
Independence Day celebrations: ਮਾਨਸਾ 'ਚ ਬਲਜੀਤ ਕੌਰ ਨੇ ਲਹਿਰਾਇਆ ਕੌਮੀ ਝੰਡਾ
Continues below advertisement
ਮਾਨਸਾ ਦੇ ਸਰਕਾਰੀ ਨਹਿਰੂ ਮੈਮੋਰੀਅਲ ਕਾਲਜ ਦੇ ਬਹੁਮੰਤਵੀ ਖੇਡ ਸਟੇਡੀਅਮ ਵਿਖੇ 75ਵਾਂ ਜ਼ਿਲ੍ਹਾ ਪੱਧਰੀ ਆਜ਼ਾਦੀ ਦਿਵਸ ਸਮਾਗਮ ਕਰਵਾਇਆ ਗਿਆ। ਪ੍ਰੋਗਰਾਮ ਵਿੱਚ ਸਮਾਜਿਕ ਸੁਰੱਖਿਆ ਅਤੇ ਇਸਤਰੀ ਤੇ ਬਾਲ ਵਿਕਾਸ ਵਿਭਾਗ ਦੀ ਕੈਬਨਿਟ ਮੰਤਰੀ ਡਾ: ਬਲਜੀਤ ਕੌਰ ਨੇ ਕੌਮੀ ਝੰਡਾ ਲਹਿਰਾਇਆ।
Continues below advertisement
Tags :
Punjab News Mansa National Flag Punjab Cabinet Minister 75th Independence Day ABP Sanjha Dr. Baljit Kaur Government Nehru Memorial College Multipurpose Sports Stadium