ਪੜਚੋਲ ਕਰੋ

Sidhu Moosewala Murder Case : Mansa Police ਦੇ ਰਾਡਾਰ ‘ਤੇ Babbu Mann,SIT ਅੱਗੇ ਬੱਬੂ ਮਾਨ,ਮਨਕੀਰਤ ਔਲਖ ਸਣੇ ਪ੍ਰੋਡੂਸਰ ਨਿਸ਼ਾਨ ਸਿੰਘ ਹੋਣਗੇ ਤਲਬ

Sidhu Moosewala Murder Case : Mansa Police ਦੇ ਰਾਡਾਰ ‘ਤੇ Babbu Mann,
- SIT ਅੱਗੇ ਬੱਬੂ ਮਾਨ,ਮਨਕੀਰਤ ਔਲਖ ਸਣੇ ਪ੍ਰੋਡੂਸਰ ਨਿਸ਼ਾਨ ਸਿੰਘ ਹੋਣਗੇ ਤਲਬ
#sidhumoosewala #babbumann #mankirataulakh #nishansingh

ਸਿੱਧੂ ਮੂਸੇਵਾਲਾ ਕਤਲ ਮਾਮਲਾ 
SIT ਕਰੇਗੀ ਪੰਜਾਬੀ ਗਾਇਕਾਂ ਤੋਂ ਪੁੱਛਗਿੱਛ
ਬੱਬੂ ਮਾਨ,ਮਨਕੀਰਤ ਔਲਖ ਸਣੇ ਪ੍ਰੋਡੂਸਰ ਨਿਸ਼ਾਨ ਸਿੰਘ ਹੋਣਗੇ ਤਲਬ
ਇੱਕ ਹਫ਼ਤੇ ਦੇ ਅੰਦਰ SIT ਕਰੇਗੀ ਪੁੱਛਗਿੱਛ
ਮਾਨਸਾ ਪੁਲਿਸ ਦੇ ਰਾਡਾਰ ‘ਤੇ ਬੱਬੂ ਮਾਨ

ਸਿੱਧੂ ਮੂਸੇਵਾਲੇ ਦੇ ਕਤਲ ਮਾਮਲੇ 'ਚ ਮਾਨਸਾ ਪੁਲਿਸ ਵਲੋਂ ਪ੍ਰਸਿੱਧ ਪੰਜਾਬੀ ਗਾਇਕ ਬੱਬੂ ਮਾਨ ਸਮੇਤ ਮਨਕੀਰਤ ਔਲਖ, ਦਿਲਪ੍ਰੀਤ ਢਿੱਲੋਂ ਤੇ ਪ੍ਰੋਡੂਸਰ ਨਿਸ਼ਾਨ ਸਿੰਘ ਤੋਂ  ਪੁੱਛਗਿੱਛ ਕੀਤੀ ਜਾਵੇਗੀ |
ਮੂਸੇਵਾਲਾ ਕਤਲਕਾਂਡ ਦੀ ਜਾਂਚ ਕਰ ਰਹੀ SIT ਇੱਕ ਹਫ਼ਤੇ ਦੇ ਅੰਦਰ ਇਨ੍ਹਾਂ ਪੰਜਾਬੀ ਗਾਇਕਾਂ ਤੋਂ ਪੁੱਛਗਿੱਛ ਕਰੇਗੀ |
ਹਾਲਾਂਕਿ ਸੁਰੱਖਿਆ ਕਾਰਨਾਂ ਦੇ ਮੱਦੇਨਜ਼ਰ ਪੁੱਛਗਿੱਛ ਕਿਸ ਦਿਨ ਕੀਤੀ ਜਾਵੇਗੀ,ਇਸ ਬਾਰੇ ਕੋਈ ਖੁਲਾਸਾ ਨਹੀਂ ਕੀਤਾ ਗਿਆ ਪਰ SIT ਇੱਕ ਹਫ਼ਤੇ ਦੇ ਅੰਦਰ  ਇਨ੍ਹਾਂ ਪੰਜਾਬੀ ਗਾਇਕਾਂ ਤੋਂ ਪੁੱਛਗਿੱਛ ਕਰੇਗੀ | 

