ਪੜਚੋਲ ਕਰੋ
Advertisement
![ABP Premium](https://cdn.abplive.com/imagebank/Premium-ad-Icon.png)
ਪਠਾਨਕੋਟ 'ਚ S.H.O ਨੇ ਆਪਣੇ ਹੀ A.S.I 'ਤੇ ਕੀਤਾ ਹਮਲਾ
ਪਠਾਨਕੋਟ 'ਚ S.H.O ਨੇ ਆਪਣੇ ਹੀ A.S.I 'ਤੇ ਕੀਤਾ ਹਮਲਾ
---ਪੰਜਾਬ ਪੁਲਿਸ ਜਿਸ ਦੇ ਅਧਿਕਾਰੀਆਂ ਦਾ ਕੰਮ ਲੋਕਾਂ ਨੂੰ ਸੁਰਖਿਆ ਮੁਹਈਆ ਕਰਬਾਉਣਾ ਹੈ ਅਤੇ ਆਪਣੇ ਮੁਲਾਜਮਾਂ ਨੂੰ ਅਗਰ ਉਹ ਕੁਜ ਗਲਤੀ ਕਰਦੇ ਨੇ ਤੇ ਉਨਾਂ ਨੂੰ ਸਮਝਾਉਣਾ ਜਾ ਫਿਰ ਉਨਾਂ ਤੇ ਕਾਨੂੰਨੀ ਡਿਪਾਰਟਮੈਂਟ ਵਲੋਂ ਬਣਦੀ ਕਾਰਵਾਈ ਕਰਨੀ ਬਣਦੀ ਹੈ ਪਰ ਜਦ ਅਧਿਆਰੀ ਆਪਣੇ ਹੀ ਮੁਲਾਜਿਮ ਤੇ ਹਮਲਾ ਕਰ ਦੇਣ ਤਾਂ ਆਮ ਬੰਦਾ ਕੀਥੇ ਸੁਰਖਿਅਤ ਹੈ ਇਹ ਸਾਰਾ ਮਾਮਲਾ ਨਰੋਟ ਥਾਣੇ ਹੇਠ ਆਉਂਦੇ ਕੋਹਲੀਆਂ ਨਾਕੇ ਦਾ ਹੈ ਜਿਥੇ ਥਾਣਾ ਨਰੋਟ ਦੇ ਐਸ.ਐਚ.ਓ ਵਲੋਂ ਆਪਣੇ ਹੇਠ ਕੰਮ ਕਰ ਰਹੇ ਇਕ ਏ.ਐਸ.ਆਈ ਨਾਲ ਬੀਤੀ ਰਾਤ ਕੁੱਟਮਾਰ ਕੀਤੀ ਗਈ ਜਿਸ ਨੂੰ ਜਖਮੀ ਹਾਲਤ ਚ ਸਿਵਿਲ ਹਸਪਤਾਲ ਵਿਖੇ ਭਰਤੀ ਕਰਵਾਇਆ ਗਿਆ ਹੈ ਜਿਸ ਦਾ ਇਲਾਜ ਡਾਕਟਰਾਂ ਵਲੋਂ ਕੀਤਾ ਜਾ ਰਿਹਾ ਹੈ ਏ ਐਸ ਆਈ ਨਾਲ ਐਸਐਚਓ ਵਲੋਂ ਕੀਤੀ ਗਈ ਕੁੱਟਮਾਰ ਨੂੰ ਉੱਚ ਅਧਿਕਾਰੀਆਂ ਨੇ ਵੀ ਗਲਤ ਦਸਿਆ ਹੈ ਜਿਸ ਕਾਰਨ ਐਸਐਚਓ ਅਤੇ ਦੋ ਉਸਦੇ ਗੰਨਮੈਨ ਸਸਪੈਂਡ ਕਰ ਦਿਤੇ ਗਏ ਹਨ ਅਤੇ ਵਿਵਾਗ ਇਸ ਪੂਰੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿਤੀ ਗਈ ਹੈ
Tags :
Pathankotਪੰਜਾਬ
![Barnala Roadways Bus Accident | ਸਵਾਰੀਆਂ ਨਾਲ ਭਰੀ ਰੋਡਵੇਜ਼ ਦੀ ਬੱਸ ਦੀ ਟਰੱਕ ਨਾਲ ਟੱਕਰ, ਕਈ ਜਖ਼ਮੀ](https://feeds.abplive.com/onecms/images/uploaded-images/2024/07/04/7e911a55d3f61a978c986355a12aadfd1720112199111673_original.jpg?impolicy=abp_cdn&imwidth=470)
Barnala Roadways Bus Accident | ਸਵਾਰੀਆਂ ਨਾਲ ਭਰੀ ਰੋਡਵੇਜ਼ ਦੀ ਬੱਸ ਦੀ ਟਰੱਕ ਨਾਲ ਟੱਕਰ, ਕਈ ਜਖ਼ਮੀ
