ਪੜਚੋਲ ਕਰੋ

India- Canada Visa Serive Resume | ਭਾਰਤ ਅਤੇ ਕੈਨੇਡਾ ਲਈ ਮੁੜ ਸ਼ੁਰੂ ਕੀਤੀ ਜਾ ਰਹੀ ਵੀਜ਼ਾ ਸਰਵਿਸ

India- Canada Visa Serive Resume | ਭਾਰਤ ਅਤੇ ਕੈਨੇਡਾ ਲਈ ਮੁੜ ਸ਼ੁਰੂ ਕੀਤੀ ਜਾ ਰਹੀ ਵੀਜ਼ਾ ਸਰਵਿਸ

#Indiacanadarow #Canada #Visaservice #abplive
26 ਅਕਤੂਬਰ ਤੋਂ ਵੀਜ਼ਾ ਸਰਵਿਸ ਮੁੜ ਹੋਵੇਗੀ ਸ਼ੁਰੂ 
ਭਾਰਤ ਕੈਨੇਡਾ ਵਿਵਾਦ ਦੌਰਾਨ ਬੰਦ ਕੀਤੀ ਗਈ ਸੀ ਵੀਜ਼ਾ ਸਰਵਿਸ 
ਸੁਰੱਖਿਆ ਕਾਰਨਾਂ ਕਰਕੇ ਰੋਕੀ ਸੀ ਸਰਵਿਸ 
ਰੀਵਿਊ ਕਰਨ ਤੋਂ ਬਾਅਦ ਲਿਆ ਫ਼ੈਸਲਾ 
ਭਾਰਤ ਨੇ 4 ਤਰ੍ਹਾਂ ਦਾ ਵੀਜ਼ਾ ਦੇਣ ਦੀ ਸੇਵਾ ਮੁੜ ਸ਼ੁਰੂ ਕਰਨ ਦਾ ਕੀਤਾ ਐਲਾਨ

