ਜੇ ਬੰਦੇ ਦਾ ਪੁੱਤਾ ਆ ਤਾਂ ਕਰ Sukhjinder Randhawa'ਤੇAction., Bhagwant Maan ਨੂੰ ਖੁੱਲਾ Challenge| Election

Continues below advertisement

ਕਾਂਗਰਸ ਦੇ ਸੀਨੀਅਰ ਆਗੂ ਤੇ ਗੁਰਦਾਸਪੁਰ ਤੋਂ ਸੰਸਦ ਮੈਂਬਰ ਸੁਖਜਿੰਦਰ ਸਿੰਘ ਰੰਧਾਵਾ (Sukhjinder Singh Randhawa) ਨੇ ਦਿੱਲੀ ਦੇ ਸਾਬਕਾ ਮੁੱਖ ਮੰਤਰੀ ਅਤੇ ਆਮ ਆਦਮੀ ਪਾਰਟੀ (AAP) ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ (Arvind Kejriwal) ਨੂੰ ਕਾਨੂੰਨੀ ਨੋਟਿਸ ਭੇਜਿਆ ਹੈ।

ਇਹ ਨੋਟਿਸ 9 ਨਵੰਬਰ, 2024 ਨੂੰ ਡੇਰਾ ਬਾਬਾ ਨਾਨਕ ਵਿਖੇ ਜ਼ਿਮਨੀ ਚੋਣਾਂ ਸਬੰਧੀ ਕੀਤੀ ਗਈ ਆਪ ਦੀ ਸਿਆਸੀ ਰੈਲੀ ਦੌਰਾਨ ਕੇਜਰੀਵਾਲ ਵੱਲੋਂ ਕਥਿਤ ਤੌਰ 'ਤੇ ਦਿੱਤੇ ਗਏ ਬਿਆਨਾਂ ਵਿਰੁੱਧ ਜਾਰੀ ਕੀਤਾ ਗਿਆ ਹੈ।

ਰੰਧਾਵਾ ਦੇ ਵਕੀਲ ਗੁਰਮੁਖ ਸਿੰਘ ਰੰਧਾਵਾ ਰਾਹੀਂ ਭੇਜੇ ਇਸ ਨੋਟਿਸ ਵਿੱਚ ਕੇਜਰੀਵਾਲ ਤੋਂ ਬਿਨਾਂ ਸ਼ਰਤ ਲਿਖਤੀ ਮੁਆਫ਼ੀ ਮੰਗੀ ਗਈ ਹੈ। ਇਹ ਚਿਤਾਵਨੀ ਵੀ ਦਿੱਤੀ ਗਈ ਹੈ ਕਿ ਜੇ ਅਜਿਹਾ ਨਾ ਕੀਤਾ ਗਿਆ ਤਾਂ ਉਨ੍ਹਾਂ ਖਿਲਾਫ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ।

Continues below advertisement

JOIN US ON

Telegram