ਪੜਚੋਲ ਕਰੋ

ਚੋਣ ਨਤੀਜੇ 2024

(Source: ECI/ABP News/ABP Majha)

Farmer protest : ਕਿਸਾਨ ਅੰਦੋਲਨ ਨੂੰ 2 ਸਾਲ ਪੂਰੇ ਪਰ ਮੰਗਾਂ ਅਧੂਰੀਆਂ,ਕਿਸਾਨਾਂ 'ਚ ਗੁੱਸਾ

#punjabnews #Farmerprotest #SKM
Farmer Protest : ਸੰਯੁਕਤ ਕਿਸਾਨ ਮੋਰਚਾ ਦੇ ਸੱਦੇ 'ਤੇ ਅੱਜ ਦੇਸ਼ ਭਰ ਦੇ ਕਿਸਾਨ ਰਾਜਾਂ ਦੇ ਰਾਜਪਾਲਾਂ ਨੂੰ ਮੰਗ ਪੱਤਰ ਦੇਣ ਜਾ ਰਹੇ ਹਨ। ਇਸ ਤਹਿਤ ਸੰਯੁਕਤ ਕਿਸਾਨ ਮੋਰਚੇ ਵੱਲੋਂ ਅੱਜ ਚੰਡੀਗੜ੍ਹ ਵਿਖੇ ਪੰਜਾਬ ਦੇ ਰਾਜਪਾਲ ਬਨਵਾਰੀਲਾਲ ਪੁਰੋਹਿਤ ਨੂੰ ਆਪਣੀਆਂ ਮੰਗਾਂ ਸਬੰਧੀ ਮੰਗ ਪੱਤਰ ਸੌਂਪਿਆ ਜਾਵੇਗਾ। ਕਿਸਾਨ ਮੋਰਚੇ ਦੇ ਆਗੂ ਅਤੇ ਹੋਰ ਕਿਸਾਨਾਂ ਵੱਲੋਂ ਮੁਹਾਲੀ ਦੇ ਗੁਰਦੁਆਰਾ ਅੰਬ ਸਾਹਿਬ ਵਿਖੇ ਇਕੱਠ ਕੀਤਾ ਜਾਵੇਗਾ। ਕਿਸਾਨ ਆਗੂਆਂ ਦੇ ਮੁਤਾਬਕ ਮੋਹਾਲੀ ਦੇ ਗੁਰਦੁਆਰਾ ਅੰਬ ਸਾਹਿਬ ਤੋਂ ਪੰਜਾਬ ਰਾਜ ਭਵਨ ਵੱਲ ਮਾਰਚ ਕੀਤਾ ਜਾਵੇਗਾ।
ਪੰਜਾਬ ਦੇ ਰਾਜਪਾਲ ਨੂੰ ਮੰਗ ਪੱਤਰ ਸੌਂਪਣ ਲਈ ਪੰਜਾਬ ਦੇ ਕਿਸਾਨ ਪਿੰਡਾਂ ਤੋਂ ਆਪੋ-ਆਪਣੇ ਵਾਹਨਾਂ ਵਿੱਚ ਚੰਡੀਗੜ੍ਹ ਲਈ ਰਵਾਨਾ ਹੋਏ ਹਨ।  ਸੰਯੁਕਤ ਕਿਸਾਨ ਮੋਰਚਾ ਦੇ ਆਗੂਆਂ ਨੇ ਕੇਂਦਰ ਸਰਕਾਰ 'ਤੇ ਮੰਨੀਆਂ ਮੰਗਾਂ ਨੂੰ ਲਾਗੂ ਨਾ ਕਰਨ ਦੇ ਦੋਸ਼ ਲਗਾਏ ਹਨ। ਕਿਸਾਨਾਂ ਦੀਆਂ ਲਖੀਮਪੁਰ ਖੇੜੀ ਦਾ ਇਨਸਾਫ਼, ਐਮਐਸਪੀ ਗਾਰੰਟੀ ਕਾਨੂੰਨ, ਕਿਸਾਨਾਂ ਦੇ ਪਰਚੇ ਰੱਦ ਕਰਨ ਸਮੇਤ ਹੋਰ ਮੰਗਾਂ ਹਨ। 
 
