ਪੜਚੋਲ ਕਰੋ
ISI ਨਾਲ ਜੁੜਿਆ ਤਸਕਰ ਗਿਰੋਹ ਗ੍ਰਿਫ਼ਤਾਰ, ਹਥਿਆਰਾਂ ਦੀ ਵੱਡੀ ਖੇਪ ਫੜੀ
ISI ਨਾਲ ਜੁੜਿਆ ਤਸਕਰ ਗਿਰੋਹ ਗ੍ਰਿਫ਼ਤਾਰ, ਹਥਿਆਰਾਂ ਦੀ ਵੱਡੀ ਖੇਪ ਫੜੀ
ਪੰਜਾਬ ਪੁਲਿਸ ਨੂੰ ਇੱਕ ਵੱਡੀ ਸਫਲਤਾ ਮਿਲੀ ਹੈ। ਅੰਮ੍ਰਿਤਸਰ ਦਿਹਾਤੀ ਪੁਲਿਸ ਨੇ ਕੇਂਦਰੀ ਏਜੰਸੀਆਂ ਦੀ ਮਦਦ ਨਾਲ ਪਾਕਿਸਤਾਨ ਦੀ ਖੁਫੀਆ ਏਜੰਸੀ ਆਈਐਸਆਈ ਨਾਲ ਜੁੜੇ ਇੱਕ ਤਸਕਰੀ ਗਿਰੋਹ ਦਾ ਪਰਦਾਫਾਸ਼ ਕੀਤਾ ਹੈ।
ਇਹ ਗਿਰੋਹ ਭਾਰਤ ਵਿੱਚ ਹਥਿਆਰ ਅਤੇ ਨਸ਼ੀਲੇ ਪਦਾਰਥ ਭੇਜਣ ਵਿੱਚ ਸ਼ਾਮਲ ਸੀ। ਪੁਲਿਸ ਨੇ ਇਸ ਕਾਰਵਾਈ ਵਿੱਚ 5 ਲੋਕਾਂ ਨੂੰ ਗ੍ਰਿਫ਼ਤਾਰ ਕੀਤਾ ਹੈ। ਉਨ੍ਹਾਂ ਤੋਂ ਵੱਡੀ ਮਾਤਰਾ ਵਿੱਚ ਹਥਿਆਰ, ਗੋਲੀਆਂ ਅਤੇ ਨਕਦੀ ਬਰਾਮਦ ਕੀਤੀ ਗਈ ਹੈ।
ਸ਼ੁਰੂਆਤੀ ਜਾਂਚ ਵਿੱਚ ਸਾਹਮਣੇ ਆਇਆ ਹੈ ਕਿ ਉਹ ਪਾਕਿਸਤਾਨ ਵਿੱਚ ਬੈਠੇ ਆਈਐਸਆਈ ਏਜੰਟਾਂ ਨਾਲ ਸਿੱਧੇ ਸੰਪਰਕ ਵਿੱਚ ਸਨ।ISI ਨਾਲ ਜੁੜਿਆ ਤਸਕਰ ਗਿਰੋਹ ਗ੍ਰਿਫ਼ਤਾਰ, ਹਥਿਆਰਾਂ ਦੀ ਵੱਡੀ ਖੇਪ ਫੜੀ
ਹੋਰ ਵੇਖੋ






















