![ABP Premium](https://cdn.abplive.com/imagebank/Premium-ad-Icon.png)
Sidhu Moosewala Haweli : ਪਿੰਡ ਮੂਸਾ ਜਾਣ ਵਾਲੇ ਹਰ ਬੰਦੇ 'ਤੇ ਪੁਲਿਸ ਦੀ ਬਾਜ ਨਜ਼ਰ
Sidhu Moosewala Haweli : ਪਿੰਡ ਮੂਸਾ ਜਾਣ ਵਾਲੇ ਹਰ ਬੰਦੇ 'ਤੇ ਪੁਲਿਸ ਦੀ ਬਾਜ ਨਜ਼ਰ
#sidhumoosewala #moosa #seal #mansapolice #abpsanjha
ਪੁਲਿਸ ਦੇ ਵਲੋਂ Sidhu Moose Wala ਦੇ ਪਿੰਡ ਮੂਸਾ ਨੂੰ ਸੀਲ ਕਰ ਦਿੱਤਾ ਗਿਆ ਹੈ। ਸੂਤਰਾਂ ਦਾ ਹਵਾਲੇ ਤੋਂ ਪਤਾ ਚੱਲਿਆ ਹੈ ਕਿ ਮਾਨਸਾ ਪੁਲਿਸ ਨੂੰ ਸੂਚਨਾ ਮਿਲੀ ਹੈ ਕਿ ਸਿੱਧੂ ਮੂਲੇਵਾਲਾ ਦੇ ਪਰਿਵਾਰ 'ਤੇ ਹਮਲਾ ਕੀਤਾ ਜਾ ਸਕਦਾ ਹੈ। ਜਿਸ ਤੋਂ ਮੁਸਤੈਦ ਹੋਈ ਮਾਨਸਾ ਪੁਲਿਸ ਨੇ ਮੂਸੇਵਾਲ ਦੇ ਘਰ ਦੀ ਚੌਕਸੀ ਵਧਾ ਦਿੱਤੀ ਹੈ।
ਸਿੱਧੂ ਮੂਸੇਵਾਲ ਦੇ ਘਰ ਚੱਪੇ-ਚੱਪੇ 'ਤੇ ਪੁਲਿਸ ਮੁਲਾਜ਼ਮ ਤਾਇਨਾਤ ਕੀਤੇ ਗਏ ਹਨ। ਇਸ ਦੇ ਨਾਲ ਹੀ ਘਰ ਦੇ ਬਾਹਰ ਐਲਐਮਜੀ ਸਮੇਤ ਕਰਮੀ ਤਾਇਨਾਤ ਕੀਤੇ ਗਏ ਹਨ। ਉਥੇ ਹੀ ਪਿੰਡ ਅੰਦਰ ਆਉਣ-ਜਾਣ ਵਾਲੇ ਵਿਅਕਤੀਆਂ ਨੂੰ ਪੁੱਛਗਿੱਛ ਕੀਤੀ ਜਾ ਰਹੀ ਹੈ ਤੇ ਉਸ ਤੋਂ ਬਾਅਦ ਹੀ ਪਿੰਡ ਵਿੱਚ ਦਾਖਲ ਹੋਣ ਦਿੱਤਾ ਜਾ ਰਿਹਾ ਹੈ। ਕਾਬਿਲੇਗ਼ੌਰ ਹੈ ਕਿ ਸਿੱਧੂ ਮਸੇਵਾਲਾ ਦੇ ਪਿਤਾ ਨੂੰ ਪਹਿਲਾਂ ਵੀ ਜਾਨੋਂ ਮਾਰਨ ਦੀ ਧਮਕੀ ਮਿਲ ਚੁੱਕੀ ਹੈ। ਜਿਸ ਤੋਂ ਬਾਅਦ ਪਰਿਵਾਰ ਦੀ ਸਕਿਉਰਟੀ ਵਧਾਈ ਗਈ ਸੀ। ਤੇ ਹੁਣ ਇਕ ਵਾਰ ਫਿਰ ਤੋਂ ਮੂਸੇਵਾਲਾ ਦੇ ਪਰਿਵਾਰ 'ਤੇ ਹਮਲੇ ਹੋਣ ਦਾ ਖਦਸ਼ਾ ਜਤਾਇਆ ਜਾ ਰਿਹਾ ਜਿਸ ਕਾਰਨ ਪਿੰਡ ਅਤੇ ਘਰ 'ਚ ਭਾਰੀ ਪੁਲਿਸ ਬਲ ਪਹਿਰਾ ਦੇ ਰਿਹਾ ਹੈ |
Subscribe Our Channel: ABP Sanjha https://www.youtube.com/channel/UCYGZ... Don't forget to press THE BELL ICON to never miss any updates
Watch ABP Sanjha Live TV: https://abpsanjha.abplive.in/live-tv
ABP Sanjha Website: https://abpsanjha.abplive.in/
Social Media Handles:
YouTube: https://www.youtube.com/user/abpsanjha
Facebook: https://www.facebook.com/abpsanjha/
Twitter: https://twitter.com/abpsanjha
Download ABP App for Apple: https://itunes.apple.com/in/app/abp-l...
