ਪੜਚੋਲ ਕਰੋ

Punjab News : High court ਨੇ Punjab Government ਨੂੰ ਲਗਾਇਆ 15 ਕਰੋੜ ਰੁਪਏ ਜੁਰਮਾਨਾ

Punjab News : ਹਾਈਕੋਰਟ ਨੇ ਸ਼ਰਾਬ ਫੈਕਟਰੀ ਦੇ ਬਾਹਰ ਚੱਲ ਰਹੇ ਪ੍ਰਦਰਸ਼ਨ ਨੂੰ ਲੈ ਕੇ ਸਰਕਾਰ ਨੂੰ ਲਗਾਇਆ 15 ਕਰੋੜ ਰੁਪਏ ਜੁਰਮਾਨਾ

#Punjabnews #Highcourt #fine #punjabgovernment #abpsanjha

Punjab News : ਪੰਜਾਬ ਅਤੇ ਹਰਿਆਣਾ ਹਾਈਕੋਰਟ ਨੇ ਪੰਜਾਬ ਸਰਕਾਰ ਨੂੰ ਵੱਡਾ ਝਟਕਾ ਦਿੱਤਾ ਹੈ। ਹਾਈਕੋਰਟ ਨੇ ਫਿਰੋਜ਼ਪੁਰ ਸਥਿਤ ਮਾਲਬਰੋਸ ਦੀ ਸ਼ਰਾਬ ਫੈਕਟਰੀ ਦੇ ਬਾਹਰ ਚੱਲ ਰਹੇ ਪ੍ਰਦਰਸ਼ਨ ਨੂੰ ਲੈ ਕੇ ਅਹਿਮ ਫੈਸਲਾ ਦਿੱਤਾ ਹੈ।  ਹਾਈਕੋਰਟ ਦਾ ਕਹਿਣਾ ਹੈ ਕਿ ਪੰਜਾਬ ਸਰਕਾਰ ਧਰਨਾ ਖਤਮ ਕਰਵਾਉਣ ਵਿੱਚ ਨਾਕਾਮ ਰਹੀ ਹੈ, ਇਸ ਲਈ ਹਾਈਕੋਰਟ ਨੇ ਸਰਕਾਰ ਨੂੰ 15 ਕਰੋੜ ਰੁਪਏ ਜੁਰਮਾਨਾ ਲਗਾਇਆ ਹੈ ਅਤੇ ਇਕ ਹਫਤੇ ਵਿੱਚ ਜਮ੍ਹਾਂ ਕਰਵਾਉਣ ਦੇ ਹੁਕਮ ਦਿੱਤੇ ਹਨ। ਦੱਸ ਦੇਈਏ ਕਿ ਪਹਿਲਾ ਵੀ ਸਰਕਾਰ ਨੂੰ 5 ਕਰੋੜ ਰੁਪਏ ਜੁਰਮਾਨਾ ਲਗਾਇਆ ਸੀ।

ਇਸ ਤੋਂ ਇਲਾਵਾ ਅਦਾਲਤ ਨੇ ਪੰਜਾਬ ਦੇ ਵਧੀਕ ਗ੍ਰਹਿ ਸਕੱਤਰ ਦੇ ਨਾਲ ਏ.ਡੀ.ਜੀ.ਪੀ. (ਲਾਅ ਐਂਡ ਆਰਡਰ), ਡੀਸੀ ਫ਼ਿਰੋਜ਼ਪੁਰ ਅਤੇ ਐਸ.ਐਸ.ਪੀ ਨੂੰ ਕਾਰਨ ਦੱਸੋ ਨੋਟਿਸ ਜਾਰੀ ਕੀਤਾ ਹੈ।ਕੋਰਟ ਨੇ ਕਿਹਾ ਕਿ ਕਿਉਂ ਨਾ ਤੁਹਾਡੇ ਖਿਲਾਫ ਅਦਾਲਤੀ ਹੁਕਮਾਂ ਦੀ ਉਲੰਘਣਾ ਦੀ ਕਾਰਵਾਈ ਸ਼ੁਰੂ ਕੀਤੀ ਜਾਵੇ।