ਕਿਸਾਨ ਆਗੂਆਂ ਨੇ ਕਿਹਾ ਕਿ ਕੇਂਦਰ ਸਰਕਾਰ ਨੇ ਕਿਸਾਨ ਅੰਦੋਲਨ ਦੇ ਅੰਤ 'ਚ ਕਿਸਾਨਾਂ ਨਾਲ ਵਾਅਦੇ ਕੀਤੇ ਹਨ ,ਜੋ ਪੂਰੇ ਨਹੀਂ ਕੀਤੇ। ਉਨ੍ਹਾਂ ਕਿਹਾ ਕਿ ਕਿਸਾਨਾਂ ਖਿਲਾਫ ਦਰਜ ਕੇਸ ਵੀ ਰੱਦ ਨਹੀਂ ਕੀਤੇ ਗਏ ਅਤੇ ਨਾ ਹੀ ਲਖਮੀਪੁਰ ਖੀਰੀ ਦੀ ਦਰਦਨਾਕ ਘਟਨਾ ਦਾ ਕੋਈ ਇਨਸਾਫ਼ ਮਿਲਿਆ ਹੈ। ਜਿਸ ਕਾਰਨ ਕਿਸਾਨਾਂ ਵਿੱਚ ਭਾਰੀ ਰੋਸ ਪਾਇਆ ਜਾ ਰਿਹਾ ਹੈ। ਕਿਸਾਨ ਆਗੂਆਂ ਨੇ ਦੱਸਿਆ ਕਿ ਕਿਸਾਨਾਂ 'ਤੇ ਹੋ ਰਹੇ ਅੱਤਿਆਚਾਰਾਂ ਸਬੰਧੀ ਰਾਜਪਾਲ ਨੂੰ ਮੰਗ ਪੱਤਰ ਸੌਂਪਿਆ ਜਾਵੇਗਾ। 
 
ਕਿਸਾਨ ਆਗੂਆਂ ਦਾ ਕਹਿਣਾ ਸੀ ਕਿ ਕਿਸਾਨਾਂ ਵੱਲੋਂ ਪਹਿਲਾਂ ਵੀ ਕਈ ਵਾਰ ਜ਼ਿਲ੍ਹਾ ਪੱਧਰ ’ਤੇ ਧਰਨੇ ਦਿੱਤੇ ਜਾ ਚੁੱਕੇ ਹਨ ਪਰ ਕੋਈ ਕਾਰਵਾਈ ਨਹੀਂ ਹੋਈ ਅਤੇ ਨਾ ਹੀ ਕਿਸਾਨਾਂ ਨੂੰ ਉਨ੍ਹਾਂ ਦਾ ਬਣਦਾ ਹੱਕ ਦਿੱਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਜੇਕਰ ਸਾਡੀਆਂ ਮੰਗਾਂ ਵੱਲ ਧਿਆਨ ਨਾ ਦਿੱਤਾ ਗਿਆ ਤਾਂ 2024 ਐਮ.ਪੀ. ਚੋਣਾਂ ਦੌਰਾਨ ਪੰਜਾਬ ਭਰ 'ਚ ਪਿੰਡ-ਪਿੰਡ ਆਉਣ ਵਾਲੇ ਆਗੂਆਂ ਦੀ ਘੇਰਾਬੰਦੀ ਕੀਤੀ ਜਾਵੇਗੀ। ਇਸ ਤੋਂ ਇਲਾਵਾ ਕਿਸਾਨ ਆਗੂਆਂ ਨੇ ਮਾਰਚ ਕੱਢਣ ਦੀ ਗੱਲ ਵੀ ਆਖੀ ਅਤੇ ਕਿਹਾ ਕਿ ਉਹ ਰਾਜ ਸਭਾ ਅਤੇ ਸੰਸਦ ਦਾ ਘਿਰਾਓ ਵੀ ਕਰ ਸਕਦੇ ਹਨ।
Subscribe Our Channel: ABP Sanjha https://www.youtube.com/channel/UCYGZ0qW3w_dWExE3QzMkwZA/?sub_confirmation=1 Don't forget to press THE BELL ICON to never miss any updates

Watch ABP Sanjha Live  TV: https://abpsanjha.abplive.in/live-tv
ABP Sanjha Website: https://abpsanjha.abplive.in/

Social Media Handles:
YouTube: https://www.youtube.com/user/abpsanjha
Facebook: https://www.facebook.com/abpsanjha/
Twitter: https://twitter.com/abpsanjha

Download ABP App for Apple: https://itunes.apple.com/in/app/abp-live-abp-news-abp-ananda/id811114904?mt=8 
Download ABP App for Android: https://play.google.com/store/apps/details?id=com.winit.starnews.hin&hl=en

