Punjab news | ਭੋਆ 'ਚ ਗੁੱਜਰਾਂ ਦੀ 3 ਲੱਖ ਦੀ ਪਰਾਲੀ ਸੜ੍ਹ ਕੇ ਹੋਈ ਰਾਖ
Continues below advertisement
Punjab news | ਭੋਆ 'ਚ ਗੁੱਜਰਾਂ ਦੀ 3 ਲੱਖ ਦੀ ਪਰਾਲੀ ਸੜ੍ਹ ਕੇ ਹੋਈ ਰਾਖ
#Bhoa #Abplive #Stubbleburning #abplive
ਪਠਾਨਕੋਟ ਦੇ ਪਿੰਡ ਭੋਆ 'ਚ ਉਸ ਸਮੇਂ ਹਫੜਾ-ਦਫੜੀ ਮਚ ਗਈ ਜਦੋਂ ਗੁਜਰ ਭਾਈਚਾਰੇ ਵੱਲੋਂ ਆਪਣੇ ਪਸ਼ੂਆਂ ਲਈ ਇਕੱਠੀ ਕੀਤੀ ਪਰਾਲੀ ਨੂੰ ਅਚਾਨਕ ਅੱਗ ਲੱਗ ਗਈ, ਸਥਾਨਕ ਲੋਕਾਂ ਨੇ ਅੱਗ ਬੁਝਾਉਣ ਦੀ ਕੋਸ਼ਿਸ਼ ਕੀਤੀ ਪਰ ਅੱਗ ਇੰਨੀ ਜ਼ਬਰਦਸਤ ਸੀ ਕਿ ਇਸ ਨੇ ਸਾਰੀ ਪਰਾਲੀ ਨੂੰ ਆਪਣੀ ਲਪੇਟ 'ਚ ਲੈ ਲਿਆ | ਜਿਸ ਦੀ ਸੂਚਨਾ ਫਾਇਰ ਬ੍ਰਿਗੇਡ ਨੂੰ ਦਿੱਤੇ ਜਾਣ 'ਤੇ ਫਾਇਰ ਬ੍ਰਿਗੇਡ ਦੀਆਂ ਗੱਡੀਆਂ ਮੌਕੇ 'ਤੇ ਪਹੁੰਚ ਗਈਆਂ ਅਤੇ ਸਥਾਨਕ ਲੋਕਾਂ ਦੇ ਸਖਤ ਯਤਨਾਂ ਤੋਂ ਬਾਅਦ ਅੱਗ 'ਤੇ ਕਾਬੂ ਪਾਇਆ ਗਿਆ ਪਰ ਜਦ ਤਕ ਅਗ ਤੇ ਕਾਬੂ ਪਾਇਆ ਜਾਂਦਾ ਜ਼ਿਆਦਾਤਰ ਪਰਾਲੀ ਸੜ ਕੇ ਸੁਆਹ ਹੋ ਗਈ। ਕਰੀਬ 3 ਲੱਖ ਰੁਪਏ ਦਾ ਨੁਕਸਾਨ ਦੱਸਿਆ ਜਾ ਰਿਹਾ ਹੈ, ਜਿਸ ਕਾਰਨ ਗੁਰਜਰ ਭਾਈਚਾਰੇ ਨੇ ਸਰਕਾਰ ਤੋਂ ਇਸ ਨੁਕਸਾਨ ਦੀ ਭਰਪਾਈ ਦੀ ਅਪੀਲ ਕੀਤੀ ਹੈ।
Continues below advertisement