ਪੜਚੋਲ ਕਰੋ

Punjab News: ਮਜੀਠੀਆ ਕੱਢ ਲਿਆਇਆ CM ਭਗਵੰਤ ਮਾਨ ਦੀ ਹਥਿਆਰ ਵਾਲੀ ਫ਼ੋਟੋ, ਕਿਹਾ, CM ਮਾਨ ਖਿਲਾਫ਼ ਵੀ ਦਰਜ ਹੋਵੇਗਾ ਕੇਸ?

#bikrammajithia #gunculture #Punjabpolice #bhagwantmann

Punjab News: ਪੰਜਾਬ 'ਚ ਗੰਨ ਕਲਚਰ ਖ਼ਿਲਾਫ਼ ਸਖ਼ਤੀ ਦੇ ਬਾਅਦ ਮੁੱਖ ਮੰਤਰੀ ਭਗਵੰਤ ਮਾਨ ਦੀ ਵੀ ਹਥਿਆਰਾਂ ਨਾਲ ਫੋਟੋ ਸਾਹਮਣੇ ਆਈ ਹੈ। ਅਕਾਲੀ ਦਲ ਦੇ ਸੀਨੀਅਰ ਆਗੂ ਬਿਕਰਮ ਮਜੀਠੀਆ ਨੇ ਮੁੱਖ ਮੰਤਰੀ ਭਗਵੰਤ ਮਾਨ ਦੀ ਇਹ ਫੋਟੋ ਸ਼ੇਅਰ ਕਰਦਿਆਂ ਸਵਾਲ ਕੀਤਾ ਹੈ ਕਿ ਕੀ ਹੁਣ CM ਮਾਨ ਖਿਲਾਫ਼ ਵੀ ਕੇਸ ਦਰਜ ਹੋਵੇਗਾ?

ਦਰਅਸਲ ਅੰਮ੍ਰਿਤਸਰ ਵਿੱਚ 10 ਸਾਲ ਦੇ ਬੱਚੇ ’ਤੇ ਹੋਈ ਐਫਆਈਆਰ ਨੂੰ ਲੈ ਕੇ ਅਕਾਲੀ ਦਲ ਦੇ ਸੀਨੀਅਰ ਆਗੂ ਬਿਕਰਮ ਮਜੀਠੀਆ ਨੇ ਮੁੱਖ ਮੰਤਰੀ ਭਗਵੰਤ ਮਾਨ ਨੂੰ ਆੜੇ ਹੱਥੀਂ ਲਿਆ ਹੈ। ਉਨ੍ਹਾਂ ਨੇ ਟਵਿੱਟਰ 'ਤੇ ਸੀਐਮ ਭਗਵੰਤ ਮਾਨ ਦੀ ਹਥਿਆਰ ਫੜੇ ਹੋਏ ਦੀ ਤਸਵੀਰ ਟਵੀਟ ਕੀਤੀ ਹੈ। ਉਨ੍ਹਾਂ ਨੇ ਤਸਵੀਰ ਨਾਲ ਤੰਜ ਕੱਸਦੇ ਹੋਏ ਕੁਝ ਲਾਈਨਾਂ ਵੀ ਲਿਖੀਆਂ ਹਨ।

ਬਿਕਰਮ ਮਜੀਠੀਆ ਨੇ CM ਭਗਵੰਤ ਮਾਨ ਦੀ ਬਹੁਤ ਪੁਰਾਣੀ ਤਸਵੀਰ ਟਵੀਟ ਕੀਤੀ ਹੈ। ਤਸਵੀਰ ਵਿੱਚ ਭਗਵੰਤ ਮਾਨ ਦੁਨਾਲੀ ਫੜ ਕੇ ਫਾਇਰਿੰਗ ਕਰਦੇ ਨਜ਼ਰ ਆ ਰਹੇ ਹਨ। ਟਵੀਟ 'ਚ ਮਜੀਠੀਆ ਨੇ ਸੀਐਮ ਮਾਨ 'ਤੇ ਤੰਜ ਕੱਸਦੇ ਹੋਏ ਲਿਖਿਆ ਕਿ ਮਿੱਤਰਾਂ ਨੂੰ ਸੌਂਕ ਹਥਿਆਰਾਂ ਦਾ ਪਰ ਪਰਚੇ ਬੱਚਿਆਂ 'ਤੇ ਹੋ ਰਹੇ ਹਨ। ਉਨ੍ਹਾਂ ਨੇ ਇਸ ਨੂੰ ਮੁੱਖ ਮੰਤਰੀ ਭਗਵੰਤ ਮਾਨ ਨੂੰ ਵੀ ਟੈਗ ਕੀਤਾ ਹੈ।

