ਪੜਚੋਲ ਕਰੋ

Gangster lawrence Bishnoi ਨੂੰ ਮੁਕਤਸਰ ਦੀ ਅਦਾਲਤ ਨੇ 6 ਦਿਨ ਦੇ ਪੁਲਿਸ ਰਿਮਾਂਡ 'ਤੇ ਭੇਜਿਆ

#lawrencebishnoi #gangster #mukatsar #abpsanjha

Sri Muktsar Sahib : (ਅਸ਼ਫਾਕ ਢੁੱਡੀ) ਗੈਂਗਸਟਰ ਲਾਰੈਂਸ ਬਿਸ਼ਨੋਈ ਨੂੰ ਪੁਲਿਸ ਨੇ ਅੱਜ ਸ੍ਰੀ ਮੁਕਤਸਰ ਸਾਹਿਬ ਦੀ ਅਦਾਲਤ ਵਿਚ ਪੇਸ਼ ਕੀਤਾ ਹੈ। ਜਿੱਥੇ ਮਾਨਯੋਗ ਸੀਜੇਐਮ ਵੱਲੋਂ 6 ਦਿਨ ਦੇ ਪੁਲਿਸ ਰਿਮਾਂਡ 'ਤੇ ਭੇਜਿਆ ਗਿਆ ਹੈ। ਲਾਰੈਂਸ ਬਿਸ਼ਨੋਈ ਉਤੇ ਮੁਕਤਸਰ ਵਿਚ ਸਾਲ 2021 ਵਿਚ ਮਾਮਲਾ ਦਰਜ ਕੀਤਾ ਗਿਆ ਸੀ। ਮੁਕਤਸਰ ਪੁਲਿਸ ਵੱਲੋਂ ਗੈਂਗਸਟਰ ਲਾਰੈਂਸ ਬਿਸ਼ਨੋਈ ਦੇ 14 ਦਿਨ ਦੇ ਪੁਲਿਸ ਰਿਮਾਂਡ ਦੀ ਮੰਗ ਕੀਤੀ ਗਈ ਸੀ।

ਰਾਤ ਕਰੀਬ 1.30 ਵਜੇ ਮੁਕਤਸਰ ਪੁਲਿਸ ਦਿਲੀ ਤੋਂ ਗੈਂਗਸਟਰ ਲਾਰੈਂਸ ਬਿਸ਼ਨੋਈ  ਨੂੰ ਲੈ ਕੇ ਪਹੁੰਚੀ ਸੀ। ਥਾਣਾ ਸਿਟੀ ਮੁਕਤਸਰ ਵਿਖੇ ਐਫ.ਆਈ.ਆਰ 67 ਨੰਬਰ ਵਿਚ ਲਾਰੈਂਸ ਬਿਸ਼ਨੋਈ ਨੂੰ ਨਾਮਜਦ ਕੀਤਾ ਗਿਆ ਹੈ। ਮੁਕਤਸਰ ਦੇ ਰਹਿਣ ਵਾਲੇ ਇਕ ਵਿਅਕਤੀ ਤੋਂ ਲਾਰੈਂਸ ਬਿਸ਼ਨੋਈ ਗੈਂਗ ਵੱਲੋਂ 30 ਲੱਖ ਰੁਪਏ ਦੀ ਫਿਰੋਤੀ ਦੀ ਮੰਗ ਕੀਤੀ ਗਈ ਸੀ। ਇਸ ਮਾਮਲੇ ਵਿਚ ਲਾਰੈਂਸ ਤੋਂ ਹੁਣ ਮੁਕਤਸਰ ਪੁਲਿਸ ਪੁਛਗਿਛ ਕਰੇਗੀ। ਲਾਰੈਂਸ ਬਿਸ਼ਨੋਈ ਨੂੰ ਖਰੜ ਲਿਜਾਇਆ ਜਏਗਾ ਅਤੇ ਰਿਮਾਂਡ ਖਤਮ ਹੋਣ 'ਤੇ ਦੋਬਾਰਾ ਅਦਾਲਤ ਵਿਚ ਪੇਸ਼ ਕੀਤਾ ਜਾਏਗਾ।
 