ਉਥੇ ਹੀ ਵਿੱਕੀ ਮਿੱਡੂਖੇੜਾ ਦੇ ਭਰਾ ਅਜੈਪਾਲ ਸਿੰਘ ਨੂੰ ਵੀ ਦੁਬਾਰਾ ਪੁੱਛ ਪੜਤਾਲ ਲਈ ਬੁਲਾਇਆ ਜਾਵੇਗਾ | ਦੱਸ ਦਈਏ ਕਿ ਇਸ ਤੋਂ ਪਹਿਲਾਂ ਮੂਸੇਵਾਲਾ ਕਤਲਕਾਂਡ 'ਚ ਪੰਜਾਬੀ ਗਾਇਕਾ ਅਫਸਾਨਾ ਖਾਨ,ਜੈਨੀ ਜੌਹਲ ਤੇ ਪੰਜਾਬੀ ਮਿਊਜ਼ਿਕ ਇੰਡਸਟਰੀ ਦੀਆਂ ਕਈ ਹੋਰ ਸ਼ਖਸੀਅਤਾਂ ਕੋਲੋਂ ਪੁੱਛਗਿੱਛ ਕੀਤੀ ਜਾ ਚੁੱਕੀ ਹੈ |

ਜ਼ਿਕਰਯੋਗ ਹੈ ਕਿ ਸਿੱਧੂ ਮੂਸੇਵਾਲਾ ਦਾ ਪਿਤਾ ਬਲਕੌਰ ਸਿੰਘ ਨੇ ਕਤਲ ਕੇਸ ਸਬੰਧੀ ਪੁਲਿਸ ਅਧਿਕਾਰੀਆਂ ਨੂੰ ਕੁਝ ਨਾਂ ਦਿੱਤੇ ਹਨ ਪਰ ਉਨ੍ਹਾਂ ਨਾਵਾਂ ਦਾ ਖੁਲਾਸਾ ਨਹੀਂ ਕੀਤਾ ਗਿਆ ਸੀ। ਖਬਰਾਂ ਮੁਤਾਬਕ ਕਈ ਪੰਜਾਬੀ ਗਾਇਕ ਤੇ ਫ਼ਿਲਮ ਨਿਰਮਾਤਾ ਅਜਿਹੇ ਹਨ ਜੋ ਪੁਲਿਸ ਅਧਿਕਾਰੀਆਂ ਦੇ ਰਾਡਾਰ 'ਤੇ ਹਨ। ਪਰ ਨਾਮ ਜਨਤਕ ਨਹੀਂ ਕੀਤੇ ਜਾ ਰਹੇ | ਫਿਲਹਾਲ ਸਿੱਧੂ ਮੂਸੇਵਾਲਾ ਕਤਲ ਕਾਂਡ 'ਚ ਜਾਂਚ ਕਰ ਰਹੀ SIT ਵਲੋਂ ਪੰਜਾਬੀ ਗਾਇਕ ਬੱਬੂ ਮਾਨ ਸਮੇਤ ਮਨਕੀਰਤ ਔਲਖ, ਦਿਲਪ੍ਰੀਤ ਢਿੱਲੋਂ ਤੇ ਪ੍ਰੋਡੂਸਰ ਨਿਸ਼ਾਨ ਸਿੰਘ ਨੂੰ ਤਲਬ ਕੀਤਾ ਗਿਆ ਹੈ |