ਇਹ ਪਟੀਸ਼ਨ ਮਾਲਬਰੋਸ ਇੰਟਰਨੈਸ਼ਨਲ ਪ੍ਰਾਈਵੇਟ ਲਿਮਟਿਡ ਨੇ ਹਾਈ ਕੋਰਟ ਵਿੱਚ ਦਾਇਰ ਕੀਤੀ ਸੀ। ਪਟੀਸ਼ਨ ਵਿੱਚ ਕਿਹਾ ਗਿਆ ਹੈ ਕਿ ਪ੍ਰਦਰਸ਼ਨਕਾਰੀ ਉਨ੍ਹਾਂ ਦੀ ਯੂਨਿਟ ਦੇ ਬਾਹਰ ਬੈਠੇ ਹਨ ਅਤੇ ਯੂਨਿਟ ਨੂੰ ਬੰਦ ਕਰ ਦਿੱਤਾ ਗਿਆ ਹੈ। ਉਸ ਦੀ ਯੂਨਿਟ 'ਤੇ ਇਲਜ਼ਾਮ ਲਾਏ ਗਏ ਸਨ ਕਿ ਇਹ ਯੂਨਿਟ ਵਾਤਾਵਰਨ ਦੇ ਮਾਪਦੰਡਾਂ ਦੀ ਉਲੰਘਣਾ ਕਰਕੇ ਸਥਾਪਿਤ ਕੀਤਾ ਗਿਆ ਹੈ। ਜਦਕਿ ਪੰਜਾਬ ਪ੍ਰਦੂਸ਼ਣ ਕੰਟਰੋਲ ਬੋਰਡ ਨੇ ਇਨ੍ਹਾਂ ਦੀ ਜਾਂਚ ਕਰਕੇ ਮਨਜ਼ੂਰੀ ਦਿੱਤੀ ਹੈ।

ਇਸ ਤੋਂ ਬਾਅਦ ਪ੍ਰਦਰਸ਼ਨਕਾਰੀਆਂ ਨੇ ਇਸ ਯੂਨਿਟ ਦੇ ਐਨ.ਜੀ.ਟੀ. ਨਿਗਰਾਨ ਕਮੇਟੀ ਤੋਂ ਜਾਂਚ ਦੀ ਮੰਗ ਕੀਤੀ ਪਰ ਐਨ.ਜੀ.ਟੀ ਨਿਗਰਾਨ ਕਮੇਟੀ ਦੀ ਜਾਂਚ ਵਿੱਚ ਸਭ ਕੁਝ ਠੀਕ ਪਾਇਆ ਗਿਆ। ਹੁਣ ਤੱਕ ਹੋਏ ਨੁਕਸਾਨ ਦਾ ਜਾਇਜ਼ਾ ਲੈਣ ਲਈ ਹਾਈਕੋਰਟ ਨੇ ਸੇਵਾਮੁਕਤ ਜਸਟਿਸ ਆਰ.ਕੇ. ਨਹਿਰੂ ਦੀ ਪ੍ਰਧਾਨਗੀ ਹੇਠ ਇਕ ਕਮੇਟੀ ਵੀ ਬਣਾਈ ਗਈ ਹੈ, ਜਿਸ ਵਿੱਚ ਇੱਕ ਸਰਕਾਰੀ ਨੁਮਾਇੰਦਾ ਅਤੇ ਇੱਕ ਸੀ.ਏ. ਸ਼ਾਮਲ ਕੀਤਾ ਗਿਆ ਹੈ। ਹਾਈ ਕੋਰਟ ਨੇ ਇਸ ਕਮੇਟੀ ਨੂੰ ਦੋ ਮਹੀਨਿਆਂ ਵਿੱਚ ਫੈਕਟਰੀ ਨੂੰ ਹੋਏ ਨੁਕਸਾਨ ਦਾ ਜਾਇਜ਼ਾ ਲੈ ਕੇ ਆਪਣੀ ਰਿਪੋਰਟ ਹਾਈ ਕੋਰਟ ਨੂੰ ਸੌਂਪਣ ਦੇ ਹੁਕਮ ਦਿੱਤੇ ਹਨ।

Subscribe Our Channel: ABP Sanjha https://www.youtube.com/channel/UCYGZ0qW3w_dWExE3QzMkwZA/?sub_confirmation=1 Don't forget to press THE BELL ICON to never miss any updates

Watch ABP Sanjha Live  TV: https://abpsanjha.abplive.in/live-tv
ABP Sanjha Website: https://abpsanjha.abplive.in/

Social Media Handles:
YouTube: https://www.youtube.com/user/abpsanjha
Facebook: https://www.facebook.com/abpsanjha/
Twitter: https://twitter.com/abpsanjha

Download ABP App for Apple: https://itunes.apple.com/in/app/abp-live-abp-news-abp-ananda/id811114904?mt=8 
Download ABP App for Android: https://play.google.com/store/apps/details?id=com.winit.starnews.hin&hl=en

ਵੀਡੀਓਜ਼ ਖ਼ਬਰਾਂ

Farmers Protest | Supereme Court | ਸੁਪਰੀਮ ਕੋਰਟ ਦੀ ਸੁਣਵਾਈ 'ਤੇ ਡੱਲੇਵਾਲ ਦਾ ਬਿਆਨ ਨਹੀਂ ਚਾਹੀਦੀ ਹਮਦਰਦੀ!
Farmers Protest | Supereme Court | ਸੁਪਰੀਮ ਕੋਰਟ ਦੀ ਸੁਣਵਾਈ 'ਤੇ ਡੱਲੇਵਾਲ ਦਾ ਬਿਆਨ ਨਹੀਂ ਚਾਹੀਦੀ ਹਮਦਰਦੀ!