ਦੱਸ ਦੇਈਏ ਕਿ ਇਸ ਤੋਂ ਪਹਿਲਾਂ ਬਠਿੰਡਾ ਜੇਲ੍ਹ ਵਿੱਚ ਬੰਦ ਲਾਰੈਂਸ ਨੂੰ ਐੱਨਆਈਏ ਆਪਣੇ ਨਾਲ ਦਿੱਲੀ ਲੈ ਗਈ ਸੀ। ਵਿਸ਼ੇਸ਼ NIA ਅਦਾਲਤ ਨੇ ਗੈਂਗਸਟਰ ਲਾਰੈਂਸ ਬਿਸ਼ਨੋਈ ਨੂੰ 10 ਦਿਨਾਂ ਲਈ NIA ਹਿਰਾਸਤ 'ਚ ਭੇਜ ਦਿੱਤਾ ਸੀ। NIA ਨੇ ਗੈਂਗਸਟਰ ਲਾਰੈਂਸ ਬਿਸ਼ਨੋਈ ਦੀ 12 ਦਿਨਾਂ ਦਾ ਰਿਮਾਂਡ ਮੰਗਿਆ ਸੀ। NIA ਨੇ ਕਿਹਾ ਕਿ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੀ ਹੱਤਿਆ ਦੇ ਮਾਮਲੇ ਦੇ ਤਾਰ ਵਿਦੇਸ਼ ਨਾਲ ਜੁੜੇ ਹਨ। ਅਦਾਲਤ ਨੇ ਪੁੱਛਿਆ ਕਿ ਤੁਹਾਡਾ ਸਿੱਧੂ ਮੂਸੇਵਾਲਾ ਦੇ ਕਤਲ ਨਾਲ ਕੀ ਸਬੰਧ ਹੈ।

ਵੀਡੀਓਜ਼ ਖ਼ਬਰਾਂ

ਬਾਦਸ਼ਾਹ ਦੇ ਨਹੀਂ ਦਿੱਤੀ ਪ੍ਰੋਟੈਕਸ਼ਨ ਮਨੀ ਤਾਂ ਲਾਰੈਂਸ ਨੇ ਚੰਡੀਗੜ੍ਹ ਕਲੱਬ ਬਾਹਰ ਕਰਵਾਇਆ ਧਮਾਕਾ,

ਸ਼ਾਟ ਵੀਡੀਓ ਖ਼ਬਰਾਂ

ਹੋਰ ਵੇਖੋ
Advertisement

ਟਾਪ ਹੈਡਲਾਈਨ

Punjab News: ਸਰਕਾਰੀ ਕਲਰਕ 'ਤੇ ਡਿੱਗੀ ਵਿਜੀਲੈਂਸ ਬਿਊਰੋ ਦੀ ਗਾਜ਼, ਆਮਦਨ ਤੋਂ ਵੱਧ ਜਾਇਦਾਦ ਬਣਾਉਣ ਦੇ ਦੋਸ਼ ਹੇਠ ਕੀਤਾ ਗ੍ਰਿਫਤਾਰ

Delhi Election: ਦਿੱਲੀ ਚੋਣਾਂ 'ਚ ਹਾਰ ਗਏ ਤਾਂ ਕੀ ਹੋਵੇਗਾ, ਅਰਵਿੰਦ ਕੇਜਰੀਵਾਲ ਨੇ ਦੱਸਿਆ ਉਨ੍ਹਾਂ ਨੂੰ ਕਿਸ ਗੱਲ ਦਾ ਹੈ ‘ਡਰ’

Punjab News: ਚੰਡੀਗੜ੍ਹ ਤੋਂ ਬਾਅਦ ਹੁਣ ਮੋਹਾਲੀ 'ਚ ਧਮਾਕੇ ਕਾਰਨ ਫੈਲੀ ਦਹਿਸ਼ਤ , ਕਈ ਮਕਾਨਾਂ ਨੂੰ ਪਹੁੰਚਿਆ ਨੁਕਸਾਨ, ਜਾਣੋ ਪੂਰਾ ਮਾਮਲਾ

Punjab News: ਆਪ ਨੇ ਸ਼ੁਕਰਾਨਾ ਯਾਤਰਾ ਰਾਹੀਂ ਖਿੱਚੀ 2027 ਚੋਣਾਂ ਦੀ ਤਿਆਰੀ, ਕਿਹਾ-ਵਰਕਰ ਸਾਡੀ ਰੀੜ੍ਹ ਦੀ ਹੱਡੀ, ਜਿਵੇਂ ਕਹਿਣਗੇ ਹੁਣ ਉਵੇਂ ਹੀ ਹੋਵੇਗਾ....

