ਉੱਤਰ ਭਾਰਤ 'ਚ ਠੰਡ ਦਾ ਵਧਿਆ ਕਹਿਰ, ਅੰਮ੍ਰਿਤਸਰ 'ਚ ਸੰਘਣੀ ਧੁੰਦ ਕਾਰਨ ਵਿਜ਼ੀਬਿਲਟੀ ਘਟੀ
Continues below advertisement
ਉੱਤਰ ਭਾਰਤ 'ਚ ਠੰਡ ਦਾ ਕਹਿਰ ਜਾਰੀ
ਅੰਮ੍ਰਿਤਸਰ 'ਚ ਸੰਘਣੀ ਧੁੰਦ ਕਾਰਨ ਵਿਜ਼ੀਬਿਲਟੀ ਘਟੀ
ਅੰਮ੍ਰਿਤਸਰ ਦਾ ਤਾਪਮਾਨ ਤਿੰਨ ਡਿਗਰੀ ਸੈਲਸੀਅਸ 'ਤੇ ਪਹੁੰਚਿਆ
ਰਾਹਗੀਰਾਂ ਨੂੰ ਸੜਕ 'ਤੇ ਆ ਰਹੀਆਂ ਮੁਸ਼ਕਲਾਂ
ਸੜਕਾਂ 'ਤੇ ਵਾਹਨਾਂ ਦੀ ਰਫ਼ਤਾਰ ਵੀ ਘਟ ਗਈ
25, 26 ਦਸੰਬਰ ਨੂੰ ਤਾਪਮਾਨ 'ਚ ਭਾਰੀ ਗਿਰਾਵਟ ਆ ਸਕਦੀ