Firozpur | ਬੈਗ ਦੇ ਨਾਲ ਕੁੜੀ ਨੂੰ ਘੜੀਸਦੇ ਲੈ ਗਏ ਲੁਟੇਰੇ - ਵੇਖੋ CCTV
Download ABP Live App and Watch All Latest Videos
View In AppFirozpur | ਬੈਗ ਦੇ ਨਾਲ ਕੁੜੀ ਨੂੰ ਘੜੀਸਦੇ ਲੈ ਗਏ ਲੁਟੇਰੇ - ਵੇਖੋ CCTV
ਫ਼ਿਰੋਜ਼ਪੁਰ 'ਚ ਬੇਖੌਫ਼ ਲੁਟੇਰੇ
ਦਿਨ ਦਿਹਾੜੇ ਲੜਕੀਆਂ ਨੂੰ ਬਣਾਇਆ ਨਿਸ਼ਾਨਾ
ਲੜਕੀ ਕੋਲੋਂ ਬੈਗ ਖੋਹਣ ਦੀ ਕੋਸ਼ਿਸ਼
ਕੁਝ ਦੂਰੀ ਤੱਕ ਘੜੀਸਦੇ ਲੈ ਗਏ ਲੜਕੀ
ਪੂਰੀ ਘਟਨਾ ਸੀਸੀਟੀਵੀ ਕੈਮਰੇ ਵਿੱਚ ਹੋਈ ਕੈਦ
ਪੰਜਾਬ 'ਚ ਚੋਰਾਂ ਲੁਟੇਰਿਆਂ ਦੇ ਹੌਂਸਲੇ ਬੁਲੰਦ ਹਨ
ਤਾਜ਼ਾ ਮਾਮਲਾ ਸਾਹਮਣੇ ਆਈ ਹੈ ਫ਼ਿਰੋਜ਼ਪੁਰ ਤੋਂ
ਜਿਥੇ ਲੁਟੇਰਿਆਂ ਨੇ ਦਿਨ ਦਿਹਾੜੇ 2 ਲੜਕੀਆਂ ਨੂੰ ਆਪਣਾ ਨਿਸ਼ਾਨਾ ਬਣਾਇਆ
ਘਟਨਾ ਸ਼ਹਿਰ ਦੀ ਸੋਢੀ ਇੰਦਰ ਸਿੰਘ ਵਾਲੀ ਗਲੀ ਵਿੱਚ ਵਾਪਰੀ ਹੈ।
ਜਿਥੇ ਮੋਟਰਸਾਈਕਲ ਸਵਾਰ ਦੋ ਲੁਟੇਰਿਆਂ ਨੇ ਗਲੀ ਵਿੱਚੋਂ ਲੰਘ ਰਹੀਆਂ
ਦੋ ਲੜਕੀਆਂ ਵਿੱਚੋਂ ਇੱਕ ਦਾ ਬੈਗ ਖੋਹ ਦੀ ਕੋਸ਼ਿਸ਼ ਕੀਤੀ ਹੈ।
ਲੇਕਿਨ ਲੜਕੀ ਨੇ ਕਾਫੀ ਦੇਰ ਤੱਕ ਬੈਗ ਫੜੀ ਰੱਖਿਆ ਅਤੇ ਮੋਟਰਸਾਈਕਲ ਤੇ ਸਵਾਰ ਲੁਟੇਰੇ
ਲੜਕੀ ਨੂੰ ਕਾਫੀ ਦੂਰ ਤੱਕ ਘਸੀਟਦੇ ਹੋਏ ਲੈ ਗਏ। ਇਹ ਸਾਰੀ ਘਟਨਾ ਸੀਸੀਟੀਵੀ ਕੈਮਰੇ 'ਚ ਕੈਦ ਹੋਈ ਹੈ |
ਇਲਾਕੇ ਚ ਹੋਈ ਇਸ ਵਾਰਦਾਤ ਕਾਰਨ ਸਥਾਨਕ ਲੋਕਾਂ ਚ ਸਹਿਮ ਰੋਸ਼ ਪਾਇਆ ਜਾ ਰਿਹਾ
ਲੋਕਾਂ ਦਾ ਕਹਿਣਾ ਹੈ ਕਿ ਲੁਟੇਰਿਆਂ ਨੇ ਘਰਾਂ ਚੋਂ ਨਿਕਲਣਾ ਦੁਭਰ ਕਰ ਦਿੱਤਾ ਹੈ |
ਪੁਲਿਸ ਨੂੰ ਲੁਟੇਰਿਆਂ ਤੇ ਨਾਥ ਪਾਉਣ ਲਈ ਸਖ਼ਤ ਕਾਰਵਾਈ ਕਰਨੀ ਚਾਹੀਦੀ ਹੈ |
ਨੋਟ: ਪੰਜਾਬ ਤੇ ਪੰਜਾਬੀਅਤ ਨਾਲ ਜੁੜੀਆਂ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਸਕਦੇ ਹੋ। ਤੁਹਾਨੂੰ ਹਰ ਵੇਲੇ ਅਪਡੇਟ ਰੱਖਣ ਲਈ ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਸ਼ੇਅਰਚੈੱਟ ਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।
ABP Sanjha Website: abpsanjha
ਏਬੀਪੀ ਸਾਂਝਾ ਬੇਬਾਕ ਤੇ ਨਿਰਪੱਖ ਡਿਜ਼ੀਟਲ ਪਲੇਟਫਾਰਮ ਹੈ। ਏਬੀਪੀ ਸਾਂਝਾ ਪੰਜਾਬ ਤੇ ਪੰਜਾਬੀਅਤ ਨਾਲ ਜੁੜੇ ਹਰ ਮਸਲੇ ਨੂੰ ਇਮਾਨਦਾਰੀ ਤੇ ਥੜੱਲੇ ਨਾਲ ਉਠਾਉਂਦਾ ਹੈ। ਏਬੀਪੀ ਸਾਂਝਾ ਦੇਸ਼-ਵਿਦੇਸ਼ ਦੀਆਂ ਸਿਆਸੀ ਸਰਗਰਮੀਆਂ ਤੋਂ ਇਲਾਵਾ ਮਨੋਰੰਜਨ, ਕਾਰੋਬਾਰ, ਸਿਹਤ ਤੇ ਖੇਤੀਬਾੜੀ ਨਾਲ ਜੁੜੀਆਂ ਖਬਰਾਂ ਤੇ ਹਰ ਜਾਣਕਾਰੀ ਨਾਲ ਪੰਜਾਬੀਆਂ ਨੂੰ ਅਪਡੇਟ ਰੱਖਦਾ ਹੈ।