ਪੜਚੋਲ ਕਰੋ

Canada 'ਚ Hindu Leader ਦੇ ਘਰ 'ਤੇ ਅੰਨ੍ਹੇਵਾਹ ਫਾਇਰਿੰਗ,ਨਿੱਝਰ ਦੇ ਕਤਲ ਦਾ ਬਦਲਾ ਲੈਣ ਦੀ ਕੋਸ਼ਿਸ਼?

#Canada #Shooting #Hinduleader #Satishkumar #khalistani #Nijjar #abplive

Canada Shooting: ਖਾਲਿਸਤਾਨੀ ਲੀਡਰ ਹਰਦੀਪ ਨਿੱਝਰ ਦੇ ਕਤਲ ਦਾ ਬਦਲਾ ਲੈਣ ਦੀ ਕੋਸ਼ਿਸ਼? ਕੈਨੇਡਾ 'ਚ ਹਿੰਦੂ ਲੀਡਰ ਦੇ ਘਰ 'ਤੇ ਅੰਨ੍ਹੇਵਾਹ ਫਾਇਰਿੰਗ

ਕੈਨੇਡਾ ਦੇ ਸਰੀ ‘ਚ ਹਿੰਦੂ ਮੰਦਰ ਦੇ ਪ੍ਰਧਾਨ ਦੇ ਘਰ ‘ਤੇ ਦਰਜਨਾਂ ਰਾਉਂਡ ਫਾਇਰ ਕੀਤੇ ਗਏ ਹਨ। 
ਇਸ ਫਾਇਰਿੰਗ ਤੋਂ ਬਾਅਦ ਇਲਾਕੇ 'ਚ ਹੜਕੰਪ ਮਚ ਗਿਆ। 
ਸਥਾਨਕ ਮੀਡੀਆ ਰਿਪੋਰਟਾਂ ਮੁਤਾਬਕ ਵੀਰਵਾਰ (27 ਦਸੰਬਰ) ਨੂੰ ਸ਼ੱਕੀ ਖਾਲਿਸਤਾਨੀਆਂ ਨੇ ਕੈਨੇਡਾ ਦੇ ਸਰੀ ਵਿੱਚ ਲਕਸ਼ਮੀ ਨਰਾਇਣ ਮੰਦਰ ਦੇ ਪ੍ਰਧਾਨ ਸਤੀਸ਼ ਕੁਮਾਰ ਦੇ ਘਰ 'ਤੇ ਗੋਲੀਬਾਰੀ ਕੀਤੀ। ਇਹ ਘਟਨਾ ਸਵੇਰੇ 8:03 ਵਜੇ ਦੇ ਕਰੀਬ 80 ਐਵੇਨਿਊ ਦੇ 14900 ਬਲਾਕ 'ਚ ਵਾਪਰੀ। 
ਅਣਪਛਾਤੇ ਹਮਲਾਵਰਾਂ ਵੱਲੋਂ ਹਿੰਦੂ ਲੀਡਰ ਦੇ ਘਰ 'ਤੇ 14 ਰਾਉਂਡ ਫਾਇਰ ਕੀਤੇ ਗਏ। 
ਸਰੀ ਰਾਇਲ ਕੈਨੇਡੀਅਨ ਮਾਉਂਟਿਡ ਪੁਲਿਸ (ਆਰਸੀਐਮਪੀ) ਦੇ ਇੱਕ ਬਿਆਨ ਅਨੁਸਾਰ, ਜਿਸ ਨਿਵਾਸ 'ਤੇ ਫਾਇਰਿੰਗ ਹੋਈ, ਉੱਥੇ ਲਕਸ਼ਮੀ ਨਰਾਇਣ ਮੰਦਰ ਦੇ ਪ੍ਰਧਾਨ ਸਤੀਸ਼ ਕੁਮਾਰ ਦਾ ਵੱਡਾ ਪੁੱਤਰ ਰਹਿੰਦਾ ਹੈ। ਪੁਲਿਸ ਮੁਤਾਬਕ ਹਮਲਾ ਬਹੁਤ ਗੰਭੀਰ ਸੀ, ਹਾਲਾਂਕਿ ਜਾਨੀ ਨੁਕਸਾਨ ਤੋਂ ਬਚਾਅ ਹੋਇਆ ਹੈ |

