿਸ ਇਸ ਮਾਮਲੇ ਵਿੱਚ ਉਸ ਤੋਂ ਲਗਾਤਾਰ ਪੁੱਛਗਿੱਛ ਕਰ ਰਹੀ ਹੈ। ਇਸ ਦੇ ਨਾਲ ਹੀ NIA ਨੇ ਵੀ ਗੈਂਗਸਟਰ ਬਿਸ਼ਨੋਈ 'ਤੇ ਸ਼ਿਕੰਜਾ ਕੱਸਣਾ ਸ਼ੁਰੂ ਕਰ ਦਿੱਤਾ ਹੈ। ਇਹ ਟੈਰਰ ਫੰਡਿੰਗ ਦਾ ਮਾਮਲਾ ਹੈ। ਹਾਲ ਹੀ 'ਚ NIA ਨੇ ਅੱਤਵਾਦੀ ਫੰਡਿੰਗ ਮਾਮਲੇ 'ਚ ਬਿਸ਼ਨੋਈ ਅਤੇ ਗੋਲਡੀ ਬਰਾੜ ਦੇ ਕਰੀਬੀ ਅਨਿਲ ਛਿੱਪੀ ਅਤੇ ਰਾਜੂ ਬਸੌਦੀ ਨੂੰ ਗ੍ਰਿਫਤਾਰ ਕੀਤਾ ਸੀ। ਇਨ੍ਹਾਂ ਦੋਵਾਂ ਤੋਂ ਪੁੱਛਗਿੱਛ ਤੋਂ ਬਾਅਦ ਹੁਣ ਲਾਰੈਂਸ ਬਿਸ਼ਨੋਈ ਨੂੰ ਹਿਰਾਸਤ 'ਚ ਲਿਆ ਜਾ ਰਿਹਾ ਹੈ। ਹਿਰਾਸਤ 'ਚ ਲੈਣ ਤੋਂ ਬਾਅਦ NIA ਬਿਸ਼ਨੋਈ ਤੋਂ ਅੱਤਵਾਦੀ ਫੰਡਿੰਗ ਨਾਲ ਜੁੜੇ ਸਾਰੇ ਸਵਾਲ ਵੀ ਪੁੱਛ ਸਕਦੀ ਹੈ।
 
ਹਾਲ ਹੀ ਵਿੱਚ ਦਿੱਲੀ ਪੁਲਿਸ ਦੇ ਸਪੈਸ਼ਲ ਸੈੱਲ ਨੇ ਵੀ ਬਿਸ਼ਨੋਈ ਬਾਰੇ ਖੁਲਾਸਾ ਕੀਤਾ ਸੀ। ਜਿਸ 'ਚ ਦੱਸਿਆ ਗਿਆ ਸੀ ਕਿ ਬਿਸ਼ਨੋਈ ਅਤੇ ਉਸ ਦਾ ਗੈਂਗ ਜੇਲ 'ਚ ਅੱਤਵਾਦੀ ਸੰਗਠਨ ਇੰਡੀਅਨ ਮੁਜਾਹਿਦੀਨ ਦੇ ਮੋਬਾਇਲਾਂ ਦੀ ਵਰਤੋਂ ਕਰਦੇ ਰਹੇ ਹਨ। ਇਸ ਮਾਮਲੇ ਦੀ ਵੀ ਜਾਂਚ ਚੱਲ ਰਹੀ ਹੈ। ਫਿਲਹਾਲ ਬਿਸ਼ਨੋਈ ਕਈ ਗੰਭੀਰ ਮਾਮਲਿਆਂ ਨੂੰ ਲੈ ਕੇ ਜਾਂਚ ਏਜੰਸੀਆਂ ਦੇ ਰਡਾਰ 'ਤੇ ਹੈ।

ਵੀਡੀਓਜ਼ ਖ਼ਬਰਾਂ

Beas water Level alert | ਬਿਆਸ ਨਦੀ 'ਚ ਆਇਆ ਹੜ੍ਹ -  70 ਸਾਲਾ ਬਜ਼ੁਰਗ ਔਰਤ ਰੁੜ੍ਹੀ

ਸ਼ਾਟ ਵੀਡੀਓ ਖ਼ਬਰਾਂ

View More
Advertisement

ਟਾਪ ਹੈਡਲਾਈਨ

Indian-Origin Schoolgirl: ਭਾਰਤੀ ਮੂਲ ਦੀ 9 ਸਾਲ ਦੀ ਬੱਚੀ ਨੇ ਰਚਿਆ ਇਤਿਹਾਸ, ਬਣੀ ਇੰਗਲੈਂਡ ਦੀ ਸ਼ਤਰੰਜ ਟੀਮ ਦੀ ਸਭ ਤੋਂ ਛੋਟੀ ਉਮਰ ਦੀ ਖਿਡਾਰਨ

