Independence Day ਮੌਕੇ Bhagwant Mann ਨੇ ਕੀਤਾ ਵਾਅਦਾ, ਬੋਲੇ ਸਹੀ ਮਾਇਨੇ ‘ਚ ਆਜ਼ਾਦੀ ਆਪਣੇ ਲੋਕਾਂ ਤੱਕ ਪਹੁੰਚਾਵਾਂਗੇ

Continues below advertisement

Independence Day 2022: ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਕਿਹਾ ਹੈ ਕਿ ਸਾਡੇ ਸ਼ਹੀਦਾਂ ਦੇ ਸੁਪਨਿਆਂ ਦੀ ਆਜ਼ਾਦੀ ਫਿਲਹਾਲ ਸਾਡੇ ਲੋਕਾਂ ਤੱਕ ਨਹੀਂ ਪਹੁੰਚੀ। ਉਨ੍ਹਾਂ ਕਿਹਾ ਹੈ ਕਿ ਅਸੀਂ ਲਗਾਤਾਰ ਕੰਮ ਕਰ ਰਹੇ ਹਾਂ, ਸਹੀ ਮਾਇਨੇ ‘ਚ ਆਜ਼ਾਦੀ ਆਪਣੇ ਲੋਕਾਂ ਤੱਕ ਪਹੁੰਚਾਵਾਂਗੇ। ਦੱਸ ਦਈਏ ਕਿ ਪੰਜਾਬ ਸਰਕਾਰ ਵੱਲੋਂ ਆਜ਼ਾਦੀ ਦਿਵਸ ਸਬੰਧੀ ਪ੍ਰੋਗਰਾਮ ਗੁਰੂ ਨਾਨਕ ਸਟੇਡੀਅਮ ਲੁਧਿਆਣਾ ਵਿਖੇ ਕਰਵਾਇਆ ਗਿਆ। ਇਸ ਵਿੱਚ ਮੁੱਖ ਮੰਤਰੀ ਭਗਵੰਤ ਮਾਨ ਨੇ ਸਵੇਰੇ ਕਰੀਬ 9 ਵਜੇ ਝੰਡਾ ਲਹਿਰਾਇਆ। ਭਗਵੰਤ ਮਾਨ ਨੇ ਮੁੱਖ ਮੰਤਰੀ ਵਜੋਂ ਪਹਿਲੀ ਵਾਰ ਝੰਡਾ ਲਹਿਰਾਇਆ।

Continues below advertisement

JOIN US ON

Telegram