ਸ਼ਾਟ ਵੀਡੀਓ ਖ਼ਬਰਾਂ

ਹੋਰ ਵੇਖੋ
Advertisement

ਫੋਟੋਗੈਲਰੀ

Advertisement

ਵੀਡੀਓਜ਼

Farmers Protest | Supereme Court | ਸੁਪਰੀਮ ਕੋਰਟ ਦੀ ਸੁਣਵਾਈ 'ਤੇ ਡੱਲੇਵਾਲ ਦਾ ਬਿਆਨ ਨਹੀਂ ਚਾਹੀਦੀ ਹਮਦਰਦੀ!Farmers Protes|Dallewal|ਪੰਜਾਬ ਬੰਦ ਨੂੰ ਲੈ ਕੇ ਕਿਸਾਨ ਤਿਆਰ,'ਨਾ ਮਿਲੇਗੀ ਸਬਜ਼ੀ ਤੇ ਨਾ ਹੋਵੇਗੀ ਦੁੱਧ ਦੀ ਸਪਲਾਈ'Weather Updates | ਸੈਲਾਨੀਆਂ ਲਈ ਵੱਡੀ ਖੁਸ਼ਖਬਰੀ, ਹਿਮਾਚਲ 'ਚ ਵਧੀ ਬਰਫ਼ਵਾਰੀ |Abp SanjhaFarmers Protest | ਅੰਨਦਾਤਾ ਨੂੰ ਪੰਜਾਬ ਦੀ ਲੋੜ ਕਿਸਾਨ ਮਹਿਲਾ ਨੇ ਕੀਤੀ ਅਪੀਲ |Abp Sanjha
Advertisement

ਟਾਪ ਹੈਡਲਾਈਨ

Ludhiana News: ਪੁਲਿਸ ਮਹਿਕਮੇ 'ਚ ਹੋਏ ਤਬਾਦਲੇ, ਬਦਲੇ ਗਏ SHO
Ludhiana News: ਪੁਲਿਸ ਮਹਿਕਮੇ 'ਚ ਹੋਏ ਤਬਾਦਲੇ, ਬਦਲੇ ਗਏ SHO
Farmer Protest: ਪਹਿਲਾਂ ਸਮੱਸਿਆ ਪੈਦਾ ਕੀਤੀ, ਹੁਣ ਕੀਤੇ ਹੱਥ ਖੜ੍ਹੇ, ਇਹ ਖੁਦਕੁਸ਼ੀ ਲਈ ਉਕਸਾਉਣ ਵਰਗਾ, SC ਨੇ ਡੱਲੇਵਾਲ ਮਾਮਲੇ 'ਚ ਪੰਜਾਬ ਸਰਕਾਰ ਨੂੰ ਪਾਈ ਝਾੜ
Farmer Protest: ਪਹਿਲਾਂ ਸਮੱਸਿਆ ਪੈਦਾ ਕੀਤੀ, ਹੁਣ ਕੀਤੇ ਹੱਥ ਖੜ੍ਹੇ, ਇਹ ਖੁਦਕੁਸ਼ੀ ਲਈ ਉਕਸਾਉਣ ਵਰਗਾ, SC ਨੇ ਡੱਲੇਵਾਲ ਮਾਮਲੇ 'ਚ ਪੰਜਾਬ ਸਰਕਾਰ ਨੂੰ ਪਾਈ ਝਾੜ
ਪੰਜਾਬ ਅਤੇ ਚੰਡੀਗੜ੍ਹ 'ਚ ਪੈ ਰਿਹਾ ਮੀਂਹ, 17 ਜ਼ਿਲ੍ਹਿਆਂ 'ਚ ਧੁੰਦ ਦਾ ਅਲਰਟ, ਤੇਜ਼ ਹਵਾਵਾਂ ਨਾਲ ਵਧੇਗੀ ਠੰਡ
ਪੰਜਾਬ ਅਤੇ ਚੰਡੀਗੜ੍ਹ 'ਚ ਪੈ ਰਿਹਾ ਮੀਂਹ, 17 ਜ਼ਿਲ੍ਹਿਆਂ 'ਚ ਧੁੰਦ ਦਾ ਅਲਰਟ, ਤੇਜ਼ ਹਵਾਵਾਂ ਨਾਲ ਵਧੇਗੀ ਠੰਡ
ਕੇਂਦਰ ਦੇ ਫੈਸਲੇ 'ਤੇ ਭੜਕੇ ਸੁਖਬੀਰ ਬਾਦਲ, ਕਿਹਾ - ਸਰਕਾਰ ਇਸ ਮਹਾਨ ਵਿਅਕਤੀ ਦਾ ਕਿਉਂ ਕਰ ਰਹੀ ਇੰਨਾ ਨਿਰਾਦਰ...
ਕੇਂਦਰ ਦੇ ਫੈਸਲੇ 'ਤੇ ਭੜਕੇ ਸੁਖਬੀਰ ਬਾਦਲ, ਕਿਹਾ - ਸਰਕਾਰ ਇਸ ਮਹਾਨ ਵਿਅਕਤੀ ਦਾ ਕਿਉਂ ਕਰ ਰਹੀ ਇੰਨਾ ਨਿਰਾਦਰ...
ABP Premium
Advertisement