ਮੰਨਿਆ ਜਾ ਰਿਹਾ ਹੈ ਕਿ ਇਹ ਹਮਲਾ ਖਾਲਿਸਤਾਨੀ ਲੀਡਰ ਹਰਦੀਪ ਸਿੰਘ ਨਿੱਝਰ ਦੇ ਕਤਲ ਦਾ ਬਦਲਾ ਲੈਣ ਲਈ ਕੀਤਾ ਗਿਆ ਹੋ ਸਕਦਾ ਹੈ।

ਦੱਸ ਦੇਈਏ ਕਿ ਖਾਲਿਸਤਾਨੀ ਲੀਡਰ ਹਰਦੀਪ ਸਿੰਘ ਨਿੱਝਰ ਦਾ ਸਰੀ ਦੇ ਹੀ ਇੱਕ ਗੁਰਦੁਆਰੇ ਨੇੜੇ ਕਤਲ ਕਰ ਦਿੱਤਾ ਗਿਆ ਸੀ। ਇਸ ਨੂੰ ਲੈ ਕੇ ਕੈਨੇਡਾ ਦੇ ਪ੍ਰਧਾਨ ਮੰਤਰੀ ਜਸਟਿਨ ਟਰੂਡੋ ਨੇ ਭਾਰਤ 'ਤੇ ਗੰਭੀਰ ਦੋਸ਼ ਲਗਾਏ ਸਨ। ਜਿਸ ਕਾਰਨ ਭਾਰਤ ਤੇ ਕੈਨੇਡਾ ਵਿਚਾਲੇ ਤਣਾਅ ਵਾਲੀ ਸਥਿਤੀ ਬਣੀ ਹੋਈ ਹੈ।

ਇਸ ਹਮਲੇ ਤੋਂ ਬਾਅਦ ਰਾਇਲ ਕੈਨੇਡੀਅਨ ਮਾਉਂਟਿਡ ਪੁਲਿਸ (ਆਰਸੀਐਮਪੀ) ਨੇ ਘਟਨਾ ਵਾਲੀ ਥਾਂ 'ਤੇ ਜਾਂਚ ਕੀਤੀ ਹੈ। ਤੇ ਸਬੂਤ ਇਕੱਠੇ ਕਰਦੇ ਹੋਏ ਗਵਾਹਾਂ ਨਾਲ ਗੱਲਬਾਤ ਕੀਤੀ। ਯਾਦ ਰਹੇ ਸਰੀ ਸਥਿਤ ਲਕਸ਼ਮੀ ਨਰਾਇਣ ਮੰਦਰ 'ਤੇ ਪਹਿਲਾਂ ਵੀ ਹਮਲਾ ਹੋ ਚੁੱਕਾ ਹੈ। ਇੱਕ ਰਿਪੋਰਟ ਮੁਤਾਬਕ ਖਾਲਿਸਤਾਨੀਆਂ ਵੱਲੋਂ ਮੰਦਰ ਨੂੰ ਤਿੰਨ ਵਾਰ ਨਿਸ਼ਾਨਾ ਬਣਾਇਆ ਜਾ ਚੁੱਕਾ ਹੈ। ਫਿਲਹਾਲ ਪੁਲਿਸ ਹਮਲਾਵਰਾਂ ਤੇ ਹਮਲੇ ਦੇ ਪਿੱਛੇ ਦੇ ਮਕਸਦ ਦਾ ਪਤਾ ਲਾਉਣ 'ਚ ਜੁਟੀ ਹੈ।

Subscribe Our Channel: ABP Sanjha   

 / @abpsanjha   Don't forget to press THE BELL ICON to never miss any updates

Watch ABP Sanjha Live  TV: https://abpsanjha.abplive.in/live-tv
ABP Sanjha Website: https://abpsanjha.abplive.in/

Social Media Handles:
YouTube:   

 / abpsanjha  
Facebook:  

 / abpsanjha  
Twitter:  

 / abpsanjha  

Download ABP App for Apple: https://itunes.apple.com/in/app/abp-l...
Download ABP App for Android: https://play.google.com/store/apps/de...