![Shambhu Farmer Death |ਅੰਦੋਲਨ ਤੋਂ ਘਰ ਪਰਤ ਰਹੇ ਕਿਸਾਨਾਂ ਨਾਲ ਹੋਇਆ ਭਿਆਨਕ ਹਾਦਸਾ, 1 ਦੀ ਮੌਤ](https://feeds.abplive.com/onecms/images/uploaded-images/2024/07/04/bf5dc9bdcfe7f58f62f9583be56e566b1720111443530673_original.jpg?impolicy=abp_cdn&imwidth=100)
Shambhu Farmer Death |ਅੰਦੋਲਨ ਤੋਂ ਘਰ ਪਰਤ ਰਹੇ ਕਿਸਾਨਾਂ ਨਾਲ ਹੋਇਆ ਭਿਆਨਕ ਹਾਦਸਾ, 1 ਦੀ ਮੌਤ
![Jalalabad News |ਪਿੰਡ 'ਚ ਘੁਸਪੈਠੀਏ ਦੀ ਲਾਸ਼ ਦਫਨਾਉਣ ਆਈ ਪੁਲਿਸ ਨੂੰ ਲੋਕਾਂ ਨੇ ਮੋੜਿਆ](https://feeds.abplive.com/onecms/images/uploaded-images/2024/07/04/f54e556b7827141901ff6fed56aecdaa1720111305843673_original.jpg?impolicy=abp_cdn&imwidth=100)
Jalalabad News |ਪਿੰਡ 'ਚ ਘੁਸਪੈਠੀਏ ਦੀ ਲਾਸ਼ ਦਫਨਾਉਣ ਆਈ ਪੁਲਿਸ ਨੂੰ ਲੋਕਾਂ ਨੇ ਮੋੜਿਆ
![Hoshiarpur News | ਹੁਸ਼ਿਆਰਪੁਰ ਦੀ ਮਸ਼ਹੂਰ 150 ਸਾਲ ਪੁਰਾਣੀ ਚਰਚ 'ਚ ਚੋਰੀ](https://feeds.abplive.com/onecms/images/uploaded-images/2024/07/04/b50b15f8712a85ff287022547c59b5df1720110673723673_original.jpg?impolicy=abp_cdn&imwidth=100)
Hoshiarpur News | ਹੁਸ਼ਿਆਰਪੁਰ ਦੀ ਮਸ਼ਹੂਰ 150 ਸਾਲ ਪੁਰਾਣੀ ਚਰਚ 'ਚ ਚੋਰੀ
![Ludhiana E-Chlaan | ਲੁਧਿਆਣਾ ਵਾਲਿਓ 'ਜ਼ਰਾ ਬੱਚ ਕੇ ਚੌਂਕ ਤੋਂ...',ਲੱਗੇ ਸਮਾਰਟ ਕੈਮਰੇ,ਹੁਣ ਸਿੱਧੇ ਘਰ ਆਉਣਗੇ ਚਲਾਨ](https://feeds.abplive.com/onecms/images/uploaded-images/2024/07/04/2ed3f4637389bb0f89bb852f6875e3fb1720110484144673_original.jpg?impolicy=abp_cdn&imwidth=100)
Ludhiana E-Chlaan | ਲੁਧਿਆਣਾ ਵਾਲਿਓ 'ਜ਼ਰਾ ਬੱਚ ਕੇ ਚੌਂਕ ਤੋਂ...',ਲੱਗੇ ਸਮਾਰਟ ਕੈਮਰੇ,ਹੁਣ ਸਿੱਧੇ ਘਰ ਆਉਣਗੇ ਚਲਾਨ
View More
Advertisement
ਟਾਪ ਹੈਡਲਾਈਨ
ਪੰਜਾਬ
ਪੰਜਾਬ
ਪਾਲੀਵੁੱਡ
ਦੇਸ਼
Advertisement
Advertisement
ਟ੍ਰੈਂਡਿੰਗ ਟੌਪਿਕ
![ABP Premium](https://cdn.abplive.com/imagebank/metaverse-mid.png)
Advertisement