ਪੜਚੋਲ ਕਰੋ
Advertisement
ਜਾਣੋ CM ਦੇ ਪੁੱਤਰ ਨੂੰ ਕਿਹੜੇ ਕੇਸ 'ਚ ਭੇਜੇ ED ਨੇ ਸੰਮਨ ?
ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ (Captain Amarinder Singh) ਦੇ ਪੁੱਤਰ ਰਣਇੰਦਰ ਸਿੰਘ (Raninder Singh) ਅੱਜ ਵੀ ਈਡੀ (ED) ਦੇ ਸਾਹਮਣੇ ਪੇਸ਼ ਨਹੀਂ ਹੋਣਗੇ। ਇਸ ਬਾਰੇ ਰਣਇੰਦਰ ਦੇ ਵਕੀਲ ਜੈਵੀਰ ਸ਼ੇਰਗਿੱਲ ਨੇ ਦੱਸਿਆ ਕਿ ਪੰਜਾਬ ਵਿੱਚ ਵਾਲਮੀਕਿ ਜਯੰਤੀ ਦੇ ਸਮਾਗਮ ਵਿੱਚ ਪੰਜਾਬ ਸਰਕਾਰ ਦੇ ਅਧਿਕਾਰੀ ਦੀ ਕੋਰੋਨਾ ਰਿਪੋਰਟ ਪੌਜ਼ੇਟਿਵ ਆਈ ਹੈ। ਇਸ ਤੋਂ ਬਾਅਦ ਉਨ੍ਹਾਂ ਨੇ ਖੁਦ ਨੂੰ ਕੁਆਰੰਟੀਨ ਕਰ ਲਿਆ ਹੈ। ਰਣਇੰਦਰ ਦੇ ਨਾਲ ਸੀਐਮ ਕੈਪਟਨ ਅਮਰਿੰਦਰ ਸਿੰਘ ਵੀ ਇਸ ਸਮਾਗਮ 'ਚ ਸ਼ਾਮਲ ਹੋਏ ਸੀ।
ਪੰਜਾਬ
Photography ਦੇ ਸ਼ੌਂਕ ਨੇ ਜਿੰਦਗੀ ਬਦਲੀ, ਹਰ ਤਸਵੀਰ 'ਚ ਹੈ Motivation
ਹੋਰ ਵੇਖੋ
Advertisement
Advertisement
Advertisement
ਟਾਪ ਹੈਡਲਾਈਨ
ਪੰਜਾਬ
ਦੇਸ਼
ਮਨੋਰੰਜਨ
ਪੰਜਾਬ
ਟ੍ਰੈਂਡਿੰਗ ਟੌਪਿਕ
Advertisement