Pakistan ਦੀ ਵਾਹਗਾ ਸਰਹੱਦ 'ਤੇ ਪਰੇਸ਼ਾਨ ਹੋਏ ਭਾਰਤੀ ਸਿੱਖ ਸ਼ਰਧਾਲੂ
Continues below advertisement
ਚੰਡੀਗੜ੍ਹ ( ਪਰਮਜੀਤ ਸਿੰਘ ) ਪਹਿਲੀ ਪਾਤਸ਼ਾਹੀ ਸ੍ਰੀ ਗੁਰੂ ਨਾਨਕ ਦੇਵ ਦਾ ਪ੍ਰਕਾਸ਼ ਗੁਰਪੁਰਬ ਜਨਮ ਅਸਥਾਨ ਗੁਰਦੁਆਰਾ ਸ੍ਰੀ ਨਨਕਾਣਾ ਸਾਹਿਬ ਵਿਖੇ ਮਨਾਉਣ ਲਈ ਅੱਜ ਭਾਰਤ ਤੋਂ ਪਾਕਿਸਤਾਨ ਗਏ ਭਾਰਤੀ ਸਿੱਖ ਸ਼ਰਧਾਲੂ ਦੇਰ ਰਾਤ ਪਾਕਿਸਤਾਨ ਦੀ ਵਾਹਗਾ ਸਰਹੱਦ ਤੇ ਖੱਜਲ ਖੁਆਰ ਹੋ ਰਹੇ ਹਨ।
Continues below advertisement