Kotkapura police firing case । 2015 ਦੇ ਕੋਟਕਪੁਰਾ ਗੋਲੀਕਾਂਡ ਦੀ ਜਾਂਚ ਜਾਰੀ
ਏਬੀਪੀ ਸਾਂਝਾ
Updated at:
28 Nov 2022 06:52 PM (IST)
Download ABP Live App and Watch All Latest Videos
View In AppKotkapura police firing case: ਕੋਟਕਪੂਰਾ ਗੋਲੀਕਾਂਡ ਮਾਮਲੇ ਦੀ ਪੜਤਾਲ ਕਰ ਰਹੀ ਪੰਜਾਬ ਪੁਲਿਸ ਦੀ ਐਸਆਈਟੀ ਨੇ ਅੱਜ ਕੋਟਕਪੂਰਾ ਪੁੱਜ ਕੇ ਘਟਨਾ ਵਾਲੀ ਥਾਂ ਦਾ ਜਾਇਜ਼ਾ ਲਿਆ ਤੇ ਤੱਥਾਂ ਦੀ ਜਾਣਕਾਰੀ ਹਾਸਲ ਕੀਤੀ। ਇਸ ਟੀਮ ਦੀ ਅਗਵਾਈ ਐਸਆਈਟੀ ਦੇ ਮੈਂਬਰ ਤੇ ਐਸਐਸਪੀ ਮੋਗਾ ਗੁਲਨੀਤ ਸਿੰਘ ਖੁਰਾਣਾ ਕਰ ਰਹੇ ਸਨ।