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼

ਕਾਂਗਰਸ ਦਫ਼ਤਰ ਲਿਆਂਦੀ ਮਨਮੋਹਨ ਸਿੰਘ ਦੀ ਮ੍ਰਿਤਕ ਦੇਹ, ਖੜਗੇ, ਸੋਨੀਆ ਤੇ ਰਾਹੁਲ ਗਾਂਧੀ ਨੇ ਦਿੱਤੀ ਸ਼ਰਧਾਂਜਲੀ
ਕਾਂਗਰਸ ਦਫ਼ਤਰ ਲਿਆਂਦੀ ਮਨਮੋਹਨ ਸਿੰਘ ਦੀ ਮ੍ਰਿਤਕ ਦੇਹ, ਖੜਗੇ, ਸੋਨੀਆ ਤੇ ਰਾਹੁਲ ਗਾਂਧੀ ਨੇ ਦਿੱਤੀ ਸ਼ਰਧਾਂਜਲੀ
ਮਨਮੋਹਨ ਸਿੰਘ ਦੀ ਯਾਦਗਾਰ ਬਣਾਏਗੀ ਸਰਕਾਰ, ਕੇਂਦਰ ਸਰਕਾਰ ਨੇ ਕੀਤਾ ਵੱਡਾ ਐਲਾਨ
ਮਨਮੋਹਨ ਸਿੰਘ ਦੀ ਯਾਦਗਾਰ ਬਣਾਏਗੀ ਸਰਕਾਰ, ਕੇਂਦਰ ਸਰਕਾਰ ਨੇ ਕੀਤਾ ਵੱਡਾ ਐਲਾਨ
ਸਰਦੀਆਂ 'ਚ ਹਾਰਟ ਅਟੈਕ ਤੋਂ ਇਦਾਂ ਬਚੋ? ਇਸ ਤੋਂ ਜ਼ਿਆਦਾ ਨਾ ਹੋਣ ਦਿਓ ਬੀਪੀ ਰੇਟ
ਸਰਦੀਆਂ 'ਚ ਹਾਰਟ ਅਟੈਕ ਤੋਂ ਇਦਾਂ ਬਚੋ? ਇਸ ਤੋਂ ਜ਼ਿਆਦਾ ਨਾ ਹੋਣ ਦਿਓ ਬੀਪੀ ਰੇਟ
ਹੁਣ ਇਨ੍ਹਾਂ ਲੋਕਾਂ ਦੀ ਖੈਰ ਨਹੀਂ! ਸਰਕਾਰ ਤਿਆਰ ਕਰ ਰਹੀ ਲਿਸਟ, 3 ਸਾਲ ਤੱਕ ਨਹੀਂ ਮਿਲੇਗਾ ਸਿਮ ਕੁਨੈਕਸ਼ਨ
ਹੁਣ ਇਨ੍ਹਾਂ ਲੋਕਾਂ ਦੀ ਖੈਰ ਨਹੀਂ! ਸਰਕਾਰ ਤਿਆਰ ਕਰ ਰਹੀ ਲਿਸਟ, 3 ਸਾਲ ਤੱਕ ਨਹੀਂ ਮਿਲੇਗਾ ਸਿਮ ਕੁਨੈਕਸ਼ਨ
Embed widget