ਪੜਚੋਲ ਕਰੋ
Patiala 'ਚ ਬੇਕਾਬੂ ਥਾਰ ਨੇ ਮਚਾਇਆ ਕਹਿਰ
ਪਟਿਆਲਾ ਦੇ ਲੀਲਾ ਭਵਨ ਚੌਕ ਵਿਖੇ ਬੇਕਾਬੂ ਹੋਈ ਗੱਡੀ ਨੇ ਲੋਕਾਂ ਦਾ ਕਾਫ਼ੀ ਨੁਕਸਾਨ ਕਰਨ ਦਾ ਮਾਮਲਾ ਸਾਹਮਣੇ ਆਇਆ ਪਟਿਆਲਾ ਦੇ ਲੀਲਾ ਭਵਨ ਚੌਂਕ ਤੋਂ ਲੈ ਕੇ ਬਾਈ ਨੰਬਰ ਫਾਟਕ ਤੱਕ ਇਕ ਥਾਰ ਗੱਡੀ ਚਲਾ ਰਹੇ ਨੌਜਵਾਨ ਨੇ ਜਿੱਥੇ ਆਪਣੀ ਜਾਨ ਜ਼ੋਖਮ ਵਿਚ ਪਈ ਉੱਥੇ ਹੀ ਕਾਫ਼ੀ ਲੋਕਾਂ ਦਾ ਨੁਕਸਾਨ ਵੀ ਕਰ ਦਿੱਤਾ ਤਸਵੀਰਾਂ ਚ ਤੁਸੀਂ ਸਾਫ ਦੇਖ ਸਾਦੀਓ ਕਿਵੇਂ ਇਹ ਨੌਜਵਾਨ ਗੱਡੀ ਚਲਾ ਰਿਹਾ ਜੋ ਕਿ ਕਾਫ਼ੀ ਗੱਡੀਆਂ ਨੂੰ ਹਿੱਟ ਕਰ ਰਿਹਾ ਹੈ ਉੱਥੇ ਹੀ ਕਈ ਲੋਕਾਂ ਦੇ ਉੱਤੇ ਗੱਡੀ ਚੜ੍ਹਾਉਣ ਦੀ ਵੀ ਕੋਸ਼ਿਸ਼ ਕੀਤੀ ਗਈ ਉੱਥੇ ਹੀ ਗੁੱਸੇ ਵਿੱਚ ਆਏ ਲੋਕਾਂ ਨੇ ਇਸ ਗੱਡੀ ਤੇ ਪਥਰਾਅਬਾਜ਼ੀ ਵੀ ਕੀਤੀ
ਪੰਜਾਬ
Punjab Band | Rajpura | Ground report ਪੰਜਾਬ ਬੰਦ ਦਾ ਵੱਡਾ ਅਸਰ! ਲੋਕ ਬੇਹਾਲ, ਵੇਖੋ ਗਰਾਊਂਡ ਰਿਪੋਰਟ
Punjab Bandh News: ਬੰਦੀ ਸਿੰਘਾਂ ਦੀ ਰਿਹਾਈ ਦੀ ਮੰਗ ਨੂੰ ਲੈ ਕੇ ਪੰਜਾਬ ਬੰਦ, ਜਾਣੋ ਤਾਜ਼ਾ ਹਾਲਾਤ | Abp Sanjha
Punjab Band Barnala | Protest ਬੰਦੀ ਸਿੰਘਾਂ ਦੀ ਰਿਹਾਈ ਲਈ ਪੰਜਾਬ ਬੰਦ, ਬਾਜ਼ਾਰਾਂ 'ਚ ਦਿਖਿਆ ਵੱਡਾ ਅਸਰ!
Mobiles worth 1 crore | ਫਤਿਹਗੜ੍ਹ ਸਾਹਿਬ ਪੁਲਿਸ ਦੀ ਵੱਡੀ ਕਾਮਯਾਬੀ, 1 ਕਰੋੜ ਦੇ ਮੋਬਾਈਲ ਕੀਤੇ ਬਰਾਮਦ
Sajjan Kumar Death | 1984 ਸਿੱਖ ਕਤਲੇਆਮ ਦੇ ਦੋਸ਼ੀ ਸੱਜਣ ਕੁਮਾਰ ਦੀ ਮੌਤ
ਹੋਰ ਵੇਖੋ
