Viral Video: ਲੱਖਾਂ ਦੀ ਭੀੜ ਵਿਚਾਲੇ ਰੋਹਿਤ ਸ਼ਰਮਾ ਅਚਾਨਕ ਬੱਸ ਤੋਂ ਉਤਰੇ, ਫਿਰ ਨੱਚਦੇ ਹੋਏ ਪਹੁੰਚੇ ਸਟੇਡੀਅਮ, ਵੀਡੀਓ ਦੇਖ ਫੈਨਜ਼ ਖੂਬ ਲੁੱਟਾ ਰਹੇ ਪਿਆਰ

Team India: ਵਿਰਾਟ, ਰੋਹਿਤ ਸਣੇ ਟੀਮ ਇੰਡੀਆ ਨੇ 'ਚੱਕ ਦੇ ਇੰਡੀਆ' ਗੀਤ 'ਤੇ ਕੀਤਾ ਸ਼ਾਨਦਾਰ ਡਾਂਸ, ਵੀਡੀਓ ਹੋਇਆ ਵਾਇਰਲ

Punjab Weather Update: ਪੰਜਾਬ 'ਚ ਮੀਂਹ ਨੂੰ ਲੈ ਕੇ IMD ਵੱਲੋਂ ਜਾਰੀ ਕੀਤੀ ਇਹ ਚੇਤਾਵਨੀ, ਜਾਣੋ ਹੋਰ ਕਿੰਨੇ ਦਿਨ ਪਵੇਗਾ ਮੀਂਹ

