ਫਗਵਾੜਾ ਦੇ ਸਿਵਲ ਹਸਪਤਾਲ 'ਚ ਜ਼ਬਰਦਸਤ ਹੰਗਾਮਾ । Phagwara Crime । CM Bhagwant Mann
Continues below advertisement
ਕਪੂਰਥਲਾ: ਫਗਵਾੜਾ ਦੇ ਸਿਵਲ ਹਸਪਤਾਲ 'ਚ ਉਸ ਵੇਲੇ ਹੰਗਾਮਾ ਹੋਇਆ ਜਦੋਂ ਕੁਝ ਲੋਕਾਂ ਨੇ ਉਥੋਂ ਦੇ ਡਾਕਟਰ ਦੀ ਕੁੱਟਮਾਰ ਕਰ ਦਿੱਤੀ। ਇਹ ਲੋਕ ਟ੍ਰੇਨ ਹਾਦਸੇ 'ਚ ਜ਼ਖਮੀ ਵਿਅਕਤੀ ਦੀ ਮੌਤ ਤੋਂ ਨਾਰਾਜ਼ ਸੀ। ਜਿਸ ਤੋਂ ਬਾਅਦ ਹਸਪਤਾਲ ਦੇ ਡਾਕਟਰਾਂ ਅਤੇ ਸਟਾਫ ਵੱਲੋਂ ਹਸਪਤਾਲ 'ਚ ਧਰਨਾ ਪ੍ਰਦਰਸ਼ਨ ਕਰਦੇ ਹੋਏ ਨਾਅਰੇਬਾਜ਼ੀ ਵੀ ਕੀਤੀ ਗਈ।
Continues below advertisement