ABP Sanjha

ਵੀਡੀਓਜ਼ ਪੰਜਾਬ

ਥਾਣੇਦਾਰ ਦਾ ਸ਼ਰਮਨਾਕ ਕਾਰਾ! ਨਸ਼ੇ ਲਈ ਬਦਮਾਸ਼ਾਂ ਕੋਲ ਗਹਿਣੇ ਪਾਉਂਦਾ ਸਰਕਾਰੀ ਹਥਿਆਰ

ਸ਼ਾਟ ਵੀਡੀਓ ਪੰਜਾਬ

ਹੋਰ ਵੇਖੋ
Advertisement

ਫੋਟੋਗੈਲਰੀ

Advertisement

ਵੀਡੀਓਜ਼

ਬੰਗਾਲ 'ਚ ਪਿਆ ਭੰਗੜਾ ,ਕਰਨ ਔਜਲਾ ਲਈ Kolkata ਦਾ ਪਿਆਰਰਾਹਾ ਦੀ Flying Kiss , ਰਣਬੀਰ-ਆਲੀਆ ਦੀ ਧੀ ਦਾ Cute ਪਲਦਿਲਜੀਤ ਲਈ ਬਦਲਿਆ ਘੰਟਾ ਘਰ ਦਾ ਰੂਪ , ਪੰਜਾਬੀ ਘਰ ਆ ਗਏ ਓਏਦਿਲਜੀਤ ਤੇ AP ਦੀ ਗੱਲ ਚ ਆਏ ਹਨੀ ਸਿੰਘ ,
Advertisement

ਟਾਪ ਹੈਡਲਾਈਨ

Shaheedi Jor Mela: ਸਾਹਿਬਜ਼ਾਦਿਆਂ ਨੂੰ ਯਾਦ ਕਰਦਿਆਂ ਪੀਐਮ ਮੋਦੀ ਨੇ ਕਹੀ ਵੱਡੀ ਗੱਲ...

Canada Immigration: ਕੈਨੇਡਾ ਸਰਕਾਰ ਦਾ ਇੱਕ ਹੋਰ ਝਟਕਾ, ਹੁਣ ਪੀਆਰ ਲੈਣਾ ਬੇਹੱਦ ਔਖਾ

ਜਲੰਧਰ 'ਚ ਪੁਲਿਸ ਨੇ ਕੀਤਾ ਐਨਕਾਊਂਟਰ, ਜੱਗੂ ਭਗਵਾਨਪੁਰੀਆ ਦੇ ਗੁਰਗੇ ਨੂੰ ਲੱਗੀ ਗੋਲੀ, ਜਾਣੋ ਪੂਰਾ ਮਾਮਲਾ

ਤਰਨਤਾਰਨ 'ਚ 24 ਘੰਟਿਆਂ 'ਚ ਦੂਜੀ ਵਾਰ ਹੋਇਆ ਮੁਕਾਬਲਾ, ਜਵਾਬੀ ਫਾਇਰਿੰਗ 'ਚ ਨਸ਼ਾ ਤਸਕਰ ਜ਼ਖ਼ਮੀ

ABP Premium
Advertisement

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼

Scam ਦੇ ਉਹ 4 ਤਰੀਕੇ, ਜੋ ਸਭ ਤੋਂ ਵੱਧ ਵਰਤਦੇ ਨੇ ਘਪਲੇਬਾਜ਼, ਜਾਲ 'ਚ ਫਸ ਗਏ ਤਾਂ ਹੋ ਜਾਵੋਗੇ ਕੰਗਾਲ !

IRCTC Website Down: IRCTC ਦੀ ਐਪ ਅਤੇ ਵੈਬਸਾਈਟ ਹੋਈ ਡਾਊਨ, ਟਿਕਟ ਬੁੱਕ ਕਰਨ 'ਚ ਲੋਕਾਂ ਨੂੰ ਹੋ ਰਹੀ ਪਰੇਸ਼ਾਨੀ

ਭਲਕੇ ਪੰਜਾਬ 'ਚ ਰਹੇਗੀ ਛੁੱਟੀ, ਸਕੂਲ ਅਤੇ ਕਾਲਜ ਰਹਿਣਗੇ ਬੰਦ

ਡੱਲੇਵਾਲ ਦੇ ਮਰਨ ਵਰਤ ਨੂੰ ਹੋਇਆ ਇੱਕ ਮਹੀਨਾ ਪੂਰਾ, ਹਾਲਤ ਹੋਈ ਨਾਜ਼ੁਕ, ਬੋਲਣ ਤੋਂ ਵੀ ਅਸਮਰਥ, ਜਾਣੋ ਤਾਜ਼ਾ ਅਪਡੇਟ

Embed widget