ABP Premium
Advertisement

ਵੀਡੀਓਜ਼

Beas water Level alert | ਬਿਆਸ ਨਦੀ 'ਚ ਆਇਆ ਹੜ੍ਹ -  70 ਸਾਲਾ ਬਜ਼ੁਰਗ ਔਰਤ ਰੁੜ੍ਹੀBarnala Roadways Bus Accident | ਸਵਾਰੀਆਂ ਨਾਲ ਭਰੀ ਰੋਡਵੇਜ਼ ਦੀ ਬੱਸ ਦੀ ਟਰੱਕ ਨਾਲ ਟੱਕਰ, ਕਈ ਜਖ਼ਮੀShambhu Farmer Death |ਅੰਦੋਲਨ ਤੋਂ ਘਰ ਪਰਤ ਰਹੇ ਕਿਸਾਨਾਂ ਨਾਲ ਹੋਇਆ ਭਿਆਨਕ ਹਾਦਸਾ, 1 ਦੀ ਮੌਤJalalabad News |ਪਿੰਡ 'ਚ ਘੁਸਪੈਠੀਏ ਦੀ ਲਾਸ਼ ਦਫਨਾਉਣ ਆਈ ਪੁਲਿਸ ਨੂੰ ਲੋਕਾਂ ਨੇ ਮੋੜਿਆ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Indian-Origin Schoolgirl: ਭਾਰਤੀ ਮੂਲ ਦੀ 9 ਸਾਲ ਦੀ ਬੱਚੀ ਨੇ ਰਚਿਆ ਇਤਿਹਾਸ, ਬਣੀ ਇੰਗਲੈਂਡ ਦੀ ਸ਼ਤਰੰਜ ਟੀਮ ਦੀ ਸਭ ਤੋਂ ਛੋਟੀ ਉਮਰ ਦੀ ਖਿਡਾਰਨ
Indian-Origin Schoolgirl: ਭਾਰਤੀ ਮੂਲ ਦੀ 9 ਸਾਲ ਦੀ ਬੱਚੀ ਨੇ ਰਚਿਆ ਇਤਿਹਾਸ, ਬਣੀ ਇੰਗਲੈਂਡ ਦੀ ਸ਼ਤਰੰਜ ਟੀਮ ਦੀ ਸਭ ਤੋਂ ਛੋਟੀ ਉਮਰ ਦੀ ਖਿਡਾਰਨ
Viral Video: ਲੱਖਾਂ ਦੀ ਭੀੜ ਵਿਚਾਲੇ ਰੋਹਿਤ ਸ਼ਰਮਾ ਅਚਾਨਕ ਬੱਸ ਤੋਂ ਉਤਰੇ, ਫਿਰ ਨੱਚਦੇ ਹੋਏ ਪਹੁੰਚੇ ਸਟੇਡੀਅਮ, ਵੀਡੀਓ ਦੇਖ ਫੈਨਜ਼ ਖੂਬ ਲੁੱਟਾ ਰਹੇ ਪਿਆਰ
Viral Video: ਲੱਖਾਂ ਦੀ ਭੀੜ ਵਿਚਾਲੇ ਰੋਹਿਤ ਸ਼ਰਮਾ ਅਚਾਨਕ ਬੱਸ ਤੋਂ ਉਤਰੇ, ਫਿਰ ਨੱਚਦੇ ਹੋਏ ਪਹੁੰਚੇ ਸਟੇਡੀਅਮ, ਵੀਡੀਓ ਦੇਖ ਫੈਨਜ਼ ਖੂਬ ਲੁੱਟਾ ਰਹੇ ਪਿਆਰ
Team India: ਵਿਰਾਟ, ਰੋਹਿਤ ਸਣੇ ਟੀਮ ਇੰਡੀਆ ਨੇ 'ਚੱਕ ਦੇ ਇੰਡੀਆ' ਗੀਤ 'ਤੇ ਕੀਤਾ ਸ਼ਾਨਦਾਰ ਡਾਂਸ, ਵੀਡੀਓ ਹੋਇਆ ਵਾਇਰਲ
Team India: ਵਿਰਾਟ, ਰੋਹਿਤ ਸਣੇ ਟੀਮ ਇੰਡੀਆ ਨੇ 'ਚੱਕ ਦੇ ਇੰਡੀਆ' ਗੀਤ 'ਤੇ ਕੀਤਾ ਸ਼ਾਨਦਾਰ ਡਾਂਸ, ਵੀਡੀਓ ਹੋਇਆ ਵਾਇਰਲ
Punjab Weather Update: ਪੰਜਾਬ 'ਚ ਮੀਂਹ ਨੂੰ ਲੈ ਕੇ IMD ਵੱਲੋਂ ਜਾਰੀ ਕੀਤੀ ਇਹ ਚੇਤਾਵਨੀ, ਜਾਣੋ ਹੋਰ ਕਿੰਨੇ ਦਿਨ ਪਵੇਗਾ ਮੀਂਹ
Punjab Weather Update: ਪੰਜਾਬ 'ਚ ਮੀਂਹ ਨੂੰ ਲੈ ਕੇ IMD ਵੱਲੋਂ ਜਾਰੀ ਕੀਤੀ ਇਹ ਚੇਤਾਵਨੀ, ਜਾਣੋ ਹੋਰ ਕਿੰਨੇ ਦਿਨ ਪਵੇਗਾ ਮੀਂਹ
ਗਰਲਫ੍ਰੈਂਡ ਨੂੰ ਅੱਧੀ ਰਾਤ ਨੂੰ ਮਿਲਣ ਪਹੁੰਚਿਆ ਸੀ ਪ੍ਰੇਮੀ, ਰੰਗੇ ਹੱਥੀਂ ਫੜੇ ਗਏ ਤਾਂ ਪਰਿਵਾਰ ਨੇ ਕਰਵਾ 'ਤਾ ਵਿਆਹ

ਇਸ ਦਿਨ ਲਾਂਚ ਹੋਵੇਗਾ Lava Blaze X 5G, ਜਾਣੋ ਭਾਰਤੀ ਕੰਪਨੀ ਦੇ 'ਮੇਡ ਇਨ ਇੰਡੀਆ' ਫੋਨ ਦੇ ਖਾਸ ਫੀਚਰਸ

Punjab News: ਅੰਮ੍ਰਿਤਪਾਲ ਸਿੰਘ ਦੀ ਪੈਰੋਲ 'ਤੇ ਲਾ ਦਿੱਤੀਆਂ 10 ਸ਼ਰਤਾਂ! ਸਰਕਾਰ ਨੇ ਕੀਤੀ ਪੂਰੀ ਪਲਾਨਿੰਗ 

Lawrence Bishnoi Gang: ਲਾਰੈਂਸ ਬਿਸ਼ਨੋਈ ਗੈਂਗ ਦੇ ਸ਼ੂਟਰ ਦੇ ਘਰ 'ਤੇ ਚੱਲਿਆ ਬੁਲਡੋਜ਼ਰ, ਕਰ ਦਿੱਤਾ ਢਹਿ-ਢੇਰੀ

Embed widget