ਪੜਚੋਲ ਕਰੋ
Advertisement
India Weather Update । ਪੂਰੇ ਉੱਤਰ ਭਾਰਤ 'ਚ ਠੰਢ ਤੇ ਕੋਹਰੇ ਦਾ ਕਹਿਰ
India Weather Update । Chandigarh News: ਚੰਡੀਗੜ੍ਹ ਵਿੱਚ ਠੰਢ ਦਾ ਕਹਿਰ ਵਧੇਗਾ। ਮੌਸਮ ਵਿਗਿਆਨੀਆਂ ਅਨੁਸਾਰ ਆਉਣ ਵਾਲੇ ਦਿਨਾਂ ਵਿੱਚ ਹਿਮਾਚਲ ਪ੍ਰਦੇਸ਼ ਦੇ ਸ਼ਿਮਲਾ, ਕੁਫ਼ਰੀ ਤੇ ਨਾਰਕੰਡਾ ਸਣੇ ਹੋਰਨਾਂ ਪਹਾੜੀ ਇਲਾਕਿਆਂ ਵਿੱਚ ਹੋਰ ਬਰਫ਼ ਪੈ ਸਕਦੀ ਹੈ, ਜਿਸ ਕਰਕੇ ਚੰਡੀਗੜ੍ਹ ਵਿੱਚ ਵੀ ਠੰਢ ਵਧ ਸਕਦੀ ਹੈ। ਮੌਸਮ ਵਿਭਾਗ ਵੱਲੋਂ 6 ਜਨਵਰੀ ਤੱਕ ਠੰਢ ਜਾਰੀ ਰਹਿਣ ਤੇ ਸੰਘਣੀ ਧੁੰਦ ਪੈਣ ਦੀ ਪੇਸ਼ੀਨਗੋਈ ਕੀਤੀ ਹੈ। ਇਸ ਦੇ ਨਾਲ ਹੀ 3 ਜਨਵਰੀ ਲਈ ਔਰੈਂਜ ਅਲਰਟ ਤੇ 4 ਤੋਂ 6 ਜਨਵਰੀ ਲਈ ਯੈਲੋ ਅਲਰਟ ਜਾਰੀ ਕਰ ਦਿੱਤਾ ਹੈ।
ਪੰਜਾਬ
ਥਾਣੇਦਾਰ ਦਾ ਸ਼ਰਮਨਾਕ ਕਾਰਾ! ਨਸ਼ੇ ਲਈ ਬਦਮਾਸ਼ਾਂ ਕੋਲ ਗਹਿਣੇ ਪਾਉਂਦਾ ਸਰਕਾਰੀ ਹਥਿਆਰ
ਸੁਰੀਲੀ ਆਵਾਜ਼ ਨਾਲ ਪੁਲਸ ਅਫ਼ਸਰ ਨੇ ਗਾਇਆ ਸ਼ਬਦ, ਚਾਰ ਸਾਹਿਬਜਾਦਿਆਂ ਦੀ ਸ਼ਹਾਦਤ ਨੂੰ ਕੀਤਾ ਨਮਨ
ਸ਼ਾਹੀ ਇਮਾਮ ਮੋ.ਉਸਮਾਨ ਲੁਧਿਆਣਵੀ ਨੇ, Jagjit Singh Dhallewal ਦਾ ਹਾਲ ਜਾਣਿਆ
ਆਖਰ ਕੌਣ ਹੈ ਯੂਕੇ ਦਾ ਫੌਜੀ ਫਤਿਹ ਸਿੰਘ ਬਾਗੀ ? ਅੱਤਵਾਦੀਆਂ ਨਾਲ ਕੀ ਕੁਨੈਕਸ਼ਨ?
Sri Fatehgarh Sahib:ਵਾਲ ਵਾਲ ਬਚੇ ਸ਼ਰਧਾਲੂ, ਸ਼ਹੀਦੀ ਸਭਾ ਜਾ ਰਹੀ ਸੰਗਤ ਦੀ ਟਰੈਕਟਰ ਟਰਾਲੀ ਹੋਈ ਹਾਦਸੇ ਦਾ ਸ਼ਿਕਾਰ,
ਹੋਰ ਵੇਖੋ
Advertisement
Advertisement
Advertisement
ਟਾਪ ਹੈਡਲਾਈਨ
ਪੰਜਾਬ
ਪੰਜਾਬ
ਦੇਸ਼
ਵਿਸ਼ਵ
ਟ੍ਰੈਂਡਿੰਗ ਟੌਪਿਕ
Advertisement