Download ABP App for Android: https://play.google.com/store/apps/de...
![Beas water Level alert | ਬਿਆਸ ਨਦੀ 'ਚ ਆਇਆ ਹੜ੍ਹ - 70 ਸਾਲਾ ਬਜ਼ੁਰਗ ਔਰਤ ਰੁੜ੍ਹੀ](https://feeds.abplive.com/onecms/images/uploaded-images/2024/07/04/41f26c987bf80e2b7e37fb282f3dc3271720104867650673_original.jpg?impolicy=abp_cdn&imwidth=470)
![Barnala Roadways Bus Accident | ਸਵਾਰੀਆਂ ਨਾਲ ਭਰੀ ਰੋਡਵੇਜ਼ ਦੀ ਬੱਸ ਦੀ ਟਰੱਕ ਨਾਲ ਟੱਕਰ, ਕਈ ਜਖ਼ਮੀ](https://feeds.abplive.com/onecms/images/uploaded-images/2024/07/04/7e911a55d3f61a978c986355a12aadfd1720112199111673_original.jpg?impolicy=abp_cdn&imwidth=100)
![Shambhu Farmer Death |ਅੰਦੋਲਨ ਤੋਂ ਘਰ ਪਰਤ ਰਹੇ ਕਿਸਾਨਾਂ ਨਾਲ ਹੋਇਆ ਭਿਆਨਕ ਹਾਦਸਾ, 1 ਦੀ ਮੌਤ](https://feeds.abplive.com/onecms/images/uploaded-images/2024/07/04/bf5dc9bdcfe7f58f62f9583be56e566b1720111443530673_original.jpg?impolicy=abp_cdn&imwidth=100)
![Jalalabad News |ਪਿੰਡ 'ਚ ਘੁਸਪੈਠੀਏ ਦੀ ਲਾਸ਼ ਦਫਨਾਉਣ ਆਈ ਪੁਲਿਸ ਨੂੰ ਲੋਕਾਂ ਨੇ ਮੋੜਿਆ](https://feeds.abplive.com/onecms/images/uploaded-images/2024/07/04/f54e556b7827141901ff6fed56aecdaa1720111305843673_original.jpg?impolicy=abp_cdn&imwidth=100)
![Hoshiarpur News | ਹੁਸ਼ਿਆਰਪੁਰ ਦੀ ਮਸ਼ਹੂਰ 150 ਸਾਲ ਪੁਰਾਣੀ ਚਰਚ 'ਚ ਚੋਰੀ](https://feeds.abplive.com/onecms/images/uploaded-images/2024/07/04/b50b15f8712a85ff287022547c59b5df1720110673723673_original.jpg?impolicy=abp_cdn&imwidth=100)
ਟਾਪ ਹੈਡਲਾਈਨ
ਟ੍ਰੈਂਡਿੰਗ ਟੌਪਿਕ
![ABP Premium](https://cdn.abplive.com/imagebank/metaverse-mid.png)