ਵੀਡੀਓਜ਼ ਖ਼ਬਰਾਂ

ਕੰਗਣਾ ਦੀਆਂ ਫਿਲਮਾਂ ਨਹੀਂ ਚੱਲ ਰਹੀਆਂ ਇਸ ਲਈ ਅਜਿਹੇ ਬਿਆਨ ਦਿੰਦੀ

ਸ਼ਾਟ ਵੀਡੀਓ ਖ਼ਬਰਾਂ

ਹੋਰ ਵੇਖੋ
Advertisement

ਟਾਪ ਹੈਡਲਾਈਨ

Cabinet Briefing: ਕਿਸਾਨਾਂ ਦੀ ਵਧੇਗੀ ਆਮਦਨ! ਜਾਣੋ ਮਿਡਲ ਕਲਾਸ ਤੋਂ ਲੈ ਕੇ ਭਾਸ਼ਾਵਾਂ ਤੱਕ ਮੋਦੀ ਕੈਬਨਿਟ ਨੇ ਲਏ ਕਿਹੜੇ ਵੱਡੇ ਫੈਸਲੇ

Punjab News: ਅਕਾਲ ਤਖ਼ਤ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ ਦੀ ਤਬੀਅਤ ਵਿਗੜੀ, ਕਰਵਾਇਆ ਗਿਆ ਹਸਪਤਾਲ 'ਚ ਭਰਤੀ

ਸੁੱਚਾ ਸਿੰਘ ਲੰਗਾਹ ਦੀ ਅਕਾਲੀ ਦਲ 'ਚ ਹੋਈ ਵਾਪਸੀ, ਪਾਰਟੀ ਦੇ ਕਾਰਜਕਾਰੀ ਪ੍ਰਧਾਨ ਨੇ ਲਿਆ ਫੈਸਲਾ, ਜਾਣੋ

New Report: ਕੈਂਸਰ, ਸ਼ੂਗਰ ਅਤੇ ਮੋਟਾਪਾ ਘਟਾਉਂਦੀ ਬੀਅਰ! ਨਵੀਂ ਰਿਪੋਰਟ 'ਚ ਹੈਰਾਨ ਕਰਨ ਵਾਲਾ ਖੁਲਾਸਾ