ਭਾਰਤ ਸਰਕਾਰ ਨੇ ਕੈਨੇਡਾ ਵਿੱਚ ਕੁਝ ਹਫ਼ਤੇ ਪਹਿਲਾਂ ਕੈਨੇਡੀਅਨ ਨਾਗਰਿਕਾਂ ਲਈ ਬੰਦ ਕੀਤੀਆਂ ਵੀਜ਼ਾ ਸੇਵਾਵਾਂ ਵਿੱਚੋਂ ਕੁਝ ਮੁੜ ਚਾਲੂ ਕਰਨ ਦਾ ਐਲਾਨ ਕਰ ਦਿੱਤਾ ਹੈ।
ਭਾਰਤ ਅਤੇ ਕੈਨੇਡਾ ਲਈ ਵੀਜ਼ਾ ਸਰਵਿਸ ਮੁੜ ਸ਼ੁਰੂ ਕੀਤੀ ਜਾ ਰਹੀ 
ਇਸ ਸੰਬੰਧੀ ਕੈਨੇਡਾ ਦੀ ਰਾਜਧਾਨੀ ਓਟਵਾ ਵਿਚਲੇ ਭਾਰਤੀ ਦੂਤਾਵਾਸ ਨੇ ਇੱਕ ਪ੍ਰੈਸ ਬਿਆਨ ਜਾਰੀ ਕੀਤਾ ਹੈ 
ਜਿਸ ਚ ਕੁਝ ਕੈਟਾਗਰੀਜ਼ ਲਈ ਵੀਜ਼ਾ ਸੇਵਾਵਾਂ ਚਾਲੂ ਕਰਨ ਦਾ ਐਲਾਨ ਕੀਤਾ ਗਿਆ ਹੈ।
ਬਿਆਨ ਵਿੱਚ ਕਿਹਾ ਗਿਆ ਹੈ ਕਿ 26 ਅਕਤੂਬਰ 2023 ਤੋਂ ਕੁਝ ਵੀਜ਼ਾ ਸੇਵਾਵਾਂ ਸ਼ੁਰੂ ਕਰਨ ਦਾ ਫੈਸਲਾ ਕੀਤਾ ਗਿਆ ਹੈ।
ਜਿਹੜੀਆਂ ਕੈਟਾਗਰੀਜ਼ ਵਿੱਚ ਵੀਜ਼ਾ ਸੇਵਾਵਾਂ ਸ਼ੁਰੂ ਕਰਨ ਦਾ ਫੈਸਲਾ ਕੀਤਾ ਗਿਆ ਹੈ। ਉਨ੍ਹਾਂ ਚ 
ਐਂਟਰੀ ਵੀਜ਼ਾ
ਬਿਜਨਸ਼ ਵੀਜ਼ਾ
ਮੈਡੀਕਲ ਵੀਜ਼ਾ
ਕਾਨਫਰੰਸ ਵੀਜ਼ਾ ਸ਼ਾਮਲ ਹੈ 
ਭਾਰਤੀ ਕੌਸਲੇਟ ਨੇ ਕਿਹਾ ਹੈ ਐਮਰਜੈਂਸੀ ਸੇਵਾਵਾਂ ਉੱਤੇ ਪਹਿਲਾਂ ਵਾਂਗ ਕੰਮ ਜਾਰੀ ਰਹੇਗਾ । ਹਾਲਾਤ ਦੇ ਮੁਲਾਂਕਣ ਤੋਂ ਅਗਲੇ ਲਏ ਜਾਣ ਵਾਲੇ ਫੈਸਲਿਆਂ ਦੀ ਜਾਣਕਾਰੀ ਦਿੱਤੀ ਜਾਵੇਗੀ।
ਦੱਸ ਦਈਏ ਭਾਰਤ ਖਾਲਿਸਤਾਨੀ ਆਗੂ ਨਿੱਝਰ ਕਤਲ ਮਾਮਲੇ ਨੂੰ ਲੈ ਕੇ ਭਾਰਤ ਕੈਨੇਡਾ ਵਿਚਾਲੇ ਵਿਵਾਦ ਚੱਲ ਰਿਹਾ ਹੈ 
ਕੈਨੇਡਾ ਦੇ ਪ੍ਰਧਾਨ ਮੰਤਰੀ ਜਸਟਿਨ ਟਰੂਡੋ ਨੇ ਆਪਣੇ ਮੁਲਕ ਦੀ ਸੰਸਦ ਵਿੱਚ ਖਦਸ਼ਾ ਪ੍ਰਗਟਾਇਆ ਸੀ ਕਿ ਇਸ ਸਾਲ ਜੂਨ ਵਿੱਚ ਕੈਨੇਡੀਅਨ ਨਾਗਰਿਕ ਹਰਦੀਪ ਸਿੰਘ ਨਿੱਝਰ ਦੇ ਕਤਲ ਵਿੱਚ ਸ਼ਾਇਦ ਭਾਰਤ ਦੀ ਭੂਮਿਕਾ ਸੀ।
ਤੇ ਇਸ ਵਿਵਾਦ ਦੌਰਾਨ ਭਾਰਤ ਨੇ ਕੈਨੇਡੀਅਨ ਨਾਗਰਿਕਾਂ ਨੂੰ ਵੀਜ਼ਾ ਜਾਰੀ ਕਰਨ ਦੀਆਂ ਸੇਵਾਵਾਂ ਰੱਦ ਕਰ ਦਿੱਤੀਆਂ ਸਨ, ਇਸ ਪਿੱਛੇ ਦੂਤਾਵਾਸ ਦੇ ਅਧਿਕਾਰੀਆਂ ਦੀ ਸੁਰੱਖਿਆ ਨੂੰ ਖਤਰਾ ਦੱਸਿਆ ਗਿਆ ਸੀ।
ਲੇਕਿਨ ਹੁਣ ਰੀਵਿਊ ਬੈਠਕ ਤੋਂ ਬਾਅਦ ਭਾਰਤ ਅਤੇ ਕੈਨੇਡਾ ਲਈ ਮੁੜ ਸ਼ੁਰੂ ਕੀਤੀ ਜਾ ਰਹੀ ਵੀਜ਼ਾ ਸਰਵਿਸ
Subscribe Our Channel: ABP Sanjha https://www.youtube.com/channel/UCYGZ... 

Don't forget to press THE BELL ICON to never miss any updates

Watch ABP Sanjha Live  TV: https://abpsanjha.abplive.in/live-tv
ABP Sanjha Website: https://abpsanjha.abplive.in/

Social Media Handles:
YouTube: https://www.youtube.com/user/abpsanjha

Facebook: https://www.facebook.com/abpsanjha/
Twitter: https://twitter.com/abpsanjha

Download ABP App for Apple: https://itunes.apple.com/in/app/abp-l... 
Download ABP App for Android: https://play.google.com/store/apps/de...

