ਪੜਚੋਲ ਕਰੋ
Advertisement
Former Speaker Rana KP Singh ਖਿਲਾਫ ਜਾਂਚ ਦਾ ਮਾਮਲਾ
ਮਾਈਨਿੰਗ ਵਿਭਾਗ ਵੱਲੋਂ ਰੇਤ ਦੀ ਨਾਜਾਇਜ਼ ਮਾਈਨਿੰਗ ਵਿੱਚ ਸਾਬਕਾ ਸਪੀਕਰ ਰਾਣਾ ਕੇਪੀ ਸਿੰਘ ਦੀ ਕਥਿਤ ਭੂਮਿਕਾ ਦੀ ਜਾਂਚ ਵਿਜੀਲੈਂਸ ਵਿਭਾਗ ਨੂੰ ਸੌਂਪਣ ਦੀਆਂ ਖਬਰਾਂ ਦਰਮਿਆਨ ਸਮੁੱਚੀ ਪੰਜਾਬ ਕਾਂਗਰਸ ਲੀਡਰਸ਼ਿਪ ਨੇ ਰਾਣਾ ਨੂੰ ਪੂਰਾ ਸਮਰਥਨ ਦਿੱਤਾ ਹੈ।ਇਸ ਮੌਕੇ ਵਿਰੋਧੀ ਧਿਰ ਦੇ ਆਗੂ ਪ੍ਰਤਾਪ ਸਿੰਘ ਬਾਜਵਾ, ਸੂਬਾ ਕਾਂਗਰਸ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ, ਸਾਬਕਾ ਉਪ ਮੁੱਖ ਮੰਤਰੀ ਓ.ਪੀ.ਸੋਨੀ ਤੇ ਸੁਖਜਿੰਦਰ ਸਿੰਘ ਰੰਧਾਵਾ, ਸਾਬਕਾ ਮੰਤਰੀ ਤ੍ਰਿਪਤ ਰਜਿੰਦਰ ਸਿੰਘ ਬਾਜਵਾ, ਸੁਖ ਸਰਕਾਰੀਆ, ਅਰੁਣਾ ਚੌਧਰੀ, ਸੰਸਦ ਮੈਂਬਰ ਚੌਧਰੀ ਸੰਤੋਖ ਤੇ ਡਾ: ਅਮਰ ਸਿੰਘ ਤੇ ਹੋਰ ਸੀਨੀਅਰ ਆਗੂ ਅੱਜ ਇੱਥੇ ਪੰਜਾਬ ਕਾਂਗਰਸ ਭਵਨ ਵਿਖੇ ਰਾਣਾ ਦੀ ਪ੍ਰੈਸ ਕਾਨਫਰੰਸ ਦੌਰਾਨ ਮੌਜੂਦ ਸਨ।
ਪੰਜਾਬ
Weather Update | ਪੰਜਾਬ ਵਿੱਚ ਅਗਲੇ 2 ਦਿਨ ਮੀਂਹ ਪੈਣ ਦੀ ਸੰਭਾਵਨਾ
Akali dal| Sukhbir Badal | ਸੁਖਬੀਰ ਬਾਦਲ ਦਾ ਅਸਤੀਫ਼ਾ 10 ਜਨਵਰੀ ਨੂੰ ਹੋਏਗਾ ਸਵੀਕਾਰ! |Abp Sanjha
Dhallewal ਨੂੰ ਲੈਕੇ Sukhpal Khaira ਨੇ CM Bhagwant Mann ਦੀ ਕਾਰਗੁਜਾਰੀ 'ਤੇ ਸਵਾਲ ਖੜੇ ਕੀਤੇ
ਬਾਦਲ ਧੜਾ ਅਕਾਲ ਤਖਤ ਸਾਹਿਬ ਤੋਂ ਭਗੌੜਾ ! Amritpal Singh ਦੇ ਪਿਤਾ ਦੇ ਵੱਡੇ ਇਲਜ਼ਾਮ
ਕਿਸਾਨ ਹੋ ਗਿਆ ਤੱਤਾ ਕਹਿੰਦਾ, ਜਾਣ ਬੁੱਝ ਕੇ ਸਾਡੀਆਂ ਪੱਗਾਂ ਨੂੰ ਹੱਥ ਪਾਇਆ ਜਾ ਰਿਹਾ
ਹੋਰ ਵੇਖੋ
Advertisement
Advertisement
Advertisement
ਟਾਪ ਹੈਡਲਾਈਨ
ਪੰਜਾਬ
ਪੰਜਾਬ
ਪੰਜਾਬ
ਬਾਲੀਵੁੱਡ
ਟ੍ਰੈਂਡਿੰਗ ਟੌਪਿਕ
Advertisement