ਵੀਡੀਓਜ਼ ਖ਼ਬਰਾਂ

Bhagwant Mann| '25 ਸਾਲ ਵਾਲੇ ਨਾਲ ਹੁਣ 25 ਬੰਦੇ ਨਹੀਂ ਹੈਗੇ'

ਸ਼ਾਟ ਵੀਡੀਓ ਖ਼ਬਰਾਂ

View More
Advertisement

ਟਾਪ ਹੈਡਲਾਈਨ

Amritpal Singh: ਦਿੱਲੀ ਪਹੁੰਚੇ ਅੰਮ੍ਰਿਤਪਾਲ ਸਿੰਘ ਦੇ ਮਾਪੇ, ਬੋਲੇ ਅਜੇ ਤੱਕ ਕੋਈ ਜਾਣਕਾਰੀ ਨਹੀਂ ਦਿੱਤੀ ਗਈ...

Strike: ਅੱਜ ਵਪਾਰੀਆਂ ਦੀ ਹੜਤਾਲ, ਸ਼ਹਿਰ ਰਹਿਣਗੇ ਬੰਦ, ਪੈਟਰੋਲ ਪੰਪ 'ਤੇ ਵੀ ਹੋਵੇਗਾ ਅਸਰ 

Amritpal Singh: ਅੰਮ੍ਰਿਤਪਾਲ ਸਿੰਘ ਨੂੰ ਮਿਲੀ 4 ਦਿਨ ਦੀ ਪੈਰੋਲ ਪਰ ਪੰਜਾਬ 'ਚ ਨੋ ਐਂਟਰੀ, ਸਰਕਾਰ ਨੇ ਲਾਈਆਂ 10 ਸ਼ਰਤਾਂ

Weather Update: ਪੰਜਾਬੀਆਂ ਹੋ ਜਾਓ ਤਿਆਰ! 5 ਤੋਂ 11 ਜੁਲਾਈ ਤੱਕ ਹੋਏਗਾ ਜਲਥਲ, ਅਲਰਟ ਜਾਰੀ
Weather Update: ਪੰਜਾਬੀਆਂ ਹੋ ਜਾਓ ਤਿਆਰ! 5 ਤੋਂ 11 ਜੁਲਾਈ ਤੱਕ ਹੋਏਗਾ ਜਲਥਲ, ਅਲਰਟ ਜਾਰੀ
Advertisement
Advertisement
ABP Premium
Advertisement