ABP Premium
Advertisement

ਵੀਡੀਓਜ਼

ਬਾਦਸ਼ਾਹ ਦੇ ਨਹੀਂ ਦਿੱਤੀ ਪ੍ਰੋਟੈਕਸ਼ਨ ਮਨੀ ਤਾਂ ਲਾਰੈਂਸ ਨੇ ਚੰਡੀਗੜ੍ਹ ਕਲੱਬ ਬਾਹਰ ਕਰਵਾਇਆ ਧਮਾਕਾ,Parkash Singh Badal | ਕਿਸਦੇ ਰਾਜ ਖੋਲ੍ਹ ਗਿਆ ਵੱਡੇ ਬਾਦਲ ਦਾ ਕਰੀਬੀ! |Abp SanjhaNavjot Sidhu ਡਾਕਟਰਾਂ ਦੀ ਚੁਣੌਤੀ Cancer ਦੇ ਦਾਅਵੇ ਦਾ ਇਲਾਜ਼ ਦੇਣ ਸਬੂਤ |Abp SanjhaAkali Dal | ਅਕਾਲੀ ਦਲ ਦੀ ਅੰਮ੍ਰਿਤਾ ਵੜਿੰਗ ਨੂੰ ਨਸੀਹਤ! ਮਹਿਲਾਵਾਂ ਨੂੰ ਨਾ ਕਰੋ ਬਦਨਾਮ |Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਸਰਕਾਰੀ ਕਲਰਕ 'ਤੇ ਡਿੱਗੀ ਵਿਜੀਲੈਂਸ ਬਿਊਰੋ ਦੀ ਗਾਜ਼, ਆਮਦਨ ਤੋਂ ਵੱਧ ਜਾਇਦਾਦ ਬਣਾਉਣ ਦੇ ਦੋਸ਼ ਹੇਠ ਕੀਤਾ ਗ੍ਰਿਫਤਾਰ
Punjab News: ਸਰਕਾਰੀ ਕਲਰਕ 'ਤੇ ਡਿੱਗੀ ਵਿਜੀਲੈਂਸ ਬਿਊਰੋ ਦੀ ਗਾਜ਼, ਆਮਦਨ ਤੋਂ ਵੱਧ ਜਾਇਦਾਦ ਬਣਾਉਣ ਦੇ ਦੋਸ਼ ਹੇਠ ਕੀਤਾ ਗ੍ਰਿਫਤਾਰ
Delhi Election: ਦਿੱਲੀ ਚੋਣਾਂ 'ਚ ਹਾਰ ਗਏ ਤਾਂ ਕੀ ਹੋਵੇਗਾ, ਅਰਵਿੰਦ ਕੇਜਰੀਵਾਲ ਨੇ ਦੱਸਿਆ ਉਨ੍ਹਾਂ ਨੂੰ ਕਿਸ ਗੱਲ ਦਾ ਹੈ ‘ਡਰ’
Delhi Election: ਦਿੱਲੀ ਚੋਣਾਂ 'ਚ ਹਾਰ ਗਏ ਤਾਂ ਕੀ ਹੋਵੇਗਾ, ਅਰਵਿੰਦ ਕੇਜਰੀਵਾਲ ਨੇ ਦੱਸਿਆ ਉਨ੍ਹਾਂ ਨੂੰ ਕਿਸ ਗੱਲ ਦਾ ਹੈ ‘ਡਰ’
Punjab News: ਚੰਡੀਗੜ੍ਹ ਤੋਂ ਬਾਅਦ ਹੁਣ ਮੋਹਾਲੀ 'ਚ ਧਮਾਕੇ ਕਾਰਨ ਫੈਲੀ ਦਹਿਸ਼ਤ , ਕਈ ਮਕਾਨਾਂ ਨੂੰ ਪਹੁੰਚਿਆ ਨੁਕਸਾਨ, ਜਾਣੋ ਪੂਰਾ ਮਾਮਲਾ
Punjab News: ਚੰਡੀਗੜ੍ਹ ਤੋਂ ਬਾਅਦ ਹੁਣ ਮੋਹਾਲੀ 'ਚ ਧਮਾਕੇ ਕਾਰਨ ਫੈਲੀ ਦਹਿਸ਼ਤ , ਕਈ ਮਕਾਨਾਂ ਨੂੰ ਪਹੁੰਚਿਆ ਨੁਕਸਾਨ, ਜਾਣੋ ਪੂਰਾ ਮਾਮਲਾ
Punjab News: ਆਪ ਨੇ ਸ਼ੁਕਰਾਨਾ ਯਾਤਰਾ ਰਾਹੀਂ ਖਿੱਚੀ 2027 ਚੋਣਾਂ ਦੀ ਤਿਆਰੀ, ਕਿਹਾ-ਵਰਕਰ ਸਾਡੀ ਰੀੜ੍ਹ ਦੀ ਹੱਡੀ, ਜਿਵੇਂ ਕਹਿਣਗੇ ਹੁਣ ਉਵੇਂ ਹੀ ਹੋਵੇਗਾ....
Punjab News: ਆਪ ਨੇ ਸ਼ੁਕਰਾਨਾ ਯਾਤਰਾ ਰਾਹੀਂ ਖਿੱਚੀ 2027 ਚੋਣਾਂ ਦੀ ਤਿਆਰੀ, ਕਿਹਾ-ਵਰਕਰ ਸਾਡੀ ਰੀੜ੍ਹ ਦੀ ਹੱਡੀ, ਜਿਵੇਂ ਕਹਿਣਗੇ ਹੁਣ ਉਵੇਂ ਹੀ ਹੋਵੇਗਾ....
ਜੇ ਕੇਂਦਰ ਨਾਲ ਸੈਟਿੰਗ ਨਹੀਂ ਤਾਂ ਸੈਨੇਟ ਚੋਣਾਂ ਤੇ ਹਰਿਆਣਾ ਨੂੰ ਚੰਡੀਗੜ੍ਹ ‘ਚ ਵੱਖਰੀ ਜਗ੍ਹਾ ਦੇਣ ਦੇ ਮਾਮਲੇ ‘ਚ ਸੈਸ਼ਨ ਸੱਦੇ ਪੰਜਾਬ ਸਰਕਾਰ, ਮਜੀਠੀਆ ਦਾ ਵੱਡਾ ਚੈਲੰਜ