ਵੀਡੀਓਜ਼ ਖ਼ਬਰਾਂ

Insta ਤੇ FB 'ਤੇ ਲੱਖਾਂ 'ਚ followers, ਵੋਟਾਂ ਮਿਲੀਆਂ ਸਿਰਫ਼ 146, Socail Media 'ਤੇ ਰੱਜ ਕੇ ਉੱਡਿਆ ਮਜ਼ਾਕ

ਸ਼ਾਟ ਵੀਡੀਓ ਖ਼ਬਰਾਂ

ਹੋਰ ਵੇਖੋ
Advertisement

ਟਾਪ ਹੈਡਲਾਈਨ

Farmer Protest: ਉਗਰਾਹਾਂ ਜਥੇਬੰਦੀ ਨੇ ਮੁਲਤਵੀ ਕੀਤਾ ਦੁੱਨੇਵਾਲਾ ਮੋਰਚਾ, ਜਾਣੋ ਵਜ੍ਹਾ

Barnala Election: ਮੀਤ ਹੇਅਰ ਨੇ ਸਵਿਕਾਰੀ ਹਰਿੰਦਰ ਧਾਲੀਵਾਲ ਦੀ ਹਾਰ, ਕਿਹਾ-ਲੋਕਾਂ ਦੇ ਫ਼ਤਵੇ ਦਾ ਸਨਮਾਨ, ਹਰ ਸਮੇਂ ਰਹਾਂਗੇ ਹਾਜ਼ਰ

ਇਸ ਯੋਜਨਾ ਨੇ ਪਲਟ ਦਿੱਤੀ ਝਾਰਖੰਡ ਦੀ ਪੂਰੀ ਸਿਆਸੀ ਖੇਡ, ਹੇਮੰਤ ਸੋਰੇਨ ਦੀ ਇੱਕ ਚਾਲ ਨੇ BJP ਦੇ ਚਾਰੋਂ ਖਾਨੇ ਕੀਤੇ ਚਿੱਤ

ਕਾਂਗਰਸ ਦੇ ਸਭ ਤੋਂ ਵੱਡੇ 'ਦੁਸ਼ਮਣ' ਬਣਦੇ ਜਾ ਰਹੇ ਨੇ ਰਾਹੁਲ ਗਾਂਧੀ ! ਜਨਤਾ ਕਿਉਂ ਨਹੀਂ ਦੇ ਰਹੀ ਸਾਥ ? ਜਾਣੋ ਅਹਿਮ ਸਵਾਲਾਂ ਦੇ ਜਵਾਬ