ਵੀਡੀਓਜ਼

Bhagwant Mann| '25 ਸਾਲ ਵਾਲੇ ਨਾਲ ਹੁਣ 25 ਬੰਦੇ ਨਹੀਂ ਹੈਗੇ'Amritpal Singh| ਅੰਮ੍ਰਿਤਪਾਲ ਪਹੁੰਚਿਆ ਦਿੱਲੀ, ਵੇਖੋ ਕਾਫ਼ਲਾ, ਚੁੱਕੇਗਾ ਸਹੁੰBeas water Level alert | ਬਿਆਸ ਨਦੀ 'ਚ ਆਇਆ ਹੜ੍ਹ -  70 ਸਾਲਾ ਬਜ਼ੁਰਗ ਔਰਤ ਰੁੜ੍ਹੀBarnala Roadways Bus Accident | ਸਵਾਰੀਆਂ ਨਾਲ ਭਰੀ ਰੋਡਵੇਜ਼ ਦੀ ਬੱਸ ਦੀ ਟਰੱਕ ਨਾਲ ਟੱਕਰ, ਕਈ ਜਖ਼ਮੀ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Amritpal Singh: ਦਿੱਲੀ ਪਹੁੰਚੇ ਅੰਮ੍ਰਿਤਪਾਲ ਸਿੰਘ ਦੇ ਮਾਪੇ, ਬੋਲੇ ਅਜੇ ਤੱਕ ਕੋਈ ਜਾਣਕਾਰੀ ਨਹੀਂ ਦਿੱਤੀ ਗਈ...
Amritpal Singh: ਦਿੱਲੀ ਪਹੁੰਚੇ ਅੰਮ੍ਰਿਤਪਾਲ ਸਿੰਘ ਦੇ ਮਾਪੇ, ਬੋਲੇ ਅਜੇ ਤੱਕ ਕੋਈ ਜਾਣਕਾਰੀ ਨਹੀਂ ਦਿੱਤੀ ਗਈ...
Strike: ਅੱਜ ਵਪਾਰੀਆਂ ਦੀ ਹੜਤਾਲ, ਸ਼ਹਿਰ ਰਹਿਣਗੇ ਬੰਦ, ਪੈਟਰੋਲ ਪੰਪ 'ਤੇ ਵੀ ਹੋਵੇਗਾ ਅਸਰ 
Strike: ਅੱਜ ਵਪਾਰੀਆਂ ਦੀ ਹੜਤਾਲ, ਸ਼ਹਿਰ ਰਹਿਣਗੇ ਬੰਦ, ਪੈਟਰੋਲ ਪੰਪ 'ਤੇ ਵੀ ਹੋਵੇਗਾ ਅਸਰ 
Amritpal Singh: ਅੰਮ੍ਰਿਤਪਾਲ ਸਿੰਘ ਨੂੰ ਮਿਲੀ 4 ਦਿਨ ਦੀ ਪੈਰੋਲ ਪਰ ਪੰਜਾਬ 'ਚ ਨੋ ਐਂਟਰੀ, ਸਰਕਾਰ ਨੇ ਲਾਈਆਂ 10 ਸ਼ਰਤਾਂ
Amritpal Singh: ਅੰਮ੍ਰਿਤਪਾਲ ਸਿੰਘ ਨੂੰ ਮਿਲੀ 4 ਦਿਨ ਦੀ ਪੈਰੋਲ ਪਰ ਪੰਜਾਬ 'ਚ ਨੋ ਐਂਟਰੀ, ਸਰਕਾਰ ਨੇ ਲਾਈਆਂ 10 ਸ਼ਰਤਾਂ
Weather Update: ਪੰਜਾਬੀਆਂ ਹੋ ਜਾਓ ਤਿਆਰ! 5 ਤੋਂ 11 ਜੁਲਾਈ ਤੱਕ ਹੋਏਗਾ ਜਲਥਲ, ਅਲਰਟ ਜਾਰੀ
Weather Update: ਪੰਜਾਬੀਆਂ ਹੋ ਜਾਓ ਤਿਆਰ! 5 ਤੋਂ 11 ਜੁਲਾਈ ਤੱਕ ਹੋਏਗਾ ਜਲਥਲ, ਅਲਰਟ ਜਾਰੀ
Narendra Modi News: ਅਜਿਹਾ ਕੀ ਹੋਇਆ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਟੀ-20 ਵਿਸ਼ਵ ਚੈਂਪੀਅਨਜ਼ ਟਰਾਫੀ ਨੂੰ ਟੱਚ ਨਹੀਂ ਕੀਤਾ? ਜਾਣੋ

Hathras Case: ਹਾਥਰਸ ਪਹੁੰਚੇ ਰਾਹੁਲ ਗਾਂਧੀ, ਪੀੜਤਾਂ ਨਾਲ ਕੀਤੀ ਮੁਲਾਕਤ, ਪਾਰਟੀ ਵੱਲੋਂ ਮਦਦ ਕਰਨ ਦਾ ਦਿੱਤਾ ਭਰੋਸਾ 

Health Tips: ਜਿੰਨੀ ਫਾਇਦੇਮੰਦ, ਉੰਨੀ ਨੁਕਸਾਨਦਾਇਕ ਇਹ ਸਬਜ਼ੀ, ਭੁੱਲ ਕੇ ਵੀ ਨਾ ਪੀਓ ਇਸ ਦਾ ਜੂਸ

Green Chilli Pickle:   ਥੋੜ੍ਹੇ ਜਿਹੇ ਸਮੇਂ ਵਿੱਚ ਹੀ ਤਿਆਰ ਕਰੋ ਹਰੀ ਮਿਰਚ ਦਾ ਅਚਾਰ,  ਬਹੁਤ ਆਸਾਨ ਹੈ ਰੈਸਿਪੀ

Embed widget