Farmers Protest: ਡੱਲੇਵਾਲ ਖਿਲਾਫ ਐਕਸ਼ਨ ਤੋਂ ਭੜਕੇ ਰਵਨੀਤ ਬਿੱਟੂ, ਬੋਲੇ...ਕੇਂਦਰ ਨੂੰ ਬਦਨਾਮ ਕਰਨ ਲਈ ਭਗਵੰਤ ਮਾਨ ਸਰਕਾਰ ਦਾ ਕਾਰਾ

ਡੱਲੇਵਾਲ ਹਰਿਆਣਾ ਨਹੀਂ, ਪੰਜਾਬ ਪੁਲਿਸ ਦੀ ਹਿਰਾਸਤ 'ਚ, ਪਟਿਆਲਾ DIG ਨੇ ਕੀਤੇ ਅਹਿਮ ਖੁਲਾਸੇ

ਅਡਾਨੀ ਨੂੰ ਇੱਕ ਹੋਰ ਝਟਕਾ! ਹੁਣ ਇਹ ਸਰਕਾਰ ਰੱਦ ਕਰ ਸਕਦੀ ਪਾਵਰ ਸਪਲਾਈ ਸਮਝੌਤਾ, ਪੰਜਾਬ ਨਾਲ ਵੀ ਹੋਇਆ ਹੈ ਇਕਰਾਰਨਾਮਾ !

Embed widget