ABP Premium
Advertisement

ਵੀਡੀਓਜ਼

ਕੰਗਣਾ ਦੀਆਂ ਫਿਲਮਾਂ ਨਹੀਂ ਚੱਲ ਰਹੀਆਂ ਇਸ ਲਈ ਅਜਿਹੇ ਬਿਆਨ ਦਿੰਦੀ700 ਰੁਪਏ ਪ੍ਰਤੀ ਕੁੰਅਟਲ ਝੋਨਾ ਵਿਕ ਰਿਹਾ, ਮੰਡੀ ਬੋਰਡ ਦੇ ਅਫਸਰ ਮਿਲੇ ਹੋਏ...ਬਰਨਾਲਾ 'ਚ ਦੋ ਗੁਟ ਭਿੜੇ, ਚੱਲੀਆਂ ਗੋਲੀਆਂਵਿਸ਼ਵ ਪ੍ਰਸਿੱਧ ਲੰਗੂਰ ਮੇਲੇ ਦੀ ਹੋਈ ਸ਼ੁਰੂਆਤ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Cabinet Briefing: ਕਿਸਾਨਾਂ ਦੀ ਵਧੇਗੀ ਆਮਦਨ! ਜਾਣੋ ਮਿਡਲ ਕਲਾਸ ਤੋਂ ਲੈ ਕੇ ਭਾਸ਼ਾਵਾਂ ਤੱਕ ਮੋਦੀ ਕੈਬਨਿਟ ਨੇ ਲਏ ਕਿਹੜੇ ਵੱਡੇ ਫੈਸਲੇ
Cabinet Briefing: ਕਿਸਾਨਾਂ ਦੀ ਵਧੇਗੀ ਆਮਦਨ! ਜਾਣੋ ਮਿਡਲ ਕਲਾਸ ਤੋਂ ਲੈ ਕੇ ਭਾਸ਼ਾਵਾਂ ਤੱਕ ਮੋਦੀ ਕੈਬਨਿਟ ਨੇ ਲਏ ਕਿਹੜੇ ਵੱਡੇ ਫੈਸਲੇ
Punjab News: ਅਕਾਲ ਤਖ਼ਤ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ ਦੀ ਤਬੀਅਤ ਵਿਗੜੀ, ਕਰਵਾਇਆ ਗਿਆ ਹਸਪਤਾਲ 'ਚ ਭਰਤੀ
Punjab News: ਅਕਾਲ ਤਖ਼ਤ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ ਦੀ ਤਬੀਅਤ ਵਿਗੜੀ, ਕਰਵਾਇਆ ਗਿਆ ਹਸਪਤਾਲ 'ਚ ਭਰਤੀ
ਸੁੱਚਾ ਸਿੰਘ ਲੰਗਾਹ ਦੀ ਅਕਾਲੀ ਦਲ 'ਚ ਹੋਈ ਵਾਪਸੀ, ਪਾਰਟੀ ਦੇ ਕਾਰਜਕਾਰੀ ਪ੍ਰਧਾਨ ਨੇ ਲਿਆ ਫੈਸਲਾ, ਜਾਣੋ
ਸੁੱਚਾ ਸਿੰਘ ਲੰਗਾਹ ਦੀ ਅਕਾਲੀ ਦਲ 'ਚ ਹੋਈ ਵਾਪਸੀ, ਪਾਰਟੀ ਦੇ ਕਾਰਜਕਾਰੀ ਪ੍ਰਧਾਨ ਨੇ ਲਿਆ ਫੈਸਲਾ, ਜਾਣੋ
New Report: ਕੈਂਸਰ, ਸ਼ੂਗਰ ਅਤੇ ਮੋਟਾਪਾ ਘਟਾਉਂਦੀ ਬੀਅਰ! ਨਵੀਂ ਰਿਪੋਰਟ 'ਚ ਹੈਰਾਨ ਕਰਨ ਵਾਲਾ ਖੁਲਾਸਾ
New Report: ਕੈਂਸਰ, ਸ਼ੂਗਰ ਅਤੇ ਮੋਟਾਪਾ ਘਟਾਉਂਦੀ ਬੀਅਰ! ਨਵੀਂ ਰਿਪੋਰਟ 'ਚ ਹੈਰਾਨ ਕਰਨ ਵਾਲਾ ਖੁਲਾਸਾ
ਤੁਸੀਂ ਵੀ ਬਣਾਉਣਾ ਚਾਹੁੰਦੇ ਜਾਹਨਵੀ ਕਪੂਰ ਵਰਗਾ ਕਰਵੀ ਫੀਗਰ, ਤਾਂ ਫੋਲੋ ਕਰੋ ਆਹ ਰੂਟੀਨ

ਸ਼ਰਾਬੀਆਂ ਲਈ ਜ਼ਰੂਰੀ ਖ਼ਬਰ! ਤਿੰਨ ਦਿਨ ਰਹੇਗਾ ਡ੍ਰਾਈ ਡੇਅ, ਸ਼ਰਾਬ ਦੀਆਂ ਦੁਕਾਨਾਂ ਰਹਿਣਗੀਆਂ ਬੰਦ

Government job- 10ਵੀਂ ਪਾਸ ਲਈ ਨਿਕਲੀ ਬੰਪਰ ਭਰਤੀ, ਬਿਨਾਂ ਲਿਖਤੀ ਪ੍ਰੀਖਿਆ ਮਿਲੇਗੀ ਨੌਕਰੀ

Healthy Diet Plan: ਨਾਸ਼ਤੇ ਤੋਂ ਲੈਕੇ ਡੀਨਰ ਤੱਕ ਇਦਾਂ ਦਾ ਹੋਣਾ ਚਾਹੀਦਾ ਤੁਹਾਡਾ ਤਿੰਨ ਟਾਈਮ ਦਾ ਖਾਣਾ, ਪੜ੍ਹੋ ਪੂਰਾ Diet Plan

Embed widget