ਹੋਰ ਵੇਖੋ
Sponsored Links by Taboola

ਫੋਟੋਗੈਲਰੀ

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਟਾਪ ਹੈਡਲਾਈਨ

Punjab News: ਪੰਜਾਬ 'ਚ ਸਿਆਸੀ ਹਲਚਲ, ਸ਼੍ਰੋਮਣੀ ਅਕਾਲੀ ਦਲ ਵੱਲੋਂ ਮੀਟਿੰਗ 'ਚ ਵੱਡਾ ਫੈਸਲਾ, ਇਸ ਬਿੱਲ ਨੂੰ...
Punjab News: ਪੰਜਾਬ 'ਚ ਸਿਆਸੀ ਹਲਚਲ, ਸ਼੍ਰੋਮਣੀ ਅਕਾਲੀ ਦਲ ਵੱਲੋਂ ਮੀਟਿੰਗ 'ਚ ਵੱਡਾ ਫੈਸਲਾ, ਇਸ ਬਿੱਲ ਨੂੰ...
Big News: ਵੱਡੀ ਖਬਰ, ਹੁਣ ਇਨ੍ਹਾਂ ਲੋਕਾਂ ਦੇ ਖਾਤਿਆਂ 'ਚ ਆਉਣਗੇ 50 ਹਜ਼ਾਰ, ਦੋ ਧੀਆਂ ਵਾਲਿਆਂ ਨੂੰ ਮਿਲੇਗਾ ਲਾਭ...
Big News: ਵੱਡੀ ਖਬਰ, ਹੁਣ ਇਨ੍ਹਾਂ ਲੋਕਾਂ ਦੇ ਖਾਤਿਆਂ 'ਚ ਆਉਣਗੇ 50 ਹਜ਼ਾਰ, ਦੋ ਧੀਆਂ ਵਾਲਿਆਂ ਨੂੰ ਮਿਲੇਗਾ ਲਾਭ...
Big Accident: ਵੱਡਾ ਹਾਦਸਾ, ਅਚਾਨਕ ਪਲਟੀ ਯਾਤਰੀਆਂ ਨਾਲ ਭਰੀ ਬੱਸ, ਪੈ ਗਿਆ ਚੀਕ-ਚਿਹਾੜਾ; 7 ਦੀ ਦਰਦਨਾਕ ਮੌਤ...
Big Accident: ਵੱਡਾ ਹਾਦਸਾ, ਅਚਾਨਕ ਪਲਟੀ ਯਾਤਰੀਆਂ ਨਾਲ ਭਰੀ ਬੱਸ, ਪੈ ਗਿਆ ਚੀਕ-ਚਿਹਾੜਾ; 7 ਦੀ ਦਰਦਨਾਕ ਮੌਤ...
Punjab News: ਪੰਜਾਬ ਸਿਆਸਤ 'ਚ ਹਲਚਲ ਜਾਰੀ, ਭਾਜਪਾ ਨੇ ਚੋਣਾਂ ਤੋਂ ਪਹਿਲਾਂ 27 ਅਹੁਦੇਦਾਰਾਂ ਦੀਆਂ ਨਿਯੁਕਤੀਆਂ, ਵੇਖੋ ਲਿਸਟ...
ਪੰਜਾਬ ਸਿਆਸਤ 'ਚ ਹਲਚਲ ਜਾਰੀ, ਭਾਜਪਾ ਨੇ ਚੋਣਾਂ ਤੋਂ ਪਹਿਲਾਂ 27 ਅਹੁਦੇਦਾਰਾਂ ਦੀਆਂ ਨਿਯੁਕਤੀਆਂ, ਵੇਖੋ ਲਿਸਟ...

