ਸ੍ਰੀ ਹਰਿਮੰਦਰ ਸਾਹਿਬ ਨੇੜੇ ਬਣ ਰਹੇ ਗ਼ੈਰ ਕਾਨੂੰਨੀ ਹੋਟਲ ਕੀਤਾ ਢਹਿ-ਢੇਰੀ !
ABP Sanjha
Updated at:
26 Aug 2024 02:46 PM (IST)
Download ABP Live App and Watch All Latest Videos
View In Appਸ੍ਰੀ ਹਰਿਮੰਦਰ ਸਾਹਿਬ ਨੇੜੇ ਬਣ ਰਹੇ ਗ਼ੈਰ ਕਾਨੂੰਨੀ ਹੋਟਲ ਕੀਤਾ ਢਹਿ-ਢੇਰੀ !
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਨਜ਼ਦੀਕ ਬਣ ਰਹੀ ਗ਼ੈਰ ਕਾਨੂੰਨੀ ਢੰਗ ਨਾਲ ਬਣਾਈ ਜਾ ਰਹੀ ਇਮਾਰਤ ਨੂੰ ਅਫ਼ਸਰਾਂ ਦੀ ਨਿਗਰਾਨੀ ਵਿੱਚ ਢਾਹਿਆ ਗਿਆ। ਦੱਸ ਦਈਏ ਕਿ ਦਰਬਾਰ ਸਾਹਿਬ ਦੇ ਨਾਲ ਬਣ ਰਹੇ ਛੇ ਮੰਜ਼ਿਲਾਂ ਹੋਟਲ 'ਤੇ ਨਗਰ ਨਿਗਮ ਨੇ ਕਾਰਵਾਈ ਕੀਤੀ ਜ਼ਿਕਰ ਕਰ ਦਈਏ ਕਿ ਲੰਘੇ ਦਿਨ ਮੁੱਖ ਮੰਤਰੀ Bhagwant Mann ਤੇ ਦਿੱਲੀ ਦੇ ਸਾਬਕਾ ਡਿਪਟੀ ਸੀਐਮ ਮਨੀਸ਼ ਸਿਸੋਦੀਆ ਸ੍ਰੀ ਦਰਬਾਰ ਸਾਹਿਬ ਨਤਮਸਤਕ ਹੋਣ ਲਈ ਆਏ ਸਨ ਤੇ ਇਸ ਦੇ ਚਲਦੇ ਸ਼੍ਰੋਮਣੀ ਕਮੇਟੀ ਵੱਲੋਂ ਇਸ ਬਿਲਡਿੰਗ ਨੂੰ ਲੈ ਕੇ ਇਤਰਾਜ਼ ਜਤਾਇਆ ਗਿਆ ਸੀ
ਸ਼੍ਰੋਮਣੀ ਕਮੇਟੀ ਵੱਲੋਂ ਮੁੱਖ ਮੰਤਰੀ ਨੂੰ ਕਿਹਾ ਗਿਆ ਸੀ ਕਿ ਪਿਛਲੇ ਇੱਕ ਮਹੀਨੇ ਤੋਂ ਉਹ ਨਗਰ ਨਿਗਮ ਨੂੰ ਸ਼ਿਕਾਇਤ ਕਰ ਰਹੇ ਹਨ ਪਰ ਨੂੰ ਲੈ ਕੇ ਕੋਈ ਸੁਣਵਾਈ ਨਹੀਂ ਹੋ ਰਹੀ ਹੈ