ABP Premium
Advertisement

ਵੀਡੀਓਜ਼

Insta ਤੇ FB 'ਤੇ ਲੱਖਾਂ 'ਚ followers, ਵੋਟਾਂ ਮਿਲੀਆਂ ਸਿਰਫ਼ 146, Socail Media 'ਤੇ ਰੱਜ ਕੇ ਉੱਡਿਆ ਮਜ਼ਾਕBJP ਲੀਡਰ ਨੇ ਕਿਸਾਨ ਲੀਡਰ Jagjit Singh Dhalewal ਨੂੰ ਵੰਗਾਰਿਆਪੰਜਾਬ ਰੋਡਵੇਜ਼ ਦੀਆਂ ਬੱਸਾਂ ਹੁਣ ਦਿੱਲੀ 'ਚ ਦਾਖਿਲ ਨਹੀਂ ਹੋ ਸਕਣਗੀਆਂAAP|Harjot Bains| ਭੰਗੜੇ ਪਾ ਕੇ ਆਪ ਵਰਕਰਾਂ ਨੇ ਮਨਾਈ ਖੁਸ਼ੀ, Harjot Bains ਨੇ ਕਹਿ ਦਿੱਤੀ ਵੱਡੀ ਗੱਲ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Farmer Protest: ਉਗਰਾਹਾਂ ਜਥੇਬੰਦੀ ਨੇ ਮੁਲਤਵੀ ਕੀਤਾ ਦੁੱਨੇਵਾਲਾ ਮੋਰਚਾ, ਜਾਣੋ ਵਜ੍ਹਾ
Farmer Protest: ਉਗਰਾਹਾਂ ਜਥੇਬੰਦੀ ਨੇ ਮੁਲਤਵੀ ਕੀਤਾ ਦੁੱਨੇਵਾਲਾ ਮੋਰਚਾ, ਜਾਣੋ ਵਜ੍ਹਾ
Barnala Election: ਮੀਤ ਹੇਅਰ ਨੇ ਸਵਿਕਾਰੀ ਹਰਿੰਦਰ ਧਾਲੀਵਾਲ ਦੀ ਹਾਰ, ਕਿਹਾ-ਲੋਕਾਂ ਦੇ ਫ਼ਤਵੇ ਦਾ ਸਨਮਾਨ, ਹਰ ਸਮੇਂ ਰਹਾਂਗੇ ਹਾਜ਼ਰ
Barnala Election: ਮੀਤ ਹੇਅਰ ਨੇ ਸਵਿਕਾਰੀ ਹਰਿੰਦਰ ਧਾਲੀਵਾਲ ਦੀ ਹਾਰ, ਕਿਹਾ-ਲੋਕਾਂ ਦੇ ਫ਼ਤਵੇ ਦਾ ਸਨਮਾਨ, ਹਰ ਸਮੇਂ ਰਹਾਂਗੇ ਹਾਜ਼ਰ
ਇਸ ਯੋਜਨਾ ਨੇ ਪਲਟ ਦਿੱਤੀ ਝਾਰਖੰਡ ਦੀ ਪੂਰੀ ਸਿਆਸੀ ਖੇਡ, ਹੇਮੰਤ ਸੋਰੇਨ ਦੀ ਇੱਕ ਚਾਲ ਨੇ BJP ਦੇ ਚਾਰੋਂ ਖਾਨੇ ਕੀਤੇ ਚਿੱਤ
ਇਸ ਯੋਜਨਾ ਨੇ ਪਲਟ ਦਿੱਤੀ ਝਾਰਖੰਡ ਦੀ ਪੂਰੀ ਸਿਆਸੀ ਖੇਡ, ਹੇਮੰਤ ਸੋਰੇਨ ਦੀ ਇੱਕ ਚਾਲ ਨੇ BJP ਦੇ ਚਾਰੋਂ ਖਾਨੇ ਕੀਤੇ ਚਿੱਤ
ਕਾਂਗਰਸ ਦੇ ਸਭ ਤੋਂ ਵੱਡੇ 'ਦੁਸ਼ਮਣ' ਬਣਦੇ ਜਾ ਰਹੇ ਨੇ ਰਾਹੁਲ ਗਾਂਧੀ ! ਜਨਤਾ ਕਿਉਂ ਨਹੀਂ ਦੇ ਰਹੀ ਸਾਥ ? ਜਾਣੋ ਅਹਿਮ ਸਵਾਲਾਂ ਦੇ ਜਵਾਬ
ਕਾਂਗਰਸ ਦੇ ਸਭ ਤੋਂ ਵੱਡੇ 'ਦੁਸ਼ਮਣ' ਬਣਦੇ ਜਾ ਰਹੇ ਨੇ ਰਾਹੁਲ ਗਾਂਧੀ ! ਜਨਤਾ ਕਿਉਂ ਨਹੀਂ ਦੇ ਰਹੀ ਸਾਥ ? ਜਾਣੋ ਅਹਿਮ ਸਵਾਲਾਂ ਦੇ ਜਵਾਬ
Punjab Election Result: ਪੰਜਾਬੀਆਂ ਨੇ ਕਰ ਦਿੱਤਾ ਸਾਫ਼ ! ਸੂਬੇ 'ਚ ਨਹੀਂ ਲੱਗਣਗੇ ਭਾਜਪਾ ਦਾ ਪੈਰ, ਚਾਰੇ ਸੀਟਾਂ ਤੋਂ ਮਿਲੀ ਸ਼ਰਮਨਾਕ ਹਾਰ, ਜਾਣੋ ਕਿੰਨੀਆਂ ਪਈਆਂ ਵੋਟਾਂ ?

Barnala Results: ਬਾਗੀ ਬਾਠ ਨੇ ਵਿਗਾੜੀ ‘ਆਪ’ ਦੀ ਖੇਡ! ਢਹਿ ਗਿਆ ਮਜਬੂਤ ਗੜ੍ਹ?

Punjab By Poll: ਗਿੱਦੜਬਾਹਾ ਵਾਲਿਆਂ ਨੇ ਨਹੀਂ ਦਿੱਤਾ ਸੁਖਰਾਜ ਸਿੰਘ ਦਾ ਸਾਥ, ਨੋਟਾਂ ਤੋਂ ਵੀ ਘੱਟ ਪਈਆਂ  ਵੋਟਾਂ !

Punjab By Poll Result: ਆਪ ਨੇ 2 ਤੇ ਕਾਂਗਰਸ ਨੇ 1 ਸੀਟ 'ਤੇ ਮਾਰੀ ਬਾਜ਼ੀ, ਚੌਥੀ ਸੀਟ 'ਤੇ ਆਪ ਦੀ ਲੀਡ

Embed widget