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਪੰਜਾਬ 'ਚ ਸਿਆਸੀ ਹਲਚਲ, ਸ਼੍ਰੋਮਣੀ ਅਕਾਲੀ ਦਲ ਵੱਲੋਂ ਮੀਟਿੰਗ 'ਚ ਵੱਡਾ ਫੈਸਲਾ, ਇਸ ਬਿੱਲ ਨੂੰ...
Punjab News: ਪੰਜਾਬ 'ਚ ਸਿਆਸੀ ਹਲਚਲ, ਸ਼੍ਰੋਮਣੀ ਅਕਾਲੀ ਦਲ ਵੱਲੋਂ ਮੀਟਿੰਗ 'ਚ ਵੱਡਾ ਫੈਸਲਾ, ਇਸ ਬਿੱਲ ਨੂੰ...
Punjab News: ਵੱਡੀ ਵਾਰਦਾਤ ਨਾਲ ਕੰਬਿਆ ਪੰਜਾਬ, ਕਾਰੋਬਾਰੀ ਦਾ ਕਤਲ, ਪਠਾਨਕੋਟ ਵਿੱਚ 2 ਭਰਾਵਾਂ ਨੇ ਮਿਲ ਕੇ ਇੰਝ ਰਚੀ ਸਾਜ਼ਿਸ਼; ਫਿਰ...
ਵੱਡੀ ਵਾਰਦਾਤ ਨਾਲ ਕੰਬਿਆ ਪੰਜਾਬ, ਕਾਰੋਬਾਰੀ ਦਾ ਕਤਲ, ਪਠਾਨਕੋਟ ਵਿੱਚ 2 ਭਰਾਵਾਂ ਨੇ ਮਿਲ ਕੇ ਇੰਝ ਰਚੀ ਸਾਜ਼ਿਸ਼; ਫਿਰ...
ਅਮਰੀਕਾ ਦਾ ਨਵਾਂ ਬਿੱਲ, ਰੂਸ ਤੋਂ ਤੇਲ-ਗੈਸ ਖਰੀਦਿਆ ਤਾਂ ਲੱਗੇਗਾ 100% ਟੈਰਿਫ! ਭਾਰਤ ਸਣੇ ਕਿਸ 'ਤੇ ਹੋਵੇਗਾ ਅਸਰ
ਅਮਰੀਕਾ ਦਾ ਨਵਾਂ ਬਿੱਲ, ਰੂਸ ਤੋਂ ਤੇਲ-ਗੈਸ ਖਰੀਦਿਆ ਤਾਂ ਲੱਗੇਗਾ 100% ਟੈਰਿਫ! ਭਾਰਤ ਸਣੇ ਕਿਸ 'ਤੇ ਹੋਵੇਗਾ ਅਸਰ
12 ਸਤੰਬਰ ਨੂੰ ਅੰਮ੍ਰਿਤਸਰ 'ਚ ਲੱਗੇਗੀ ਰਾਸ਼ਟਰੀ ਲੋਕ ਅਦਾਲਤ, ਆਪਸੀ ਸਹਿਮਤੀ ਨਾਲ ਸੁਲਝਾਏ ਜਾਣਗੇ ਕੋਰਟ ਦੇ ਪੈਂਡਿੰਗ ਮਾਮਲੇ
12 ਸਤੰਬਰ ਨੂੰ ਅੰਮ੍ਰਿਤਸਰ 'ਚ ਲੱਗੇਗੀ ਰਾਸ਼ਟਰੀ ਲੋਕ ਅਦਾਲਤ, ਆਪਸੀ ਸਹਿਮਤੀ ਨਾਲ ਸੁਲਝਾਏ ਜਾਣਗੇ ਕੋਰਟ ਦੇ ਪੈਂਡਿੰਗ ਮਾਮਲੇ
ਪੰਜਾਬ 'ਚ 4 ਦਿਨਾਂ ਲਈ ਮੀਂਹ ਦਾ ਅਲਰਟ, ਪਵੇਗਾ ਮੀਂਹ, ਹੁੰਮਸ ਤੋਂ ਮਿਲੇਗੀ ਰਾਹਤ; ਜਾਣੋ ਕਿਵੇਂ ਦਾ ਰਹੇਗਾ ਮੌਸਮ
ਪੰਜਾਬ 'ਚ 4 ਦਿਨਾਂ ਲਈ ਮੀਂਹ ਦਾ ਅਲਰਟ, ਪਵੇਗਾ ਮੀਂਹ, ਹੁੰਮਸ ਤੋਂ ਮਿਲੇਗੀ ਰਾਹਤ; ਜਾਣੋ ਕਿਵੇਂ ਦਾ ਰਹੇਗਾ ਮੌਸਮ
ਵੱਡੀ ਖ਼ਬਰ! ਗੁਰਸਿਮਰਨ ਮੰਡ 'ਤੇ ਹਮਲਾ ਅਤੇ ਗੱਡੀ ਦੀ ਕੀਤੀ ਭੰਨਤੋੜ, ਪੈ ਗਿਆ ਭੜਥੂ; ਭੱਖਿਆ ਮਾਹੌਲ
ਵੱਡੀ ਖ਼ਬਰ! ਗੁਰਸਿਮਰਨ ਮੰਡ 'ਤੇ ਹਮਲਾ ਅਤੇ ਗੱਡੀ ਦੀ ਕੀਤੀ ਭੰਨਤੋੜ, ਪੈ ਗਿਆ ਭੜਥੂ; ਭੱਖਿਆ ਮਾਹੌਲ
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 8 ਅਗਸਤ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 8 ਅਗਸਤ 2026
Sukhbir Badal  ਅਤੇ PM ਮੋਦੀ ਵਿਚਾਲੇ ਹੋਈ ਮੁਲਾਕਾਤ 'ਤੇ ਕੇਵਲ ਸਿੰਘ ਢਿੱਲੋਂ ਦਾ ਬਿਆਨ , ਕੇਜਰੀਵਾਲ ਨੇ ਵੀ ਕਸਿਆ ਤੰਜ 
Sukhbir Badal  ਅਤੇ PM ਮੋਦੀ ਵਿਚਾਲੇ ਹੋਈ ਮੁਲਾਕਾਤ 'ਤੇ ਕੇਵਲ ਸਿੰਘ ਢਿੱਲੋਂ ਦਾ ਬਿਆਨ , ਕੇਜਰੀਵਾਲ ਨੇ ਵੀ ਕਸਿਆ ਤੰਜ 
Embed widget